ਗਰਮੀ ਕਾਰਨ 10 ਪੋਲਿੰਗ ਕਰਮਚਾਰੀਆਂ ਸਮੇਤ 14 ਵਿਅਕਤੀਆਂ ਦੀ ਮੌਤ

ਪਟਨਾ, 31 ਮਈ
ਬਿਹਾਰ ਵਿਚ 24 ਘੰਟਿਆਂ ਵਿਚ ਅੱਤ ਦੀ ਗਰਮੀ ਕਾਰਨ 10 ਪੋਲਿੰਗ ਕਰਮਚਾਰੀਆਂ ਸਮੇਤ 14 ਵਿਅਕਤੀਆਂ ਦੀ ਮੌਤ ਹੋ ਗਈ। ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਭ ਤੋਂ ਵੱਧ ਮੌਤਾਂ ਭੋਜਪੁਰ ਵਿੱਚ ਹੋਈਆਂ ਹਨ, ਜਿੱਥੇ ਚੋਣ ਡਿਊਟੀ ’ਤੇ ਤਾਇਨਾਤ ਪੰਜ ਅਧਿਕਾਰੀਆਂ ਦੀ ਲੂ ਕਾਰਨ ਮੌਤ ਹੋ ਗਈ। ਬਿਆਨ ਵਿੱਚ […]

Continue Reading

ਬਿਹਾਰ ਵਿੱਚ ਹੀਟ ਸਟ੍ਰੋਕ ਨਾਲ 24 ਘੰਟਿਆਂ ‘ਚ 59 ਦੀ ਮੌਤ

ਪਟਨਾ, 31 ਮਈ, ਬੋਲੇ ਪੰਜਾਬ ਬਿਓਰੋ:ਬਿਹਾਰ ਵਿੱਚ ਅੱਤ ਦੀ ਗਰਮੀ ਕਾਰਨ ਲੋਕਾਂ ਦੀਆਂ ਮੌਤਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ 59 ਲੋਕਾਂ ਦੀ ਮੌਤ ਹੋ ਗਈ ਹੈ। ਫਿਲਹਾਲ ਜ਼ਿਲਾ ਪ੍ਰਸ਼ਾਸਨ ਮੌਤ ਦੇ ਕਾਰਨਾਂ ਦੀ ਜਾਂਚ ‘ਚ ਜੁਟਿਆ ਹੋਇਆ ਹੈ। ਪਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ […]

Continue Reading

ਔਰਤਾਂ ਦੇ ਜਿਨਸੀ ਸ਼ੋਸ਼ਣ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਪ੍ਰਜਵਲ ਰੇਵੰਨਾ ਭਾਰਤ ਪਹੁੰਚਣ ‘ਤੇ ਗ੍ਰਿਫਤਾਰ

ਬੈਂਗਲੁਰੂ, 31 ਮਈ, ਬੋਲੇ ਪੰਜਾਬ ਬਿਓਰੋ:ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ-ਸੈਕੂਲਰ (ਜੇਡੀ-ਐਸ) ਦੇ ਮੁਅੱਤਲ ਨੇਤਾ ਪ੍ਰਜਵਲ ਰੇਵੰਨਾ ਅੱਜ ਸ਼ੁੱਕਰਵਾਰ ਤੜਕੇ ਜਰਮਨੀ ਤੋਂ ਇਥੇ ਪਹੁੰਚੇ, ਜਿਸ ਤੋਂ ਕੁੱਝ ਮਿੰਟਾਂ ਬਾਅਦ ਹੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।ਐਸਆਈਟੀ ਨੇ ਸੰਸਦ ਮੈਂਬਰ […]

Continue Reading

ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਦਾ ਨਿੱਜੀ ਸਹਾਇਕ ਸੋਨੇ ਦੀ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਦੇ ਨਿੱਜੀ ਸਹਾਇਕ (ਪੀਏ) ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਸ਼ਿਵ ਕੁਮਾਰ ਬੈਂਕਾਕ ਤੋਂ ਆਏ ਤਸਕਰ ਤੋਂ ਸੋਨੇ ਦੀ ਖੇਪ ਲੈ ਕੇ ਏਅਰਪੋਰਟ ‘ਤੇ ਸੀ, ਜਦੋਂ ਉਸ ਨੂੰ ਕਸਟਮ ਅਧਿਕਾਰੀਆਂ ਨੇ ਫੜ ਲਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਸ਼ਸ਼ੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 658

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-05-2024 ਅੰਗ 658 Amrit Vele da Hukamnama Sri Darbar Sahib Sri Amritsar, Ang 658, 31-05-2024 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ […]

Continue Reading

2 ਮਹੀਨੇ 4 ਦੋਸਤਾਂ ਨੇ ਨਾਬਾਲਗ ਨਾਲ ਕੀਤਾ ਰੇਪ, ਨਾਬਾਲਗ ਮੌਤ

ਰਾਜਸਥਾਨ 30 ਮਈ, ਬੋਲੇ ਪੰਜਾਬ ਬਿਉਰੋ: ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 4-5 ਬਦਮਾਸ਼ ਲੜਕੇ 16 ਸਾਲ ਦੀ ਨਾਬਾਲਗ ਲੜਕੀ ਨੂੰ ਉਸ ਦੇ ਘਰੋਂ ਅਗਵਾ ਕਰਕੇ ਲੈ ਗਏ। ਬਦਮਾਸ਼ਾਂ ਨੇ ਲੜਕੀ ਨੂੰ 2 ਮਹੀਨੇ ਤੋਂ ਜ਼ਿਆਦਾ ਸਮੇਂ ਤੱਕ ਬੰਧਕ ਬਣਾ ਕੇ ਰੱਖਿਆ ਅਤੇ ਉਸ ਨਾਲ ਸਮੂਹਿਕ ਬਲਾਤਕਾਰ […]

