ਪੰਜਾਬ ‘ਚ ਬਾਈਕ-ਇਨੋਵਾ ਦੀ ਟੱਕਰ, ਦੋ ਦੋਸਤਾਂ ਦੀ ਮੌਤ

ਗੁਰਦਾਸਪੁਰ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਮੀਂਹ ਦੌਰਾਨ ਬਾਈਕ ‘ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਦੀਨਾਨਗਰ ਜਾ ਰਹੇ ਦੋ ਦੋਸਤਾਂ ਦੀ ਤੇਜ਼ ਰਫਤਾਰ ਇਨੋਵਾ ਨਾਲ ਟੱਕਰ ਹੋਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਿਤੇਸ਼ ਸਿੰਗਲਾ (25) ਪੁੱਤਰ ਮਨੋਜ ਸਿੰਗਲਾ ਵਾਸੀ ਰੇਲਵੇ ਰੋਡ ਅਤੇ ਵਰੁਣ ਮਹਾਜਨ (25) ਪੁੱਤਰ ਭਾਰਤ ਭੂਸ਼ਣ ਮਹਾਜਨ ਵਾਸੀ ਗੁਰੂ ਨਾਨਕ […]

Continue Reading

ਸੰਸਦ ਵਿਚ ਜਲਦ ਹੋਵੇਗਾ ਬਜਟ ਪੇਸ਼, ਕੇਂਦਰ ਸਰਕਾਰ ਵੱਲੋਂ ਤਰੀਕਾਂ ਦਾ ਐਲਾਨ

ਨਵੀਂ ਦਿੱਲੀ, 6 ਜੁਲਾਈ, ਬੋਲੇ ਪੰਜਾਬ ਬਿਊਰੋ : 
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਛੇਤੀ ਹੀ ਸੰਸਦ ਵਿਚ ਬਜਟ ਪੇਸ਼ ਕਰਨਗੇ। ਇਸ ਸਬੰਧੀ ਕੇਂਦਰ ਸਰਕਾਰ ਨੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਦੱਸਿਆ ਕਿ ਸੰਸਦ ਦਾ ਬਜਟ ਸੈਸ਼ਨ 22 ਜੁਲਾਈ ਤੋਂ 12 ਅਗਸਤ ਦਰਮਿਆਨ ਹੋਵੇਗਾ। ਕੇਂਦਰੀ […]

Continue Reading

ਲੁਟੇਰਿਆਂ ਨੇ ਐੱਸ.ਬੀ.ਆਈ. ਦਾ ਏ.ਟੀ.ਐਮ ਲੁੱਟਿਆ,ਨਕਦੀ ਲੈ ਕੇ ਫਰਾਰ

ਫਗਵਾੜਾ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਫਗਵਾੜਾ ਸ਼ਹਿਰ ਵਿੱਚ ਦਿਨ-ਬ-ਦਿਨ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਤਾਜ਼ਾ ਮਾਮਲਾ ਫਗਵਾੜਾ ਦੇ ਪਲਾਹੀ ਰੋਡ ‘ਤੇ ਸਾਹਮਣੇ ਆਇਆ ਹੈ, ਜਿੱਥੇ ਲੁਟੇਰਿਆਂ ਨੇ ਐੱਸ.ਬੀ.ਆਈ. ਦੇ ਏ.ਟੀ.ਐਮ ਨੂੰ ਨਿਸ਼ਾਨਾ ਬਣਾਇਆ ਅਤੇ ਨਕਦੀ ਲੈ ਕੇ ਮੌਕੇ ਤੋਂ […]

