ਸਪੀਕਰ ਨੇ ਕੱਟੜ ਈਮਾਨਦਾਰ ਸਰਕਾਰ ਦੀ ਖੋਲੀ ਪੋਲ ਅਤੇ ਪੰਜਾਬ ਪੁਲਿਸ ਨੂੰ ਕੀਤਾ ਲੋਕਾ ਦੀ ਕਚਿਹਰੀ ‘ਚ ਨੰਗਾ

ਸਪੀਕਰ ਨੇ ਕੱਟੜ ਈਮਾਨਦਾਰ ਸਰਕਾਰ ਦੀ ਖੋਲੀ ਪੋਲ ਅਤੇ ਪੰਜਾਬ ਪੁਲਿਸ ਨੂੰ ਕੀਤਾ ਲੋਕਾ ਦੀ ਕਚਿਹਰੀ ‘ਚ ਨੰਗਾ ਚੰਡੀਗੜ੍ਹ 2 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਚ ਅੱਜ ਸ਼ੁਰੂ ਹੋਏ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਸਪੀਕਰ ਨੇ ਪੰਜਾਬ ਪੁਲੀਸ ਦੇ ਸਾਬਕਾ ਅਫਸਰ ਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੂੰ ਸਵਾਲ ਕਰਦੇ ਹੋਏ ਪੰਜਾਬ […]

Continue Reading

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਪਹਿਲਾਂ ਲੈ ਚੁੱਕਾ ਹੈ 4,000 ਰੁਪਏ ਦੀ ਰਿਸ਼ਵਤ ਚੰਡੀਗੜ੍ਹ, 2 ਸਤੰਬਰ ,ਬੋਲੇ ਪੰਜਾਬ ਬਿਊਰੋ :-  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ […]

Continue Reading

ਰੰਗਲੇ ਪੰਜਾਬ ਦਾ ਰਸਤਾ ਖੇਤਾਂ ‘ਚੋ ਹੋ ਕੇ ਜਾਂਦਾ ਹੈ,ਇਸ ਲਈ ਕਿਸਾਨਾਂ ਦਾ ਯੋਗਦਾਨ ਅਹਿਮ-ਕੁਲਤਾਰ ਸਿੰਘ ਸੰਧਵਾਂ

ਕਿਹਾ, ਖੇਤੀਬਾੜੀ ਦੇਸ਼ ਦੀ ਰੀਡ ਦੀ ਹੱਡੀ,ਕਿਸਾਨ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣ,ਮਾਰਕੀਟਿੰਗ ਖੁਦ ਕਰਨ ਨੂੰ ਤਰਜ਼ੀਹ ਦੇਣ ਚੰਡੀਗੜ੍ਹ , 2 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜਪੁਰਾ ਦੀ ਅਨਾਜ ਮੰਡੀ ਵਿਖੇ ਲੱਗੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ। […]

Continue Reading

ਮਲੌਦ ਬੱਸ ਪਲਟੀ, ਇੱਕ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ

ਮਹਿਲਾ ਕਾਰ ਚਾਲਕ ਦੀ ਗਲਤੀ ਮਲੌਦ 2 ਸਤੰਬਰ ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਕਸਬਾ ਮਲੌਦ ਵਿੱਚ ਹਾਦਸੇ ਦੌਰਾਨ ਬੱਸ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਮਹਿਲਾ ਕਾਰ ਚਾਲਕ ਦੀ ਗਲਤੀ ਕਾਰਨ ਵਾਪਰਿਆ। ਹਾਦਸੇ ਤੋਂ ਬਾਅਦ ਮਹਿਲਾ ਆਪਣੀ ਕਾਰ ਲੈ ਕੇ ਫਰਾਰ ਹੋ […]

Continue Reading

ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

ਡਾ: ਬਲਬੀਰ ਸਿੰਘ ਨੇ ਫੂਡ ਸੇਫਟੀ ਦੇ ਵਿਸ਼ੇਸ਼ ਅਧਿਕਾਰੀਆਂ ਲਈ 5-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ ਸਿਹਤ ਮੰਤਰੀ ਨੇ ਸਵੱਛ ਵਾਤਾਵਰਣ ਅਤੇ ਭੋਜਨ ਸੁਰੱਖਿਆ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਮੁਤਾਬਿਕ ਹਰੇਕ ਬਾਸ਼ਿੰਦੇ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਦਾ ਸੱਦਾ ਦਿੰਦਿਆਂ ਸਿਹਤ […]

