ਚੋਣ ਨਤੀਜੇ ਆਉਣ ਤੋਂ ਬਾਅਦ ਅਡਾਨੀ ਗਰੁੱਪ ਨੂੰ 3.64 ਲੱਖ ਕਰੋੜ ਦਾ ਨੁਕਸਾਨ

ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਓਰੋ:ਚੋਣ ਨਤੀਜਿਆਂ ਦੇ ਆਉਣ ਦੇ ਬਾਅਦ ਅਡਾਨੀ ਗਰੁੱਪ ਨੂੰ ਨੁਕਸਾਨ ਹੋ ਚੁੱਕਾ ਹੈ। ਗਰੁੱਪ ਦੀਆਂ ਸਾਰੀਆਂ 10 ਕੰਪਨੀਆਂ ਦੇ ਸ਼ੇਅਰ ਡਿੱਗੇ ਹਨ ਜਿਸਦੀ ਵਜ੍ਹਾ ਨਾਲ ਗਰੁੱਪ ਦੇ ਮਾਰਕੀਟ ਕੈਪ ਵਿਚ 3.64 ਲੱਖ ਕਰੋੜ ਦਾ ਨੁਕਸਾਨ ਦੇਖਣ ਨੂੰ ਮਿਲ ਸਕਦਾ ਹੈ। ਅਡਾਨੀ ਪੋਰਟ ਹੋਵੇ ਜਾਂ ਫਿਰ ਅਡਾਨੀ ਐਨਰਜੀ। ਇਥੇ ਅਡਾਨੀ […]

Continue Reading

ਬਿਹਾਰ ਦੇ ਮੁੱਖ ਮੰਤਰੀ ਤੇ ਜੇਡੀਯੂ ਦੇ ਪ੍ਰਧਾਨ ਨਿਤੀਸ਼ ਕੁਮਾਰ ਅੱਜ ਦਿੱਲੀ ਵਿੱਚ ਹੋਣ ਵਾਲੀ ਐਨਡੀਏ ਦੀ ਬੈਠਕ ਵਿੱਚ ਹਿੱਸਾ ਲੈਣਗੇ

ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਓਰੋ:ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ ਅੱਜ ਬੁੱਧਵਾਰ ਨੂੰ ਦਿੱਲੀ ਵਿੱਚ ਹੋਣ ਵਾਲੀ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਦੀ ਬੈਠਕ ਵਿੱਚ ਹਿੱਸਾ ਲੈਣਗੇ। ਸੂਤਰਾਂ ਨੇ ਇੱਥੇ ਇਹ ਜਾਣਕਾਰੀ ਦਿੱਤੀ। ਸੂਬੇ ਦੀਆਂ 40 ਲੋਕ ਸਭਾ ਸੀਟਾਂ ਵਿੱਚੋਂ ਜੇਡੀਯੂ ਨੇ 12 ਸੀਟਾਂ ਜਿੱਤੀਆਂ ਹਨ। ਕੁਮਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-06-2024 ਅੰਗ 706 Sachkhand Sri Harmandir Sahib Amritsar Vekhe Hoea Amrit Wele Da Mukhwak Ang 706 : 05-06-2024 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ […]

Continue Reading

ਸਰਕਾਰ ਬਣਾਉਣੀ ਹੈ ਜਾਂ ਵਿਰੋਧੀ ਧਿਰ ਵਿੱਚ ਬੈਠਣਾ ਹੈ ਇੰਡੀਆ ਬਲਾਕ ਫੇਰ ਕਰੇਗਾ ਡਿਸਾਈਡ -ਰਾਹੁਲ ਗਾਂਧੀ

