ਕੰਗਣਾ ਦੀ ਫਿਲਮ ‘ਤੇ ਭਾਜਪਾ ਨੇਤਾ ਦਾ ਬਿਆਨ: ਗਰੇਵਾਲ ਨੇ ਕਿਹਾ- ਅਸੀਂ ਕਿਸੇ ਦੇ ਕਾਰੋਬਾਰ ਲਈ ਪਾਰਟੀ ਦੀ ਕੁਰਬਾਨੀ ਨਹੀਂ ਦੇਵਾਂਗੇ

ਕੰਗਣਾ ਦੀ ਫਿਲਮ ‘ਤੇ ਭਾਜਪਾ ਨੇਤਾ ਦਾ ਬਿਆਨ: ਗਰੇਵਾਲ ਨੇ ਕਿਹਾ- ਅਸੀਂ ਕਿਸੇ ਦੇ ਕਾਰੋਬਾਰ ਲਈ ਪਾਰਟੀ ਦੀ ਕੁਰਬਾਨੀ ਨਹੀਂ ਦੇਵਾਂਗੇ ਚੰਡੀਗੜ੍ਹ 1 ਸਤੰਬਰ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਨਾਲ ਜੁੜੇ ਸਵਾਲ ‘ਤੇ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ […]

Continue Reading

ਪੰਜਾਬ ਦੇ ਸਿੱਖਿਆ ਮੰਤਰੀ ਨੇ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਨੂੰ ਉਚੇਰੀ ਸਿੱਖਿਆ ਵਿੱਚ ਉੱਤਮਤਾ ਲਈ ਪੁਰਸਕਾਰ ਨਾਲ ਸਨਮਾਨਿਤ ਕੀਤਾ

ਪੰਜਾਬ ਦੇ ਸਿੱਖਿਆ ਮੰਤਰੀ ਨੇ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਨੂੰ ਉਚੇਰੀ ਸਿੱਖਿਆ ਵਿੱਚ ਉੱਤਮਤਾ ਲਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਮੋਹਾਲੀ, 01 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿੱਖਿਆ ਮੰਤਰੀ, ਹਰਜੋਤ ਸਿੰਘ ਬੈਂਸ ਨੇ ਨਿਰਵਾਣਾ, ਲੁਧਿਆਣਾ ਵਿਖੇ ਆਯੋਜਿਤ ਇੱਕ ਪੁਰਸਕਾਰ ਸਮਾਰੋਹ ਵਿੱਚ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਨੂੰ ਉੱਚ ਸਿੱਖਿਆ ਵਿੱਚ ਉੱਤਮ ਸਿੱਖਿਆ ਪੁਰਸਕਾਰ […]

Continue Reading

ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ

ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ ਨਵੀਂ ਦਿੱਲੀ, 01 ਸਤੰਬਰ ,ਬੋਲੇ ਪੰਜਾਬ ਬਿਊਰੋ : ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਐਤਵਾਰ ਨੂੰ ਭਾਰਤੀ ਹਵਾਈ ਸੈਨਾ ਦੇ ਡਿਪਟੀ ਚੀਫ਼ ਆਫ਼ ਸਟਾਫ਼ (ਡੀ.ਸੀ.ਏ.ਐਸ.) ਦਾ ਅਹੁਦਾ ਸੰਭਾਲਿਆ। ਏਅਰ ਫੋਰਸ ਹੈੱਡਕੁਆਰਟਰ (ਵਾਯੂ ਭਵਨ) ਵਿਖੇ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਨਵੀਂ ਦਿੱਲੀ ਸਥਿਤ […]

