ਭਗਵੰਤ ਮਾਨ ਹਰਿਆਣਾ ਦੀ ਤਰਜ਼ ‘ਤੇ ਕਿਸਾਨਾਂ ਨੂੰ ਦੇਣ MSP: ਹਰਜੀਤ ਸਿੰਘ ਗਰੇਵਾਲ

ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਦਾ ਹਰਜੀਤ ਸਿੰਘ ਗਰੇਵਾਲ ਨੇ ਕੀਤਾ ਸਵਾਗਤ ਚੰਡੀਗੜ੍ਹ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੱਲੇਵਾਲ ਨੇ ਸ਼ਿਵਰਾਜ […]

Continue Reading

ਪੰਜਾਬ ਸਰਕਾਰ ਖਿਲਾਫ 10 ਅਪ੍ਰੈਲ ਨੂੰ ਜਲੰਧਰ ਵਿਖੇ ਹੋਣ ਵਾਲੀ ਰੈਲੀ ਵਿੱਚ ਫੀਲਡ ਕਾਮੇ ਵੱਡੀ ਗਿਣਤੀ ਵਿੱਚ ਕਰਨਗੇ ਸਮੂਲੀਅਤ:-ਵਾਹਿਦਪੁਰੀ

ਚੰਡੀਗੜ੍ਹ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਫੁੱਮਣ ਸਿੰਘ ਕਾਠਗੜ੍ਹ ਤੇ ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ ਨੇ ਦੱਸਿਆ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂਮਿਤੀ 10 ਅਪ੍ਰੈਲ ਨੂੰ ਦੇਸ਼ […]

Continue Reading

ਪੰਜਾਬੀ ਸਿਨੇਮਾ ਨੂੰ ਮਿਲੇਗੀ ਵਿਸ਼ਵ ਪੱਧਰ ’ਤੇ ਪਛਾਣ

ਚੰਡੀਗੜ੍ਹ, 7 ਅਪ੍ਰੈਲ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬੀ ਸਿਨੇਮਾ ਨੂੰ ਹੁਣ ਵਿਸ਼ਵ ਪੱਧਰ ’ਤੇ ਨਵੀਂ ਪਛਾਣ ਮਿਲਣ ਜਾ ਰਹੀ ਹੈ। ਸਿਨੇਮਾ, ਸੰਗੀਤ ਅਤੇ ਲੋਕ ਕਲਾਵਾਂ ਦੀ ਰੂਹ ਨੂੰ ਦੁਨੀਆਂ ਤੱਕ ਪਹੁੰਚਾਉਣ ਲਈ ਵੈਟਰਨ ਅਦਾਕਾਰ ਤੇ ਮਹਾਭਾਰਤ ਵਿੱਚ ਧ੍ਰਿਤਰਾਸ਼ਟਰ ਦਾ ਰੋਲ ਨਿਭਾਉਣ ਵਾਲੇ ਗਿਰਿਜਾ ਸ਼ੰਕਰ ਦੀ ਨਵੀਂ ਪਹਿਲ ਦੇ ਤਹਿਤ ਲੌਸ ਐਂਜਲਿਸ ’ਚ ‘ਪਿਫ਼ਲਾ ਹੌਲੀਵੁੱਡ’ ਫੈਸਟੀਵਲ ਹੋਏਗਾ।ਚੰਡੀਗੜ੍ਹ […]

Continue Reading

ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ‘ਚ ਭਾਰੀ ਵਾਧਾ !

ਨਵੀਂ ਦਿੱਲੀ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਨੂੰ ਸੋਮਵਾਰ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ।ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ ਯਾਨੀ ਸੋਮਵਾਰ 7 ਅਪ੍ਰੈਲ ਨੂੰ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਬਾਅਦ, ਉੱਜਵਲਾ ਯੋਜਨਾ […]

Continue Reading

ਪੀਰ ਮੁਹੰਮਦ ਨੇ ਦਿੱਤਾ ਅਕਾਲੀ ਦਲ ਤੋਂ ਅਸਤੀਫਾ

2 ਦਸੰਬਰ ਦੇ ਹੁਕਮਾਂ ‘ਤੇ ਅਮਲ ਨਾ ਹੋਣ ਕਾਰਨ ਉਹ ਨਾਰਾਜ਼ ਸਨ ਚੰਡੀਗੜ੍ਹ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ‘ਚ ਪਾਰਟੀ ਦੀ ਅਗਵਾਈ ਅਤੇ ਦਿਸ਼ਾ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ […]

