ਟਰਾਈਸਿਟੀ ‘ਚ ਕੈਬ ਡਰਾਈਵਰਾਂ ਦੀ ਹੜਤਾਲ

ਦਰਾਂ ‘ਚ ਸੋਧ ਦੀ ਮੰਗ ਕਰਦੇ ਹੋਏ ਗਵਰਨਰ ਹਾਊਸ ਵੱਲ ਮਾਰਚ ਕਰਨਗੇ ਚੰਡੀਗੜ੍ਹ 9 ਸਤੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਅੱਜ (ਸੋਮਵਾਰ) ਟੈਕਸੀਆਂ ਨਹੀਂ ਚੱਲ ਰਹੀਆਂ। ਕੈਬ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਸਾਰੇ ਟੈਕਸੀ ਡਰਾਈਵਰ ਚੰਡੀਗੜ੍ਹ ਦੇ ਸੈਕਟਰ-17 ਪਰੇਡ ਗਰਾਊਂਡ ਦੇ ਸਾਹਮਣੇ ਆਪਣੇ ਵਾਹਨਾਂ ਸਮੇਤ ਇਕੱਠੇ ਹੋ ਗਏ […]

Continue Reading

AAP ਨੇ ਹਰਿਆਣਾ ਦੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

AAP ਨੇ ਹਰਿਆਣਾ ਦੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਚੰਡੀਗੜ੍ਹ : 9 ਸਤੰਬਰ, ਬੋਲੇ ਪੰਜਾਬ ਬਿਊਰੋ: ਹਰਿਆਣਾ ਵਿਧਾਨ ਸਭਾ ਚੋਣਾ ਲਈ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।

Continue Reading

ਮੋਹਾਲੀ ਏਅਰਪੋਰਟ ਚੌਕ ‘ਤੇ ਹਥਿਆਰਾਂ ਸਮੇਤ 2 ਬਦਮਾਸ਼ ਫੜੇ:

ਪਹਿਲਾਂ ਵੀ ਦਰਜ ਹੋਏ ਕੇਸ, ਪੁਲਿਸ ਜਾਂਚ ‘ਚ ਜੁਟੀ ਮੁਹਾਲੀ 9 ਸਤੰਬਰ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ […]

Continue Reading

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ” ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ […]

Continue Reading

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਕਰੇਗੀ ਸਰਕਾਰ ਦਾ ਘਿਰਾਓ :

ਪੈਟਰੋਲ, ਡੀਜ਼ਲ ਤੇ ਹੋਰ ਵਸਤੂਆਂ ‘ਤੇ ਟੈਕਸ ਵਧਾਉਣ ‘ਤੇ ਇਤਰਾਜ਼, ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰੋਗਰਾਮ ਤੈਅ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਸਰਕਾਰ ਖਿਲਾਫ ਬਣਾਈ ਰਣਨੀਤੀ ਚੰਡੀਗੜ੍ਹ 9 ਸਤੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਬਗਾਵਤ ਤੋਂ ਬਾਅਦ ਬਣੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੀ ਹੁਣ ਲੋਕ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ […]

Continue Reading

ਪੰਜਾਬ ਸਰਕਾਰ ਨੇ ਕਰਜ਼ੇ ਦੀ ਸੀਮਾ ਵਧਾਉਣ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ

10 ਹਜ਼ਾਰ ਕਰੋੜ ਰੁਪਏ ਦੇ ਵਾਧੇ ਦੀ ਮੰਗ ਚੰਡੀਗੜ੍ਹ 9 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਸੀਮਾ ਵਧਾਉਣ ਦੀ ਮੰਗ ਰੱਖੀ ਹੈ। ਸਰਕਾਰ ਨੇ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਵਧਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਸਰਕਾਰ ਵੱਲੋਂ ਵਿੱਤ ਮੰਤਰਾਲੇ ਨੂੰ ਪੱਤਰ […]

Continue Reading

ਸੁਡਾਨ ’ਚ 16 ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਜੰਗ ’ਚ 20,000 ਤੋਂ ਜ਼ਿਆਦਾ ਲੋਕਾਂ ਦੀ ਮੌਤ

