ਕਾਂਗਰਸ ਪਾਰਟੀ ਨੇ ਕਾਂਗੜਾ ਲੋਕ ਸਭਾ ਸੀਟ ਅਤੇ ਹਿਮਾਚਲ ਦੀ ਹਮੀਰਪੁਰ ਸੀਟ ਤੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ 1 ਮਈ , ਬੋਲੇ ਪੰਜਾਬ ਬਿਉਰੋ: ਕਾਂਗਰਸ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕਾਂਗਰਸ ਪਾਰਟੀ ਨੇ ਕਾਂਗੜਾ ਲੋਕ ਸਭਾ ਸੀਟ ਅਤੇ ਹਿਮਾਚਲ ਦੀ ਹਮੀਰਪੁਰ ਸੀਟ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ ਆਨੰਦ ਸ਼ਰਮਾ ਨੂੰ ਕਾਂਗੜਾ ਸੀਟ ਤੋਂ ਅਤੇ ਸਤਪਾਲ ਰਾਏਜ਼ਾਦਾ ਨੂੰ […]

Continue Reading

ਅੱਜ ਤੋਂ ਐਲਪੀਜੀ ਸਿਲੰਡਰ ਹੋਇਆ ਸਸਤਾ

ਨਵੀਂ ਦਿੱਲੀ, 1 ਮਈ,ਬੋਲੇ ਪੰਜਾਬ ਬਿਓਰੋ:ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀ ਕੀਮਤ ਵਿਚ ਕਟੌਤੀ ਕੀਤੀ ਹੈ।ਮਿਲੀ ਜਾਣਕਾਰੀ ਅਨੁਸਾਰ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 19 ਰੁਪਏ ਘਟਾ ਦਿੱਤੀ ਗਈ ਹੈ। ਦਿੱਲੀ ਵਿਚ ਅੱਜ ਤੋਂ 19 ਕਿਲੋਗ੍ਰਾਮ ਵਪਾਰਕ ਗੈਸ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,745.50 ਰੁਪਏ ਹੈ।ਇਸੇ ਤਰ੍ਹਾਂ ਮੁੰਬਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 688

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-05-2024 ਅੰਗ 688 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ […]

Continue Reading

ਕੈਨੇਡਾ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਬਣਾਏ ਨਵੇਂ ਨਿਯਮ

ਦਿੱਲੀ, 30 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ (Canada new rules for international students) ਬਣਾਇਆ ਹੈ। ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ […]

Continue Reading

ਛੱਤੀਸਗੜ੍ਹ ‘ਚ ਨਕਸਲੀ ਘਿਰੇ, ਮੁੱਠਭੇੜ ਜਾਰੀ, ਤਿੰਨ ਦੀ ਮੌਤ

ਰਾਏਪੁਰ/ਨਰਾਇਣਪੁਰ, 30 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੂਝਾਮਾੜ ਇਲਾਕੇ ਵਿੱਚ ਟੇਕੇਮੇਟਾ ਦੇ ਜੰਗਲਾਂ ਵਿੱਚ ਅੱਜ ਸਵੇਰ ਤੋਂ ਡੀਆਰਜੀ ਅਤੇ ਐਸਟੀਐਫ ਦੇ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਪੁਲਿਸ ਸੂਤਰਾਂ ਮੁਤਾਬਕ ਮੁਕਾਬਲੇ ‘ਚ ਤਿੰਨ ਨਕਸਲੀ ਮਾਰੇ ਜਾਣ ਦੀ ਖਬਰ ਹੈ। ਦੱਸਿਆ ਗਿਆ ਹੈ ਕਿ ਡੀਆਰਜੀ ਅਤੇ ਐਸਟੀਐਫ ਦੀਆਂ ਟੀਮਾਂ ਨੇ […]

Continue Reading

AstraZeneca ਦੀ ਕੋਵਿਡ-19 ਵੈਕਸੀਨ ਨਾਲ Heart Attack ਤੇ Brain Stroke ਦਾ ਖ਼ਤਰਾ, ਕੰਪਨੀ ਨੇ ਮੰਨਿਆ

