ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ। ਇਸ ਸਬੰਧੀ […]

Continue Reading

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਚਡੀਸੀਸੀਆਈ ਦੇ ਪਾਈਟੈਕਸ-2024 ਦਾ ਬਰੋਸ਼ਰ ਕੀਤਾ ਰਿਲੀਜ਼

ਉਦਯੋਗਪਤੀਆਂ ਨੂੰ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ, ਸੂਬਾ ਸਰਕਾਰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ। ਮੁੱਖ ਮੰਤਰੀ ਪੀਐਚਡੀ ਚੈਂਬਰ ਆਫ਼ ਕਾਮਰਸ ਵੱਲੋਂ ਅੰਮ੍ਰਿਤਸਰ ਵਿੱਚ […]

Continue Reading

ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 1867 ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ […]

Continue Reading

ਅਕਾਲੀ ਦਲ ਵਲੋਂ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ

ਅਕਾਲੀ ਦਲ ਵਲੋਂ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਚੰਡੀਗੜ੍ਹ, 25 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਇਹ ਸ਼ਹੀਦੀ ਪੰਦਰਵਾੜਾ 15 ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 688

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-11-2024,ਅੰਗ 688 Sachkhand Sri Harmandir Sahib Amritsar Vikhe Hoyea Amrit Wele Da Mukhwak Ang: 688, 25-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੦ ਮੱਘਰ (ਸੰਮਤ ੫੫੬ ਨਾਨਕਸ਼ਾਹੀ) 25-11-2024 ਧਨਾਸਰੀ ਮਹਲਾ ੧ ॥ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ […]

Continue Reading

ਡਿੰਪੀ ਢਿੱਲੋਂ ਨੂੰ ਮਨਪ੍ਰੀਤ ਬਾਦਲ ਨੇ ਦਿੱਤੀ ਵਧਾਈ ਤੇ ਨਸੀਹਤ ,ਰਾਜਾ ਵੜਿੰਗ ਨੂੰ ਲਿਆ ਆੜੇ ਹੱਥੀਂ

ਡਿੰਪੀ ਢਿੱਲੋਂ ਨੂੰ ਮਨਪ੍ਰੀਤ ਬਾਦਲ ਨੇ ਦਿੱਤੀ ਵਧਾਈ ਤੇ ਨਸੀਹਤ ,ਰਾਜਾ ਵੜਿੰਗ ਨੂੰ ਲਿਆ ਆੜੇ ਹੱਥੀਂ ਚੰਡੀਗੜ੍ਹ, 24 ਨਵੰਬਰ, ਬੋਲੇ ਪੰਜਾਬ ਬਿਊਰੋ : ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਜ਼ਿਮਨੀ ਚੋਣ ‘ਚ ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤੀ ਹੈ। ਕਰੀਬ ਸਾਢੇ ਤਿੰਨ ਮਿੰਟ ਦੀ ਇਸ ਵੀਡੀਓ ਵਿੱਚ ਉਨ੍ਹਾਂ ਨੇ ਗਿੱਦੜਬਾਹਾ ਦੇ […]

Continue Reading

ਪੰਜਾਬ-ਹਰਿਆਣਾ ਹਾਈਕੋਰਟ ਨੇ ਦੋਹਰੇ ਕਤਲ ਦੇ ਦੋਸ਼ੀ ਦੀ ਪਟੀਸ਼ਨ ਕੀਤੀ ਖਾਰਜ,, ਉਮਰ ਕੈਦ ਦੀ ਸਜ਼ਾ ਬਰਕਰਾਰ

ਪੰਜਾਬ-ਹਰਿਆਣਾ ਹਾਈਕੋਰਟ ਨੇ ਦੋਹਰੇ ਕਤਲ ਦੇ ਦੋਸ਼ੀ ਦੀ ਪਟੀਸ਼ਨ ਕੀਤੀ ਖਾਰਜ,, ਉਮਰ ਕੈਦ ਦੀ ਸਜ਼ਾ ਬਰਕਰਾਰ ਚੰਡੀਗੜ੍ਹ 24 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋਹਰੇ ਕਤਲ ਦੇ ਦੋਸ਼ੀ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਇਹ ਮਾਮਲਾ 2012 ਦਾ ਹੈ, ਜਦੋਂ ਭੁਪਿੰਦਰ ਸਿੰਘ ਨੇ ਆਪਣੀ ਸੱਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 675

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-11-2024,ਅੰਗ 675 Sachkhand Sri Harmandir Sahib Amritsar Vikhe Hoyea Amrit Wele Da Mukhwak Ang: 675, 24-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 24-11-2024 ਧਨਾਸਰੀ ਮਹਲਾ ੫ ॥ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਪਹਿਲੀ ਵਾਰ ਗਣਨਾ ਦੌਰਾਨ ਪਸ਼ੂ ਪਾਲਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਦਰਜ ਜਾਵੇਗਾ: ਪਸ਼ੂ ਪਾਲਣ ਮੰਤਰੀ 16 ਵੱਖ-ਵੱਖ ਕਿਸਮਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਉਹਨਾਂ ਦੀਆਂ ਨਸਲਾਂ ਦੇ ਆਧਾਰ ‘ਤੇ ਕੀਤੀ ਜਾਵੇਗੀ ਗਿਣਤੀ ਪਸ਼ੂਧਨ ਦੀਆਂ ਨਸਲਾਂ ਅਤੇ ਹੋਰਨਾਂ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਰੂਪ ਵਿੱਚ ਕੀਤੀ ਜਾਵੇਗੀ ਗਣਨਾ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ , 23 ਨਵੰਬਰ,ਬੋਲੇ ਪੰਜਾਬ ਬਿਊਰੋ […]

Continue Reading