ਚੰਡੀਗੜ੍ਹ ‘ਚ 2 ਕਲੱਬਾਂ ਦੇ ਬਾਹਰ ਕੀਤੇ ਧਮਾਕਿਆਂ ਦੀ ਜਿੰਮੇਵਾਰੀ ਲਾਰੈਂਸ ਗੈਂਗ ਤੇ ਗੋਲਡੀ ਬਰਾੜ ਨੇ ਲਈ

ਚੰਡੀਗੜ੍ਹ ‘ਚ 2 ਕਲੱਬਾਂ ਦੇ ਬਾਹਰ ਕੀਤੇ ਧਮਾਕਿਆਂ ਦੀ ਜਿੰਮੇਵਾਰੀ ਲਾਰੈਂਸ ਗੈਂਗ ਤੇ ਗੋਲਡੀ ਬਰਾੜ ਨੇ ਲਈ ਚੰਡੀਗੜ੍ਹ 26 ਨਵੰਬਰ ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਦਸੰਬਰ ਨੂੰ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਮੰਗਲਵਾਰ ਸਵੇਰੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਹੋਏ ਧਮਾਕਿਆਂ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਹੈ। ਗੋਲਡੀ ਬਰਾੜ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲਏ ਜਾਣ ਮਗਰੋਂ ਖਨੌਰੀ ਸਰਹੱਦ ’ਤੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲਏ ਜਾਣ ਮਗਰੋਂ ਖਨੌਰੀ ਸਰਹੱਦ ’ਤੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਚੰਡੀਗੜ੍ਹ 26 ਨਵੰਬਰ ,ਬੋਲੇ ਪੰਜਾਬ ਬਿਊਰੋ : ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਸਾਂਝੇ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਪੰਜਾਬ ਪੁਲਿਸ ਉਸ ਨੂੰ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਸੰਵਿਧਾਨ ਦਿਵਸ

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਸੰਵਿਧਾਨ ਦਿਵਸ ਚੰਡੀਗੜ੍ਹ, 26 ਨਵੰਬਰ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਭੀਖੀ, ਮਾਨਸਾ ਵਿਖੇ 26 ਨਵੰਬਰ, ਸੰਵਿਧਾਨ ਦਿਵਸ ਦੇ ਮੌਕੇ ’ਤੇ ਸਕੂਲ ਵਿੱਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮਹੱਤਵ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ […]

Continue Reading

ਅਕਾਲ ਤਖ਼ਤ ਵੱਲੋਂ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੇ ਫੈਸਲੇ ਦੇ ਹੱਕ ਵਿੱਚ ਡਟਣ ਦਾ ਅਹਿਦ

ਅਕਾਲ ਤਖ਼ਤ ਵੱਲੋਂ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੇ ਫੈਸਲੇ ਦੇ ਹੱਕ ਵਿੱਚ ਡਟਣ ਦਾ ਅਹਿਦ ਚੰਡੀਗੜ੍ਹ, 26 ਨਵੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਮਨਜੀਤ ਸਿੰਘ ਦੇ ਪ੍ਰਧਾਨਗੀ ਹੇਠ ਇਕੱਠੇ ਹੋਏ ਸਿੱਖ ਬੁੱਧੀਜੀਵੀਆਂ/ਵਿਚਾਰਵਾਨਾਂ ਨੇ ਅੱਜ ਇਥੇ ਇਕ ਮਤੇ ਰਾਹੀਂ ਐਲਾਨ ਕੀਤਾ ਕਿ ਅਕਾਲ ਤਖ਼ਤ ਦੀ ਫਸੀਲ ਉੱਤੋਂ ਜਿਹੜਾ ਵੀਂ […]

Continue Reading

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ […]

Continue Reading

ਦਿੱਲੀ ਪੋਇਟਰੀ ਫੈਸਟੀਵਲ ਵਿੱਚ ਸ਼ਹਿਰ ਦੀ ਕਵਿੱਤਰੀ ਡਾ. ਸਾਜ਼ੀਨਾ ਖ਼ਾਨ ਦੀਆਂ ਕਵਿਤਾਵਾਂ ਨੇ ਜਜ਼ਬਾਤਾਂ ਦੀ ਡੂੰਘੀ ਛਾਪ ਛੱਡੀ

