ਸੀਬੀਐਸਈ ਬੋਰਡ ਜਲਦ ਜਾਰੀ ਕਰੇਗਾ 10ਵੀਂ ਤੇ 12ਵੀਂ ਦੇ ਨਤੀਜੇ

ਨਵੀਂ ਦਿੱਲੀ, 4 ਮਈ, ਬੋਲੇ ਪੰਜਾਬ ਬਿਉਰੋ:CBSE 10th, 12th ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਜਲਦੀ ਹੀ 10ਵੀਂ, 12ਵੀਂ ਜਮਾਤ ਦੇ ਨਤੀਜੇ ਜਾਰੀ ਕਰਨ ਜਾ ਰਿਹਾ ਹੈ। ਜਿਹੜੇ ਵਿਦਿਆਰਥੀ CBSE ਬੋਰਡ ਦੀ 10ਵੀਂ, 12ਵੀਂ ਦੀ ਪ੍ਰੀਖਿਆ ਲਈ ਬੈਠੇ ਸਨ, ਉਹ ਅਧਿਕਾਰਤ ਵੈੱਬਸਾਈਟ cbse.gov.in ਜਾਂ results.cbse.nic.in ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਸਾਲ ਸੀਬੀਐਸਈ ਬੋਰਡ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 737

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-05-2024 ਅੰਗ 737 ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ […]

Continue Reading

ਕਈ ਕੇਸਾਂ ਚ ਲੋੜੀਂਦਾ ਨਾਮੀ ਗੈਂਗਸਟਰ ਪੁਲਿਸ ਮੁਕਾਬਲੇ ਬਾਅਦ ਕੀਤਾ ਗ੍ਰਿਫਤਾਰ

ਦਿੱਲੀ, 03 ਮਈ, ਬੋਲੇ ਪੰਜਾਬ ਬਿਉਰੋ: ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਲਗਭਗ 2:30 ਵਜੇ ਰੋਹਿਣੀ ਦੇ ਜਾਪਾਨੀ ਪਾਰਕ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਬਦਨਾਮ ਗੈਂਗਸਟਰ ਗੋਗੀ ਗੈਂਗ ਦੇ ਸ਼ੂਟਰ ਫੈਜ਼ਾਨ ਨੂੰ ਗ੍ਰਿਫਤਾਰ ਕਰ ਲਿਆ। ਫੈਜ਼ਾਨ ਖ਼ਿਲਾਫ਼ ਕਤਲ ਤੋਂ ਇਲਾਵਾ ਲੁੱਟ-ਖੋਹ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹਨ। ਪੁਲਿਸ […]

Continue Reading

ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਭਰੇ ਕਾਗਜ਼

ਨਵੀਂ ਦਿੱਲੀ : 03 ਮਈ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਬਰਟ ਵਾਡਰਾ ਵੀ ਮੌਜੂਦ ਸਨ। ਭਾਜਪਾ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਦਿਨੇਸ਼ […]

Continue Reading

ਰਾਘਵ ਚੱਢਾ ਦੀ ਜਾ ਸਕਦੀ ਸੀ ਅੱਖਾਂ ਦੀ ਰੋਸ਼ਨੀ

ਨਵੀਂ ਦਿੱਲੀ: ਬੋਲੇ ਪੰਜਾਬ ਬਿਉਰੋ: ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਕਿੱਥੇ ਹਨਆਪ’ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ‘ਰੇਟੀਨਲ ਡਿਟੈਚਮੈਂਟ’ ਨਾਂ ਦੀ ਬਿਮਾਰੀ ਤੋਂ ਪੀੜਤ ਸਨ, ਜਿਸ ਦਾ ਸਬੰਧ ਅੱਖਾਂ ਨਾਲ ਹੈ। ਇਸ ਦੇ ਲਈ ਉਨ੍ਹਾਂ ਨੇ ‘ਵਿਟਰੇਕਟੋਮੀ ਆਈ ਸਰਜਰੀ’ ਕਰਵਾਈ ਹੈ। ਉਹ ਇਸ ਸਬੰਧ ਵਿਚ ਬਰਤਾਨੀਆ ਵਿਚ […]

