ਦਿੱਲੀ ਤੋਂ ਲੁਧਿਆਣਾ ਆ ਰਹੀ ਸਵਾਰੀਆਂ ਨਾਲ ਭਰੀ ਰੋਡਵੇਜ ਦੀ ਬੱਸ ਹਾਦਸੇ ਦੀ ਸ਼ਿਕਾਰ, ਕਈ ਜ਼ਖ਼ਮੀ

ਕਰਨਾਲ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਰਨਾਲ ‘ਚ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਦਿੱਲੀ ਤੋਂ ਲੁਧਿਆਣਾ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਕਰੇਨ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਚੀਕ ਚਿਹਾੜਾ ਮੱਚ ਗਿਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੀ ਇਹ ਬੱਸ ਦਿੱਲੀ ਤੋਂ ਲੁਧਿਆਣਾ ਆ ਰਹੀ ਸੀ। ਬੀਤੀ ਰਾਤ ਜਦੋਂ […]

Continue Reading

ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਰਿਹਾਅ, ਮਿਲੀ ਫਰਲੋ

 ਰੋਹਤਕ 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਨੂੰ 21 ਦਿਨਾਂ ਦੀ ਛੁੱਟੀ ਮਿਲੀ ਹੈ। ਇਸ ਦੌਰਾਨ ਰਾਮ ਰਹੀਮ ਪੂਰੇ 21 ਦਿਨ ਸਿਰਸਾ […]

Continue Reading

ਮੋਟਰਸਾਈਕਲ ਦੀ ਟਰੈਕਟਰ-ਟਰਾਲੀ ਨਾਲ ਟੱਕਰ, 3 ਲੋਕਾਂ ਦੀ ਮੌਕੇ ‘ਤੇ ਹੀ ਮੌਤ

ਗਾਂਧੀਨਗਰ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਜਰਾਤ ਦੇ ਆਨੰਦ ਜ਼ਿਲੇ ‘ਚ ਇਕ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਰਾਤ ਕਰੀਬ 10 ਵਜੇ ਜ਼ਿਲ੍ਹੇ ਦੇ ਪਿੰਡ ਅੰਬਕੁਈ ਨੇੜੇ ਵਾਪਰੀ।ਪੁਲੀਸ ਸੂਤਰਾਂ ਅਨੁਸਾਰ ਮੋਟਰਸਾਈਕਲ ਇੱਕ ਟਰੈਕਟਰ-ਟਰਾਲੀ ਦੇ ਪਿੱਛੇ ਆ ਰਿਹਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 518

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-04-2025 ਅੰਗ 518 Amrit vele da Hukamnama Sri Darbar Sahib Amritsar, Ang 518, 09-04-2025 ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ […]

Continue Reading

ਸਰਕਾਰੀ ਮੁਲਾਜ਼ਮਾਂ ਨੂੰ ਪੈਨਸ਼ਨ ਭੁਗਤਾਨ ਕਰਨ ’ਚ ਦੇਰੀ ਹੋਈ ਤਾਂ ਬੈਂਕ ਦੇਵੇਗਾ ਵਿਆਜ਼

ਨਵੀਂ ਦਿੱਲੀ, 8 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਸਰਕਾਰੀ ਮੁਲਾਜ਼ਮਾਂ ਲਈ ਇਹ ਅਹਿਮ ਖਬਰ ਹੈ ਕਿ ਜੇਕਰ ਹੁਣ ਪੈਨਸ਼ਨ ਭੁਗਤਾਨ ਕਰਨ ਵਿੱਚ ਦੇਰੀ ਹੋਈ ਤਾਂ ਬੈਂਕ ਨੂੰ ਵਿਆਜ਼ ਦੇਣਾ ਪਵੇਗਾ। ਭਾਰਤੀ ਰਜਿਰਵ ਬੈਂਕ (RBI) ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸੇਵਾ ਮੁਕਤ ਕੇਂਦਰੀ ਅਤੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਵੰਡਣ ਲਈ ਜ਼ਿੰਮੇਵਾਰ ਸਾਰੇ ਬੈਂਕਾਂ […]

