ਐਸ ਏ ਐਸ ਨਗਰ ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ
ਐਸ ਏ ਐਸ ਨਗਰ ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਸਤੰਬਰ, ਬੋਲੇ ਪੰਜਾਬ ਬਿਊਰੋ ; ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ […]
Continue Reading