ਲੁਧਿਆਣਾ ‘ਚ ਰੇਲਗੱਡੀ ਦੇ ਇੰਜਣ ਦੀ ਛੱਤ ਡਿੱਗੀ, ਵਾਲ-ਵਾਲ ਬਚੇ ਮੁਲਾਜ਼ਮ

ਲੁਧਿਆਣਾ ‘ਚ ਰੇਲਗੱਡੀ ਦੇ ਇੰਜਣ ਦੀ ਛੱਤ ਡਿੱਗੀ, ਵਾਲ-ਵਾਲ ਬਚੇ ਮੁਲਾਜ਼ਮ ਲੁਧਿਆਣਾ, 7 ਸਤੰਬਰ,ਬੋਲੇ ਪੰਜਾਬ ਬਿਊਰੋ : ਇਲੈਕਟ੍ਰਾਨਿਕ ਲੋਕੋ ਸ਼ੈੱਡ ‘ਚ ਕਰੇਨ ਸਲਿੱਪ ਹੋਣ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਬਿਜਲੀ ਦੇ ਇੰਜਣ ਦੀ ਛੱਤ ਡਿੱਗ ਗਈ ਪਰ ਉਥੇ ਕੰਮ ਕਰ ਰਹੇ ਮੁਲਾਜ਼ਮ ਵਾਲ-ਵਾਲ ਬਚ ਗਏ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਛੱਤ ਡਿੱਗਣ ਕਾਰਨ ਸ਼ੈੱਡ […]

Continue Reading

ਬੀਐਸਐਫ ਵੱਲੋਂ 11 ਕਿਲੋ ਨਸ਼ਾ ਬਰਾਮਦ

ਬੀਐਸਐਫ ਵੱਲੋਂ 11 ਕਿਲੋ ਨਸ਼ਾ ਬਰਾਮਦ ਗਾਂਧੀਨਗਰ, 7 ਸਤੰਬਰ,ਬੋਲੇ ਪੰਜਾਬ ਬਿਊਰੋ : ਸੀਮਾ ਸੁਰੱਖਿਆ ਬਲ ਨੇ ਭੁਜ ਵਿੱਚ ਜਾਖਾਊ ਤੱਟ ਨੇੜੇ ਇੱਕ ਦੂਰ-ਦੁਰਾਡੇ ਟਾਪੂ ਤੋਂ ਸ਼ੱਕੀ ਨਸ਼ੀਲੇ ਪਦਾਰਥਾਂ ਦੇ 11 ਪੈਕੇਟ ਜ਼ਬਤ ਕੀਤੇ, ਜਿਨ੍ਹਾਂ ਦਾ ਵਜ਼ਨ ਲਗਭਗ 11 ਕਿਲੋ ਹੈ।ਦੱਸਣਯੋਗ ਹੈ ਕਿ ਜੂਨ 2024 ਤੋਂ ਲੈ ਕੇ ਹੁਣ ਤੱਕ ਬੀਐਸਐਫ ਨੇ ਜਖਾਊ ਤੱਟ ਤੋਂ ਦੂਰ […]

Continue Reading

ਭਾਰਤ ਸਰਕਾਰ ਵੱਲੋਂ 14 ਪਾਕਿਸਤਾਨੀ ਕੈਦੀ ਰਿਹਾਅ

ਭਾਰਤ ਸਰਕਾਰ ਵੱਲੋਂ 14 ਪਾਕਿਸਤਾਨੀ ਕੈਦੀ ਰਿਹਾਅ ਅਟਾਰੀ, 7 ਸਤੰਬਰ,ਬੋਲੇ ਪੰਜਾਬ ਬਿਊਰੋ : ਭਾਰਤ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 14 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਇਨ੍ਹਾਂ ਵਿੱਚ ਪੰਜ ਮਛੇਰੇ ਅਤੇ ਚਾਰ ਕੈਦੀ ਸ਼ਾਮਲ ਹਨ, ਜਿਨ੍ਹਾਂ ਨੂੰ 15 ਸਾਲ ਪਹਿਲਾਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ […]

