ਲੋਕ ਸਭਾ ਦਾ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ, 26 ਜੂਨ ਨੂੰ ਹੋਵੇਗੀ ਲੋਕ ਸਭਾ ਦੇ ਸਪੀਕਰ ਦੀ ਚੋਣ 

ਨਵੀਂ ਦਿੱਲੀ 24 ਜੂਨ ਬੋਲੇ ਪੰਜਾਬ ਬਿਓਰੋ: ਅੱਜ 24 ਜੂਨ ਨੂੰ ਲੋਕ ਸਭਾ ਦੇ ਇਜਲਾਸ ਦੀ ਸ਼ੁਰੂਆਤ ਹੋਵੇਗੀ ਲੋਕ ਸਭਾ ਇਜਲਾਸ ਦੇ ਪਹਿਲੇ ਦੋ ਦਿਨ ਪ੍ਰੋਟੇਮ ਸਪੀਕਰ ਸੰਸਦਾਂ ਨੂੰ ਸੋਹੁੰ ਚੁਕਵਾਉਣਗੇ। 26 ਜੂਨ ਨੂੰ ਲੋਕ ਸਭਾ ਦੇ ਸਥਾਈ ਸਪੀਕਰ ਦੀ ਚੋਣ ਕੀਤੀ ਜਾਵੇਗੀ। ਲੋਕ ਸਭਾ ਦੇ ਸਪੀਕਰ ਦੀ ਚੋਣ ਤੋਂ ਬਾਅਦ 27 ਜੂਨ ਨੂੰ ਭਾਰਤ […]

Continue Reading

ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਨੇ ਕਰਵਾਇਆ ਵਿਆਹ

ਮੁੰਬਈ, 24 ਜੂਨ, ਬੋਲੇ ਪੰਜਾਬ ਬਿਓਰੋ:ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਨੇ ਮੁੰਬਈ ਸਥਿਤ ਆਪਣੇ ਘਰ ‘ਚ ਪਰਿਵਾਰਕ ਮੈਂਬਰਾਂ ਅਤੇ ਕੁਝ ਬੇਹੱਦ ਕਰੀਬੀ ਦੋਸਤਾਂ ਦੀ ਮੌਜੂਦਗੀ ‘ਚ ਵਿਆਹ ਕੀਤਾ। ਦੋਵਾਂ ਦਾ ਇਹ ਵਿਆਹ ਸਪੈਸ਼ਲ ਮੈਰਿਜ ਐਕਟ ਤਹਿਤ ਹੋਇਆ। ਸੋਨਾਕਸ਼ੀ ਅਤੇ ਜ਼ਹੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵਿਆਹ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ।ਵਿਆਹ ਦੀ ਤਸਵੀਰ ਸ਼ੇਅਰ […]

Continue Reading

ਫਿਲਪੀਨਜ ਅਤੇ ਚੀਨੀ ਸੈਨਿਕਾਂ ਵਿਚਕਾਰ ਹੋਈ ਝੜਪ ਤੋਂ ਬਾਅਦ ਹਾਲਾਤ ਹੋਏ ਤਣਾਅਪੂਰਨ

ਨਵੀਂ ਦਿੱਲੀ, 24 ਜੂਨ, ਬੋਲੇ ਪੰਜਾਬ ਬਿਓਰੋ :ਦੱਖਣੀ ਚੀਨ ਸਾਗਰ ਵਿੱਚ ਫਿਲਪਾਈਜ਼ ਅਤੇ ਚੀਨ ਦੇ ਸਮੁੰਦਰੀ ਸੈਨਿਕਾਂ ਵਿਚਕਾਰ ਕੋਈ ਝੜਪ ਤੋਂ ਬਾਅਦ ਹਾਲਾਤ ਹੋਰ ਤਨਾਪੂਰਨ ਹੋ ਗਏ ਹਨ। ਫਿਲਪੀਨਸ ਦੇ ਰਾਸ਼ਟਰਪਤੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਸੈਨਿਕ ਪਿੱਛੇ ਨਹੀਂ ਹਟਣਗੇ ਅਤੇ ਕਿਸੇ ਵੀ ਵਿਦੇਸ਼ੀ ਤਾਕਤ ਦੇ ਅੱਗੇ ਨਹੀਂ ਝੁਕਣਗੇ। ਦੋਹਾਂ ਦੇਸ਼ਾਂ ਦੇ ਵਿਚਕਾਰ ਹੁਣ […]