Continue Reading

ਜ਼ਿੰਦਗੀ ਵਿੱਚ ਅਸਫ਼ਲਤਾ ਤੋਂ ਕਦੇ ਨਾ ਡਰੋ, ਇਹ ਸਫ਼ਲਤਾ ਵੱਲ ਕਦਮ ਹੈ : ਉਪ ਰਾਸ਼ਟਰਪਤੀ

ਜ਼ਿੰਦਗੀ ਵਿੱਚ ਅਸਫ਼ਲਤਾ ਤੋਂ ਕਦੇ ਨਾ ਡਰੋ, ਇਹ ਸਫ਼ਲਤਾ ਵੱਲ ਕਦਮ ਹੈ : ਉਪ ਰਾਸ਼ਟਰਪਤੀ ਦੇਹਰਾਦੂਨ, 01 ਸਤੰਬਰ ,ਬੋਲੇ ਪੰਜਾਬ ਬਿਊਰੋ: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਐਤਵਾਰ ਨੂੰ ਕਿਹਾ ਕਿ ਹਮੇਸ਼ਾ ਰਾਸ਼ਟਰੀ ਹਿੱਤਾਂ ਨੂੰ ਪਹਿਲ ਦਿਓ, ਭਾਰਤ ਮਾਤਾ ਤੁਹਾਡਾ ਇੰਤਜ਼ਾਰ ਕਰ ਰਹੀ ਹੈ। ਰਾਸ਼ਟਰ ਦਾ ਭਵਿੱਖ ਤੁਹਾਡੇ ਮੋਢਿਆਂ ‘ਤੇ ਹੈ। ਜੀਵਨ ਦੀ ਲੜਾਈ ਲੜਨ ਲਈ […]

Continue Reading

ਸਮਰਾਲਾ: ਮੇਲੇ ‘ਚ ਔਰਤ ਨੂੰ ਕਰੰਟ ਲੱਗਣ ਕਾਰਨ ਮੌਤ

ਸਮਰਾਲਾ: ਮੇਲੇ ‘ਚ ਔਰਤ ਨੂੰ ਕਰੰਟ ਲੱਗਣ ਕਾਰਨ ਮੌਤ ਸਮਰਾਲਾ, 01 ਸਤੰਬਰ ,ਬੋਲੇ ਪੰਜਾਬ ਬਿਊਰੋ : ਮੇਲੇ ਵਿੱਚ ਚਾਰਜਿੰਗ ਤੇ ਖੜੀ ਕੋਲਡ ਡਰਿੰਕ ਵੈਨ ਤੋਂ ਇੱਕ ਬਜ਼ੁਰਗ ਔਰਤ ਨੂੰ ਕਰੰਟ ਲੱਗਣ ਨਾਲ ਮੌਤ ਹੋਈ ਹੈ। ਸਵੇਰੇ ਤੜਕਸਾਰ ਆਪਣੇ ਪਰਿਵਾਰ ਨਾਲ ਬਜ਼ੁਰਗ ਔਰਤ ਗੁਰਮੀਤ ਕੌਰ ਸਮਰਾਲਾ ਦੇ ਨੇੜਲੇ ਪਿੰਡ ਕੋਟ ਗੰਗੂ ਰਾਏ ਵਿੱਚ ਲੱਗੇ ਹੋਏ ਮੇਲੇ […]

Continue Reading

ਸੂਬੇ ‘ਚ ਅੱਜ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਪੋਸ਼ਣ ਮਾਹ

ਸੂਬੇ ‘ਚ ਅੱਜ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਪੋਸ਼ਣ ਮਾਹ ਚੰਡੀਗੜ੍ਹ, 01 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਪੋਸ਼ਨ ਮਾਹ ਦੌਰਾਨ ਸੂਬੇ […]

Continue Reading

ਸਾਬਕਾ ਐਮਸੀ ਸੰਦੀਪ ਚਲਾਣਾ ਨੇ ਕਮਲ ਦਾ ਫੁੱਲ ਛੱਡ ਕੇ ਪਰਿਵਾਰ ਸਮੇਤ ਝਾੜੂ ਫੜਿਆ

ਸਾਬਕਾ ਐਮਸੀ ਸੰਦੀਪ ਚਲਾਣਾ ਨੇ ਕਮਲ ਦਾ ਫੁੱਲ ਛੱਡ ਕੇ ਪਰਿਵਾਰ ਸਮੇਤ ਝਾੜੂ ਫੜਿਆ ਫਾਜ਼ਿਲਕਾ 1 ਸਤੰਬਰ,ਬੋਲੇ ਪੰਜਾਬ ਬਿਊਰੋ ; ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਫਾਜ਼ਲਕਾ ਦੇ ਸਾਬਕਾ ਐਮਸੀ ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ! ਇਸ ਮੌਕੇ ਆਮ ਆਦਮੀ ਪਾਰਟੀ […]

