ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਨਾਲੇ ਦੇ ਪਾਣੀ ਦੀ ਸਫ਼ਾਈ ਤਿੰਨ ਪੜਾਵਾਂ ਵਿੱਚ ਕਰਵਾਉਣ ਦੀ ਹੋਵੇਗੀ ਸ਼ੁਰੂਆਤ ਸਫ਼ਾਈ ਪ੍ਰਭਾਵਸ਼ਾਲੀ ਤਰੀਕੇ ਨਾਲ ਕਰਨ ਲਈ ਨੇਬੁਲਾ ਗਰੁੱਪ ਦੀ ਮੁਹਾਰਤ ਦਾ ਲਿਆ ਜਾਵੇਗਾ ਲਾਹਾ ਪਾਣੀ ਦੀ ਸਫ਼ਾਈ ਲਈ ਬਹੁ ਪੜਾਵੀ ਨੀਤੀ ਅਪਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ […]

Continue Reading

ਲਿਬਰੇਸ਼ਨ ਵਲੋਂ ਸੁਨਾਮ ਵਿਚ ਲੱਗੇ ਮਜ਼ਦੂਰ ਮੋਰਚੇ ਦਾ ਸਮਰਥਨ -ਸੀਪੀਆਈ (ਐਮ ਐਲ) ਲਿਬਰੇਸ਼ਨ

ਮਾਨ ਸਰਕਾਰ ਮਾਰੇ ਗਏ ਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਹਾਇਤਾ ਤੇ ਨੌਕਰੀ ਤੁਰੰਤ ਦੇਵੇ ਮਾਨਸਾ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜ ਦਿਨ ਪਹਿਲਾਂ ਸੁਨਾਮ ਨੇੜੇ ਸੜਕ ਹਾਦਸੇ ਵਿੱਚ ਮਾਰੇ ਗਏ 4 ਨਰੇਗਾ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਦੀ ਸਾਰ ਨਾ ਲੈਣ ਅਤੇ ਮ੍ਰਿਤਕਾਂ ਲਈ ਇਨਸਾਫ ਮੰਗ ਰਹੇ ਅੰਦੋਲਨਕਾਰੀ ਮਜ਼ਦੂਰਾਂ ਦੀ ਕੋਈ ਸੁਣਵਾਈ ਨਾ ਕਰਨ ਬਦਲੇ […]

Continue Reading

ਢਕੋਲੀ ਰੇਲਵੇ ਕਰਾਸਿੰਗ ਨੂੰ ਰੇਲਵੇ ਅੰਡਰ ਪਾਸ ਨਾਲ ਤਬਦੀਲ ਕੀਤਾ ਜਾਵੇਗਾ; ਡੀ ਸੀ ਆਸ਼ਿਕਾ ਜੈਨ

13.70 ਕਰੋੜ ਰੁਪਏ ਦੀ ਕੁੱਲ ਲਾਗਤ ਦਾ ਅੱਧਾ ਹਿੱਸਾ ਪੰਜਾਬ ਸਰਕਾਰ ਚੁੱਕੇਗੀ ਜ਼ੀਰਕਪੁਰ (ਐਸ.ਏ.ਐਸ. ਨਗਰ), 20 ਸਤੰਬਰ, ਬੋਲੇ ਪੰਜਾਬ ਬਿਊਰੋ : ਮੌਜੂਦਾ ਢਕੋਲੀ ਰੇਲਵੇ ਕਰਾਸਿੰਗ ਨੂੰ ਰੇਲਵੇ ਅੰਡਰ ਪਾਸ ਨਾਲ ਤਬਦੀਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਠੋਸ ਯਤਨਾਂ ਨੂੰ ਅੱਜ ਰੇਲਵੇ ਵੱਲੋਂ ਟੈਂਡਰ ਖੋਲ੍ਹਣ ਨਾਲ ਬਲ ਮਿਲਿਆ ਹੈ।ਅਗਲੇ ਸਾਲ ਤੱਕ ਰੇਲਵੇ ਅੰਡਰ ਪਾਸ […]

Continue Reading

ਮੋਹਾਲੀ ਹਲਕੇ ਚ 12 ਤੋਂ ਵੀ ਵੱਧ ਕਾਂਗਰਸੀ ਅਤੇ ਅਕਾਲੀ ,ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਸੇਵਾ ਨੂੰ ਸਮਰਪਿਤ ਲੋਕੀ ਵੱਡੀ ਗਿਣਤੀ ਵਿੱਚ ਹੋ ਰਹੇ ਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ ਮੋਹਾਲੀ 18 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਨੂੰ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਵੱਡੀ ਗਿਣਤੀ ਦੇ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਸਮਾਜ […]