Continue Reading

ਦਿੱਲੀ ਹਵਾਈ ਅੱਡੇ ‘ਤੇ ਇਰਾਕੀ ਨਾਗਰਿਕ 1.2 ਕਿਲੋਗ੍ਰਾਮ ਸੋਨੇ ਸਮੇਤ ਗ੍ਰਿਫ਼ਤਾਰ

ਨਵੀਂ ਦਿੱਲੀ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਇੱਕ 64 ਸਾਲਾ ਇਰਾਕੀ ਨਾਗਰਿਕ ਨੂੰ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਵਿਅਕਤੀ ਸੋਮਵਾਰ ਨੂੰ ਬਗਦਾਦ ਤੋਂ ਦਿੱਲੀ ਆਇਆ ਸੀ।ਕਸਟਮ ਵਿਭਾਗ ਵੱਲੋਂ ਅੱਜ ਮੰਗਲਵਾਰ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ, ਜਾਂਚ ਦੌਰਾਨ ਐਕਸ-ਰੇ […]

Continue Reading

ਸਕਾਰਪੀਓ ਬੇਕਾਬੂ ਹੋ ਕੇ ਤਲਾਬ ‘ਚ ਡਿੱਗੀ, ਚਾਰ ਲੋਕਾਂ ਦੀ ਮੌਤ

ਗਯਾ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਗਯਾ ਦੇ ਵਜ਼ੀਰਗੰਜ ਖੇਤਰ ਵਿੱਚ ਸੋਮਵਾਰ ਦੀ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ, ਇੱਥੇ NH-82 ’ਤੇ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਦਖਿਨਗਾਓਂ ਦੇ ਨੇੜਲੇ ਤਲਾਬ ਵਿੱਚ ਡਿੱਗ ਪਈ। ਇਸ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਸਭ ਵਿਅਕਤੀ ਖਿਜਰਸਰਾਏ ਸਹਿਬਾਜਪੁਰ ਇਲਾਕੇ ਦੇ ਵਸਨੀਕ […]

Continue Reading

ਸਰਕਾਰ ਨੇ ਪੈਟਰੋਲ ਡੀਜ਼ਲ ਕੀਤੇ ਮਹਿੰਗੇ

ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾਈ ਨਵੀਂ ਦਿੱਲੀ, 7 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਮੰਗਲਵਾਰ ਤੋਂ ਡੀਜ਼ਲ ਅਤੇ ਪੈਟਰੋਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ।ਇਸ ਵੇਲੇ, ਸਰਕਾਰ ਪੈਟਰੋਲ ‘ਤੇ 19.90 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਲੈਂਦੀ ਹੈ। ਮੰਗਲਵਾਰ ਤੋਂ, ਇਸਨੂੰ ਵਧਾ ਕੇ 21.90 ਰੁਪਏ […]

Continue Reading

ਪੰਜਾਬ-ਯੂਪੀ ਤੋਂ 3 ਪਰਿਵਾਰ ਰਿਸ਼ਤੇਦਾਰਾਂ ਦੀ ਭਾਲ ‘ਚ ਰੂਸ ਪਹੁੰਚੇ

ਰੂਸ-ਯੂਕਰੇਨ ਜੰਗ ‘ਚ ਜ਼ਬਰਦਸਤੀ ਭਰਤੀ ਕੀਤੇ ਗਏ, ਇਕ ਜਲੰਧਰ ਤੇ 2 ਆਜ਼ਮਗੜ੍ਹ ਤੋਂ ਲਾਪਤਾ ਜਲੰਧਰ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਰੂਸ ਯੂਕਰੇਨ ਯੁੱਧ ਵਿੱਚ ਫਸੇ ਭਾਰਤੀ ਨੌਜਵਾਨਾਂ ਦੇ ਤਿੰਨ ਪਰਿਵਾਰ ਉਨ੍ਹਾਂ ਨੂੰ ਲੱਭਣ ਲਈ ਰੂਸ ਪਹੁੰਚ ਗਏ ਹਨ। ਉਸ ਨੇ ਦੇਰ ਰਾਤ ਉਥੋਂ ਵੀਡੀਓ ਜਾਰੀ ਕਰਕੇ ਦੱਸਿਆ ਕਿ ਹੁਣ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 817

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-04-2025,ਅੰਗ 817 Amrit vele Da Hukamnama Sri Darbar Sahib, Amritsar, Ang-817, 07-04-2025 ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ […]

Continue Reading