ਨਵੀਂ ਦਿੱਲੀ 4 ਜੂਨ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਅਤੇ ਇੰਡੀਆ  ਬਲਾਕ ਦੇ ਭਾਈਵਾਲਾਂ ਦੁਆਰਾ ਪ੍ਰਾਪਤ ਕੀਤੇ ਪ੍ਰਭਾਵਸ਼ਾਲੀ ਅੰਕੜਿਆਂ ‘ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ  ਕਿਹਾ ਕਿ ਇਹ ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਸੱਤਾਧਾਰੀ ਦੇ ਲਗਾਤਾਰ ਹਮਲੇ ਤੋਂ ਬਚਾਉਣ ਦੀ ਲੜਾਈ ਹੈ। ਵਿਰੋਧੀ ਧਿਰ ਵਿੱਚ ਬੈਠਣ ਜਾਂ ਕੇਂਦਰ […]

Continue Reading

ਮੰਡੀ ‘ਚ ਰਹਿ ਕੇ ਹੀ ਲੋਕਾਂ ਦੀ ਸੇਵਾ ਕਰਾਂਗੀ : ਕੰਗਨਾ ਰਣੌਤ

ਮੰਡੀ, 4 ਜੂਨ, ਬੋਲੇ ਪੰਜਾਬ ਬਿਓਰੋ:ਹਿਮਾਚਲ ਦੇ ਮੰਡੀ ਤੋਂ ਜਿੱਤ ਵੱਲ ਅੱਗੇ ਵੱਧ ਰਹੀ ਕੰਗਨਾ ਰਣੌਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੰਗਨਾ ਦੇ ਕਿਹਾ ਹੈ ਕਿ ਉਹਨਾਂ ਨੂੰ ਜੋ ਲੀਡ ਮਿਲ ਰਹੀ ਹੈ ਉਹ ਬੀਜੇਪੀ ਦੀ ਲੀਡ ਹੈ। ਉਹਨਾਂ ਕਿਹਾ ਮੰਡੀ ਦੀ ਜਨਤਾ ਨੇ ਉਹਨਾਂ ਦਾ ਸਨਮਾਨ ਕੀਤਾ ਹੈ। ਕੰਗਨਾ ਨੇ ਕਿਹਾ ਕਿ ਉਹ […]

Continue Reading

ਲੋਕ ਸਭਾ ਚੋਣ ਨਤੀਜਿਆਂ ਦੇ ਦਿਨ ਸ਼ੇਅਰ ਬਾਜ਼ਾਰ ‘ਚ ਗਿਰਾਵਟ

ਨਵੀਂ ਦਿੱਲੀ, 4 ਜੂਨ, ਬੋਲੇ ਪੰਜਾਬ ਬਿਓਰੋ:ਅੱਜ ਯਾਨੀ 4 ਜੂਨ ਲੋਕ ਸਭਾ ਚੋਣ ਨਤੀਜਿਆਂ ਦੇ ਦਿਨ ਸ਼ੇਅਰ ਬਾਜ਼ਾਰ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਂਸੈਕਸ ਕਰੀਬ 2000 ਅੰਕਾਂ ਦੀ ਗਿਰਾਵਟ ਨਾਲ 74,400 ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ ‘ਚ 600 ਅੰਕਾਂ ਦੀ ਗਿਰਾਵਟ ਦੇ ਨਾਲ ਇਹ 22,650 ਦੇ ਪੱਧਰ […]

Continue Reading

ਵਾਰਾਣਸੀ ਵਿੱਚ ਪੀਐਮ ਮੋਦੀ ਪਿੱਛੇ

ਨਵੀਂ ਦਿੱਲੀ, 4 ਜੂਨ, ਬੋਲੇ ਪੰਜਾਬ ਬਿਓਰੋ:ਹੁਣ ਤੱਕ ਦੇ ਰੁਝਾਨਾਂ ‘ਚ ਵਾਰਾਣਸੀ ਵਿੱਚ ਪੀਐਮ ਮੋਦੀ, ਅਮੇਠੀ ਵਿੱਚ ਸਮ੍ਰਿਤੀ ਇਰਾਨੀ ਅਤੇ ਸੁਲਤਾਪੁਰ ਵਿੱਚ ਮੇਨਕਾ ਗਾਂਧੀ ਪਿੱਛੇ ਚੱਲ ਰਹੇ ਹਨ।

