ਜ਼ਿਲ੍ਹਾ ਚੋਣ ਅਫਸਰ ਵੱਲੋਂ ਹਰਸਿਮਰਤ ਬਾਦਲ, ਸਿੱਧੂ ਤੇ ਖੁੱਡੀਆਂ ਨੂੰ ਨੋਟਿਸ ਜਾਰੀ

ਬਠਿੰਡਾ, 27 ਮਈ, ਬੋਲੇ ਪੰਜਾਬ ਬਿਓਰੋ :ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 77 (1) ਅਨੁਸਾਰ 3 ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਅੰਡਰਸਟੇਟਮੈਂਟ ਤੇ 1 ਨੈਸ਼ਨਲਿਸਟ ਜਸਟਿਸ ਪਾਰਟੀ ਦੀ ਉਮੀਦਵਾਰ ਨੂੰ ਚੋਣ ਖਰਚਾ ਰਜਿਸਟਰ ਪੇਸ਼ ਨਾ ਕਰਨ ਦੇ ਮੱਦੇਨਜ਼ਰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ […]

Continue Reading

ਕਾਂਗਰਸ ਨੇ ਪੰਜਾਬ ‘ਚ ਲਗਾਏ ਅਬਜਰਵਰ,ਸੂਚੀ ਜਾਰੀ

ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:ਕਾਂਗਰਸ ਵਲੋਂ ਪੰਜਾਬ ਵਿੱਚ ਅਬਜਰਵਰ ਨਿਯੁਕਤ ਕੀਤੇ ਗਏ ਹਨ।ਨਿਯੁਕਤ ਕੀਤੇ ਅਬਜਰਵਰਾਂ ਦੇ ਨਾਂ ਇਸ ਪ੍ਰਕਾਰ ਹਨ।

Continue Reading

ਭਾਈ ਅੰਮ੍ਰਿਤਪਾਲ ਨੂੰ ਮਿਲਿਆ ਚੋਣ ਨਿਸ਼ਾਨ ਮਾਈਕ ਅਤੇ ਅੰਮ੍ਰਿਤਸਰ ਅਕਾਲੀ ਦਲ ਨੂੰ ਬਾਲਟੀ ਮਿਲਿਆ

ਫ਼ਤਹਿਗੜ੍ਹ ਸਾਹਿਬ 18 ਮਈ,ਬੋਲੇ ਪੰਜਾਬ ਬਿਓਰੋ-“ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮੁੱਚੇ ਪੰਜਾਬ ਅਤੇ ਹਰਿਆਣਾ ਦੇ ਜੋ ਉਮੀਦਵਾਰ ਲੋਕ ਸਭਾ ਹਲਕਿਆ ਲਈ ਪਾਰਟੀ ਵੱਲੋ ਖੜ੍ਹੇ ਕੀਤੇ ਗਏ ਹਨ, ਸਭਨਾਂ ਨੂੰ ਚੋਣ ਨਿਸ਼ਾਨ ‘ਬਾਲਟੀ’ ਜਾਰੀ ਹੋਇਆ ਹੈ । ਜਿਸ ਲਈ ਪੰਜਾਬ ਦੇ ਸਮੁੱਚੇ ਸੁਹਿਰਦ ਵੋਟਰਾਂ, ਸਮੱਰਥਕਾਂ, ਵਰਕਰਾਂ ਨੂੰ ਇਸ ਚੋਣ ਨਿਸ਼ਾਨ ਪ੍ਰਾਪਤ ਹੋਣ ਤੇ ਜਿਥੇ ਪਾਰਟੀ ਪ੍ਰਧਾਨ […]

Continue Reading

ਦੇਸ਼ ‘ਚ ਵੱਖ-ਵੱਖ ਥਾਂਈਂ ਤੀਜੇ ਪੜਾਅ ਦੀ ਵੋਟਿੰਗ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ

ਨਵੀਂ ਦਿੱਲੀ, 7 ਮਈ, ਬੋਲੇ ਪੰਜਾਬ ਬਿਓਰੋ:ਦੇਸ਼ ‘ਚ ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ‘ਚ ਅੱਜ 7 ਮਈ ਨੂੰ 11 ਸੂਬਿਆਂ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਗੇੜ ਵਿੱਚ ਕੁੱਲ 1331 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਿੰਗ ਦਾ ਸਮਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੈ, ਹਾਲਾਂਕਿ, ਕੁਝ ਲੋਕ […]