Continue Reading

ਸਿੱਖ ਨਸਲਕੁਸ਼ੀ ਕਰਨ ਵਾਲਿਆਂ ਤੇ ਚੁਣ-ਚੁਣ ਕੇ ਮੁਕਦਮੇ ਚਲਾਏਗੀ ਮੋਦੀ ਸਰਕਾਰ : ਹਰਜੀਤ ਸਿੰਘ ਗਰੇਵਾਲ

ਸਿੱਖ ਨਸਲਕੁਸ਼ੀ (ਕਤਲੇਆਮ ) ਦੇ ਸਾਰੇ ਦੋਸ਼ੀ ਜਲਦੀ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਹੋਣਗੇ :-ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 1 ਸਤੰਬਰ,ਬੋਲੇ ਪੰਜਾਬ ਬਿਊਰੋ : 1984 ਵਿੱਚ ਦਿੱਲੀ ਵਿਖੇ ਕੀਤੀ ਗਈ ਸਿੱਖ ਨਸਲਕੁਸੀ (ਕਤਲੇਆਮ) ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਉਤੇ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕਿਹਾ ਕਿ ਇਹ ਮੋਦੀ ਸਰਕਾਰ ਦੇ ਯਤਨਾ […]

Continue Reading

ਰੋਟਰੀ ਰਾਜਪੁਰਾ ਪ੍ਰਾਇਮ ਵੱਲੋਂ ਰਾਸ਼ਟਰੀ ਖੇਡ ਦਿਵਸ ਮਨਾਉਂਦਿਆਂ ਸ਼ਤਰੰਜ, ਟੇਬਲ ਟੈਨਿਸ ਅਤੇ ਕੈਰਮ ਬੋਰਡ ਦੇ ਮੁਕਾਬਲੇ ਕਰਵਾਏ

ਰੋਟੇਰੀਅਨ ਜੀਤੇਨ ਸਚਦੇਵਾ ਨੇ ਸ਼ਤਰੰਜ ਅਤੇ ਟੇਬਲ ਟੈਨਿਸ ਵਿੱਚ ਅਤੇ ਰੋਟੇਰੀਅਨ ਅਜੇ ਅਗਰਵਾਲ ਨੇ ਕੈਰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਰਾਜਪੁਰਾ 1 ਸਤੰਬਰ ,ਬੋਲੇ ਪੰਜਾਬ ਬਿਊਰੋ : ਰੋਟੇਰੀਅਨ ਵਿਮਲ ਜੈਨ ਪ੍ਰਧਾਨ ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਦੀ ਅਗਵਾਈ ਹੇਠ ਨੈਸ਼ਨਲ ਸਪੋਰਟਸ ਦਿਵਸ ਮਨਾਉਣ ਲਈ ਇਨਡੋਰ ਖੇਡਾਂ ਸ਼ਤਰੰਜ, ਕੈਰਮ ਅਤੇ ਟੇਬਲ ਟੈਨਿਸ ਦੇ ਮੁਕਾਬਲੇ ਰੋਟਰੀ ਰਾਜਪੁਰਾ ਪ੍ਰਾਇਮ […]

Continue Reading

ਢਕਾਂਨਸੂ ਕਲਾਂ ਸਕੂਲ ਦੇ 50 ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਕਰਵਾਇਆ

ਢਕਾਂਨਸੂ ਕਲਾਂ ਸਕੂਲ ਦੇ 50 ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਕਰਵਾਇਆ ਰਾਜਪੁਰਾ 1 ਸਤੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਦੀਆਂ ਛੇਵੀਂ, ਸੱਤਵੀਂ ਅਤੇ ਅੱਠਵੀਂ ਦੇ 50 ਹੋਣਹਾਰ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ […]

Continue Reading