ਸੁਡਾਨ ’ਚ 16 ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਜੰਗ ’ਚ 20,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਕਾਹਿਰਾ 9 ਸਤੰਬਰ,ਬੋਲੇ ਪੰਜਾਬ ਬਿਊਰੋ : ਵਿਸ਼ਵ ਸਿਹਤ ਸੰਗਠਨ (WHO) ਦੇ ਡਾਇਰੈਕਟਰ ਜਨਰਲ ਟੇਡਰੋਸ ਐਡਹਾਨੋਮ ਗੈਬਰੇਯੇਸਸ ਨੇ ਸੂਡਾਨ ਦੇ ਲਾਲ ਸਾਗਰ ਦੇ ਸ਼ਹਿਰ ਪੋਰਟ ਸੂਡਾਨ ’ਚ ਇਕ  ਪ੍ਰੈਸ ਕਾਨਫਰੰਸ ’ਚ ਜਾਣਕਾਰੀ ਦਿਤੀ ਕਿ ਸੁਡਾਨ ’ਚ 16 ਮਹੀਨਿਆਂ […]

Continue Reading

ਪੰਜਾਬ’ਚ ਘੁਸਪੈਠ ਦੀ ਕੋਸ਼ਿਸ਼ ਕਰਦੇ 2 ਅੱਤਵਾਦੀ ਸੁਰੱਖਿਆ ਬਲਾਂ ਨੇ ਕੀਤੇ ਢੇਰ

ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਨੌਸ਼ਿਹਰਾ 9 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ’ਚ ਘੁਸਪੈਠ ਦੀ ਕੋਸ਼ਿਸ਼ ਕਰਦੇ 2 ਅੱਤਵਾਦੀ ਸੁਰੱਖਿਆ ਬਲਾਂ ਨੇ ਮਾਰ ਮੁਕਾਏ। ਨੌਸ਼ਹਿਰਾ ਦੇ ਲਾਮ ਦੇ ਆਮ ਖੇਤਰ ਵਿਚ 8 ਸਤੰਬਰ ਦੀ ਅੱਧੀ ਰਾਤ ਨੂੰ ਭਾਰਤੀ ਫੌਜ ਦੁਆਰਾ ਘੁਸਪੈਠ ਵਿਰੋਧੀ ਮੁਹਿੰਮ ਚਲਾਈ ਗਈ ਸੀ 2 ਅਤਿਵਾਦੀ ਮਾਰੇ ਗਏ ਹਨ ਅਤੇ ਭਾਰੀ […]

Continue Reading

ਪੰਜਾਬ ਦੇ ਜਲੰਧਰ ਵਿੱਚ ਇਤਿਹਾਸਕ ਚਰਚ 5 ਕਰੋੜ ‘ਚ ਵੇਚਿਆ

ਲੁਧਿਆਣਾ ਦੀ ਔਰਤ ਸਮੇਤ ਦੋ ਠੱਗਾਂ ਤੇ ਹੋਇਆ ਕੇਸ ਦਰਜ ਜਲੰਧਰ 9 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲੰਧਰ ਵਿੱਚ ਇੱਕ ਠੱਗ ਨੇ 135 ਸਾਲ ਪੁਰਾਣਾ ਗੋਲਕਨਾਥ ਚਰਚ ਵੇਚ ਦਿੱਤਾ ਸੀ। ਸਿਟੀ ਪੁਲਿਸ ਨੇ ਜਾਂਚ ਤੋਂ ਬਾਅਦ ਇਸ ਸਬੰਧੀ ਐਫ.ਆਈ.ਆਰ. ਵਿੱਚ ਦੋ ਲੋਕਾਂ ਦੇ ਨਾਮ ਦਰਜ ਕੀਤੇ ਹਨ। ਜਿਨ੍ਹਾਂ ਦੀ ਪਛਾਣ ਜੌਰਡਨ ਮਸੀਹ ਵਾਸੀ ਨਿਊ […]

Continue Reading

ਅੱਜ ਪੰਜਾਬ ਦੇ ਡਾਕਟਰ ਕਰਨਗੇ ਹੜਤਾਲ, ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ

ਅੱਜ ਪੰਜਾਬ ਦੇ ਡਾਕਟਰ ਕਰਨਗੇ ਹੜਤਾਲ, ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ ਚੰਡੀਗੜ੍ਹ, 9 ਸਤੰਬਰ,ਬੋਲੇ ਪੰਜਾਬ ਬਿਊਰੋ: ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜਿਲਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਅੱਜ 9 ਸਤੰਬਰ ਤੋਂ ਐਲਾਨੀ ਹੋਈ ਹੜਤਾਲ ਵਿੱਚ ਥੋੜ੍ਹਾ ਬਦਲਾਅ ਕਰਦੇ ਹੋਏ ਅਗਲੇ ਤਿੰਨ ਦਿਨਾਂ ਤੱਕ ਅੱਧੇ ਦਿਨ ਤੱਕ ਮਤਲਬ 8 […]

Continue Reading