Continue Reading

ਅਕਾਲੀ ਦਲ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪਾਰਟੀ ਵੀ ਛੱਡੀ

ਚੰਡੀਗੜ੍ਹ, 06 ਮਈ, ਬੋਲੇ ਪੰਜਾਬ ਬਿਉਰੋ:ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrela) ਨੇ ਚੋਣ ਲੜਨ ਤੋਂ ਨਾਂਹ ਕਰਦੇ ਆਪਣੇ ਸਾਥੀਆਂ ਸਮੇਤ ਪਾਰਟੀ ਵੀ ਛੱਡ ਦਿੱਤੀ ਹੈ।ਹਰਦੀਪ ਸਿੰਘ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ। ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ।ਉਨ੍ਹਾਂ ਟਿਕਟ ਵਾਪਸ ਕਰ ਦਿੱਤੀ […]

Continue Reading

ਮੀਟਿੰਗਾਂ ਤੇ ਰੈਲੀਆਂ ‘ਚ ਇੱਕ-ਦੂਜੇ ‘ਤੇ ਸਿਆਸੀ ਚਿੱਕੜ ਸੁੱਟਣ ਵਾਲੇ ਰਵਨੀਤ ਬਿੱਟੂ ਤੇ ਰਾਜਾ ਵੜਿੰਗ ਨੇ ਧਾਰਮਿਕ ਪ੍ਰੋਗਰਾਮ ‘ਚ ਪਾਈਆਂ ਜੱਫੀਆਂ

ਲੁਧਿਆਣਾ, 6 ਮਈ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਲੁਧਿਆਣਾ ਤੋਂ ਉਮੀਦਵਾਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਜਿੱਥੇ ਚੋਣ ਮੀਟਿੰਗਾਂ ਤੇ ਰੈਲੀਆਂ ‘ਚ ਇਕ-ਦੂਜੇ ‘ਤੇ ਤਿੱਖੇ ਹਮਲੇ ਕਰਦੇ ਨਜ਼ਰ ਆ ਰਹੇ ਹਨ, ਉਥੇ ਹੀ ਉਨ੍ਹਾਂ ਦੀ ਇੱਕ ਫੋਟੋ ਤੇ ਵੀਡੀਓ ਵੀ ਵਾਇਰਲ ਹੋ ਰਹੀ […]

Continue Reading

ਆਮ ਆਦਮੀ ਪਾਰਟੀ ਨੇ ਚੋਣਾਂ ਦੇ ਮੱਦੇਨਜਰ ਕੰਪੇਂਨ ਕਮੇਟੀ ਬਣਾਈ

ਅੰਮ੍ਰਿਤਸਰ, 3 ਮਈ ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ, 2024 ਲਈ ਹੇਠ ਲਿਖੀ ਕੰਪੇਨ ਕਮੇਟੀ ਦਾ ਐਲਾਨ ਕੀਤਾ ਹੈ।

Continue Reading

ਅਦਾਕਾਰਾ ਰੂਪਾਲੀ ਗਾਂਗੁਲੀ BJP ਵਿੱਚ ਹੋਈ ਸ਼ਾਮਲ

ਨਵੀਂ ਦਿੱਲੀ 1 ਮਈ,ਬੋਲੇ ਪੰਜਾਬ ਬਿਓਰੋ: ਰੂਪਾਲੀ ਗਾਂਗੁਲੀ ਟੈਲੀਵਿਜ਼ਨ ਅਦਾਕਾਰਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਸੱਤ ਪੜਾਵਾਂ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪਾਰਟੀ ਹੈੱਡਕੁਆਰਟਰ ਵਿੱਚ ਅਭਿਨੇਤਰੀ ਦਾ ਰਸਮੀ ਤੌਰ ‘ਤੇ ਭਾਜਪਾ ਵਿੱਚ ਸਵਾਗਤ ਕੀਤਾ ਗਿਆ। ਰੂਪਾਲੀ ਵੱਲੋਂ ਭਗਵਾ ਧਾਰਨ ਕਰਨ ਮੌਕੇ ਭਾਜਪਾ ਦੇ ਕੌਮੀ […]

Continue Reading

ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪੰਜਾਬ ਰਾਜ ਲਈ ਹੇਠ ਲਿਖੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ :

Continue Reading

ਜਲੰਧਰ ਵਿਚ ਭਾਜਪਾ ਦਾ ਸੀਨੀਅਰ ਆਗੂ ‘ਆਪ’ ਵਿਚ ਸ਼ਾਮਲ

ਜਲੰਧਰ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।ਇਹ ਜਾਣਕਾਰੀ ਆਪ ਨੇ ਸੋਸ਼ਿਲ ਮੀਡੀਆ ਜ਼ਰੀਏ ਸਾਂਝੀ ਕੀਤੀ

Continue Reading