ਕੇਂਦਰ ਸਰਕਾਰ ਵੱਲੋਂ ਮੰਕੀਪੋਕਸ ਨੂੰ ਲੈ ਕੇ ਅਲਰਟ ਜਾਰੀ

ਕੇਂਦਰ ਸਰਕਾਰ ਵੱਲੋਂ ਮੰਕੀਪੋਕਸ ਨੂੰ ਲੈ ਕੇ ਅਲਰਟ ਜਾਰੀ ਨਵੀਂ ਦਿੱਲੀ, 21 ਅਗਸਤ,ਬੋਲੇ ਪੰਜਾਬ ਬਿਊਰੋ : ਦੁਨੀਆ ‘ਚ ਐਮਪੋਕਸ (Mpox) ਦੇ ਵਧਦੇ ਮਾਮਲਿਆਂ ਵਿਚਾਲੇ ਕੇਂਦਰ ਸਰਕਾਰ ਨੇ ਦੇਸ਼ ਦੀਆਂ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਦੇ ਨਾਲ-ਨਾਲ ਪਾਕਿਸਤਾਨ ਅਤੇ ਬੰਗਲਾਦੇਸ਼ ਨਾਲ ਲੱਗਦੀਆਂ ਸਰਹੱਦਾਂ ‘ਤੇ ਅਲਰਟ ਜਾਰੀ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਅਧਿਕਾਰੀਆਂ ਨੂੰ ਬਾਹਰੋਂ ਆਉਣ ਵਾਲੇ […]

Continue Reading

ਮਹਾਰਾਸ਼ਟਰ ਦੇ ਬਦਲਾਪੁਰ ਜ਼ਿਲ੍ਹੇ ਵਿੱਚ ਹਾਲਾਤ ਬੇਕਾਬੂ, ਇੰਟਰਨੈੱਟ ਸੇਵਾਵਾਂ ਬੰਦ

ਮਹਾਰਾਸ਼ਟਰ ਦੇ ਬਦਲਾਪੁਰ ਜ਼ਿਲ੍ਹੇ ਵਿੱਚ ਹਾਲਾਤ ਬੇਕਾਬੂ, ਇੰਟਰਨੈੱਟ ਸੇਵਾਵਾਂ ਬੰਦ ਮੁੰਬਈ, 21 ਅਗਸਤ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਬਦਲਾਪੁਰ ਜ਼ਿਲ੍ਹੇ ਵਿੱਚ ਇੱਕ ਸਕੂਲ ਵਿੱਚ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਘਟਨਾ ਦੇ ਵਿਰੋਧ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਦਮ ਸਥਿਤੀ ਨੂੰ ਕਾਬੂ ਕਰਨ ਅਤੇ ਕਿਸੇ ਵੀ ਸੰਭਾਵਿਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-08-2024,ਅੰਗ 664 Amrit Vele da Hukamnama Sri Darbar Sahib, Amritsar ,Ang 664, 21-08-2024 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ […]

Continue Reading

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ

ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਨਾਂਦੇੜ (ਮਹਾਰਾਸ਼ਟਰ), 20 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਸਕੂਲ ‘ਚ ਲੜਕੀਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਲੋਕ ਸੜਕਾਂ ‘ਤੇ ਆਏ, ਟਰੇਨਾਂ ਰੋਕੀਆਂ

ਸਕੂਲ ‘ਚ ਲੜਕੀਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਲੋਕ ਸੜਕਾਂ ‘ਤੇ ਆਏ, ਟਰੇਨਾਂ ਰੋਕੀਆਂ ਮੁੰਬਈ, 20 ਅਗਸਤ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਠਾਣੇ ‘ਚ ਸਥਿਤ ਬਦਲਾਪੁਰ ਦੇ ਇਕ ਸਕੂਲ ‘ਚ ਲੜਕੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ ਹੈ। ਇੱਥੇ ਵੱਡੀ ਗਿਣਤੀ ‘ਚ ਲੋਕ ਸੜਕਾਂ ‘ਤੇ ਉਤਰ ਆਏ ਅਤੇ ਪ੍ਰਦਰਸ਼ਨ […]

Continue Reading

ਸੁਪਰੀਮ ਕੋਰਟ ਵੱਲੋਂ ਕੋਲਕਾਤਾ ਬਲਾਤਕਾਰ-ਕਤਲ ਮਾਮਲੇ ‘ਚ ਟਾਸਕ ਫੋਰਸ ਗਠਿਤ ਕਰਨ ਦੇ ਹੁਕਮ

ਸੁਪਰੀਮ ਕੋਰਟ ਵੱਲੋਂ ਕੋਲਕਾਤਾ ਬਲਾਤਕਾਰ-ਕਤਲ ਮਾਮਲੇ ‘ਚ ਟਾਸਕ ਫੋਰਸ ਗਠਿਤ ਕਰਨ ਦੇ ਹੁਕਮ ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਦੇ ਬਲਾਤਕਾਰ-ਕਤਲ ਮਾਮਲੇ ‘ਚ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਹਸਪਤਾਲਾਂ ਵਿੱਚ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਦੀ ਜਾਂਚ ਕਰਨ ਲਈ ਇੱਕ ਰਾਸ਼ਟਰੀ ਟਾਸਕ ਫੋਰਸ ਗਠਿਤ ਕਰਨ ਦੇ ਹੁਕਮ ਦਿੱਤੇ ਹਨ। 22 ਅਗਸਤ […]