Continue Reading

ਮਠਿਆਈਆਂ ਅਤੇ ਅਖੰਡ ਪਾਠ ਤੋਂ ਲੈ ਕੇ ਰੁਦਰਾਭਿਸ਼ੇਕ ਤੱਕ.. BJP-I.N.D.I.A. ਦੀਆਂ ਤਿਆਰੀਆਂ

ਨਵੀਂ ਦਿੱਲੀ 4 ਜੂਨ,ਬੋਲੇ ਪੰਜਾਬ ਬਿਉਰੋ: ਅੱਜ ਚੋਣ ਨਤੀਜੇ ਆਪਣੇ ਹੱਕ ਵਿੱਚ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਭਾਜਪਾ ਨੇ ਦੇਸ਼ ਭਰ ਵਿੱਚ ਜਸ਼ਨਾਂ ਦੀ ਤਿਆਰੀ ਕਰ ਲਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਵਿੱਚ ਵੱਖਰਾ ਮਾਹੌਲ ਹੈ। ਇੱਥੇ ਸੱਤਾਧਾਰੀ ਧਿਰ ਦੇ ਲੋਕਾਂ ਵਿੱਚ ਜਸ਼ਨ ਦਾ ਮਾਹੌਲ ਹੈ। ਧਾਰਮਿਕ ਸ਼ਹਿਰ ਕਾਸ਼ੀ ਵਿੱਚ […]

Continue Reading

ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੀ ਗਿਣਤੀ ਦੌਰਾਨ ਜਾਂ ਬਾਅਦ ਵਿੱਚ ਹਿੰਸਾ ਦਾ ਡਰ, 7 ਰਾਜਾਂ ਵਿੱਚ ਕੇਂਦਰੀ ਬਲ ਤਾਇਨਾਤ

ਨਵੀਂ ਦਿੱਲੀ, 4 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਲਈ ਅੱਜ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਕਮਿਸ਼ਨ ਨੂੰ ਗਿਣਤੀ ਦੌਰਾਨ ਜਾਂ ਬਾਅਦ ਵਿੱਚ ਹਿੰਸਾ ਦਾ ਡਰ ਹੈ। ਇਸ ਕਾਰਨ ਕਮਿਸ਼ਨ ਨੇ 7 ਰਾਜਾਂ ਵਿੱਚ ਕੇਂਦਰੀ ਬਲ ਤਾਇਨਾਤ ਕੀਤਾ ਹੈ। ਇਹ ਪਹਿਲੀ ਵਾਰ ਹੈ ਕਿ ਚੋਣ ਜ਼ਾਬਤਾ ਹਟਾਉਣ ਤੋਂ ਬਾਅਦ ਚੋਣ ਕਮਿਸ਼ਨ ਨੇ 7 ਰਾਜਾਂ […]

Continue Reading

ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ

ਨਵੀਂ ਦਿੱਲੀ, 3 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਲਈ ਅੱਜ ਮੰਗਲਵਾਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੱਥੇ ਰਿਕਾਰਡ ਤੀਜੀ ਵਾਰ ਵੱਡੇ ਫਤਵੇ ਨਾਲ ਸੱਤਾ ਵਿਚ ਵਾਪਸੀ ’ਤੇ ਨਜ਼ਰਾਂ ਟਿਕਾਈ ਬੈਠੇ ਹਨ, ਉਥੇ ਕਾਂਗਰਸ ਸਣੇ ਵਿਰੋਧੀ ਧਿਰਾਂ ਦੀ ਸ਼ਮੂਲੀਅਤ ਵਾਲਾ ਇੰਡੀਆ ਗੱਠਜੋੜ ਅੱਜ ਕਿਸੇ ਵੱਡੇ ਉਲਟ ਫੇਰ ਦੀ ਆਸ ਵਿਚ ਹੈ। […]

Continue Reading