Continue Reading

ਫਰੀਦਕੋਟ : ਘਰ ਦੀ ਛੱਤ ਡਿਗਣ ਕਾਰਨ ਉੱਤੇ ਸੌਂ ਰਿਹਾ ਪਰਿਵਾਰ ਵੀ ਹੇਠਾਂ ਡਿੱਗਾ

ਫਰੀਦਕੋਟ, 6 ਜੁਲਾਈ,ਬੋਲੇ ਪੰਜਾਬ ਬਿਊਰੋ : ਕੋਟਕਪੂਰਾ ਦੀ ਗਾਂਧੀ ਬਸਤੀ ਵਿੱਚ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ। ਛੱਤ ‘ਤੇ ਸੌਂ ਰਿਹਾ ਪੂਰਾ ਪਰਿਵਾਰ ਵੀ ਛੱਤ ਦੇ ਨਾਲ ਹੇਠਾਂ ਡਿੱਗ ਗਿਆ, ਜਿਸ ਕਾਰਨ ਘਰ ਦਾ ਸਾਰਾ ਸਮਾਨ ਨੁਕਸਾਨਿਆ ਗਿਆ।  ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ […]

Continue Reading

ਕੈਨੇਡਾ ‘ਚ ਪਟਿਆਲ਼ਾ ਜ਼ਿਲ੍ਹੇ ਦੇ ਨੌਜਵਾਨ ਦੀ ਮੌਤ

ਪਟਿਆਲ਼ਾ, 6 ਜੁਲਾਈ,ਬੋਲੇ ਪੰਜਾਬ ਬਿਊਰੋ : ਹਲਕਾ ਸਨੌਰ ਦੇ ਪਿੰਡ ਬ੍ਰਹਮਪੁਰ ਦੇ ਤੋਂ ਉਚੇਰੀ ਪੜ੍ਹਾਈ ਹਾਸਲ ਕਰਨ ਲਈ ਵੈਨਕੁਵਰ ਕੈਨੇਡਾ ਗਏ ਨੌਜਵਾਨ ਦੀ ਪਾਣੀ ਚ ਡੁੱਬਣ ਕਾਰਨ ਮੌਤ ਹੋ ਗਈ।ਇਸ ਸਬੰਧੀ ਸਾਬਕਾ ਸਰਪੰਚ ਅੰਗਰੇਜ਼ ਸਿੰਘ ਬ੍ਰਹਮਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਹਰਮਨ ਸਿੰਘ ਸੰਧੂ ਪੁੱਤਰ ਸਤਨਾਮ ਸਿੰਘ ਤਕਰੀਬਨ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ […]

Continue Reading

ਅਸਮਾਨੀ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ

ਪਟਨਾ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਅਸਮਾਨੀ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ ਹੋ ਗਈ। ਭਾਗਲਪੁਰ ਵਿੱਚ ਚਾਰ, ਜਹਾਨਾਬਾਦ ਵਿੱਚ ਤਿੰਨ, ਮਧੇਪੁਰਾ, ਸਹਰਸਾ, ਨਾਲੰਦਾ, ਬੇਗੂਸਰਾਏ ਅਤੇ ਵੈਸ਼ਾਲੀ ਵਿੱਚ ਦੋ-ਦੋ ਅਤੇ ਪੂਰਬੀ ਚੰਪਾਰਨ, ਰੋਹਤਾਸ ਅਤੇ ਸਾਰਨ ਵਿੱਚ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਭਾਰੀ ਬਾਰਿਸ਼ ਕਾਰਨ ਅਮਰਨਾਥ ਯਾਤਰਾ ਰੋਕੀ