Continue Reading

ਪੰਜਾਬ ਸਰਕਾਰ ਵੱਲੋਂ 4 ਸਤੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 4 ਸਤੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ 2 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ […]

Continue Reading

ਪੰਜਾਬ ਦੀਆਂ ਖੇਡ ਸੰਸਥਾਵਾਂ ਨੌਜਵਾਨਾਂ ਨੂੰ ਨਸ਼ਿਆਂ ਦੂਰ ਰੱਖਣ ਦੇ ਲਈ ਕਰ ਰਹੀਆਂ ਹਨ ਸਰਕਾਰ ਦੇ ਕੰਮ ਵਿੱਚ ਸਹਿਯੋਗ: ਵਿਧਾਇਕ ਕੁਲਵੰਤ ਸਿੰਘ

ਮੇਲਾ ਗੁਗਾ ਮਾੜੀ ਕੰਬੜਾ ਅਤੇ ਵਿਸ਼ਾਲ ਕੁਸ਼ਤੀ ਦੰਗਲ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਸ਼ਮੂਲੀਅਤ ਮੋਹਾਲੀ 2 ਸਤੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਲੋਕਾਂ ਨੇ ਬੜੇ ਹੀ ਚਾਵਾਂ ਅਤੇ ਉਤਸਾਹ ਨਾਲ ਪੰਜਾਬ ਦੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਅਤੇ ਅੱਜ ਸਮੁੱਚੇ ਪੰਜਾਬ ਦੇ […]

Continue Reading

ਕੈਨੇਡਾ ‘ਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ

ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ; ਸਲਮਾਨ ਨਾਲ ਇਕ ਗੀਤ ‘ਚ ਨਜ਼ਰ ਆਏ ਸੀ ਗਾਇਕ ਕੈਨੇਡਾ 2 ਸਤੰਬਰ ,ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏ.ਪੀ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ। ਘਟਨਾ ਐਤਵਾਰ ਰਾਤ ਦੀ ਹੈ। ਵੀਡੀਓ ਹੁਣ ਸਾਹਮਣੇ ਆਈ ਹੈ।ਏਪੀ ਢਿੱਲੋਂ ਦਾ ਘਰ ਵੈਨਕੂਵਰ ਇਲਾਕੇ ਵਿੱਚ […]

Continue Reading

ਕਿਸਾਨ ਪੱਖੀ ਖੇਤੀ ਨੀਤੀ ਬਨਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਦੀਆਂ ਸੜਕਾਂ ‘ਤੇ ਔਰਤਾਂ, ਮਜ਼ਦੂਰਾਂ ਤੇ ਕਿਸਾਨਾਂ ਦਾ ਵਿਸ਼ਾਲ ਮਾਰਚ

ਮਟਕਾ ਚੌਂਕ ਵਿੱਚ ਪਹੁੰਚੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੋਰਚੇ ਦਾ ਸਮਰਥਨ ਕੀਤਾ ਚੰਡੀਗੜ੍ਹ, 2 ਸਤੰਬਰ ,ਬੋਲੇ ਪੰਜਾਬ ਬਿਊਰੋ ; ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਦੀ ਅਗਵਾਈ ਹੇਠ ਅੱਜ ਔਰਤਾਂ, ਮਜ਼ਦੂਰਾਂ ਤੇ ਕਿਸਾਨਾਂ ਨੇ ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਨਾਉਣ ਤੇ ਹੋਰ ਮੰਗਾਂ ਨੂੰ ਲੈ ਕੇ 34 ਸੈਕਟਰ ਤੋਂ ਲੈ […]

Continue Reading

ਏ.ਡੀ.ਸੀ. ਵਿਰਾਜ ਤਿੜਕੇ ਤੇ ਸੋਨਮ ਚੌਧਰੀ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਵਿਭਾਗਾਂ ਅਤੇ ਕਿਸਾਨਾਂ ਨਾਲ ਮੀਟਿੰਗ

ਏ.ਡੀ.ਸੀ. ਵਿਰਾਜ ਤਿੜਕੇ ਤੇ ਸੋਨਮ ਚੌਧਰੀ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਵਿਭਾਗਾਂ ਅਤੇ ਕਿਸਾਨਾਂ ਨਾਲ ਮੀਟਿੰਗ ਐਸ.ਏ.ਐਸ.ਨਗਰ, 02 ਸਤੰਬਰ,ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਤਿੜਕੇ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਵੱਲੋਂ ਜ਼ਿਲ੍ਹੇ ਵਿੱਚ ਸਾਲ 2024-25 ਦੌਰਾਨ […]

Continue Reading