ਕੇਜਰੀਵਾਲ ਦੇ ਪੀਏ ‘ਤੇ ਕੇਸ ਦਰਜ

ਨਵੀਂ ਦਿੱਲੀ, 17 ਮਈ, ਬੋਲੇ ਪੰਜਾਬ ਬਿਓਰੋ:ਦਿੱਲੀ ਪੁਲੀਸ ਨੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਦੋਸ਼ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲੀਸ ਦੀ ਟੀਮ ਨੇ ਮਾਲੀਵਾਲ ਦੀ ਰਿਹਾਇਸ਼ ’ਤੇ ਜਾ ਕੇ ਬਿਆਨ ਦਰਜ ਕੀਤੇ। ਏਸੀਪੀ ਪੀ.ਐੱਸ.ਕੁਸ਼ਵਾਹਾ ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ,ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-05-2024, ਅੰਗ 680 AMRIT VELE DA HUKAMNAMA SRI DRABAR SAHIB, AMRITSAR, ANG 680, 17-05-24 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ […]

Continue Reading

ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌਤ

ਕੋਲਕਾਤਾ, 16 ਮਈ,ਬੋਲੇ ਪੰਜਾਬ ਬਿਓਰੋ:ਪੱਛਮੀ ਬੰਗਾਲ ਦੇ ਮਾਲਦਾ ‘ਚ ਅੱਜ ਵੀਰਵਾਰ ਨੂੰ ਵੱਖ-ਵੱਖ ਥਾਵਾਂ ‘ਤੇ ਅਸਮਾਨੀ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ‘ਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਜ਼ਖਮੀ ਵੀ ਹੋਏ ਹਨ। ਪੁਲਸ ਮੁਤਾਬਕ ਮਰਨ ਵਾਲਿਆਂ ‘ਚ ਦੋ ਨਾਬਾਲਗ ਵੀ ਸ਼ਾਮਲ ਹਨ। ਦੋਵੇਂ ਮਾਨਿਕਚੱਕ ਥਾਣਾ ਖੇਤਰ ਦੇ […]

Continue Reading

ਇੰਦੌਰ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਮੌਤ

ਇੰਦੌਰ, 16 ਮਈ, ਬੋਲੇ ਪੰਜਾਬ ਬਿਓਰੋ:ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਤੇਜ਼ ਰਫਤਾਰ ਬੋਲੈਰੋ ਗੱਡੀ ਖੜ੍ਹੇ ਟਰੱਕ ਨਾਲ ਟਕਰਾ ਗਈ। ਇਹ ਘਟਨਾ ਇੰਦੌਰ-ਅਹਿਮਦਾਬਾਦ ਫੋਰ ਲੇਨ ‘ਤੇ ਵਾਪਰੀ। ਕਾਰ ‘ਚ ਸਵਾਰ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਦੇਰ ਰਾਤ ਵਾਪਰਿਆ, ਟੱਕਰ […]

Continue Reading

ਤਿੰਨ ਗੁਆਂਢੀ ਮੁਲਕਾਂ ਤੋਂ ਆਏ 14 ਗ਼ੈਰ-ਮੁਸਲਿਮ ਪਰਵਾਸੀਆਂ ਨੂੰ ਪਹਿਲੀ ਵਾਰ ਭਾਰਤੀ ਨਾਗਰਿਕਤਾ ਪ੍ਰਦਾਨ

ਨਵੀਂ ਦਿੱਲੀ, 15 ਮਈ,ਬੋਲੇ ਪੰਜਾਬ ਬਿਓਰੋ:
ਨਾਗਰਿਕਤਾ ਸੋਧ ਐਕਟ (ਸੀਏਏ) ਤਹਿਤ 14 ਵਿਅਕਤੀਆਂ ਨੂੰ ਨਾਗਰਿਕਤਾ ਸਰਟੀਫਿਕੇਟਾਂ ਦਾ ਪਹਿਲਾ ਸੈੱਟ ਜਾਰੀ ਕੀਤਾ ਗਿਆ। ਸੀਏਏ ਲਾਗੂ ਹੋਣ ਦੇ ਕਰੀਬ ਦੋ ਮਹੀਨਿਆਂ ਬਾਅਦ ਤਿੰਨ ਗੁਆਂਢੀ ਮੁਲਕਾਂ ਤੋਂ ਆਏ ਗ਼ੈਰ-ਮੁਸਲਿਮ ਪਰਵਾਸੀਆਂ ਨੂੰ ਪਹਿਲੀ ਵਾਰ ਭਾਰਤੀ ਨਾਗਰਿਕਤਾ ਪ੍ਰਦਾਨ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੂੰ ਇਤਿਹਾਸਕ ਦੱਸਦਿਆਂ […]