Continue Reading

ਪੂਰਬੀ ਏਸ਼ੀਆ ‘ਚ ਤਣਾਅ ਵਧਣ ਦੇ ਆਸਾਰ ਬਣੇ,ਰੂਸ-ਉੱਤਰੀ ਕੋਰੀਆ ਸਮਝੌਤੇ ਤੋਂ ਬਾਅਦ ਅਮਰੀਕਾ ਨੇ ਜੰਗੀ ਅਭਿਆਸ ਲਈ ਭੇਜਿਆ ਯੁੱਧਪੋਤ

ਨਵੀਂ ਦਿੱਲੀ, 24 ਜੂਨ, ਬੋਲੇ ਪੰਜਾਬ ਬਿਓਰੋ :ਪੂਰਬੀ ਏਸ਼ੀਆ ਵਿੱਚ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਦੇ ਆਪਸੀ ਝਗੜੇ ਘੱਟ ਨਹੀਂ ਹੋ ਰਹੇ ਹਨ। ਦੂਜੇ ਪਾਸੇ ਦੁਨੀਆ ਦੀਆਂ ਦੋ ਵੱਡੀਆਂ ਸ਼ਕਤੀਆਂ ਦਰਮਿਆਨ ਹਾਲ ਹੀ ਵਿੱਚ ਪੈਦਾ ਹੋਏ ਹਲਾਤਾਂ ਨੇ ਸਾਰੇ ਦੇਸ਼ਾਂ ਦੇ ਮੱਥੇ ‘ਤੇ ਚਿੰਤਾ ਦੀਆਂ ਲਕੀਰਾਂ ਖਿੱਚ ਦਿੱਤੀਆਂ ਹਨ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ […]

Continue Reading

ਜ਼ਿਲ੍ਹਾ ਅਧਿਕਾਰੀਆਂ ਨਾਲ ਬਹਿਸਣ ਵਾਲੇ ਹਨੂਮਾਨਗੜ੍ਹੀ ਮੰਦਰ ਦੇ ਮੁੱਖ ਮਹੰਤ ਰਾਜੂ ਦਾਸ ਦੀ ਸੁਰੱਖਿਆ ਹਟਾਈ

ਅਯੁੱਧਿਆ, 23 ਜੂਨ, ਬੋਲੇ ਪੰਜਾਬ ਬਿਓਰੋ:ਇੱਥੇ ਉੱਤਰ ਪ੍ਰਦੇਸ਼ ਦੇ ਦੋ ਮੰਤਰੀਆਂ ਵੱਲੋਂ ਸੱਦੀ ਗਈ ਇਕ ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਅਤੇ ਹਨੂਮਾਨਗੜ੍ਹੀ ਮੰਦਰ ਦੇ ਮੁੱਖ ਮਹੰਤ ਰਾਜੂ ਦਾਸ ਵਿਚਾਲੇ ਹੋਈ ਬਹਿਸ ਤੋਂ ਬਾਅਦ ਮਹੰਤ ਦੀ ਸੁਰੱਖਿਆ ਵਿੱਚ ਲਗਾਏ ਹੋਏ ਪੁਲੀਸ ਮੁਲਾਜ਼ਮ ਹਟਾ ਦਿੱਤੇ ਗਏ ਹਨ। ਹਾਲਾਂਕਿ, ਅਯੁੱਧਿਆ ਦੇ ਜ਼ਿਲ੍ਹਾ ਮੈਜਿਸਟਰੇਟ ਨਿਤੀਸ਼ ਕੁਮਾਰ ਨੇ ਕਿਹਾ ਕਿ ਮਹੰਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 961

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-24-2024 ਅੰਗ 961 Amrit vele da Hukamnama Sri Darbar Sahib, Sri Amritsar, Ang 961, 24-06-2024 ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ […]

Continue Reading

ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ‘ਚ ਜ਼ਮਾਨਤ ‘ਤੇ ਅੰਤਰਿਮ ਰੋਕ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

ਨਵੀਂ ਦਿੱਲੀ 23 ਜੂਨ,ਬੋਲੇ ਪੰਜਾਬ ਬਿਓਰੋ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ‘ਤੇ ਰਿਹਾਈ ‘ਤੇ ਦਿੱਲੀ ਹਾਈਕੋਰਟ ਵੱਲੋਂ ਦਿੱਤੀ ਅੰਤਰਿਮ ਰੋਕ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਤੋਂ ਇਲਾਵਾ, ਪਤਾ ਲੱਗਾ ਹੈ ਕਿ ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਸੋਮਵਾਰ ਨੂੰ ਸੁਪਰੀਮ […]

