ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ
– ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ‘ਚ ਬੇਹੱਦ ਸਹਾਈ ਸਿੱਧ ਹੋਵੇਗਾ ਇਨਕਲਾਬ ਮੇਲਾ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ/ਖਟਕੜ ਕਲਾਂ, (ਬੰਗਾ) 28 ਸਤੰਬਰ:- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ […]
Continue Reading