Continue Reading

ਪੰਜਾਬ ‘ਚ 1 ਦਿਨ ਦੀ ਸਰਕਾਰੀ ਛੁੱਟੀ

ਚੰਡੀਗੜ੍ਹ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਲਕੇ ਮੰਗਲਵਾਰ (8 ਅਪ੍ਰੈਲ) ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਰਾਜ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 8 ਅਪ੍ਰੈਲ ਨੂੰ ਜਨਤਕ ਛੁੱਟੀ ਐਲਾਨੀ ਹੈ। ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਅਦਾਰਿਆਂ ਵਿੱਚ ਛੁੱਟੀ […]

Continue Reading

ਜੈਗੁਆਰ ਲੈਂਡ ਰੋਵਰ ਨੇ ਅਮਰੀਕਾ ਲਈ ਕਾਰਾਂ ਦੀ ਸ਼ਿਪਮੈਂਟ ਰੋਕੀ, 25% ਟੈਰਿਫ ਤੋਂ ਬਚਣ ਦਾ ਫੈਸਲਾ

ਨਿਊਯਾਰਕ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਟਾਟਾ ਮੋਟਰਜ਼ ਦੀ ਪ੍ਰੀਮੀਅਮ ਕਾਰ ਕੰਪਨੀ ਜੈਗੁਆਰ ਲੈਂਡ ਰੋਵਰ (JLR) ਨੇ ਬ੍ਰਿਟੇਨ ਤੋਂ ਅਮਰੀਕਾ ਤੱਕ ਕਾਰਾਂ ਦੀ ਸ਼ਿਪਮੈਂਟ ਨੂੰ ਇੱਕ ਮਹੀਨੇ ਲਈ ਰੋਕ ਦਿੱਤਾ ਹੈ। JLR ਨੇ ਇਹ ਫੈਸਲਾ ਟਰੰਪ ਸਰਕਾਰ ਦੀ 25% ਟੈਰਿਫ ਨੀਤੀ ਤੋਂ ਬਚਣ ਲਈ ਲਿਆ ਹੈ। ਕੰਪਨੀ ਨੇ ਕਿਹਾ ਕਿ ਇਹ ਕਦਮ ਨਵੇਂ ਟੈਰਿਫ […]

Continue Reading

ਹੈਰੋਇਨ ਸਮੇਤ ਫੜੀ ਕਾਂਸਟੇਬਲ ਕੋਲ ਕਰੋੜਾਂ ਦੀ ਜਾਇਦਾਦ, ਪਰ ਆਪਣੇ ਨਾਮ ਤੇ ਸਿਰਫ ਸਕੂਟੀ ਤੇ ਮਹਿੰਗਾ ਕੁੱਤਾ

ਚੰਡੀਗੜ੍ਹ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਠਿੰਡਾ ‘ਚ ਹੈਰੋਇਨ ਸਮੇਤ ਫੜੇ ਗਏ ਕਾਂਸਟੇਬਲ ਅਤੇ ਇੰਸਟਾਕਿਊਨ ਅਮਨਦੀਪ ਦੇ ਮਾਮਲੇ ਖੁੱਲ੍ਹ ਰਹੇ ਹਨ। ਅਮਨਦੀਪ ਕੌਰ 2011 ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਹੋਈ ਸੀ। ਉਸ ਨੂੰ 14 ਸਾਲਾਂ ਦੇ ਨੌਕਰੀ ਕਰੀਅਰ ਵਿੱਚ ਤੀਜੀ ਵਾਰ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਕਰੋੜਾਂ ਦੀ ਦੌਲਤ ਬਣਾਈ, ਪਰ ਉਸਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 817

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-04-2025,ਅੰਗ 817 Amrit vele Da Hukamnama Sri Darbar Sahib, Amritsar, Ang-817, 07-04-2025 ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਪਿੰਡ ਜਨਸੂਹਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ […]

Continue Reading