ਸਰਕਾਰੀ ਅਧਿਆਪਕ ਦੀ ਕਰੰਟ ਲੱਗਣ ਕਾਰਨ ਮੌਤ

ਸਰਕਾਰੀ ਅਧਿਆਪਕ ਦੀ ਕਰੰਟ ਲੱਗਣ ਕਾਰਨ ਮੌਤ ਤਰਨ ਤਾਰਨ, 4 ਅਕਤੂਬਰ,ਬੋਲੇ ਪੰਜਾਬ ਬਿਊਰੋ : ਤਰਨ ਤਾਰਨ ਦੇ ਪਿੰਡ ਸੁਰ ਸਿੰਘ ਦੇ ਰਹਿਣ ਵਾਲੇ ਇਕ ਸਰਕਾਰੀ ਅਧਿਆਪਕ ਦੀ ਕਰੰਟ ਲੱਗਣ ਕਾਰਨ ਜਾਨ ਚਲੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਰਾਣਾ (48) ਪੁੱਤਰ ਬਾਜ਼ ਸਿੰਘ ਸਰਕਾਰੀ ਹਾਈ ਸਕੂਲ ਪਿੰਡ ਪਹੂਵਿੰਡ ਵਿਖੇ ਅਧਿਆਪਕ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ। […]

Continue Reading

ਪੰਜਾਬ ਪੁਲਸ ਵੱਲੋਂ ਹਥਿਆਰ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 4 ਪਿਸਟਲਾਂ ਸਮੇਤ 5 ਕਾਬੂ

ਪੰਜਾਬ ਪੁਲਸ ਵੱਲੋਂ ਹਥਿਆਰ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 4 ਪਿਸਟਲਾਂ ਸਮੇਤ 5 ਕਾਬੂ ਪਠਾਨਕੋਟ, 4 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪਠਾਨਕੋਟ ਪੁਲਿਸ ਡਵੀਜ਼ਨ ਨੰਬਰ. 2 ਨੇ ਇੱਕ ਵੱਡੇ ਗੈਂਗ ਦਾ ਪਰਦਾਫਾਸ਼ ਕੀਤਾ ਹੈ।  ਪੁਲਿਸ ਨੇ 4 ਪਿਸਟਲ ਤੇ ਮੈਗਜ਼ੀਨ ਸਮੇਤ 5 ਨੌਜਵਾਨਾਂ ਨੂੰ ਗਿਰਫ਼ਤਾਰ ਕੀਤਾ ਹੈ। ਇਸ ਮੌਕੇ ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿਲੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਜ਼ਮ ਬਾਹਰਲੇ […]

Continue Reading

ਅੱਜ ਤੇ ਭਲਕੇ ਦੋ ਦਿਨ ਸਕੂਲਾਂ ‘ਚ ਰਹੇਗੀ ਛੁੱਟੀ

ਅੱਜ ਤੇ ਭਲਕੇ ਦੋ ਦਿਨ ਸਕੂਲਾਂ ‘ਚ ਰਹੇਗੀ ਛੁੱਟੀ ਚੰਡੀਗੜ੍ਹ, 4 ਅਕਤੂਬਰ, ਹਰਿਆਣਾ ਦੇ ਸਾਰੇ ਸਕੂਲਾਂ ਵਿੱਚ ਦੋ ਦਿਨ ਛੁੱਟੀ ਰਹੇਗੀ। ਇਹ ਫੈਸਲਾ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ 4 ਅਤੇ 5 ਅਕਤੂਬਰ ਨੂੰ ਦੋ ਦਿਨ ਬੱਚਿਆਂ ਲਈ ਸਾਰੇ ਸਕੂਲ ਬੰਦ ਰਹਿਣਗੇ।
ਦਰਅਸਲ, ਹਰਿਆਣਾ ਵਿੱਚ […]

Continue Reading

ਸਰਪੰਚੀ ਦਾ ਫਾਰਮ ਲੈਣ ਆਏ ਵਿਅਕਤੀ ਨੇ ਰਿਵਾਲਵਰ ਕੱਢ ਕੇ ਲੋਕਾਂ ਨੂੰ ਧਮਕਾਇਆ, ਗ੍ਰਿਫਤਾਰ

ਸਰਪੰਚੀ ਦਾ ਫਾਰਮ ਲੈਣ ਆਏ ਵਿਅਕਤੀ ਨੇ ਰਿਵਾਲਵਰ ਕੱਢ ਕੇ ਲੋਕਾਂ ਨੂੰ ਧਮਕਾਇਆ, ਗ੍ਰਿਫਤਾਰ ਫਿਲੌਰ, 4 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਰਪੰਚੀ ਦੇ ਫਾਰਮ ਲੈਣ ਆਏ ਵਿਅਕਤੀ ਨੂੰ ਮਾਮੂਲੀ ਗੱਲ ’ਤੇ ਇੰਨਾ ਗੁੱਸਾ ਆ ਗਿਆ ਕਿ ਉਸ ਨੇ ਆਪਣਾ ਰਿਵਾਲਵਰ ਕੱਢ ਲਿਆ ਅਤੇ ਹੋਰਨਾਂ ਨੂੰ ਧਮਕੀਆਂ ਦੇਣ ਲੱਗ ਪਿਆ। ਪੁਲਸ ਨੇ ਰਿਵਾਲਵਰ ਜ਼ਬਤ ਕਰਕੇ ਉਕਤ ਵਿਅਕਤੀ […]