Continue Reading

ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਪੰਜਾਬ, ਪੰਜਾਬੀਅਤ ਦਾ ਘਾਣ ਕੀਤਾ- ਮਨਮੋਹਨ ਸਿੰਘ

ਨਵੀਂ ਦਿੱਲੀ 30 ਮਈ,ਬੋਲੇ ਪੰਜਾਬ ਬਿਓਰੋ: ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਨੇਤਾ ਮਨਮੋਹਨ ਸਿੰਘ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਪਿਛਲੇ 10 ਸਾਲਾਂ ‘ਚ ਇਸ ਦੀ ਸਰਕਾਰ ਨੇ ‘ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦਾ ਘਾਣ ਕਰਨ’ ‘ਚ ਕੋਈ ਕਸਰ ਨਹੀਂ ਛੱਡੀ।ਉਨ੍ਹਾਂ ਇਹ ਗੱਲ ਵੀਰਵਾਰ ਨੂੰ ਕਾਂਗਰਸ ਵੱਲੋਂ ਐਕਸ ‘ਤੇ ਪੋਸਟ ਕੀਤੀ ਇਕ ਚਿੱਠੀ […]

Continue Reading

ਐੱਸਕੇਐੱਮ ਵੱਲੋਂ ਲੋਕਾਂ ਨੂੰ ਨੀਤੀਆਂ ਵਿੱਚ ਤਬਦੀਲੀ ਲਈ ਸਰਕਾਰ ਵਿੱਚ ਤਬਦੀਲੀ ਯਕੀਨੀ ਬਣਾਉਣ ਦੀ ਅਪੀਲ 

ਨਵੀਂ ਦਿੱਲੀ 30 ਮਈ,ਬੋਲੇ ਪੰਜਾਬ ਬਿਓਰੋ;- ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਲੋਕਾਂ ਨੂੰ ਕੇਂਦਰ ਦੀ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਭਾਜਪਾ ਸਰਕਾਰ ਨੂੰ ਸਜ਼ਾ ਦੇਣ ਦਾ ਸੱਦਾ ਦਿੱਤਾ।  ਮੋਦੀ ਸਰਕਾਰ ਨੇ ਜਾਣਬੁੱਝ ਕੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਵਿਗੜਨ ਲਈ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਅਤੇ ਉਨ੍ਹਾਂ ਨੂੰ ਖੇਤੀ ਤੋਂ ਬਾਹਰ ਕਰਨ ਲਈ ਨੀਤੀਆਂ ਬਣਾਈਆਂ ਅਤੇ […]

Continue Reading

ਜੰਮੂ ‘ਚ ਵਾਪਰਿਆ ਭਿਆਨਕ ਹਾਦਸਾ, 15 ਲੋਕਾਂ ਦੀ ਮੌਤ,30 ਜ਼ਖਮੀ

ਜੰਮੂ, 30 ਮਈ, ਬੋਲੇ ਪੰਜਾਬ ਬਿਓਰੋ:ਜੰਮੂ ਦੇ ਅਖਨੂਰ ‘ਚ ਅੱਜ ਵੱਡਾ ਹਾਦਸਾ ਵਾਪਰ ਗਿਆ। ਇਥੇ ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਕੰਢੇ ਖਾਈ ‘ਚ ਡਿੱਗ ਗਈ। ਬੱਸ ਹਾਦਸੇ ‘ਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 30 ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ […]

Continue Reading

ਭਗਵਾਨ ਜਗਨਨਾਥ ਦੀ ਯਾਤਰਾ ਦੌਰਾਨ ਪਟਾਕਿਆਂ ਦੇ ਢੇਰ ‘ਚ ਧਮਾਕੇ ਕਾਰਨ 15 ਲੋਕ ਝੁਲਸੇ

ਪੁਰੀ, 30 ਮਈ,ਬੋਲੇ ਪੰਜਾਬ ਬਿਓਰੋ:ਉੜੀਸਾ ਵਿੱਚ ਵਿਸ਼ਵ ਪ੍ਰਸਿੱਧ ਭਗਵਾਨ ਜਗਨਨਾਥ ਦੀ ਯਾਤਰਾ ਦੌਰਾਨ ਅੱਜ ਇੱਕ ਹਾਦਸਾ ਵਾਪਰ ਗਿਆ। ਦਰਅਸਲ, ਬੁੱਧਵਾਰ ਰਾਤ ਨੂੰ ਪੁਰੀ ਵਿੱਚ ਭਗਵਾਨ ਜਗਨਨਾਥ ਦੀ ਚੰਦਨ ਯਾਤਰਾ ਦਾ ਆਯੋਜਨ ਕੀਤਾ ਗਿਆ ਸੀ।ਇਸ ਦੌਰਾਨ ਪਟਾਕਿਆਂ ਦੇ ਢੇਰ ‘ਚ ਧਮਾਕਾ ਹੋ ਗਿਆ। ਹਾਦਸੇ ‘ਚ 15 ਲੋਕ ਝੁਲਸ ਗਏ। ਚਾਰ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ […]

Continue Reading