Continue Reading

ਚੱਲਦੀ ਕਾਰ ‘ਚ ਅੱਗ ਲੱਗਣ ਨਾਲ ਕਾਰ ਸੜ ਕੇ ਹੋਈ ਸੁਆਹ

ਪੰਚਕੂਲਾ, 23 ਜੂਨ,ਬੋਲੇ ਪੰਜਾਬ ਬਿਓਰੋ:ਪੰਚਕੂਲਾ ਦੇ ਸੈਕਟਰ 12ਏ ਰੋਡ ’ਤੇ ਅਚਾਨਕ ਚੱਲਦੀ ਇੰਡੀਕਾ ਕਾਰ ਨੂੰ ਅੱਗ ਲੱਗ ਗਈ ।ਕਾਰ ਸੈਕਟਰ 52, ਚੰਡੀਗੜ੍ਹ ਦਾ ਰਹਿਣ ਵਾਲਾ ਹਰਕੇਸ਼ ਨਾਮਕ ਵਿਅਕਤੀ ਚਲਾ ਰਿਹਾ ਸੀ ਜੋ ਕਿਸੇ ਕੰਮ ਲਈ ਪੰਚਕੂਲਾ ਆਏ ਹੋਏ ਸਨ। ਜਦੋਂ ਕਾਰ ਨੂੰ ਅੱਗ ਲੱਗੀ ਹਰਕੇਸ਼ ਪੰਚਕੂਲਾ ਤੋਂ ਚੰਡੀਗੜ੍ਹ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ […]

Continue Reading

ਬਿਹਾਰ ਵਿੱਚ ਉਸਾਰੀ ਅਧੀਨ ਇੱਕ ਹੋਰ ਪੁਲ ਡਿੱਗਿਆ

ਪਟਨਾ 23 ਜੂਨ,ਬੋਲੇ ਪੰਜਾਬ ਬਿਓਰੋ: ਬਿਹਾਰ ਵਿੱਚ ਸੀਵਾਨ ਅਤੇ ਅਰਰੀਆ ਤੋਂ ਬਾਅਦ ਹੁਣ ਮੋਤੀਹਾਰੀ ਜ਼ਿਲੇ ‘ਚ ਇਕ ਹੋਰ ਪੁਲ ਢਹਿ ਗਿਆ ਹੈ। ਅਰਰੀਆ ਦੇ ਢਾਹੇ ਪੁਲ ਵਾਂਗ ਇਹ ਪੁਲ ਵੀ ਉਸਾਰੀ ਅਧੀਨ ਸੀ। ਪੁਲ ਦਾ ਜ਼ਿਆਦਾਤਰ ਕੰਮ ਪੂਰਾ ਹੋ ਗਿਆ ਸੀ ਪਰ ਐਤਵਾਰ ਨੂੰ ਇਹ ਪੁਲ ਢਹਿ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅਰਰੀਆ ਦੇ ਘੋਡਾਸਨ ਵਿੱਚ […]

Continue Reading

ਸੀਬੀਆਈ ਵੱਲੋਂ ਟੈਲੀਗ੍ਰਾਮ ‘ਤੇ ਪੇਪਰ ਲੀਕ ਕਰਨ ਦੇ ਦੋਸ਼ ‘ਚ  ਕੁਸ਼ੀਨਗਰ ਦਾ ਨਿਖਿਲ ਕਾਬੂ

ਨਵੀਂ ਦਿੱਲੀ 23ਜੂਨ ,ਬੋਲੇ ਪੰਜਾਬ ਬਿਓਰੋ: ਰਾਸ਼ਟਰੀ ਯੋਗਤਾ ਪ੍ਰੀਖਿਆ (ਯੂਜੀਸੀ ਨੈੱਟ) ਵਿੱਚ ਗੜਬੜੀ ਦੀ ਜਾਂਚ ਸੀਬੀਆਈ ਦੀ ਛੇ ਮੈਂਬਰੀ ਟੀਮ ਕਰ ਰਹੀ ਹੈ। ਸੀਬੀਆਈ ਨੇ ਸ਼ੁੱਕਰਵਾਰ ਦੀ ਰਾਤ ਕੁਸ਼ੀਨਗਰ ਵਿੱਚ ਛਾਪੇਮਾਰੀ ਕਰਕੇ ਪਦਰੌਣਾ, ਸਿਧੂਆ ਬਾਜ਼ਾਰ ਦੇ ਰਹਿਣ ਵਾਲੇ ਵਿਦਿਆਰਥੀ ਨਿਖਿਲ ਸੋਨੀ ਕੋ ਹਿਰਾਸਤ ‘ਚ ਲੈ ਕੇ ਸੱਤ ਘੰਟੇ ਪੁੱਛਗਿੱਛ ਕੀਤੀ ਹੈ। ਸੀਬੀਆਈ ਨੂੰ ਸ਼ੱਕ ਹੈ […]

Continue Reading