Continue Reading

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਸਾਹਮਣੇ ਆਈ ਖੁਸ਼ੀ ਦੀ ਖ਼ਬਰ

ਦੇਹਰਾਦੂਨ, 16 ਮਈ, ਬੋਲੇ ਪੰਜਾਬ ਬਿਓਰੋ:ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਲੈ ਕੇ ਇੱਕ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ। ਇਸ ਵਾਰ ਉੱਤਰਾਖੰਡ ਦੇ ਹਿਮਾਲਿਆ ਵਿੱਚ ਸਥਿਤ ਚਮੋਲੀ ਜ਼ਿਲ੍ਹੇ ਵਿੱਚ ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸ਼ਰਧਾਲੂਆਂ ਲਈ 25 ਮਈ ਨੂੰ ਖੋਲ੍ਹੇ ਜਾ ਰਹੇ ਹਨ ਅਤੇ 10 ਅਕਤੂਬਰ […]

Continue Reading

 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, , ਅੰਗ 647

AMRIT VELE DA HUKAMNAMA SRI DARBAR SAHIB, SRI AMRITSAR, ANG 647, 16-05-24 ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ […]

Continue Reading

ਆਉਣ ਵਾਲੇ ਦਿਨਾਂ ‘ਚ ਗਰਮੀ ਵਧਣ ਕਾਰਨ ਆਉਣਗੀਆਂ ਤਰੇਲ਼ੀਆਂ, ਅਲਰਟ ਜਾਰੀ

ਨਵੀਂ ਦਿੱਲੀ, 15 ਮਈ,ਬੋਲੇ ਪੰਜਾਬ ਬਿਓਰੋ:ਮੌਸਮ ਵਿਭਾਗ ਵੱਲੋਂ ਉੱਤਰ ਪੱਛਮੀ ਭਾਰਤ ਵਿੱਚ 16 ਮਈ ਤੋਂ ਤੇਜ਼ ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਮੰਗਲਵਾਰ ਨੂੰ ਭਾਰਤੀ ਮੌਸਮ ਵਿਗਿਆਨ ਦੁਆਰਾ ਜਾਰੀ ਇੱਕ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ “16 ਤੋਂ 18 ਮਈ ਤੱਕ ਪੰਜਾਬ ਅਤੇ ਦੱਖਣੀ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ”। […]

Continue Reading

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, ਛੇ ਲੋਕਾਂ ਦੀ ਜਲ਼ ਕੇ ਮੌਤ

ਅਮਰਾਵਤੀ, 15 ਮਈ,ਬੋਲੇ ਪੰਜਾਬ ਬਿਓਰੋ:ਆਂਧਰਾ ਪ੍ਰਦੇਸ਼ ਦੇ ਪਾਲਨਾਡੂ ਜ਼ਿਲ੍ਹੇ ‘ਚ ਮੰਗਲਵਾਰ ਦੇਰ ਰਾਤ ਇਕ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। […]

Continue Reading

ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਦਿਹਾਂਤ

ਨਵੀਂ ਦਿੱਲੀ, 15 ਮਈ, ਬੋਲੇ ਪੰਜਾਬ ਬਿਓਰੋ:ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਅੱਜ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦੇਹਾਂਤ ਹੋ ਗਿਆ।ਮਿਲ਼ੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਸਵੇਰੇ 9.28 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ‘ਵੈਂਟੀਲੇਟਰ’ ‘ਤੇ ਸੰਨ। ਉਨ੍ਹਾਂ ਦਾ ਪਿਛਲੇ ਤਿੰਨ ਮਹੀਨਿਆਂ ਤੋਂ […]

Continue Reading