Continue Reading

ਜਗਰਾਉਂ ਪੁਲਿਸ ਦੀ ਕਾਰਗੁਜ਼ਾਰੀ ‘ਤੇ ਖੜੇ ਹੋਏ ਵੱਡੇ ਸਵਾਲ, ਬਲਾਤਕਾਰ ਮਾਮਲੇ ‘ਚ ਨਹੀਂ ਕੀਤਾ ਪਰਚਾ ਦਰਜ

ਜਗਰਾਉਂ ਪੁਲਿਸ ਦੀ ਕਾਰਗੁਜ਼ਾਰੀ ‘ਤੇ ਖੜੇ ਹੋਏ ਵੱਡੇ ਸਵਾਲ, ਬਲਾਤਕਾਰ ਮਾਮਲੇ ‘ਚ ਨਹੀਂ ਕੀਤਾ ਪਰਚਾ ਦਰਜ ਮੁਹਾਲੀ 20 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਨਾਂ ਦੇ ਸਾਥੀਆਂ ਨੇ ਜਗਰਾਉਂ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਵੱਡੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਗਰਾਉਂ ਪੁਲਿਸ ਵੱਲੋਂ ਰੇਪ ਪੀੜਤ ਲੜਕੀ ਦੇ ਪਰਿਵਾਰ ਨੂੰ ਪਰੇਸ਼ਾਨ ਕੀਤਾ ਜਾ […]

Continue Reading

ਕਾਵਿ ਸੰਗ੍ਰਹਿ ‘‘ਵਾਊਂਡਸ ਐਂਡ ਵੰਡਰਸ’’ ਹੋਇਆ ਰਿਲੀਜ਼

ਕਾਵਿ ਸੰਗ੍ਰਹਿ ਵਿੱਚ 100 ਕਵਿਤਾਵਾਂ ਦਾ ਇੱਕ ਸ਼ਾਨਦਾਰ ਸੰਗ੍ਰਹਿ ਡਾ. ਸਜ਼ੀਨਾ ਖਾਨ ਦੀ ਕਿਤਾਬ ਡੂੰਘੀ ਸੁੰਦਰਤਾ ਅਤੇ ਆਤਮ ਨਿਰੀਖਣ ਦੇ ਨਾਲ ਮਨੁੱਖੀ ਜਜ਼ਬਾਤਾਂ ਦੇ ਗੁੰਝਲਦਾਰ ਲੈਂਡਸਕੇਪਾਂ ਤੇ ਚਾਨਣਾ ਪਾਉਂਦੀ ਹੈ ਚੰਡੀਗੜ੍ਹ, 20 ਸਤੰਬਰ, ਬੋਲੇ ਪੰਜਾਬ ਬਿਊਰੋ : ਦੁਬਈ ਵਿੱਚ ਰਹਿਣ ਵਾਲੀ ਅਤੇ ਚੰਡੀਗੜ੍ਹ ਦੀ ਕਵਿੱਤਰੀ ਅਤੇ ਅੰਤਰਰਾਸ਼ਟਰੀ ਸਾਹਿਤਕਾਰ ਡਾ. ਸਜੀਨਾ ਖਾਨ ਨੇ ਅੱਜ ਚੰਡੀਗੜ੍ਹ ਪ੍ਰੈੱਸ […]

Continue Reading

ਜ਼ਿਲ੍ਹਾ ਪੱਧਰੀ ਆਰਟੀਫਿਸ਼ਲ ਇੰਟੈਲੀਜੈਂਸ ਸਾਇੰਸ ਮੁਕਾਬਲੇ ਸੰਪੰਨ

ਅਰਪਿਤਾ ਸਸਸਸ ਮਾਡਲ ਟਾਊਨ ਨੇ ਪਹਿਲਾ, ਨਵਜੋਤ ਸਿੰਘ ਰਾਜਪੂਤ ਸਿਵਲ ਲਾਇਨ ਨੇ ਦੂਜਾ ਅਤੇ ਲਿਸ਼ਿਕਾ ਸਹਸ ਢਕਾਨਸੂ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ ਪਟਿਆਲਾ 20 ਸਤੰਬਰ ,ਬੋਲੇ ਪੰਜਾਬ ਬਿਊਰੋ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਦਫਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ ਨਿਰਦੇਸ਼ ਅਨੁਸਾਰ ਰਾਸ਼ਟ੍ਰੀਯ ਅਵਿਸ਼ਕਾਰ ਅਭਿਆਨ ਅਧੀਨ ਆਰਟੀਫਿਸ਼ਲ […]