Continue Reading

ਜਹਾਜ਼ ‘ਚ ਖਰਾਬੀ ਕਾਰਨ ਸੱਤ ਯਾਤਰੀ ਜ਼ਖਮੀ

ਜਹਾਜ਼ ‘ਚ ਖਰਾਬੀ ਕਾਰਨ ਸੱਤ ਯਾਤਰੀ ਜ਼ਖਮੀ ਸਿੰਗਾਪੁਰ, 7 ਸਤੰਬਰ,ਬੋਲੇ ਪੰਜਾਬ ਬਿਊਰੋ ; ਸਿੰਗਾਪੁਰ ਤੋਂ ਚੀਨ ਜਾ ਰਹੇ ਬੋਇੰਗ 787-9 ਡ੍ਰੀਮਲਾਈਨਰ ਜਹਾਜ਼ ‘ਚ ਖਰਾਬੀ ਕਾਰਨ ਸੱਤ ਯਾਤਰੀ ਜ਼ਖਮੀ ਹੋ ਗਏ। ਜਿਸ ਜਹਾਜ਼ ‘ਚ ਖਰਾਬੀ ਆਈ ਉਸ ​​ਏਅਰਲਾਈਨ ਕੰਪਨੀ ਦਾ ਨਾਂ ਸਕੂਟ ਹੈ। ਰਿਪੋਰਟਾਂ ਮੁਤਾਬਕ ਗੁਆਂਗਜ਼ੂ ‘ਚ ਸੁਰੱਖਿਅਤ ਲੈਂਡਿੰਗ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਹਸਪਤਾਲ ‘ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 639

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 07-09-2024 ,ਅੰਗ 639 Amrit Vele da Hukamnama Sri Darbar Sahib, Amritsar,Ang 639, 07-09-2024 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ […]

Continue Reading

ਮੁਕਤਸਰ : ਪੀਜੀਆਈ ਜਾਣ ਲਈ ਘਰੋਂ ਨਿਕਲੇ ਪਿਓ ਪੁੱਤ ‘ਤੇ ਲੁਟੇਰਿਆਂ ਵੱਲੋਂ ਹਮਲਾ, ਪਿਤਾ ਦੀ ਮੌਤ

ਮੁਕਤਸਰ : ਪੀਜੀਆਈ ਜਾਣ ਲਈ ਘਰੋਂ ਨਿਕਲੇ ਪਿਓ ਪੁੱਤ ‘ਤੇ ਲੁਟੇਰਿਆਂ ਵੱਲੋਂ ਹਮਲਾ, ਪਿਤਾ ਦੀ ਮੌਤ ਮੁਕਤਸਰ, 06 ਸਤੰਬਰ,ਬੋਲੇ ਪੰਜਾਬ ਬਿਊਰੋ : ਮੁਕਤਸਰ ਦੇ ਮਰਾੜ ਕਲਾਂ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਅੱਜ ਸ਼ੁੱਕਰਵਾਰ ਸਵੇਰੇ 5.30 ਵਜੇ ਆਲਟੋ ਕਾਰ ਵਿੱਚ ਪੀਜੀਆਈ ਜਾਣ ਲਈ ਨਿਕਲੇ ਪਿਓ-ਪੁੱਤ ਨੂੰ ਲੁੱਟਣ ਤੋਂ ਬਾਅਦ ਮੁਲਜ਼ਮਾਂ ਨੇ ਇੱਕ ਵਿਅਕਤੀ ਦਾ ਕਤਲ […]

