ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਮਾਮਲੇ ‘ਚ ਵਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ

ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਮਾਮਲੇ ‘ਚ ਵਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਨਵੀਂ ਦਿੱਲੀ, 2 ਸਤੰਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਦੇ ਸਾਬਕਾ ਸਹਿਯੋਗੀ ਅਤੇ ਦੋਸ਼ੀ ਵਿਭਵ ਕੁਮਾਰ ਨੂੰ ਜ਼ਮਾਨਤ ਮਿਲ ਗਈ ਹੈ। ਇਸ […]

Continue Reading

ਨਵਜੰਮੇ ਬੱਚੇ ਚੁੱਕ ਕੇ ਵੇਚਣ ਵਾਲਾ ਗਿਰੋਹ ਚੜ੍ਹਿਆ ਪੁਲਿਸ ਅੜਿੱਕੇ, ਦੋ ਨਵਜਾਤ ਬਰਾਮਦ

ਨਵਜੰਮੇ ਬੱਚੇ ਚੁੱਕ ਕੇ ਵੇਚਣ ਵਾਲਾ ਗਿਰੋਹ ਚੜ੍ਹਿਆ ਪੁਲਿਸ ਅੜਿੱਕੇ, ਦੋ ਨਵਜਾਤ ਬਰਾਮਦ ਪਟਿਆਲਾ, 2 ਸਤੰਬਰ,ਬੋਲੇ ਪੰਜਾਬ ਬਿਊਰੋ :  ਪਟਿਆਲਾ ਪੁਲਿਸ ਨੇ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੌਰਾਨ ਚਾਰ ਔਰਤਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੋ ਨਵਜੰਮੇ ਬੱਚਿਆਂ ਨੂੰ ਬਰਾਮਦ ਕੀਤਾ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ […]

Continue Reading

ਗਮਾਡਾ ਵੱਲੋਂ ਮੋਹਾਲੀ 49 ਸਾਈਟਾਂ ਦੀ ਹੋਵੇਗੀ ਨਿਲਾਮੀ

 ਹੋਵੇਗੀ ਕਰੋੜਾਂ ਦੀ ਕਮਾਈ ਮੋਹਾਲੀ 2 ਸਤੰਬਰ,ਬੋਲੇ ਪੰਜਾਬ ਬਿਊਰੋ : ਗਰੇਟਰ ਮੁਹਾਲੀ ਵਿਕਾਸ ਅਥਾਰਟੀ (ਗਮਾਡਾ) ਨੇ ਮੁਹਾਲੀ ਵਿੱਚ ਵੱਖ-ਵੱਖ ਜਾਇਦਾਦਾਂ ਨੂੰ ਈ-ਨਿਲਾਮੀ ਰਾਹੀਂ ਵੇਚਣ ਦੀ ਤਿਆਰੀ ਕੀਤੀ ਹੋਈ ਹੈ। ਮੋਹਾਲੀ ਸ਼ਹਿਰ ਦੀਆਂ 49 ਥਾਵਾਂ ਦੀ ਨਿਲਾਮੀ ਕੀਤੀ ਜਾਵੇਗੀ। ਇਨ੍ਹਾਂ ਥਾਵਾਂ ਦੀ ਨਿਲਾਮੀ ਤੋਂ ਗਮਾਡਾ ਨੂੰ 2048.51 ਕਰੋੜ ਰੁਪਏ ਦੀ ਆਮਦਨ ਹੋਵੇਗੀ। ਇਹ ਨਿਲਾਮੀ 6 ਸਤੰਬਰ […]

Continue Reading

ਦੇਸ਼ ਭਗਤ ਆਯੁਰਵੈਦ ਕਾਲਜ ਤੇ ਹਸਪਤਾਲ ਵੱਲੋਂ ਪਿੰਡਾਂ ਵਿੱਚ ਸਿਹਤ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਆਯੁਰਵੈਦ ਕਾਲਜ ਤੇ ਹਸਪਤਾਲ ਵੱਲੋਂ ਪਿੰਡਾਂ ਵਿੱਚ ਸਿਹਤ ਜਾਗਰੂਕਤਾ ਪ੍ਰੋਗਰਾਮ ਮੰਡੀ ਗੋਬਿੰਦਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਆਯੁਰਵੈਦ ਕਾਲਜ ਤੇ ਹਸਪਤਾਲ ਵੱਲੋਂ ਪਿੰਡਾਂ ਵਿੱਚ ਸਿਹਤ ਜਾਗਰੂਕਤਾ ਪ੍ਰੋਗਰਾਮ ਡਾਇਰੈਕਟਰ ਡਾ. ਕੁਲਭੂਸ਼ਨ ਤੇ ਮੈਡੀਕਲ ਸੁਪਰਡੈਂਟ ਡਾ. ਜਯੋਤੀ ਐੱਚ ਧਾਮੀ ਦੀ ਅਗਵਾਈ ਹੇਠ ਕਰਵਾਇਆ ਕਰਵਾਇਆ ਗਿਆ। ਇਸ ਦੌਰਾਨ ਮੈਡੀਕਲ ਸਲਾਹਕਾਰਾਂ ਨੇ ਸਿਹਤਮੰਦ ਜੀਵਨ ਲਈ […]

