ਹਿਮਾਚਲ ‘ਚ ਭਾਰੀ ਮੀਂਹ, ਮੰਦਿਰ ਰੁੜ੍ਹਿਆ, ਘਰਾਂ ‘ਚ ਵੜਿਆ ਪਾਣੀ, ਢਿੱਗਾਂ ਡਿੱਗਣ ਕਾਰਨ ਪੰਜ ਹਾਈਵੇਅ ਬੰਦ

ਹਿਮਾਚਲ ‘ਚ ਭਾਰੀ ਮੀਂਹ, ਮੰਦਿਰ ਰੁੜ੍ਹਿਆ, ਘਰਾਂ ‘ਚ ਵੜਿਆ ਪਾਣੀ, ਢਿੱਗਾਂ ਡਿੱਗਣ ਕਾਰਨ ਪੰਜ ਹਾਈਵੇਅ ਬੰਦ ਸ਼ਿਮਲਾ, 11 ਅਗਸਤ ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਅਤੇ ਢਿੱਗਾਂ ਡਿੱਗਣ ਕਾਰਨ ਕਈ ਇਲਾਕਿਆਂ ਵਿਚ ਜਨਜੀਵਨ ਪ੍ਰਭਾਵਿਤ ਹੋਇਆ ਹੈ। ਕਬਾਇਲੀ ਜ਼ਿਲ੍ਹੇ ਕਿਨੌਰ ਦੀ ਪੂਹ ਤਹਿਸੀਲ ‘ਚ […]

Continue Reading

ਭਾਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ’ਤੇ ਭਰਵਾਂ ਸਵਾਗਤ

ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ ਸਾਹਿਬ, 11 ਅਗਸਤ,ਬੋਲੇ ਪੰਜਾਬ ਬਿਊਰੋ : ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤੀ ਹਾਕੀ ਟੀਮ ਅੱਜ ਪੰਜਾਬ ਪਹੁੰਚ ਗਈ ਹੈ। ਅੱਜ ਐਤਵਾਰ ਨੂੰ ਅੰਮ੍ਰਿਤਸਰ ਪਹੁੰਚਣ ਉਤੇ ਮੰਤਰੀ, ਵਿਧਾਇਕ, ਲੋਕ ਸਭਾ ਮੈਂਬਰ ਤੇ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਏਅਰਪੋਰਟ ਉਤੇ […]

Continue Reading

ਓਲੰਪਿਕ ਤਮਗਾ ਜੇਤੂ ਸ਼ੂਟਰ ਸਰਬਜੋਤ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ

ਓਲੰਪਿਕ ਤਮਗਾ ਜੇਤੂ ਸ਼ੂਟਰ ਸਰਬਜੋਤ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ ਚੰਡੀਗੜ੍ਹ 11 ਅਗਸਤ,ਬੋਲੇ ਪੰਜਾਬ ਬਿਊਰੋ : ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਹੀ ਮੁੱਖ ਮੰਤਰੀ ਨਾਇਬ ਸੈਣੀ ਨੇ ਸਰਬਜੋਤ ਸਿੰਘ ਨੂੰ ਖੇਡ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। […]

Continue Reading

ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦਾ ਦਿਹਾਂਤ

ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦਾ ਦਿਹਾਂਤ ਨਵੀਂ ਦਿੱਲੀ 11 ਅਗਸਤ ,ਬੋਲੇ ਪੰਜਾਬ ਬਿਊਰੋ : ਸਾਬਕਾ ਵਿਦੇਸ਼ ਮੰਤਰੀ ਕੇ. ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ ਰਾਤ ਨਟਵਰ ਸਿੰਘ ਦੀ ਮੌਤ ਹੋ ਗਈ। ਉਹ 93 ਸਾਲ ਦੇ ਸਨ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਆਖਰੀ ਸਾਹ ਲਿਆ, ਜਿੱਥੇ ਉਹ ਪਿਛਲੇ ਕੁਝ ਹਫਤਿਆਂ ਤੋਂ ਦਾਖਲ ਸਨ, ਪਰਿਵਾਰਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 656

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ11-08-2024 ਅੰਗ 656 Sachkhand Sri Harmandir Sahib Amritsar Vekhe Hoea Amrit Wele Da Mukhwak: 11-08-2024 Ang 656 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ […]

Continue Reading

ਹਸਪਤਾਲ ਵਿੱਚ ਟਰੇਨੀ ਡਾਕਟਰ ਦਾ ਬਲਾਤਕਾਰ ਪਿਛੋਂ ਕਤਲ

ਹਸਪਤਾਲ ਵਿੱਚ ਟਰੇਨੀ ਡਾਕਟਰ ਦਾ ਬਲਾਤਕਾਰ ਪਿਛੋਂ ਕਤਲ ਕਲਕੱਤਾ 10 ਅਗਸਤ ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਦੇ ਇੱਕ ਸਰਕਾਰੀ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਦਾ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ। ਦੋਸ਼ੀ ਸੰਜੇ ਨੂੰ 14 ਦਿਨਾਂ ਲਈ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਉਸ ਨੂੰ ਸਿਆਲਦਾਹ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹਿਰਾਸਤ 23 ਅਗਸਤ ਨੂੰ […]