ਦਿੱਲੀ ਪੋਇਟਰੀ ਫੈਸਟੀਵਲ ਵਿੱਚ ਸ਼ਹਿਰ ਦੀ ਕਵਿੱਤਰੀ ਡਾ. ਸਾਜ਼ੀਨਾ ਖ਼ਾਨ ਦੀਆਂ ਕਵਿਤਾਵਾਂ ਨੇ ਜਜ਼ਬਾਤਾਂ ਦੀ ਡੂੰਘੀ ਛਾਪ ਛੱਡੀ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਪੋਇਟਰੀ ਫੈਸਟੀਵਲ ਨੇ ਇੱਕ ਅਭੁੱਲ ਸਾਹਿਤਕ ਅਨੁਭਵ ਦੇਖਣ ਦਾ ਮੌਕਾ ਪ੍ਰਦਾਨ ਕੀਤਾ, ਜਦੋਂ ਚੰਡੀਗੜ੍ਹ ਦੀ ਕਵਿੱਤਰੀ ਡਾ. ਸਾਜ਼ੀਨਾ ਖਾਨ ਨੇ ਆਪਣੇ ਨਵੇਂ ਕਾਵਿ ਸੰਗ੍ਰਹਿ ‘‘ਥਰੂ ਦ ਡਿਸਪੇਅਰਜ਼’’ ਨਾਲ ਸਰੋਤਿਆਂ ਨੂੰ […]

Continue Reading

ਕ੍ਰਿਸ਼ਨ ਕੁਮਾਰ IAS ਨੂੰ ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਲਈ ਲਗਾਇਆ ਚੇਅਰਮੈਨ

ਦੋ ਆਈਐਸਐਸ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਲਈ ਬਣਾਈ ਕਮੇਟੀ ਕ੍ਰਿਸ਼ਨ ਕੁਮਾਰ IAS ਨੂੰ ਲਾਇਆ ਚੇਅਰਮੈਨ ਲਗਾਇਆ ਗਿਆ ਅਤੇ ਦੋ ਆਈਏਐਸ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Continue Reading

ਅਣਅਧਿਕਾਰਤ ਕਲੋਨੀਆਂ ‘ਚ ਪਲਾਟ ਖ਼ਰੀਦਣ ਵਾਲਿਆਂ ਲਈ ਰਾਹਤ

ਪੰਜਾਬ ਸਰਕਾਰ ਨੇ NOC ਦੀ ਸ਼ਰਤ ਕੀਤੀ ਖ਼ਤਮ ; ਨੋਟੀਫਿਕੇਸ਼ਨ ਜਾਰੀ ਪੜ੍ਹੋ,  ਕਦੋਂ ਤੋਂ ਕਦੋਂ ਤੱਕ ਬਿਨਾਂ NOC ਤੋਂ ਹੋਣਗੀਆਂ ਰਜਿਸਟਰੀਆਂ ਚੰਡੀਗੜ੍ਹ, 26ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਾਲੋਨੀਆਂ ’ਚ ਸਥਿਤ ਪਲਾਟਾਂ ਦੀ ਰਜਿਸਟਰੀ ਲਈ NOC ਦੀ ਸ਼ਰਤ ਖਤਮ ਕਰਨ ਦਾ ਜੋ ਫੈਸਲਾ ਕੀਤਾ ਗਿਆ ਹੈ, ਉਸ ਨੂੰ ਲਾਗੂ ਕਰਨ ਲਈ ਫਾਈਨਲ […]

Continue Reading

ਦੋ ਜ਼ਬਰਦਸਤ ਧਮਾਕਿਆਂ ਨਾਲ ਹਿੱਲਿਆ ਚੰਡੀਗੜ੍ਹ

ਦੋ ਜ਼ਬਰਦਸਤ ਧਮਾਕਿਆਂ ਨਾਲ ਹਿੱਲਿਆ ਚੰਡੀਗੜ੍ਹ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ-26 ਸਥਿਤ ਕਲੱਬ ਨੇੜੇ ਅੱਜ ਮੰਗਲਵਾਰ ਸਵੇਰੇ ਦੋ ਜ਼ਬਰਦਸਤ ਧਮਾਕੇ ਹੋਏ, ਜਿਨ੍ਹਾਂ ਨੇ ਪੂਰਾ ਇਲਾਕਾ ਹਿਲਾ ਕੇ ਰੱਖ ਦਿੱਤਾ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਹੋਰ ਜਾਂਚ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।ਜਾਣਕਾਰੀ ਮੁਤਾਬਕ ਸੈਕਟਰ-26 ਸਥਿਤ […]

Continue Reading

ਪੰਜਾਬ ਸਰਕਾਰ ਨੇ ਗੰਨੇ ਦਾ ਰੇਟ ਵਧਾਇਆ

ਪੰਜਾਬ ਸਰਕਾਰ ਨੇ ਗੰਨੇ ਦਾ ਰੇਟ ਵਧਾਇਆ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵਲੋਂ ਸਾਲ 2024-25 ਲਈ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਗੰਨੇ ਦਾ ਭਾਅ 391 ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।ਪੰਜਾਬ […]

Continue Reading