ਧੀ ਲਈ ਰਿਸ਼ਤਾ ਦੇਖ ਕੇ ਵਾਪਸ ਆ ਰਹੇ ਪਰਿਵਾਰ ਨਾਲ ਹਾਦਸਾ, 5 ਦੀ ਮੌਤ, 3 ਜ਼ਖ਼ਮੀ

ਹਿਸਾਰ 27 ਮਈ, ਬੋਲੇ ਪੰਜਾਬ ਬਿਉਰੋ: ਹਰਿਆਣਾ ਦੇ ਹਿਸਾਰ ‘ਚ ਕਾਰ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸੈਕਟਰ 27-28 ਮੋੜ ‘ਤੇ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਵਾਪਰਿਆ।ਡੀਐਸਪੀ ਵਿਜੇਪਾਲ ਨੇ ਦੱਸਿਆ ਕਿ ਟਰੱਕ ਯੂ-ਟਰਨ ਲੈ ਰਿਹਾ ਸੀ। ਅਚਾਨਕ ਕਾਰ […]

Continue Reading

ਮੋਹਾਲੀ :ਕੈਨੇਡਾ ਤੋਂ ਪੰਜਾਬ ਪਰਤੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਮੋਹਾਲੀ, 24 ਮਈ, ਬੋਲੇ ਪੰਜਾਬ ਬਿਓਰੋ:ਮੋਹਾਲੀ ਦੇ ਫੇਸ 11 ਵਿਚ ਦੇਰ ਰਾਤ ਓਵਰ ਸਪੀਡ ਗੱਡੀ ਇੱਕ ਦਰੱਖਤ ਨਾਲ ਟਕਰਾ ਗਈ । ਇਸ ਹਾਦਸੇ ਵਿੱਚ 28 ਸਾਲਾਂ ਨੌਜਵਾਨ ਦੀ ਸਿਰ ਵਿੱਚ ਸੱਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਜੰਟ ਸਿੰਘ (28) ਸਾਲ ਵਾਸੀ ਪਿੰਡ ਕੰਬਾਲੀ ਵਜੋਂ ਹੋਈ ਹੈ।ਨੌਜਵਾਨ ਇੱਕ ਸਾਲ ਪਹਿਲਾਂ ਹੀ ਕੈਨੇਡਾ […]

Continue Reading

ਜਲੰਧਰ: ਟੈਂਪੂ ਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ, ਦੋ ਲੋਕਾਂ ਦੀ ਮੌਤ

ਜਲੰਧਰ, 23 ਮਈ ,ਬੋਲੇ ਪੰਜਾਬ ਬਿਓਰੋ: ਜਲੰਧਰ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ ’ਤੇ ਵਾਪਰਿਆ। ਟੈਂਪੂ ਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ ਹੋ ਗਈ। ਇਸ ਘਟਨਾ ’ਚ ਕਰੀਬ 7 ਲੋਕ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਹਨ। ਜ਼ਖਮੀਆਂ […]

Continue Reading

ਪਟਿਆਲ਼ਾ ‘ਚ ਵਿਦਿਆਰਥੀ ਲਗਾ ਰਹੇ ਸੀ ਕਾਰਾਂ ਦੀ ਰੇਸ,ਵਾਪਰਿਆ ਹਾਦਸਾ, ਲੜਕੀ ਸਮੇਤ 4 ਦੀ ਮੌਤ

ਪਟਿਆਲਾ, 18 ਮਈ,ਬੋਲੇ ਪੰਜਾਬ ਬਿਓਰੋ:ਪਟਿਆਲਾ ਵਿੱਚ ਦੇਰ ਰਾਤ 12 ਵਜੇ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿਸ ਵਿੱਚ ਲੜਕੀ ਸਮੇਤ 4 ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਦਸੋਂ ਰੋਡ ਲਾਅ ਯੂਨੀਵਰਸਿਟੀ ਨੇੜੇ ਦੋ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ, ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਕਾਾਰਾਂ ਦੀ ਤੇਜ ਰਫ਼ਤਾਰ ਨਾਲ ਰੇਸ […]

Continue Reading

ਕਣਕ ਦੇ ਖੇਤ ‘ਚ ਲੱਗੀ ਅੱਗ ਦੀ ਲਪੇਟ ‘ਚ ਆ ਕੇ ਬਾਈਕ ਸਵਾਰ ਨੌਜਵਾਨ ਦੀ ਮੌਤ

ਅੰਮ੍ਰਿਤਸਰ, 15 ਮਈ ,ਬੋਲੇ ਪੰਜਾਬ ਬਿਓਰੋ: ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਖੇਤਾਂ ’ਚ ਅੱਗ ਲੱਗਣ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਅੱਗ ਨਾਲ ਮੋਟਰਸਾਈਕਲ ਪੂਰੀ ਤਰ੍ਹਾਂ ਸੜ ਗਿਆ ਅਤੇ ਵਿਅਕਤੀ ਵੀ ਪੂਰੀ ਤਰ੍ਹਾਂ ਜਲ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ […]

Continue Reading

ਹਾਪੁੜ : ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

ਹਾਪੁੜ, 14 ਮਈ ,ਬੋਲੇ ਪੰਜਾਬ ਬਿਓਰੋ: ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਇੱਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾ ਕੇ ਦੂਜੇ ਪਾਸੇ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖ਼ਮੀ ਹੈ। ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ […]