Continue Reading

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਡੇਰਾ ਸਿਰਸਾ ਨਾਲ ਕਥਿਤ ਸੰਬੰਧ ਰੱਖਣ ਵਾਲੇ ਸਿਆਸੀ ਆਗੂਆਂ ਨੂੰ ਤਲਬ ਕਰਨ ਦੀ ਅਪੀਲ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਡੇਰਾ ਸਿਰਸਾ ਨਾਲ ਕਥਿਤ ਸੰਬੰਧ ਰੱਖਣ ਵਾਲੇ ਸਿਆਸੀ ਆਗੂਆਂ ਨੂੰ ਤਲਬ ਕਰਨ ਦੀ ਅਪੀਲ ਚੰਡੀਗੜ੍ਹ, 06 ਸਤੰਬਰ ,ਬੋਲੇ ਪੰਜਾਬ ਬਿਊਰੋ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ […]

Continue Reading

ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਕਾਂਗਰਸ ‘ਚ ਸ਼ਾਮਲ

ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਕਾਂਗਰਸ ‘ਚ ਸ਼ਾਮਲ ਨਵੀਂ, 6 ਸਤੰਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਇਸ ਤੋਂ ਪਹਿਲਾਂ ਉਹ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਜਨ ਖੜਗੇ ਦੇ ਘਰ ਪਹੁੰਚੇ ਸਨ। ਇਸ ਸਬੰਧੀ ਕਾਂਗਰਸ ਦੇ ਪ੍ਰਧਾਨ ਨੇ ਟਵੀਟ ਕਰਕੇ ਕਿਹਾ ਕਿ ਦੁਨੀਆ ਵਿਚ ਭਾਰਤ ਦਾ […]

Continue Reading

AAP ਵਿਧਾਇਕ ਕਾਂਗਰਸ ‘ਚ ਸ਼ਾਮਲ

AAP ਵਿਧਾਇਕ ਕਾਂਗਰਸ ‘ਚ ਸ਼ਾਮਲ ਨਵੀਂ ਦਿੱਲੀ 6 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਵਿਵਾਦਤ ਨੇਤਾ ਅਤੇ ਸੀਮਾਪੁਰੀ ਖੇਤਰ ਦੇ ਵਿਧਾਇਕ ਰਾਜੇਂਦਰ ਪਾਲ ਗੌਤਮ ਸ਼ੁੱਕਰਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਹ ਦਿੱਲੀ ਦੇ ਅੰਬੇਡਕਰ ਭਵਨ ਵਿੱਚ ਰਾਮ ਅਤੇ ਕ੍ਰਿਸ਼ਨ ਦੀ ਪੂਜਾ ਨਾ ਕਰਨ ਦੀ ਸਹੁੰ ਚੁਕਾਉਣ ਕਾਰਨ ਚਰਚਾ ਵਿੱਚ ਆਏ ਸੀ। […]

Continue Reading

ਹਰ ਸੰਭਵ ਕੋਸ਼ਿਸ਼ ਜਾਰੀ ਹਰਿਆਣਾ ਵਿੱਚ ਕਾਂਗਰਸ ਨਾਲ ਗਠਜੋੜ ਦੀ – ਰਾਘਵ ਚੱਢਾ

ਹਰ ਸੰਭਵ ਕੋਸ਼ਿਸ਼ ਜਾਰੀ ਹਰਿਆਣਾ ਵਿੱਚ ਕਾਂਗਰਸ ਨਾਲ ਗਠਜੋੜ ਦੀ – ਰਾਘਵ ਚੱਢਾ ਨਵੀਂ ਦਿੱਲੀ 6 ਸਤੰਬਰ,ਬੋਲੇ ਪੰਜਾਬ ਬਿਊਰੋ ; ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਦੀ ਜ਼ੋਰਦਾਰ ਚਰਚਾ ਦਰਮਿਆਨ ‘ਆਪ’ ਆਗੂ ਰਾਘਵ ਚੱਢਾ ਨੇ  ਕਿਹਾ ਕਿ ਦੋਵੇਂ ਪਾਰਟੀਆਂ ਆਖਰੀ ਸਮੇਂ ਦੀ ਗੱਲਬਾਤ ‘ਚ ਰੁੱਝੀਆਂ ਹੋਈਆਂ ਹਨ। ਰਾਜ […]

Continue Reading