Continue Reading

ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ

ਸਟਾਫ ਨੂੰ ਨਾਗਰਿਕ ਸੇਵਾਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਨਿਰਦੇਸ਼ ਦਿੱਤੇ ਜ਼ੀਰਕਪੁਰ, 20 ਸਤੰਬਰ, ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਨਗਰ ਕੌਂਸਲ ਦਫਤਰ, ਜ਼ੀਰਕਪੁਰ ਦਾ ਅਚਨਚੇਤ ਦੌਰਾ ਕਰਕੇ ਨਾਗਰਿਕ ਸੇਵਾਵਾਂ ਦੇ ਨਿਪਟਾਰੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਨਗਰ ਕੌਂਸਲ ਨਾਲ ਸਬੰਧਤ ਮੁਸ਼ਕਿਲਾਂ ਦਾ ਜਾਇਜ਼ਾ […]

Continue Reading

ਡੀਬੀਯੂ ਪਲੇਸਬੋ ਕਲੱਬ ਵੱਲੋਂ ਨੈਸ਼ਨਲ ਫਾਰਮਾਕੋਵਿਜੀਲੈਂਸ ਹਫ਼ਤੇ ਦਾ ਆਯੋਜਨ

ਡੀਬੀਯੂ ਪਲੇਸਬੋ ਕਲੱਬ ਵੱਲੋਂ ਨੈਸ਼ਨਲ ਫਾਰਮਾਕੋ ਵਿਜੀਲੈਂਸ ਹਫ਼ਤੇ ਦਾ ਆਯੋਜਨ ਮੰਡੀ ਗੋਬਿੰਦਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪਲੇਸਬੋ ਕਲੱਬ, ਫੈਕਲਟੀ ਆਫ਼ ਫਾਰਮੇਸੀ, ਦੇਸ਼ ਭਗਤ ਯੂਨੀਵਰਸਿਟੀ, ਮੰਡੀਗੋਬਿੰਦਗੜ੍ਹ ਨੇ ‘ਬਿਲਡਿੰਗ ਏਡੀਆਰ ਰਿਪੋਰਟਿੰਗ ਕਲਚਰ ਫਾਰ ਪੇਸ਼ੈਂਟਸ ਸੇਫਟੀ’ ਵਿਸ਼ੇ ‘ਤੇ ਚੌਥੇ ਨੈਸ਼ਨਲ ਫਾਰਮਾਕੋ ਵਿਜੀਲੈਂਸ ਵੀਕ-2024 ਦਾ ਆਯੋਜਨ ਕੀਤਾ। ਇਸ ਦਾ ਮੁੱਖ ਉਦੇਸ਼ ਸੁਰੱਖਿਅਤ ਦਵਾਈਆਂ ਅਤੇ ਮਰੀਜ਼ਾਂ ਦੀ ਸੁਰੱਖਿਆ […]

Continue Reading

ਡੀਬੀਯੂ ਐਗਰੀਮ ਕਲੱਬ ਨੇ ਮਨਾਇਆ ਵਿਸ਼ਵ ਬਾਂਸ ਦਿਵਸ

ਡੀਬੀਯੂ ਐਗਰੀਮ ਕਲੱਬ ਨੇ ਮਨਾਇਆ ਵਿਸ਼ਵ ਬਾਂਸ ਦਿਵਸ ਮੰਡੀ ਗੋਬਿੰਦਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਗਰੀਕਲਚਰ ਐਂਡ ਲਾਈਫ ਸਾਇੰਸਜ਼ ਅਤੇ ਸਵੱਛ ਭਾਰਤ/ਉੱਨਤ ਭਾਰਤ ਸੈੱਲ ਦੇ ਐਗਰੀਮ ਕਲੱਬ ਨੇ ਵਿਸ਼ਵ ਬਾਂਸ ਦਿਵਸ ਮਨਾਇਆ। ਇਹ ਇੱਕ ਸਲਾਨਾ ਸਮਾਗਮ ਹੈ ਜੋ ਬਾਂਸ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਵਿਕਾਸ ਵਿੱਚ […]

Continue Reading