ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਦੁਹਰਾਈ

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਲਿਖਿਆ ਪੱਤਰ ਚੰਡੀਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਨੂੰ ਦੁਹਰਾਇਆ।ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ […]

Continue Reading

28 ਸਤੰਬਰ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਜਾਵੇਗਾ ਘਿਰਾਓ

ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਕੀਤਾ ਜਾਵੇ ਮਰਜ-ਬਲਜੀਤ ਸਿੰਘ ਪਟਿਆਲਾ 20 ਸਤੰਬਰ ,ਬੋਲੇ ਪੰਜਾਬ ਬਿਊਰੋ : ਅੱਜ ਖੰਡਾ ਚੌੰਕ ਪਟਿਆਲਾ ਵਿਖੇ ਕੰਪਿਊਟਰ ਅਧਿਆਪਕਾਂ ਵੱਲੋਂ ਇੱਕਠ ਕਰਕੇ ਆਪ ਸਰਕਾਰ ਪ੍ਰਤੀ ਰੋਸ਼ ਮਾਰਚ ਕੱਢਿਆ ਗਿਆ ਅਤੇ ਕੈਬਨਿਟ ਮੰਤਰੀ ਡਾਕਟਰ ਬਲਵੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਦੇ ਦਫਤਰ ਵਿਖੇ ਭਰਵੀਂ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ […]

Continue Reading

ਪ.ਸ.ਸ.ਫ. ਸੂਬਾ ਫੈਡਰਲ ਕੌਂਸਲ ਦੀ ਵਰਚੁਅਲ ਮੀਟਿੰਗ ਹੋਈ

ਆਲ ਇੰਡੀਆ ਦੇ ਸੱਦੇ ਤੇ 26 ਸਤੰਬਰ ਨੂੰ ਕੌਮੀ ਵਿਰੋਧ ਦਿਵਸ ਮਨਾਉਣ ਦਾ ਕੀਤਾ ਐਲਾਨ ਚੰਡੀਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਿਸਜ਼ ਫੈਡਰੇਸ਼ਨ ਦੀ ਫੈਡਰਲ ਕੌਂਸਲ ਦੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੀ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ […]

Continue Reading

ਭਰਿਸ਼ਟਾਚਾਰ ਚ ਡੁੱਬੀਆਂ ਪੰਚਾਇਤਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਪੇਂਡੂ ਮਜ਼ਦੂਰ ਯੂਨੀਅਨ

ਭਰਿਸ਼ਟਾਚਾਰ ਚ ਡੁੱਬੀਆਂ ਪੰਚਾਇਤਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਪੇਂਡੂ ਮਜ਼ਦੂਰ ਯੂਨੀਅਨ ਗੁਰਦਾਸਪੁਰ ,20 ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਲੋੜਵੰਦ ਲੋਕਾਂ ਤੋਂ ਪੈਸੇ ਲੈਕੇ ਪੰਜ ਪੰਜ ਮਰਲੇ ਦੇ ਪਲਾਟ ਨਾ ਦੇਣ ਵਾਲੀ ਪੰਚਾਇਤ ਖਿਲਾਫ ਕਾਨੂੰਨੀ ਕਾਰਵਾਈ ਕਰਨ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੱਲਾ ਝਾੜਿਆ। ਭਿਰਸ਼ਟਾਚਾਰ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਪੇਂਡੂ ਮਜ਼ਦੂਰ ਯੂਨੀਅਨ ਨੇ ਹੱਲਾ […]

Continue Reading

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅੰਮ੍ਰਿਤਸਰ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]

Continue Reading

ਮਾਨਯੋਗ ਹਾਈਕੋਰਟ ਦੇ ਹੁਕਮਾਂ ਨੂੰ ਟਿੱਚ ਕਰਕੇ ਜਾਣਦੇ ਹਨ ਗੁਰਦਾਸਪੁਰ ਦੇ ਸਕੈਡੰਰੀ ਸਿਖਿਆ ਵਿਭਾਗ ਦੇ ਅਧਿਕਾਰੀ

ਮਾਮਲਾ ਸੇਵਾ ਮੁਕਤ ਅਧਿਆਪਕ ਨੂੰ ਅਦਾਲਤੀ ਹੁਕਮਾਂ ਅਨੁਸਾਰ ਸਾਲਾਨਾ ਇੰਕਰੀਮੈਂਟ ਦੇਣ ਦਾ ਚੰਡੀਗੜ੍ਹ ,20 ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਲੋੜਵੰਦ ਲੋਕਾਂ ਨੂੰ ਦਫ਼ਤਰੀ ਬਾਬੂਆਂ ਦੇ ਚੱਕਰਾਂ ਤੋਂ ਨਿਜਾਤ ਦਿਵਾਉਣ ਲਈ ਡਿਜੀਟਲ ਇੰਨਸਾਫ਼ ਦਿੱਤਾ ਜਾਵੇ। ਪਰ ਇਹ ਹਿਦਾਇਤਾਂ ਸਿਰਫ਼ ਅਖ਼ਬਾਰੀ ਖ਼ਬਰਾਂ ਤੱਕ […]

Continue Reading

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੋਟਾਸ਼ ਆਦਿ ਜਿਹੇ ਕੀਮਤੀ ਖਣਿਜਾਂ ‘ਤੇ ਧਿਆਨ ਕੇਂਦਰਿਤ ਕਰਨ ਲਈ ਭੂ-ਵਿਗਿਆਨੀਆਂ ਨੂੰ ਸੱਦਾ ਚੰਡੀਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ […]

Continue Reading

ਪੰਜਾਬ ‘ਚ 23 ਸਤੰਬਰ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਤੇ ਸਰਕਾਰੀ ਛੁੱਟੀ ਦਾ ਐਲਾਨ

ਫਰੀਦਕੋਟ 20 ਸਤੰਬਰ, ਬੋਲੇ ਪੰਜਾਬ ਬਿਊਰੋ :  ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ਤੇ 23 ਸਤੰਬਰ 2024 (ਸੋਮਵਾਰ) ਨੂੰ ਜਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

Continue Reading

ਸਿੱਖਿਆ ਮੰਤਰੀ ਵਿਭਾਗ ਦੇ ਸਭ ਤੋਂ ਹੇਠਲੀ ਦਰਜੇ ਦੇ ਵਰਕਰਾਂ ਨਾਲ ਮੀਟਿੰਗਾਂ ਕਰਨ ਲਈ ਸਮਝਦੇ ਨੇ ਹੇਠੀ

ਮਿਡ ਡੇ ਮੀਲ ਵਰਕਰ ਯੂਨੀਅਨ ਨਾਲ ਮੀਟਿੰਗਾਂ ਦੀਆਂ ਬਦਲਦੇ ਨੇ ਤਰੀਕਾਂ ਚੰਡੀਗੜ੍ਹ,20 ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਮਿਡ ਡੇ ਮੀਲ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਲਖਵਿੰਦਰ ਕੌਰ ਫਰੀਦਕੋਟ ਦੀ ਅਗਵਾਈ ਹੇਠ ਹੋਈ। ਮੀਟਿੰਗ ਸਬੰਧੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਨੇ ਦੱਸਿਆ ਕਿ 1 ਸਿਤੰਬਰ ਨੂੰ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ […]

Continue Reading