Continue Reading

ਰਾਹੁਲ ਗਾਂਧੀ ਰਾਏਬਰੇਲੀ ਤੋਂ ਚੋਣ ਲੜਨਗੇ

ਦਿੱਲੀ,3 ਮਈ, ਬੋਲੇ ਪੰਜਾਬ ਬਿਉਰੋ :ਕਾਂਗਰਸ ਨੇ ਆਗਾਮੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਖ਼ਬਰ ਆ ਰਹੀ ਹੈ ਕਿ ਕਾਂਗਰਸ ਅੱਜ ਸ਼ੁੱਕਰਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਰਾਹੁਲ ਗਾਂਧੀ ਰਾਏਬਰੇਲੀ ਤੋਂ ਅਤੇ ਕਿਸ਼ੋਰੀ ਲਾਲ ਸ਼ਰਮਾ ਅਮੇਠੀ ਤੋਂ ਚੋਣ ਲੜਨਗੇ।ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀ ਮਾਂ ਸੋਨੀਆ ਦੀ ਸੀਟ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 639

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-05-2024 ਅੰਗ 639 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ […]

Continue Reading

ਪਾਕਿਸਤਾਨ ਵੱਲੋਂ ਭਾਰਤ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਬਿਆਨਬਾਜ਼ੀ ਸ਼ੁਰੂ

ਰਾਹੁਲ ਗਾਂਧੀ ਦੀ ਤਾਰੀਫ਼ ਕਰਦਿਆਂ ਕਿਹਾ- ਮੋਦੀ ਨੂੰ ਰੋਕਣਾ ਜ਼ਰੂਰੀਦਿੱਲੀ, 2 ਮਈ, ਬੋਲੇ ਪੰਜਾਬ ਬਿਉਰੋ:ਭਾਰਤ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਕਿਸਤਾਨ ਵਾਲੇ ਪਾਸੇ ਤੋਂ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ।ਪਾਕਿਸਤਾਨ ਦੇ ਸਾਬਕਾ ਕੇਂਦਰੀ ਮੰਤਰੀ ਫਵਾਦ ਚੌਧਰੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਹੈ। ਰਾਹੁਲ ਗਾਂਧੀ ਦਾ ਵੀਡੀਓ ਸ਼ੇਅਰ ਕਰਕੇ ਫਵਾਦ ਚੌਧਰੀ ਅਚਾਨਕ […]

Continue Reading

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਹੇਮਕੁੰਟ ਸਾਹਿਬ: ਬੋਲੇ ਪੰਜਾਬ ਬਿਉਰੋ: 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ ਅਤੇ ਇਸ ਨਾਲ ਸਾਲਾਨਾ ਯਾਤਰਾ ਆਰੰਭ ਹੋ ਜਾਵੇਗੀ। ਭਾਰਤੀ ਫੌਜ ਦੇ ਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ 20 ਮਈ ਤੱਕ ਰਸਤਾ ਤਿਆਰ ਕਰਨ ਦਾ ਕੰਮ ਮੁਕੰਮਲ ਹੋ ਜਾਵੇਗਾ। ਪਹਿਲਾਂ ਗੁਰਦੁਆਰੇ ਦੇ ਆਲੇ ਦੁਆਲੇ ਬਰਫ ਨੂੰ ਹਟਾਇਆ ਜਾਵੇਗਾ ਅਤੇ ਫਿਰ ਇਹ […]

Continue Reading

NCERT ‘ਚ ਨਿਕਲੀ ਸਰਕਾਰੀ ਭਰਤੀ, ਕਰੋ ਅਪਲਾਈ

ਦਿੱਲੀ, 02 ਮਈ, ਬੋਲੇ ਪੰਜਾਬ ਬਿਉਰੋ: ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨਸੀਈਆਰਟੀ) ਵਿੱਚ ਨੌਕਰੀ ਲਈ ਵਧੀਆ ਮੌਕਾ ਹੈ। NCERT ਨੇ ਸੈਂਟਰਲ ਇੰਸਟੀਚਿਊਟ ਆਫ਼ ਐਜੂਕੇਸ਼ਨਲ ਟੈਕਨਾਲੌਜੀ (CIET) ਦੇ ਅਧੀਨ ਅਕਾਦਮਿਕ ਸਲਾਹਕਾਰ, ਦੋ ਭਾਸ਼ੀ ਅਨੁਵਾਦਕ (Bilingual Translator) ਅਤੇ ਜੂਨੀਅਰ ਪ੍ਰੋਜੈਕਟ ਫੈਲੋ ਦੀਆਂ ਅਸਾਮੀਆਂ ਜਾਰੀ ਕੀਤੀਆਂ ਹਨ। ਜਿਨ੍ਹਾਂ ਉਮੀਦਵਾਰਾਂ ਕੋਲ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਯੋਗਤਾਵਾਂ ਹਨ, […]

Continue Reading