Continue Reading

ਹਰਿਆਣਾ ਸਰਕਾਰ ਵੱਲੋਂ 15 ਅਗਸਤ ਤੋਂ ਸਕੂਲਾਂ ਵਿਚ ‘ਜੈ ਹਿੰਦ’ ਦੇ ਅਮਲ ਨੂੰ ਲਾਗੂ ਕਰਨਾ ਘੱਟ ਗਿਣਤੀ ਕੌਮਾਂ ਦੀਆਂ ਭਾਵਨਾਵਾ ਨੂੰ ਕੁੱਚਲਣ ਦੇ ਤੁੱਲ : ਮਾਨ

ਹਰਿਆਣਾ ਸਰਕਾਰ ਵੱਲੋਂ 15 ਅਗਸਤ ਤੋਂ ਸਕੂਲਾਂ ਵਿਚ ‘ਜੈ ਹਿੰਦ’ ਦੇ ਅਮਲ ਨੂੰ ਲਾਗੂ ਕਰਨਾ ਘੱਟ ਗਿਣਤੀ ਕੌਮਾਂ ਦੀਆਂ ਭਾਵਨਾਵਾ ਨੂੰ ਕੁੱਚਲਣ ਦੇ ਤੁੱਲ : ਮਾਨ ਨਵੀਂ ਦਿੱਲੀ, 10 ਅਗਸਤ,ਬੋਲੇ ਪੰਜਾਬ ਬਿਊਰੋ : “ਇੰਡੀਆਂ ਦਾ ਜਮਹੂਰੀਅਤ ਮੁਲਕ ਬਹੁ-ਕੌਮਾਂ, ਬਹੁ-ਭਾਸ਼ਾਵਾਂ, ਬਹੁ-ਸੱਭਿਅਤਾ ਵਾਲਾ ਇਕ ਸਾਂਝਾ ਮੁਲਕ ਹੈ । ਜਿਥੇ ਕਿਸੇ ਵੀ ਕੌਮ ਜਾਂ ਧਰਮ ਦੀ ਰਵਾਇਤ ਨੂੰ […]

Continue Reading

ਭਾਰਤ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਵਾਗਤ

ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਪ੍ਰਾਪੇਗੰਡਾ ਰੋਕਣ ਲਈ ਸੌਂਪਿਆ ਮੰਗ ਪੱਤਰ ਅਮ੍ਰਿਤਸਰ /ਨਵੀਂ ਦਿੱਲੀ, 10 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਚੀਫ ਜਸਟਿਸ ਸ੍ਰੀ ਧਨੰਜਯ ਵਾਈ. ਚੰਦਰਚੂੜ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਸਟਿਸ ਚੰਦਰਚੂੜ ਨੇ ਆਪਣੀਆਂ ਭਾਰਨਾਵਾਂ ਵਿਅਕਤ ਕਰਦਿਆਂ ਯਾਤਰੀ ਕਿਤਾਬ ਵਿੱਚ ਲਿਖਿਆ ਕਿ […]

Continue Reading

ਸਟੈਨੋਗ੍ਰਾਫਰ ਦੀਆਂ ਨਿਕਲੀਆਂ ਅਸਾਮੀਆਂ

ਨਵੀਂ ਦਿੱਲੀ 10 ਅਗਸਤ,ਬੋਲੇ ਪੰਜਾਬ ਬਿਊਰੋ : ਸਟਾਫ ਸਲੈਕਸ਼ਨ ਕਮਿਸ਼ਨ ਵੱਲੋਂ ਸਟੈਨੋਗ੍ਰਾਫਰ ਗ੍ਰੇਡ ਸੀ ਅਤੇ ਡੀ ਦੀਆਂ 2006 ਦੇ ਕਰੀਬ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ 17 ਅਗਸਤ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਫੀਸ ਭਰਨ ਦੀ ਆਖਰੀ ਮਿਤੀ  18 ਅਗਸਤ 2024 ਹੈ।

Continue Reading

ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਵਿੱਚ ਯਾਤਰੀ ਜਹਾਜ਼ ਕਰੈਸ਼ ਹੋਣ ਕਾਰਨ 61 ਲੋਕਾਂ ਦੀ ਮੌਤ

ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਵਿੱਚ ਯਾਤਰੀ ਜਹਾਜ਼ ਕਰੈਸ਼ ਹੋਣ ਕਾਰਨ 61 ਲੋਕਾਂ ਦੀ ਮੌਤ ਸਾਓ ਪੌਲੋ, 10 ਅਗਸਤ, ਬੋਲੇ ਪੰਜਾਬ ਬਿਊਰੋ : ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਦੇ ਵਿਨਹੇਡੋ ਸ਼ਹਿਰ ਵਿੱਚ ਇੱਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ। ਬ੍ਰਾਜ਼ੀਲ ਦੀ ਏਅਰਲਾਈਨ ਵੋਏਪਾਸ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ‘ਚ ਕੁੱਲ 61 ਲੋਕ ਸਵਾਰ ਸਨ। ਏਅਰਲਾਈਨ […]

Continue Reading