Continue Reading

ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ ਗਰਾਉਂਡ ਦਾ ਘਾਹ ਸਾਫ ਕਰਕੇ ਸ਼ੁਰੂ ਕੀਤੀ

ਅਥਲੈਟਿਕਸ ਟਰੈਕ ਅਤੇ ਲੰਬੀ ਛਾਲ ਦਾ ਖੇਡ ਖੇਤਰ ਤਿਆਰ ਕਰਨ ਲਈ ਤਿਆਰੀ ਕੀਤੀ: ਸੰਗੀਤਾ ਸਕੂਲ ਇੰਚਾਰਜ ਰਾਜਪੁਰਾ 2 ਸਤੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਰਹਿਨੁਮਾਈ ਅਤੇ ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ-2 ਦੀ ਦੇਖ-ਰੇਖ ਹੇਠ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ ਖੇਡ ਮੈਦਾਨ […]

Continue Reading

ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ

ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ ਐਸ ਏ ਐਸ ਨਗਰ, 2 ਸਤੰਬਰ, ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰੀ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾ ਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਨਗਰ ਪੁਲਿਸ ਵੱਲੋਂ ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ […]

Continue Reading

ਡੇਰਾ ਬਿਆਸ ਦੇ ਨਵਾਂ ਉੱਤਰਾਧਿਕਾਰੀ ਦਾ ਐਲਾਨ

ਡੇਰਾ ਬਿਆਸ ਦੇ ਨਵਾਂ ਉੱਤਰਾਧਿਕਾਰੀ ਦਾ ਐਲਾਨ ਚੰਡੀਗੜ੍ਹ 2 ਸਤੰਬਰ,ਬੋਲੇ ਪੰਜਾਬ ਬਿਊਰੋ : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਨਵਾਂ ਉੱਤਰਾਧਿਕਾਰੀ ਦਾ ਐਲਾਨਿਆ ਹੈ।

Continue Reading

ਗੁਰਦਾਸ ਮਾਨ ਦਾ ਨਵਾਂ ਗੀਤ ਜਲਦ ਹੋਵੇਗਾ ਰਿਲੀਜ਼

ਗੁਰਦਾਸ ਮਾਨ ਦਾ ਨਵਾਂ ਗੀਤ ਜਲਦ ਹੋਵੇਗਾ ਰਿਲੀਜ਼ ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ: ਲੰਬੇ ਸਮੇਂ ਬਾਅਦ ਗੁਰਦਾਸ ਮਾਨ ਆਪਣੀ ਨਵੀਂ ਐਲਬਮ ਸਰੋਤਿਆਂ ਦੀ ਕਚਹਿਰੀ ‘ਚ ਲੈ ਕੇ ਆ ਰਹੇ ਹਨ। ਗੁਰਦਾਸ ਮਾਨ ਦੀ ਨਵੀਂ ਐਲਬਮ ‘ਸਾਊਂਡ ਆਫ਼ ਸੋਇਲ’ ਰਿਲੀਜ਼ ਹੋਣ ਜਾ ਰਹੀ ਹੈ। ਇਸ ਐਲਬਮ ਦਾ ਪਹਿਲਾ ਗੀਤ ‘ਮੈਂ ਹੀ ਝੂਠੀ’ 5 ਸਤੰਬਰ ਨੂੰ ਰਿਲੀਜ਼ […]

Continue Reading

ਸ਼ਕਤੀਸ਼ਾਲੀ ਤੂਫਾਨ ਕਾਰਨ ਆਸਟ੍ਰੇਲੀਆ ‘ਚ ਵਿਆਪਕ ਨੁਕਸਾਨ, ਔਰਤ ਦੀ ਮੌਤ

ਸ਼ਕਤੀਸ਼ਾਲੀ ਤੂਫਾਨ ਕਾਰਨ ਆਸਟ੍ਰੇਲੀਆ ‘ਚ ਵਿਆਪਕ ਨੁਕਸਾਨ, ਔਰਤ ਦੀ ਮੌਤ ਕੈਨਵੇਰਾ, 2 ਸਤੰਬਰ, ਬੋਲੇ ਪੰਜਾਬ ਬਿਊਰੋ : ਆਸਟ੍ਰੇਲੀਆ ‘ਚ ਸੋਮਵਾਰ ਨੂੰ ਸ਼ਕਤੀਸ਼ਾਲੀ ਤੂਫਾਨ ਕਾਰਨ ਇਕ ਔਰਤ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਵਿੱਚ ਕਿਹਾ ਗਿਆ ਹੈ ਕਿ ਇੱਕ ਸ਼ਕਤੀਸ਼ਾਲੀ ਤੂਫ਼ਾਨ ਦੇਸ਼ ਦੇ ਦੱਖਣ-ਪੂਰਬੀ ਹਿੱਸੇ ਵਿੱਚ ਟਕਰਾ ਗਿਆ ਹੈ। […]

Continue Reading

ਸੁਪਰੀਮ ਕੋਰਟ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਦਾ ਗਠਨ

ਸੁਪਰੀਮ ਕੋਰਟ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਦਾ ਗਠਨ ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ : ਅੱਜ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਵਿਚ ਸੁਪਰੀਮ ਕੋਰਟ ਨੇ ਅੰਬਾਲਾ ਨੇੜੇ ਸ਼ੰਭੂ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ […]

Continue Reading