ਆਪ ਪਾਰਟੀ ਨੇ ਪੰਜਾਬ ਵਿਚ ਜ਼ੁਲਮ ਦੀ ਹੱਦਾਂ ਟੱਪੀਆਂ, ਲੋਕ ਦਬਾਣਗੇ ਤਕੜੀ ਦਾ ਬਟਨ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 18 ਅਪ੍ਰੈਲ; ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਦਿੱਲੀ ਅੰਦਰ ਮਹਿਲਾ ਵਿੰਗ ਨੂੰ ਮਜਬੂਤ ਕਰਦਿਆਂ ਵੱਖ ਵੱਖ ਇਲਾਕਿਆਂ ਅੰਦਰ ਬੀਬੀਆਂ ਨੂੰ ਜੋੜਦਿਆ ਪਾਰਟੀ ਦੀ ਮਜਬੂਤੀ ਅਤੇ ਆਮ ਲੋਕਾਂ ਦੀ ਮਦਦ ਲਈ ਉਨ੍ਹਾਂ ਦੇ ਕੰਮਕਾਜ ਲਈ ਕੋਰ ਕਮੇਟੀ ਦੇ ਐਲਾਨ ਨਾਲ ਉਨ੍ਹਾਂ ਨੂੰ ਵੱਖ ਵੱਖ […]

Continue Reading

ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ

ਅੰਮ੍ਰਿਤਸਰ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ […]

Continue Reading

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਨਵੀਂ ਦਿੱਲੀ, 18 ਅਪ੍ਰੈਲ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਵੱਲੋਂ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਦਿੱਲੀ ਫਤਿਹ ਦਿਵਸ ਸਮਾਗਮਾਂ ਦਾ ਸੱਦਾ ਦਿੱਤਾ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ […]

Continue Reading

ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਪਿਤਾ ਨੂੰ ਮਾਰੀਆਂ ਗੋਲੀਆਂ, ਮੌਤ

ਹਰਿਆਣਾ: ਬੋਲੇ ਪੰਜਾਬ ਬਿਉਰੋ: ਸੋਨੀਪਤ ਜ਼ਿਲੇ ‘ਚ ਸੋਨੀਪਤ ਦੇ ਪਿੰਡ ਮੋਹਨਾ ਵਿਚ ਦਿਨ ਦਿਹਾੜੇ ਤਿੰਨ ਬਦਮਾਸ਼ਾਂ ਨੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ‘ਚ ਰਵੀ ਨਾਂ ਦੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਥਾਣਾ ਮੁਹਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਮੁਲਜ਼ਮਾਂ ਦੀ ਪਛਾਣ ਨਹੀਂ […]

Continue Reading

ਭਾਰਤ ਨੇ ਆਬਾਦੀ ਦੇ ਮਾਮਲੇ ਵਿਚ ਦੁਨੀਆਂ ਭਰ ਚ ਤੋੜੇ ਰਿਕਾਰਡ

ਦਿੱਲੀ 18 ਅਪ੍ਰੈਲ਼, ਬੋਲੇ ਪੰਜਾਬ ਬਿਉਰੋ: ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਸੰਯੁਕਤ ਰਾਸ਼ਟਰ ਆਬਾਦੀ ਫੰਡ (UNFPA) ਦੀ ਤਾਜ਼ਾ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ 77 ਸਾਲਾਂ ਵਿੱਚ ਭਾਰਤ ਦੀ ਆਬਾਦੀ ਦੁੱਗਣੀ ਹੋ ਗਈ ਹੈ। ਭਾਰਤ ਦੀ ਆਬਾਦੀ 144.17 ਕਰੋੜ ਤੱਕ ਪਹੁੰਚ ਗਈ ਹੈ। ਰਿਪੋਰਟ ਮੁਤਾਬਕ 2006-2023 ਦਰਮਿਆਨ 23% ਬਾਲ ਵਿਆਹ ਹੋਏ ਹਨ। ਇਸ […]

