ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਅੱਜ ਹੋਵੇਗਾ ਪੇਸ਼

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰੇਗੀ। ਨਿਰਧਾਰਿਤ ਸਮੇਂ ਅਨੁਸਾਰ ਵਿੱਤ ਮੰਤਰੀ ਸਵੇਰੇ 11 ਵਜੇ ਸੰਸਦ ਵਿੱਚ ਬਜਟ ਪੇਸ਼ ਕਰਨਾ ਸ਼ੁਰੂ ਕਰਨਗੇ। ਖਾਸ ਕਰਕੇ ਮੱਧ ਵਰਗ, ਕਿਸਾਨਾਂ, ਮੁਲਾਜ਼ਮਾਂ ਅਤੇ ਔਰਤਾਂ ਨੂੰ ਇਸ ਬਜਟ ਤੋਂ ਕਾਫੀ ਉਮੀਦਾਂ ਹਨ। […]

Continue Reading

ਸਾਬਕਾ ਫ਼ੌਜੀ ਵੱਲੋਂ ਮਾਂ, ਭਰਾ-ਭਰਜਾਈ ਸਣੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ

ਅੰਬਾਲਾ, 22 ਜੁਲਾਈ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਨਰਾਇਣਗੜ੍ਹ ਥਾਣਾ ਖੇਤਰ ਅਧੀਨ ਇਕ ਸਾਬਕਾ ਫ਼ੌਜੀ ਨੇ ਆਪਣੇ ਹੀ ਭਰਾ ਦਾ ਪਰਿਵਾਰ ਖਤਮ ਕਰ ਦਿੱਤਾ ਹੈ। ਇੱਕ ਸਾਬਕਾ ਫ਼ੌਜੀ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਭਰਾ ਸਮੇਤ 5 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ […]

Continue Reading

ਰਾਜੌਰੀ ‘ਚ ਫੌਜੀ ਚੌਕੀ ‘ਤੇ ਅੱਤਵਾਦੀ ਹਮਲਾ, ਜਵਾਨ ਸਮੇਤ ਦੋ ਜ਼ਖਮੀ

ਰਾਜੌਰੀ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਰਾਜੌਰੀ ‘ਚ ਫੌਜ ਦੀ ਚੌਕੀ ‘ਤੇ ਹੋਏ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਰਾਜੌਰੀ ਜ਼ਿਲੇ ਦੇ ਦੂਰ-ਦੁਰਾਡੇ ਪਿੰਡ ਖਵਾਸ ‘ਚ ਫੌਜ ਦੀ ਚੌਕੀ ‘ਤੇ ਹੋਏ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਹਮਲੇ ‘ਚ ਇਕ ਫੌਜੀ ਜ਼ਖਮੀ ਹੋ ਗਿਆ ਹੈ। ਗੋਲੀਬਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 688

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-07-2024 ,ਅੰਗ 688 Sachkhand Sri Harmandir Sahib Amritsar Vikhe Hoea Amrit Wele Da Mukhwak: 22-07-2024 Ang 688 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ […]

Continue Reading

SAD ਦੀ ਐਮਪੀ ਨੇ ਮੀਟਿੰਗ ਵਿਚ ਕਿਸਾਨਾਂ ਦੇ ਮੁੱਦੇ,ਘੱਟ ਗਿਣਤੀਆਂ ਅਤੇ , SYL ‘ਤੇ ਸਟੈਂਡ ਸਪੱਸ਼ਟ ਕਰਨ ਲਈ ਕਿਹਾ

ਚੰਡੀਗੜ੍ਹ 21 ਜੁਲਾਈ,ਬੋਲੇ ਪੰਜਾਬ ਬਿਊਰੋ : ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਅੱਜ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ। ਮੀਟਿੰਗ ਦੀ ਅਗਵਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ, ਜਿਸ ਵਿੱਚ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ […]

Continue Reading

ਕੇਦਾਰਨਾਥ ਮਾਰਗ ‘ਤੇ ਪੱਥਰ ਡਿੱਗੇ, ਤਿੰਨ ਸ਼ਰਧਾਲੂਆਂ ਦੀ ਮੌਤ

ਦੇਹਰਾਦੂਨ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲੇ ‘ਚ ਕੇਦਾਰਨਾਥ ਮਾਰਗ ‘ਤੇ ਪੱਥਰ ਡਿੱਗਣ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਦੋ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਰੁਦਰਪ੍ਰਯਾਗ ਜ਼ਿਲ੍ਹਾ ਆਫ਼ਤ ਪ੍ਰਬੰਧਨ ਦੇ ਨੰਦਨ ਸਿੰਘ ਰਾਜਵਰ ਨੇ ਇਹ ਜਾਣਕਾਰੀ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਪਹਾੜੀ ਤੋਂ ਪੱਥਰ ਡਿੱਗਣ ਅਤੇ ਸ਼ਰਧਾਲੂਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 21-07-2024 ਅੰਗ 729 Sachkhand Sri Harmandir Sahib Amritsar Vikhe Hoea Amrit Wele Da Mukhwak: 21-07-2024, Ang 729 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ […]

Continue Reading

10ਵੀਂ ਪਾਸ ਲਈ 44228 ਸਰਕਾਰੀ ਨੌਕਰੀਆਂ ਲਈ ਅਰਜੀਆਂ ਦੀ ਮੰਗ

ਨਵੀਂ ਦਿੱਲੀ .20ਜੁਲਾਈ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਡਾਕਖਾਨੇ ਵਿੱਚ ਗ੍ਰਾਮੀਣ ਡਾਕ ਸੇਵਕ (ਜੀਡੀਐਸ) ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ https://indiapostgdsonline.gov.in/ ਉਤੇ ਆਪਲਾਈ ਕਰ ਸਕਦੇ ਹਨ। ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5 ਅਗਸਤ 2024 ਹੈ।

Continue Reading

ਈਡੀ ਨੇ ਕਾਂਗਰਸੀ ਵਿਧਾਇਕ ਨੂੰ ਲਿਆ ਹਿਰਾਸਤ ‘ਚ

ਸੋਨੀਪਤ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਸੋਨੀਪਤ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਈਡੀ ਦੀ ਟੀਮ ਨੇ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਅੰਬਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਕੀਤੀ ਗਈ ਹੈ। 4 ਜੂਨ ਨੂੰ ਈਡੀ ਨੇ ਸੁਰਿੰਦਰ ਪੰਵਾਰ ਦੇ […]

Continue Reading

ਅਰਵਿੰਦ ਕੇਜਰੀਵਾਲ ਜੇਲ੍ਹ ‘ਚ ਜਾਣ-ਬੁੱਝ ਕੇ ਵਜ਼ਨ ਘਟਾ ਰਹੇ ,ਐੱਲਜੀ ਨੇ ਮੁੱਖ ਸਕੱਤਰ ਨੂੰ ਪੱਤਰ ਭੇਜਿਆ

ਨਵੀਂ ਦਿੱਲੀ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਉਪ ਰਾਜਪਾਲ ਵੀਕੇ ਸਕਸੈਨਾ ਦੇ ਸਕੱਤਰ ਜਨਰਲਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਦਾ ਜ਼ਿਕਰ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਜਾਣਬੁੱਝ ਕੇ ਘੱਟ ਕੈਲੋਰੀ ਵਾਲੀ ਖੁਰਾਕ ਲੈ ਰਹੇ ਹਨ। […]

Continue Reading