Continue Reading

ਰੇਲਵੇ ਸਟੇਸ਼ਨ ਦੇ ਬਾਹਰ ਪ੍ਰਵਾਸੀ ਮਜ਼ਦੂਰਾਂ ਵਿਚਕਾਰ ਲੜਾਈ

ਰੇਲਵੇ ਸਟੇਸ਼ਨ ਦੇ ਬਾਹਰ ਪ੍ਰਵਾਸੀ ਮਜ਼ਦੂਰਾਂ ਵਿਚਕਾਰ ਲੜਾਈ ਅੰਮ੍ਰਿਤਸਰ, 4 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਬਾਹਰ ਉਸ ਸਮੇਂ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਜਦੋਂ ਪ੍ਰਵਾਸੀ ਮਜ਼ਦੂਰ ਆਪਸ ਵਿੱਚ ਭਿੜ ਗਏ।ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਹਰ ਪ੍ਰਵਾਸੀ ਮਜ਼ਦੂਰ ਆਹਮੋ-ਸਾਹਮਣੇ ਹੋ ਗਏ ਅਤੇ ਕੁਝ ਹੀ ਦੇਰ ‘ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 648

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 648, ਮਿਤੀ 04-10 -24 Sachkhand Sri Harmandir Sahib Amritsar Vikhe Hoyea Amrit Wele Da Mukhwak Ang: 648 04-10 -24 ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ […]

Continue Reading

 ਮਨਪ੍ਰੀਤ ਬਾਦਲ ਦੀਆਂ ਸਰਗਰਮੀਆਂ ਨੇ ਸਿਆਸੀ ਗਲਿਆਰੇ ਕੀਤੇ ਗਰਮ

 ਮਨਪ੍ਰੀਤ ਬਾਦਲ ਦੀਆਂ ਸਰਗਰਮੀਆਂ ਨੇ ਸਿਆਸੀ ਗਲਿਆਰੇ ਕੀਤੇ ਗਰਮ ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੀਪੀਪੀ ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ਜਿਮਨੀ ਚੋਣ ਤੋਂ ਪਹਿਲਾਂ ਗਿੱਦੜਬਾਹਾ ਹਲਕੇ ’ਚ ਸ਼ੁਰੂ ਕੀਤੀਆਂ ਸਰਗਰਮੀਆਂ ਨੇ ਸਿਆਸੀ ਗਲਿਆਰੇ ਗਰਮ ਕਰ ਦਿੱਤੇ ਹਨ ਹਾਲਾਂਕਿ ਪਰਦੇ ਦੇ ਓਹਲੇ ’ਚ ਤਾਂ ਪਿਛਲੇ ਲੰਮੇ […]

Continue Reading

ਕੰਗਨਾ ਰਨੌਤ ਦਾ ਹੋਣਾ ਚਾਹੀਦਾ ਹੈ ਡੋਪ ਟੈਸਟ : ਸਰਵਣ ਪੰਧੇਰ 

ਕੰਗਨਾ ਰਨੌਤ ਦਾ ਹੋਣਾ ਚਾਹੀਦਾ ਹੈ ਡੋਪ ਟੈਸਟ : ਸਰਵਣ ਪੰਧੇਰ  ਅੰਮ੍ਰਿਤਸਰ 3ਅਕਤੂਬਰ ,ਬੋਲੇ ਪੰਜਾਬ ਬਿਊਰੋ : ਅੱਜ ਪੂਰੇ ਦੇਸ਼ ਵਿੱਚ ਵੱਖ-ਵੱਖ ਥਾਵਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟੇ ਲਈ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਜਿਸ ਦੇ ਚਲਦੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਦੇਵੀਦਾਸਪੁਰਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ […]

Continue Reading

ਭਾਜਪਾ ਦੀ ਵਿਵਾਦਤ ਲੋਕ ਸਭਾ ਮੈਂਬਰ ਜ਼ਹਿਰ ਉਗਲਣ ਤੋਂ ਫਿਰ ਬਾਜ਼ ਨਾਂ ਆਈ

ਭਾਜਪਾ ਦੀ ਵਿਵਾਦਤ ਲੋਕ ਸਭਾ ਮੈਂਬਰ ਜ਼ਹਿਰ ਉਗਲਣ ਤੋਂ ਫਿਰ ਬਾਜ਼ ਨਾਂ ਆਈ ਚੰਡੀਗੜ੍ਹ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਹਮੇਸ਼ਾ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰਾ ਤੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਫਿਰ ਤੋਂ ਬਿਨਾਂ ਨਾਮ ਲਏ ਪੰਜਾਬ ਪ੍ਰਤੀ ਜ਼ਹਿਰ ਉਗਲਿਆ ਹੈ। ਕੰਗਨਾ ਰਣੌਤ ਨੇ ਸਟੇਜ ਤੋਂ ਬੋਲਦੇ ਹੋਏ ਪੰਜਾਬ ਦਾ ਨਾਮ ਨਾ […]

Continue Reading

ਐਮ. ਪੀ. ਮਲਵਿੰਦਰ ਕੰਗ ਨੇ ਕੰਗਨਾ ਰਣੌਤ ਦੀ ਪੰਜਾਬੀਆਂ ਖਿਲਾਫ ਵਿਵਾਦਤ ਟਿੱਪਣੀ ਦੀ ਕੀਤੀ ਸਖ਼ਤ ਨਿੰਦਾ

ਐਮ. ਪੀ. ਮਲਵਿੰਦਰ ਕੰਗ ਨੇ ਕੰਗਨਾ ਰਣੌਤ ਦੀ ਪੰਜਾਬੀਆਂ ਖਿਲਾਫ ਵਿਵਾਦਤ ਟਿੱਪਣੀ ਦੀ ਕੀਤੀ ਸਖ਼ਤ ਨਿੰਦਾ ਚੰਡੀਗੜ੍ਹ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਪੰਜਾਬੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀ ਤਾਜ਼ਾ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਕੰਗ […]

Continue Reading