ਨਵੀਂ ਦਿੱਲੀ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ AstraZeneca ਨੇ ਮੰਨਿਆ ਹੈ ਕਿ ਇਸ ਦੀ ਕੋਵਿਡ-19 ਵੈਕਸੀਨ ਦੇ ਖਤਰਨਾਕ ਮਾੜੇ ਪ੍ਰਭਾਵ ਹੋ ਸਕਦੇ ਹਨ। The Telegraph (UK) ਦੀ ਰਿਪੋਰਟ ਮੁਤਾਬਕ ਐਸਟਰਾਜੇਨੇਕਾ ‘ਤੇ ਦੋਸ਼ ਹੈ ਕਿ ਉਨ੍ਹਾਂ ਦੇ ਟੀਕੇ ਕਾਰਨ ਕਈ ਲੋਕਾਂ ਦੀ ਮੌਤ ਹੋਈ ਹੈ। ਕਈਆਂ ਨੂੰ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰਨਾ ਪਿਆ। Covishield ਨਾਮ […]

Continue Reading

ਬੇਕਾਬੂ ਟਰੱਕ ਜੀਪ ‘ਤੇ ਪਲਟਿਆ, 6 ਲੋਕਾਂ ਦੀ ਮੌਤ


ਪਟਨਾ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬਿਹਾਰ ‘ਚ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਭਾਗਲਪੁਰ ਜ਼ਿਲ੍ਹੇ ਦੇ ਘੋਘਾ ਥਾਣਾ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਬੀਤੀ ਰਾਤ ਤੇਜ਼ ਰਫ਼ਤਾਰ ਟਰੱਕ ਬੇਕਾਬੂ ਹੋ ਕੇ ਜੀਪ ’ਤੇ ਪਲਟ ਗਿਆ।ਇਸ ਕਾਰਨ ਜੀਪ ਵਿੱਚ ਸਵਾਰ ਛੇ ਵਿਅਕਤੀਆਂ ਦੀ ਮੌਤ ਹੋ ਗਈ ਤੇ ਤਿੰਨ ਲੋਕ ਜ਼ਖ਼ਮੀ ਹੋ ਗਏ।ਮਿਲੀ […]

Continue Reading

ਸਰਕਾਰ ਵੱਲੋਂ ਰਾਮਦੇਵ ਦੇ 14 ਉਤਪਾਦਾਂ ਦੇ ਲਾਇਸੈਂਸ ਰੱਦ

ਦੇਹਰਾਦੂਨ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਤੰਜਲੀ ਦੇ ਪ੍ਰਮੋਟਰਾਂ ਅਤੇ ਯੋਗ ਗੁਰੂ ਬਾਬਾ ਰਾਮਦੇਵ ਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ ਹਨ। ਪਹਿਲਾਂ ਸੁਪਰੀਮ ਕੋਰਟ ‘ਚ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਲੈ ਕੇ ਮਾਣਹਾਨੀ ਦਾ ਮਾਮਲਾ ਅਤੇ ਫਿਰ ਉਤਰਾਖੰਡ ਸਰਕਾਰ ਦੀ ਲਾਇਸੈਂਸਿੰਗ ਅਥਾਰਟੀ ਦੀ ਕਾਰਵਾਈ, ਜਿਸ ਨੇ ਇਨ੍ਹੀਂ ਦਿਨੀਂ ਰਾਮਦੇਵ ਅਤੇ ਬਾਲਕ੍ਰਿਸ਼ਨ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।ਮੀਡੀਆ […]

Continue Reading

ਦੇਸ਼ ਦੇ ਦੋ ਵੱਡੇ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ;ਦੇਸ਼ ਦੇ ਦੋ ਵੱਡੇ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਕ ਈ-ਮੇਲ ਰਾਹੀਂ ਦਾਅਵਾ ਕੀਤਾ ਗਿਆ ਸੀ ਕਿ ਜੈਪੁਰ ਅਤੇ ਗੋਆ ਹਵਾਈ ਅੱਡਿਆਂ ‘ਤੇ ਬੰਬ ਲਗਾਏ ਗਏ ਸਨ। ਇਹ ਖ਼ਬਰ ਮਿਲਦੇ ਹੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ।ਇੱਕ ਸੀਨੀਅਰ ਅਧਿਕਾਰੀ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 723

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-04-2024 ਅੰਗ 723 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ […]

Continue Reading