Continue Reading

ਲੋਕ ਸਭਾ ਚੋਣਾਂ: ਪਹਿਲੇ ਗੇੜ ‘ਚ 102 ਸੀਟਾਂ ਲਈ ਚੋਣਾਂ ਕੱਲ੍ਹ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ ਲਈ ਪਹਿਲੇ ਪੜਾਅ ਦੀਆਂ 102 ਸੀਟਾਂ ਉੱਤੇ ਵੋਟਿੰਗ ਭਲਕੇ, 19 ਅਪ੍ਰੈਲ ਨੂੰ ਹੋਣ ਜਾ ਰਹੀ ਹੈ। ਪਹਿਲੇ ਪੜਾਅ ‘ਚ ਜਿਨ੍ਹਾਂ ਅਹਿਮ ਸੀਟਾਂ ‘ਤੇ ਚੋਣਾਂ ਹੋਣ ਜਾ ਰਹੀਆਂ ਹਨ, ਉਨ੍ਹਾਂ ‘ਚ ਨਾਗਪੁਰ, ਕੰਨਿਆਕੁਮਾਰੀ, ਚੇਨਈ ਸੈਂਟਰਲ, ਮੁਜ਼ੱਫਰਨਗਰ, ਸਹਾਰਨਪੁਰ, ਕੈਰਾਨਾ, ਪੀਲੀਭੀਤ, ਡਿਬਰੂਗੜ੍ਹ, ਜੋਰਹਾਟ, ਜੈਪੁਰ, ਛਿੰਦਵਾੜਾ, ਜਮੁਈ, ਬਸਤਰ, ਨੈਨੀਤਾਲ ਅਤੇ ਲਕਸ਼ਦੀਪ ਆਦਿ […]

Continue Reading

ਭਾਰਤੀਆਂ ਨੂੰ ਜਲਦ ਮਿਲ ਸਕਦੀ ਹੈ TESLA ਦੀ ਸਸਤੀ E-Car

ਦਿੱਲੀ, ਬੋਲੇ ਪੰਜਾਬ ਬਿਉਰੋ: ਇਸ ਮਹੀਨੇ ਇਲੋਨ ਮਸਕ ਭਾਰਤ ਆ ਰਹੇ ਹਨ। ਉਹ ਲਗਭਗ 48 ਘੰਟੇ ਦਾ ਸਮਾਂ ਭਾਰਤ ਵਿਚ ਬਿਤਾਉਣਗੇ। ਇਸ ਸਮੇਂ ਦੌਰਾਨ ਉਹ ਪ੍ਰਧਾਨਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਭਾਰਤੀ ਇੰਡਸਟਰੀ ਲੀਡਰਜ਼ (Indian Industry Leaders) ਨਾਲ ਮੁਲਕਾਤ ਕਰਨਗੇ। ਇਹ ਦੌਰਾਨ ਇਲੋਨ ਟੈਸਲਾ ਕਾਰਾਂ (Tesla cars) ਨੂੰ ਲੈ ਕੇ ਗੱਲਬਾਤ ਕਰਨ ਜਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 740

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 740, ਅੰਮ੍ਰਿਤਸਰ, ਮਿਤੀ 18-04-2024 ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ […]

Continue Reading

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਸਿਮਰਨਜੀਤ ਮਾਨ

ਨਵੀਂ ਦਿੱਲੀ, 17 ਅਪ੍ਰੈਲ – “ਸਿੱਖ ਕੌਮ ਅਜਿਹੀ ਮਾਰਸ਼ਲ ਕੌਮ ਹੈ ਜਿਸਨੇ ਇੰਡੀਆਂ ਵਿਚ ਹੀ ਨਹੀ ਬਲਕਿ ਬਾਹਰਲੇ ਮੁਲਕਾਂ ਵਿਚ ਵੱਡੇ-ਵੱਡੇ ਜੋਖਮ ਭਰੇ ਅਤੇ ਬਹਾਦਰੀ ਵਾਲੇ ਕਾਰਨਾਮੇ ਕਰਕੇ ਸਿੱਖ ਕੌਮ ਦੇ ਸਤਿਕਾਰ ਤੇ ਪਿਆਰ ਵਿਚ ਸੰਸਾਰ ਪੱਧਰ ਤੇ ਵੱਡਾ ਵਾਧਾ ਕੀਤਾ ਹੈ । ਪਰ ਦੁੱਖ ਅਤੇ ਅਫਸੋਸ ਹੈ ਕਿ ਸਿੱਖ ਕੌਮ ਦਾ ਨਾਮ ਸੰਸਾਰ ਪੱਧਰ […]

Continue Reading

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ 17 ਅਪ੍ਰੈਲ ,ਬੋਲੇ ਪੰਜਾਬ ਬਿਓਰੋ-ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਨਾਨਕਮੱਤਾ ਸਾਹਿਬ ਦੇ ਪ੍ਰਧਾਨ ਡਾ: ਹਰਬੰਸ ਸਿੰਘ ਚੁੱਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਸਮੂਹ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਅਸਤੀਫ਼ੇ ਦੀ ਕਾਪੀ ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਜਥੇਦਾਰ ਅਤੇ ਡਿਪਟੀ ਰਜਿਸਟਰਾਰ ਸੁਸਾਇਟੀ ਫਰਮ ਐਂਡ ਚਿਲਡਰਨ ਫੰਡ ਊਧਮ ਸਿੰਘ ਨਗਰ ਨੂੰ […]

Continue Reading