Continue Reading

ਕਲਕੱਤਾ: ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ

ਕਲਕੱਤਾ: ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਨਵੀਂ ਦਿੱਲੀ 20 ਅਗਸਤ ,ਬੋਲੇ ਪੰਜਾਬ ਬਿਊਰੋ: ਸੁਪਰੀਮ ਕੋਰਟ ਮੰਗਲਵਾਰ ਨੂੰ ਕਲਕੱਤਾ ‘ਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ‘ਤੇ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ […]

Continue Reading

ਭਾਰੀ ਮੀਂਹ ਕਾਰਨ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ‘ਚ ਪਾਣੀ ਭਰਿਆ

ਭਾਰੀ ਮੀਂਹ ਕਾਰਨ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ‘ਚ ਪਾਣੀ ਭਰਿਆ ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਦੇਖਣ ਨੂੰ ਮਿਲਿਆ।ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਸੜਕਾਂ ਪਾਣੀ ਨਾਲ ਭਰ ਗਈਆਂ। ਪਾਣੀ ਭਰਨ ਕਾਰਨ ਕਈ ਇਲਾਕਿਆਂ ਵਿੱਚ ਜਾਮ ਲੱਗ ਗਿਆ। ਜਿਸ ਕਾਰਨ ਲੋਕਾਂ ਨੂੰ ਭਾਰੀ […]

Continue Reading

ਦੁਨੀਆ ‘ਤੇ ਮੰਡਰਾਇਆ ਮੌਕੀਪੌਕਸ ਦਾ ਖ਼ਤਰਾ,ਕਾਂਗੋ ‘ਚ 16000 ਤੋਂ ਵੱਧ ਲੋਕ ਪ੍ਰਭਾਵਿਤ, 570 ਤੋਂ ਜ਼ਿਆਦਾ ਦੀ ਮੌਤ

ਦੁਨੀਆ ‘ਤੇ ਮੰਡਰਾਇਆ ਮੌਕੀਪੌਕਸ ਦਾ ਖ਼ਤਰਾ,ਕਾਂਗੋ ‘ਚ 16000 ਤੋਂ ਵੱਧ ਲੋਕ ਪ੍ਰਭਾਵਿਤ, 570 ਤੋਂ ਜ਼ਿਆਦਾ ਦੀ ਮੌਤ ਕਿਨਸ਼ਾਸਾ, 20 ਅਗਸਤ,ਬੋਲੇ ਪੰਜਾਬ ਬਿਊਰੋ : ਮੌਕੀਪੌਕਸ (Mpox) ਦੀ ਲਾਗ ਲਗਾਤਾਰ ਵੱਧ ਰਹੀ ਹੈ।ਅਫਰੀਕੀ ਦੇਸ਼ ਕਾਂਗੋ ਵਿੱਚ ਇਸ ਬਿਮਾਰੀ ਨੇ 16 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ ਕੀਤੇ ਹਨ। ਜਦਕਿ 570 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। […]

Continue Reading

ਦਿੱਲੀ ਦਾ ਦਿਲਦਾਰ ਵਿਦਿਆਰਥੀ

ਦਿੱਲੀ ਦਾ ਦਿਲਦਾਰ ਵਿਦਿਆਰਥੀ ਦਿੱਲੀ ਯੂਨੀਵਰਸਿਟੀ ਪੰਜਾਬੀ ਵਿਭਾਗ ਤੋਂ ਮੇਰਾ ਦੋਸਤ ਹਰਕਵਲ ਸਿੰਘ ਜਿਹੜਾ ਕਿ ਪੰਜਾਬੀ ਵਿੱਚ MA PUNJABI ਕਰ ਚੁੱਕਿਆ ਹੈ + ਫਸਟ ਡਿਵੀਜ਼ਨ , ਇਹੋ ਜਿਹੇ ਉਦਾਹਰਣ ਸਾਡੇ ਸਮਾਜ ਵਿੱਚ ਸਾਡੀ ਮਾਂ ਬੋਲੀ ਲਈ ਸਾਂਝੇ ਕਰਨੇ ਬਹੁਤ ਜ਼ਰੂਰੀ ਨੇ ਕਿਉਂਕਿ ਇਸ ਨੂੰ ਅੱਖਾਂ ਤੋਂ ਦਿਖਦਾ ਨਹੀਂ , ਇਸਦੇ ਮਾਤਾ ਜੀ (ਕਵਲਜੀਤ ਕੌਰ ) […]

Continue Reading