ਕਲੀਅਰਮੇਡੀ ਬਾਹਰਾ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਹੋਇਆ

ਕਲੀਅਰਮੇਡੀ ਬਾਹਰਾ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਹੋਇਆ ਚੰਡੀਗੜ੍ਹ,4 ਨਵੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸਿਹਤ ਸਕੱਤਰ ਕੁਮਾਰ ਰਾਹੁਲ ਨੇ ਸੋਮਵਾਰ ਨੂੰ ਖਰੜ ਦੇ ਕਲੀਅਰਮੇਡੀ ਬਾਹਰਾ ਮਲਟੀਸਪੈਸ਼ਲਿਟੀ ਹਸਪਤਾਲ, ਖਰੜ ਦਾ ਉਦਘਾਟਨ ਕੀਤਾ।“ਅਤਿ ਆਧੁਨਿਕ ਮੈਡੀਕਲ ਤਕਨਾਲੋਜੀ ਤੋਂ ਲੈ ਕੇ ਮਰੀਜ਼-ਕੇਂਦਰਿਤ ਦੇਖਭਾਲ ‘ਤੇ ਧਿਆਨ ਕੇਂਦਰਿਤ ਕਰਨ ਤੱਕ, ਇਸ ਹਸਪਤਾਲ ਦੇ ਹਰ ਪਹਿਲੂ ਨੂੰ ਸਾਡੇ ਭਾਈਚਾਰੇ ਦੀਆਂ ਵਿਭਿੰਨ ਜ਼ਰੂਰਤਾਂ ਨੂੰ […]

Continue Reading

ਸੁਪਰੀਮ ਕੋਰਟ ਦੀ ਕਮੇਟੀ ਨਾਲ ਅੱਜ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ

ਕਿਸਾਨਾਂ ਨੇ ਸੁਪਰੀਮ ਕੋਰਟ ਦੀ ਕਮੇਟੀ ਅੱਗੇ ਰੱਖੀਆਂ 12 ਮੰਗਾਂ, ਡੱਲੇਵਾਲ ਨੇ ਕਿਹਾ-ਮੈਂ ਭੁੱਖ ਹੜਤਾਲ ਸ਼ੁਰੂ ਕਰਾਂਗਾ ਚੰਡੀਗੜ੍ਹ 4 ਨਵੰਬਰ ,ਬੋਲੇ ਪੰਜਾਬ ਬਿਊਰੋ : ਫਰਵਰੀ ਮਹੀਨੇ ਤੋਂ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਸੋਮਵਾਰ (4 ਨਵੰਬਰ) ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ […]

Continue Reading

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਊਰੋ :

Continue Reading

ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮਿਲੀ ਜ਼ਮਾਨਤ

ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਿਛਲੇ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤੇ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 4 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 […]

Continue Reading

ਜ਼ਿਮਨੀ ਚੋਣਾਂ ਦਾ ਤਿਓਹਾਰਾਂ ਕਾਰਨ ਸਮਾਂ ਬਦਲਿਆ

ਯੂਪੀ, ਪੰਜਾਬ, ਕੇਰਲ ‘ਚ ਜ਼ਿਮਨੀ ਚੋਣਾਂ14 ਸੀਟਾਂ ‘ਤੇ ਵੋਟਿੰਗ ਹੁਣ 13 ਦੀ ਬਜਾਏ 20 ਨਵੰਬਰ ਨੂੰ ਚੰਡੀਗੜ੍ਹ 4 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹੋਣ ਵਾਲੀਆਂ 4 ਜ਼ਿਮਨੀ ਚੋਣਾਂ ਸਮੇਤ 13 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਤਾਰੀਕ ਬਦਲੀ ਗਈ ਹੈ। ਚੋਣ ਕਮਿਸ਼ਨ ਨੇ ਯੂਪੀ, ਪੰਜਾਬ ਅਤੇ ਕੇਰਲ ਵਿੱਚ ਵਿਧਾਨ ਸਭਾ ਉਪ ਚੋਣਾਂ ਦੀ […]

Continue Reading

ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਲੀ

ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਲੀ ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ (ਸੋਮਵਾਰ) ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-11-2024,ਅੰਗ 678 Sachkhand Sri Harmandir Sahib Amritsar Vikhe Hoyea Amrit Wele Da Mukhwak Ang: 678,, 04-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੯ ਕੱਤਕ (ਸੰਮਤ ੫੫੬ ਨਾਨਕਸ਼ਾਹੀ) 04-11-2024 ਧਨਾਸਰੀ ਮਹਲਾ ੫ ॥ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ […]

Continue Reading

ਡੇਰਾ ਬਾਬਾ ਨਾਨਕ ਪਹੁੰਚੇ CM Mann ਨੇ‘ਆਪ’ ਉਮੀਦਵਾਰ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਵਿਰੋਧੀਆਂ ਤੇ ਨਿਸ਼ਾਨੇ ਸਾਧੇ ਅਤੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ ਚੰਡੀਗੜ੍ਹ, 3 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਅੱਜ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਹਲਕਾ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ। ਇਸ ਦੇ ਨਾਲ ਹੀ […]

Continue Reading

ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਕਿਹਾ, ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਚੰਡੀਗੜ੍ਹ, 3 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ […]

Continue Reading