Continue Reading

ਮੁਹਾਲੀ : ਤੇਜ਼ ਰਫ਼ਤਾਰ ਕਾਰ ਨੇ ਮਾਰੀ ਤਿੰਨ ਵਾਹਨਾਂ ਨੂੰ ਟੱਕਰ, ਦੋ ਦੀ ਮੌਤ

ਮੁਹਾਲੀ, 10 ਮਈ,ਬੋਲੇ ਪੰਜਾਬ ਬਿਓਰੋ: ਖਰੜ ਦੇ ਸੈਕਟਰ 123 ’ਚ ਇੱਕ ਤੇਜ਼ ਰਫਤਾਰ ਕਾਰ ਨੇ ਬੇਕਾਬੂ ਹੋ ਕੇ ਤਿੰਨ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਬੀਤੀ ਦੇਰ ਰਾਤ ਵਾਪਰਿਆ। ਕਾਰ ਨੇ ਪਹਿਲਾਂ ਇੱਕ ਮੋਟਰਸਾਈਕਲ ਨੂੰ ਟੱਕਰ ਮਾਰੀ, ਫਿਰ ਦੂਜੀ ਕਾਰ ਨਾਲ ਟਕਰਾ ਗਈ ਅਤੇ ਅੰਤ ਵਿੱਚ […]

Continue Reading

ਕੀਰਤਪੁਰ ਸਾਹਿਬ : ਕਾਰ ਪਲਟਣ ਨਾਲ ਪਤੀ-ਪਤਨੀ ਸਣੇ ਤਿੰਨ ਦੀ ਮੌਤ

ਸ੍ਰੀ ਕੀਰਤਪੁਰ ਸਾਹਿਬ ,10 ਮਈ: ਬੋਲੇ ਪੰਜਾਬ ਬਿਉਰੋ: ਸ੍ਰੀ ਕੀਰਤਪੁਰ ਸਾਹਿਬ-ਰੂਪਨਗਰ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਵਿਖੇ ਅਲਟੋ ਕਾਰ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਉਸ ਵਿਚ ਸਵਾਰ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਵਿਅਕਤੀਆਂ ਦੀ ਹਸਪਤਾਲ ’ਚ ਜ਼ੇਰੇ ਇਲਾਜ ਮੌਤ ਹੋ ਗਈ।ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਏਐੱਸਆਈ […]

Continue Reading

ਟਰੈਕਟਰ ਪਲਟਣ ਨਾਲ 5 ਬੱਚਿਆਂ ਦੀ ਮੌਤ, ਦੋ ਜ਼ਖਮੀ

ਬੋਲੇ ਪੰਜਾਬ ਬਿਓਰੋ: ਚਰਗਵਾਂ ਥਾਣੇ ਅਧੀਨ ਪੈਂਦੇ ਪਿੰਡ ਤਿਨੇਟਾ ਵਿੱਚ ਸੋਮਵਾਰ ਸਵੇਰੇ ਕਰੀਬ 11.30 ਵਜੇ ਟਰੈਕਟਰ ਪਲਟਣ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ। ਮਰਨ ਵਾਲੇ ਬੱਚਿਆਂ ਦੀ ਉਮਰ 10 ਤੋਂ 18 ਸਾਲ ਦਰਮਿਆਨ ਹੈ। ਪੁਲਿਸ ਨੇ ਦੋ ਜ਼ਖਮੀਆਂ ਨੂੰ ਮੈਡੀਕਲ ਕਾਲਜ ਪਹੁੰਚਾਇਆ ਹੈ। ਵਧੀਕ ਪੁਲਿਸ ਸੁਪਰਡੈਂਟ ਸੂਰਿਆਕਾਂਤ ਸ਼ਰਮਾ ਨੇ ਦੱਸਿਆ ਕਿ ਪਿੰਡ ਤਿਨੇਟਾ ਦੇਵਰੀ […]

Continue Reading

ਅਮਰੀਕਾ ਵਿੱਚ ਵਾਪਰਿਆ ਭਿਆਨਕ ਕਾਰ ਹਾਦਸਾ, ਇੱਕੋ ਪਰਿਵਾਰ ਦੀਆਂ 3 ਭਾਰਤੀ ਔਰਤਾਂ ਦੀ ਮੌਤ

ਵਾਸਿੰਗਟਨ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਮਰੀਕਾ ਵਿੱਚ ਇੱਕ ਭਿਆਨਕ ਕਾਰ ਹਾਦਸੇ ਵਿੱਚ 3 ਭਾਰਤੀ ਔਰਤਾਂ ਦੀ ਮੌਤ ਹੋ ਗਈ। ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਹਾਦਸਾ ਦੱਖਣੀ ਕੈਰੋਲੀਨਾ ਦੇ ਗ੍ਰੀਨਵਿਲੇ ਕਾਊਂਟੀ ‘ਚ ਸ਼ਨੀਵਾਰ (27 ਅਪ੍ਰੈਲ) ਨੂੰ ਵਾਪਰਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਤਿੰਨੋਂ ਔਰਤਾਂ ਗੁਜਰਾਤ ਦੇ ਆਨੰਦ ਜ਼ਿਲ੍ਹੇ ਦੀਆਂ ਰਹਿਣ ਵਾਲੀਆਂ ਸਨ।ਦੱਸ ਦਈਏ ਕਿ ਇਨ੍ਹਾਂ […]

Continue Reading