ਅਮਰੀਕਾ ਦੇ ਇੱਕ ਨਾਈਟ ਕਲੱਬ ‘ਚ ਗੋਲ਼ੀਬਾਰੀ, ਚਾਰ ਵਿਅਕਤੀਆਂ ਦੀ ਮੌਤ

ਵਾਸ਼ਿੰਗਟਨ,14 ਜੁਲਾਈ, ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਅਲਬਾਮਾ ‘ਚ ਬਰਮਿੰਘਮ ਦੇ ਇਕ ਨਾਈਟ ਕਲੱਬ ‘ਚ ਗੋਲੀਬਾਰੀ ਹੋਈ ਹੈ।ਇਸ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਬਰਮਿੰਘਮ ਪੁਲਿਸ ਨੇ ਦੱਸਿਆ ਕਿ ਰਾਤ 11 ਵਜੇ 27ਵੀਂ ਸਟ੍ਰੀਟ ਨਾਰਥ ‘ਤੇ ਨਾਈਟ ਕਲੱਬ ਵਿਚ ਇਕ ਸ਼ਖ਼ਸ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 598

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-07-2024 ਅੰਗ 598 Amrit Vele da Hukamnama Sri Darbar Sahib, Amritsar, Ang (598), 15-07-2024 ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ […]

Continue Reading

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਤਨੀ ਬੁਸ਼ਰਾ ਬੀਬੀ ਫਰਜ਼ੀ ਨਿਕਾਹ ਮਾਮਲੇ ‘ਚ ਮੁੜ ਗ੍ਰਿਫਤਾਰ

ਇਸਲਾਮਾਬਾਦ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਨੈਸ਼ਨਲ ਅਕਾਊਂਟੇਬਿਲਿਟੀ ਬਿਊਰੋ (NAB) ਦੀ ਟੀਮ ਨੇ ਮੁੜ ਗ੍ਰਿਫਤਾਰ ਕਰ ਲਿਆ ਹੈ। ਸ਼ਨੀਵਾਰ ਨੂੰ ਹੀ ਫਰਜ਼ੀ ਨਿਕਾਹ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਸਲਾਮਾਬਾਦ […]

Continue Reading

ਏਅਰਫੋਰਸ ਦੀ ਸੁਖੋਈ ਅਤੇ ਰਾਫੇਲ ਦੀ ਜੋੜੀ ਨੇ ਏਅਰ ਸ਼ੋਅ ਵਿੱਚ ਦਿਖਾਏ ਅਸਮਾਨੀ ਕਰਤੱਬ

ਨਵੀਂ ਦਿੱਲੀ, 14 ਜੁਲਾਈ ,ਬੋਲੇ ਪੰਜਾਬ ਬਿਊਰੋ ; ਭਾਰਤੀ ਹਵਾਈ ਸੈਨਾ ਨੇ ਕਾਰਗਿਲ ਯੁੱਧ ਵਿਚ ਜਿੱਤ ਦੇ 25 ਸਾਲ ਪੂਰੇ ਹੋਣ ਦੇ ਮੌਕੇ ‘ਤੇ ਸਹਾਰਨਪੁਰ ਦੇ ਸਰਸਾਵਾ ਸਟੇਸ਼ਨ ‘ਤੇ ‘ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ’ ਸਮਾਰੋਹ ਸ਼ੁਰੂ ਕੀਤਾ ਹੈ, ਜੋ 26 ਜੁਲਾਈ ਤੱਕ ਜਾਰੀ ਰਹੇਗਾ। ਸਰਸਾਵਾ ਏਅਰਫੋਰਸ ਸਟੇਸ਼ਨ ‘ਤੇ ਹਵਾਈ ਸੈਨਾ ਦੇ ਜਵਾਨਾਂ ਨੇ ਰੱਸੀ ਦੀ […]

Continue Reading

ਸ਼ਹੀਦ ਭਾਈ ਪੰਜਵੜ੍ਹ, ਭਾਈ ਨਿੱਝਰ ਤੇ ਨਕੋਦਰ ਸਾਕੇ ਦੇ ਸ਼ਹੀਦਾਂ ਦੀਆਂ ਤਸਵੀਰਾਂ ਅਜਾਇਬ ਘਰ ’ਚ ਲਾਉਣ ਦੀ ਮੰਗ

ਨਵੀਂ ਦਿੱਲੀ/ ਅਮ੍ਰਿਤਸਰ, 14 ਜੁਲਾਈ ,ਬੋਲੇ ਪੰਜਾਬ ਬਿਊਰੋ ; -ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜੀ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮ੍ਰਿਤਸਰ ਵਿਚ ਸ਼ੁਸੋਭਿਤ ਕਰਨ ਲਈ ਪਾਸ ਕੀਤੇ ਗਏ ਮਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਸੌਂਪੇ। ਪੰਥ ਸੇਵਕ ਜਥੇ ਵਲੋਂ ਭਾਈ ਸਤਨਾਮ ਸਿੰਘ […]

Continue Reading

ਦਿੱਲੀ ਵਿਚ 1984 ਦੇ ਸਿੱਖ ਕਤਲੇਆਮ ਦੇ 437 ਪੀੜਤ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਮਿਲੇਗੀ ਸਰਕਾਰੀ ਨੌਕਰੀ