ਸ਼੍ਰੀਨਗਰ, 6 ਜੁਲਾਈ,ਬੋਲੇ ਪੰਜਾਬ ਬਿਊਰੋ : ਦੱਖਣੀ ਕਸ਼ਮੀਰ ਦੇ ਹਿਮਾਲਿਆ ‘ਚ ਸਥਿਤ ਅਮਰਨਾਥ ਗੁਫਾ ਮੰਦਰ ਦੀ ਯਾਤਰਾ ਅੱਜ ਯਾਨੀ ਸ਼ਨੀਵਾਰ ਨੂੰ ਭਾਰੀ ਬਾਰਿਸ਼ ਕਾਰਨ ਦੋਹਾਂ ਮਾਰਗਾਂ ‘ਤੇ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ। ਬੀਤੀ ਦੇਰ ਰਾਤ ਤੋਂ ਬਾਲਟਾਲ ਅਤੇ ਪਹਿਲਗਾਮ ਰੋਡ ‘ਤੇ ਰੁਕ-ਰੁਕ ਕੇ ਭਾਰੀ ਮੀਂਹ ਪੈ ਰਿਹਾ ਹੈ। ਅਜਿਹੇ ‘ਚ ਸ਼ਰਧਾਲੂਆਂ ਦੀ ਸੁਰੱਖਿਆ ਲਈ […]

Continue Reading

ਅੰਮ੍ਰਿਤਪਾਲ ਸਿੰਘ ਨੇ ਪੰਜਾਬੀ ‘ਚ ਚੁੱਕੀ ਸਹੁੰ, ਪਰਿਵਾਰ ਦੇ ਤਿੰਨ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਡਿਬਰੂਗੜ੍ਹ ਜੇਲ੍ਹ ਵਾਪਸ ਗਏ

ਚੰਡੀਗੜ੍ਹ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਪਾਲ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਚੈਂਬਰ ਵਿੱਚ ਪੰਜਾਬੀ ਵਿੱਚ ਸਹੁੰ ਚੁੱਕੀ। ਇਸ ਤੋਂ ਬਾਅਦ ਉਨ੍ਹਾਂ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ […]

Continue Reading

ਡੀ.ਟੀ.ਐੱਫ. ਵੱਲੋਂ ਲੈਕਚਰਾਰਾਂ ਦੀਆਂ ਡਾਈਟਾਂ ਵਿੱਚ ਬਦਲੀਆਂ ਦਾ ਸਖ਼ਤ ਵਿਰੋਧ

ਚੰਡੀਗੜ੍ਹ,6 ਜੁਲਾਈ, ਬੋਲੇ ਪੰਜਾਬ ਬਿਊਰੋ ; ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 6 ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਨੂੰ ਸੈਂਟਰ ਆਫ ਐਕਸੀਲੈਂਸ ਬਣਾਉਣ ਦੇ ਚੱਕਰਾਂ ਵਿੱਚ ਲੈਕਚਰਾਰਾਂ ਦੀਆਂ ਜ਼ਬਰੀ ਕੀਤੀਆਂ ਬਦਲੀਆਂ ਬਾਰੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਕਿਹਾ ਕਿ ਪਹਿਲਾਂ ਤੋਂ ਹੀ ਅਧਿਆਪਕਾਂ ਦੀ ਕਮੀ […]

Continue Reading

ਨੌਜਵਾਨ ਦੀ ਜਨਮ ਦਿਨ ਵਾਲੇ ਦਿਨ ਹੀ ਗੋਲ਼ੀਆਂ ਮਾਰ ਕੇ ਹੱਤਿਆ

ਰੇਵਾੜੀ, 6 ਜੁਲਾਈ, ਬੋਲੇ ਪੰਜਾਬ ਬਿਊਰੋ ; ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਸੁਥਾਣਾ ਨੇੜੇ ਇੱਕ ਖ਼ੌਫ਼ਨਾਕ ਘਟਨਾ ਵਾਪਰੀ।ਇੱਥੇ ਇਕ ਨੌਜਵਾਨ ਦੀ ਜਨਮ ਦਿਨ ਵਾਲੇ ਦਿਨ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੁਕਾਨ ਬੰਦ ਕਰਕੇ ਆਪਣੇ ਦੋਸਤ ਨਾਲ ਬਾਈਕ ‘ਤੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ।ਇਸੇ ਦੌਰਾਨ ਕਾਰ ਅਤੇ […]

Continue Reading