ਮੁਕਾਬਲੇ ਦੌਰਾਨ 16 ਨਕਸਲੀ ਢੇਰ, ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ
ਰਾਏਪੁਰ, 29 ਮਾਰਚ,ਬੋਲੇ ਪੰਜਾਬ ਬਿਊਰੋ :ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ‘ਚ ਅੱਜ ਸ਼ਨੀਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਹੁਣ ਤੱਕ 16 ਨਕਸਲੀ ਮਾਰੇ ਜਾ ਚੁੱਕੇ ਹਨ। ਇੰਸਾਸ ਅਤੇ ਐਸਐਲਆਰ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ। ਮਰਨ ਵਾਲੇ ਨਕਸਲੀਆਂ ਦੀ ਗਿਣਤੀ ਵਧ ਸਕਦੀ ਹੈ। ਇੱਕ ਸਾਲ ਦੇ ਅੰਦਰ ਹੁਣ […]
Continue Reading