ਨਵੀਂ ਦਿੱਲੀ, 14 ਜੁਲਾਈ ,ਬੋਲੇ ਪੰਜਾਬ ਬਿਊਰੋ ; ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਦੱਸਿਆ ਕਿ ਦਿੱਲੀ ਵਿਚ 1984 ਦੇ ਸਿੱਖ ਕਤਲੇਆਮ ਦੇ 437 ਪੀੜਤ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਸਰਕਾਰੀ ਨੌਕਰੀ ਮਿਲਣ ਜਾ ਰਹੀ ਹੈ ਜਿਸ ਵਾਸਤੇ ਉਮਰ ਤੇ ਸਿੱਖਿਆ ਦੋਵਾਂ ਵਿਚ ਵੱਡੀ ਛੋਟ ਦਿੱਤੀ ਗਈ ਹੈ।ਅੱਜ ਇਥੇ […]

Continue Reading

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਨਵੀਂ ਦਿੱਲੀ/ਚੰਡੀਗੜ੍ਹ, 14 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਨਵੀਂ ਦਿੱਲੀ ਵਿਖੇ ਰਾਇਲ ਡੈਨਿਸ਼ ਅੰਬੈਸੀ ਦੇ ਰਾਜਦੂਤ ਸ੍ਰੀ ਫਰੈਡੀ ਸਵੈਨ ਨਾਲ ਮੀਟਿੰਗ ਕੀਤੀ। ਪੰਜਾਬ ਅਤੇ ਡੈਨਮਾਰਕ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਵਪਾਰ ਲਈ ਸੰਭਾਵੀ ਸਹਿਯੋਗ ਬਾਰੇ ਗੱਲਬਾਤ ‘ਤੇ […]

Continue Reading

ਵਿਆਹ ਦੇ ਬੰਧਨ ’ਚ ਬੱਝੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ

ਮੁੰਬਈ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਸ਼ਾਹੀ ਵਿਆਹ ਸ਼ੁੱਕਰਵਾਰ ਰਾਤ ਮੁੰਬਈ ਦੇ ਬੀਕੇਸੀ ਇਲਾਕੇ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਹੋਇਆ। ਇਸ ਸਮਾਗਮ ਵਿੱਚ ਬਾਲੀਵੁੱਡ ਅਦਾਕਾਰਾਂ, ਸਿਆਸੀ ਹਸਤੀਆਂ ਸਮੇਤ ਕਈ ਵਿਦੇਸ਼ੀ ਮਹਿਮਾਨ ਸ਼ਾਮਲ ਹੋਏ। ਸਮਾਗਮ ਸ਼ਾਮ ਪੰਜ ਵਜੇ ਸ਼ੁਰੂ ਹੋਇਆ। ਸਮਾਰੋਹ ਸ਼ੁਰੂ ਹੁੰਦੇ ਹੀ ਬਾਲੀਵੁੱਡ ਹਸਤੀਆਂ ਵਿਆਹ ਦੇ […]

Continue Reading

ਕੈਨੇਡਾ ਵਿਖ਼ੇ ਬਿਪ੍ਰਵਾਦੀ ਤਾਕਤਾਂ ਵਲੋਂ 28 ਜੁਲਾਈ ਨੂੰ ਹੋਣ ਵਾਲੇ ਰੈਫਰੈਂਡਮ ਦੇ ਬੈਨਰਾਂ ਦੀ ਭੰਨਤੋੜ ਅਤੇ ਗੁਰਬਾਣੀ ਕੀਰਤਨ ਦੇ ਪ੍ਰੋਗਰਾਮ ਦੇ ਪੋਸਟਰ ਫਾੜੇ

ਨਵੀਂ ਦਿੱਲੀ 13 ਜੁਲਾਈ ,ਬੋਲੇ ਪੰਜਾਬ ਬਿਊਰੋ : ਕਥਿਤ ਤੌਰ ‘ਤੇ ਇੰਡੋਕੈਨੇਡੀਅਨ ਹਿੰਦੂਤਵੀ ਤਾਕਤਾਂ ਨੇ ਗੁਰਦੁਆਰਾ ਸਿੰਘ ਸਭਾ ਐਡਮਿੰਟਨ ਅਤੇ ਗੁਰਦੁਆਰਾ ਮਿਲਫੋਰਡ ਵਿਖੇ 28 ਜੁਲਾਈ ਨੂੰ ਹੋਣ ਵਾਲੇ ਰੈਫਰੈਂਡਮ ਦੇ ਬੈਨਰਾਂ ਦੀ ਭੰਨਤੋੜ ਕੀਤੀ ਹੈ ਤੇ ਨਾਲ ਹੀ ਉਘੇ ਕੀਰਤਨੀ ਭਾਈ ਬਲਵਿੰਦਰ ਸਿੰਘ ਰੰਗੀਲਾ ਦੇ ਗੁਰਬਾਣੀ ਕੀਰਤਨ ਦੇ ਪ੍ਰੋਗਰਾਮ ਦੇ ਪੋਸਟਰ ਵੀ ਫਾੜੇ ਹਨ ।ਪਹਿਲਾਂ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਅਮ੍ਰਿਤਸਰ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ […]

Continue Reading