“84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 40 ਸਾਲ ਬਾਅਦ ਵੀ ਸਜ਼ਾਵਾਂ ਨਾ ਮਿਲਣ ‘ਤੇ ਲੋਕਤੰਤਰ ਤੇ ਖੜੇ ਹੋਏ ਸਵਾਲੀਆ ਚਿੰਨ : ਪ੍ਰੋ. ਬਡੂੰਗਰ 

  ਪੰਜਾਬੀ ਬੋਲਦੇ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ ਤੇ ਹਾਈਕੋਰਟ ਪੰਜਾਬ ਨੂੰ ਸੌਂਪੇ ਜਾਣ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ  ਚੰਡੀਗੜ੍ਹ, 3 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 40 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਜਾਵਾਂ […]

Continue Reading

ਝੋਨੇ ਦੀ ਲਿਫਟਿੰਗ ਮਾਮਲੇ ‘ਚ ਪੰਜਾਬ ‘ਚ 33 ਥਾਵਾਂ ‘ਤੇ ਪ੍ਰਦਰਸ਼ਨ, ‘ਆਪ’ ਤੇ ਭਾਜਪਾ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ

ਡੀਏਪੀ ਦੀ ਕਮੀ ਦਾ ਮੁੱਦਾ ਵੀ ਉਠਾਉਣਗੇ ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਝੋਨੇ ਦੀ ਲਿਫਟਿੰਗ ਅਤੇ ਡੀਏਪੀ ਦੀ ਕਮੀ ਦੇ ਮੁੱਦੇ ‘ਤੇ ਸੰਘਰਸ਼ ਕਰਨ ‘ਤੇ ਤੁਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੁਣ ਆਪਣੀ ਰਣਨੀਤੀ ਬਦਲ ਲਈ ਹੈ। ਯੂਨੀਅਨ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ-ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ […]

Continue Reading

CM ਮਾਨ ਅੱਜ ਡੇਰਾ ਬਾਬਾ ਨਾਨਕ ਜਾਣਗੇ

ਪੰਜਾਬ ਜ਼ਿਮਨੀ ਚੋਣ ਲਈ ਪ੍ਰਚਾਰ ਤੇਜ਼ ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਚਾਰ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਉਪ ਚੋਣਾਂ ‘ਚ ਹੁਣ ਸਿਰਫ 10 ਦਿਨ ਬਾਕੀ ਹਨ। ਅਜਿਹੇ ‘ਚ ਹੁਣ ਸਾਰੀਆਂ ਪਾਰਟੀਆਂ ਦੇ ਵੱਡੇ ਨੇਤਾ ਮੈਦਾਨ ‘ਚ ਨਿੱਤਰਨਗੇ। ਇਸ ਸਬੰਧ ਵਿੱਚ ਅੱਜ (ਐਤਵਾਰ) ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਆਗੂ […]

Continue Reading

ਪੰਜਾਬ ਯੂਨੀਵਰਸਿਟੀ ਸੈਨੇਟ ਦੀ ਮਿਆਦ ਖਤਮ

ਨਵੇਂ ਸੁਧਾਰਾਂ ਨਾਲ ਸੁਪਰੀਮ ਬਾਡੀ ਦੇ ਗਠਨ ਦੀ ਉਮੀਦ, ਅਦਾਲਤ ‘ਚ ਚੱਲ ਰਿਹਾ ਕੇਸ ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਯੂਨੀਵਰਸਿਟੀ (PU) ਦੀ ਸਰਵਉੱਚ ਸੰਸਥਾ ਸੈਨੇਟ ਦਾ ਕਾਰਜਕਾਲ ਖਤਮ ਹੋ ਗਿਆ ਹੈ। ਨਵੀਂ ਸੈਨੇਟ ਜਾਂ ਗਵਰਨਿੰਗ ਬਾਡੀ ਨੂੰ ਲੈ ਕੇ ਉਪ ਪ੍ਰਧਾਨ ਅਤੇ ਪੀਯੂ ਦੇ ਚਾਂਸਲਰ ਜਗਦੀਪ ਧਨਖੜ ਦੇ ਦਫਤਰ ਤੋਂ ਅਜੇ ਤੱਕ […]

Continue Reading

ਸਿੱਖ ਕਤਲੇਆਮ ਖਿਲਾਫ਼ ਕਿਰਤੀ ਕਿਸਾਨ ਯੂਨੀਅਨ ਵੱਲੋਂ  ਅੱਜ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ

ਸਿੱਖ ਕਤਲੇਆਮ ਖਿਲਾਫ਼ ਕਿਰਤੀ ਕਿਸਾਨ ਯੂਨੀਅਨ ਵੱਲੋਂ  ਅੱਜ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ  ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਕਿਰਤੀ ਕਿਸਾਨ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਖਿਲਾਫ਼ ਕੱਲ 3 ਨਵੰਬਰ ਨੂੰ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਪ੍ਰੈੱਸ ਦੇ ਨਾਮ ਬਿਆਨ ਜਾਰੀ  […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-11-2024 ,ਅੰਗ 645 Sachkhand Sri Harmandir Sahib Amritsar Vikhe Hoyea Amrit Wele Da Mukhwak Ang: 645 , 03-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੮ ਕੱਤਕ (ਸੰਮਤ ੫੫੬ ਨਾਨਕਸ਼ਾਹੀ) 03-11-2024 ਸਲੋਕੁ ਮਃ ੩ ॥ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ […]

Continue Reading

ਰਾਜੂ ਨੇ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਦੇ ਮੁੱਦੇ ‘ਤੇ ਭਗਵੰਤ ਮਾਨ ਨਾਲ ਸਰਕਾਰ ਦਾ ਸਟੈਂਡ ਸਪੱਸ਼ਟ ਕਰਨ ‘ਤੇ  ਦਿੱਤਾ  ਜ਼ੋਰ

ਚੰਡੀਗੜ੍ਹ ਵਾਸੀਆਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ, ਜਿਸ ਦਾ ਖਮਿਆਜ਼ਾ ਉਹ ਸਾਲਾਂ ਤੋਂ ਭੁਗਤ ਰਹੇ ਹਨ: ਡਾ: ਜਗਮੋਹਨ ਸਿੰਘ ਰਾਜੂ ਚੰਡੀਗੜ੍ਹ,2 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇਸ਼ ਦਾ ਇੱਕੋ-ਇੱਕ ਅਜਿਹਾ ਸੂਬਾ ਹੈ ਜਿੱਥੇ ਰਾਜਧਾਨੀ ਚੰਡੀਗੜ੍ਹ ਦੇ ਵਸਨੀਕਾਂ ਨੂੰ ਰੁਜ਼ਗਾਰ, ਰਾਜ ਸਰਕਾਰ ਦੀਆਂ ਸਕੀਮਾਂ ਦੇ ਲਾਭ ਆਦਿ ਦੇ ਮਾਮਲੇ ਵਿੱਚ ਗੰਭੀਰ […]

Continue Reading

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

ਭਗਵਾਨ ਵਿਸ਼ਵਕਰਮਾ ਜੀ ਧਰਤੀ ‘ਤੇ ਸ਼ਿਲਪਕਾਰੀ ਅਤੇ ਇੰਜੀਨੀਅਰਿੰਗ ਦੇ ਸੰਸਥਾਪਕ ਹਨ :- ਤਰੁਨਪ੍ਰੀਤ ਸਿੰਘ ਸੌਂਦ –  ਲੁਧਿਆਣਾ/ਚੰਡੀਗੜ੍ਹ, 2 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। […]

Continue Reading

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਚੱਬੇਵਾਲ ਵਿਧਾਨ ਸਭਾ ਹਲਕੇ ਅੰਦਰ ਝੰਡਾ ਮਾਰਚ ਅੱਜ ਸਾਰੀਆਂ ਤਿਆਰੀਆਂ ਮੁਕੰਮਲ

07 ਨਵੰਬਰ ਗਿੱਦੜਵਾਹਾ,09 ਨਵੰਬਰ ਡੇਰਾ ਬਾਬਾ ਨਾਨਕ, ਅਤੇ 10 ਨਵੰਬਰ ਨੂੰ ਬਰਨਾਲਾ ਵਿਖੇ ਕੀਤਾ ਜਾਵੇਗਾ ਝੰਡਾ ਮਾਰਚ ਚੰਡੀਗੜ੍ਹ 02 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਸਵਿੰਦਰ ਪਾਲ ਸਿੰਘ ਮੋਲੋਵਾਲੀ , ਜਰਮਨਜੀਤ ਸਿੰਘ, ਗੁਰਪ੍ਰੀਤ ਸਿੰਘ ਗੰਡੀਵਿੰਡ, ਐਨ.ਕੇ. ਕਲਸੀ , ਭਜਨ ਸਿੰਘ ਗਿੱਲ, ਰਣਜੀਤ ਸਿੰਘ […]

Continue Reading

ਪੰਜਾਬ ‘ਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਤਬਦੀਲ

ਪੰਜਾਬ ‘ਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਤਬਦੀਲ ਚੰਡੀਗੜ੍ਹ, 2 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ। ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ।ਇਹ […]

Continue Reading