House Rent Allowance ਕਲੇਮ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਨਵੀਂ ਦਿੱਲੀ, 11 ਮਈ,ਬੋਲੇ ਪੰਜਾਬ ਬਿਓਰੋ:House Rent Allowance! ਇਕ ਸਰਕਾਰੀ ਕਰਮਚਾਰੀ ਜੋ ਆਪਣੇ ਸੇਵਾਮੁਕਤ ਸਰਕਾਰੀ ਕਰਮਚਾਰੀ ਪਿਤਾ ਨੂੰ ਅਲਾਟ ਕਿਰਾਇਆ-ਮੁਕਤ ਰਿਹਾਇਸ਼ ‘ਚ ਰਹਿ ਰਿਹਾ ਹੈ, ਕਿਸੇ ਵੀ ਹਾਊਸ ਰੈਂਟ ਅਲਾਉਂਸ (House Rent Allowance! HRA) ਦਾ ਦਾਅਵਾ ਕਰਨ ਦਾ ਹੱਕਦਾਰ ਨਹੀਂ ਹੈ। ਇਹ ਫ਼ੈਸਲਾ ਸੁਪਰੀਮ ਕੋਰਟ ਦੇ ਵਲੋਂ ਸੁਣਾਇਆ ਗਿਆ ਹੈ। ਜਾਗਰਣ ਦੀ ਖ਼ਬਰ ਮੁਤਾਬਿਕ, ਜਸਟਿਸ […]

Continue Reading

IPL 2024: ਦਿੱਲੀ ਕੈਪੀਟਲਸ ਦੇ ਕੈਪਟਨ ਰਿਸ਼ਭ ਪੰਤ ‘ਤੇ ਜੁਰਮਾਨੇ ਸਮੇਤ ਲੱਗਿਆ ਬੈਨ

ਚੰਡੀਗੜ੍ਹ, 11 ਮਈ, ਬੋਲੇ ਪੰਜਾਬ ਬਿਉਰੋ; IPL 2024: ਦਿੱਲੀ ਕੈਪੀਟਲਸ ਦੀ ਟੀਮ ਦੇ ਟੀਮ ਦੇ ਕਪਤਾਨ ਰਿਸ਼ਭ ਪੰਤ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਰਾਜਸਥਾਨ ਰਾਇਲਜ਼ ਦੇ ਖਿਲਾਫ ਮੈਚ ‘ਚ ਦਿੱਲੀ ਕੈਪੀਟਲਸ ਦੇ ਹੌਲੀ ਓਵਰ-ਰੇਟ ਦੇ ਚਲਦਿਆਂ ਰਿਸ਼ਭ ਪੰਤ ‘ਤੇ ਇਕ ਮੈਚ ਦੀ ਪਾਬੰਦੀ ਲਗਾਈ ਗਈ ਹੈ। ਪੰਤ ਨੂੰ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ […]

Continue Reading

CM ਕੇਜਰੀਵਾਲ, ਸਾਰੇ ਵਿਧਾਇਕਾਂ ਦੀ ਬੁਲਾਈ ਵਿਸ਼ੇਸ਼ ਕੱਲ੍ਹ ਮੀਟਿੰਗ

ਦਿੱਲੀ, 11 ਮਈ, ਬੋਲੇ ਪੰਜਾਬ ਬਿਉਰੋ: ਮੁੱਖ ਮੰਤਰੀ ਕੇਜਰੀਵਾਲ ਨੇ ਆਪਣੇ ਸਾਰੇ ਵਿਧਾਇਕਾਂ ਦੀ ਵਿਸ਼ੇਸ਼ ਮੀਟਿੰਗ 12 ਮਈ ਨੂੰ ਬੁਲਾਈ ਹੈ। ਇਹ ਮੀਟਿੰਗ ਸਵੇਰੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਆਪ ਦੇ ਸਾਰੇ ਵਿਧਾਇਕਾਂ ਨੂੰ ਇਸ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸੀਐਮ ਕੇਜਰੀਵਾਲ ਆਪਣੇ ਸਾਰੇ ਵਿਧਾਇਕਾਂ ਨਾਲ ਲੋਕ ਸਭਾ […]

Continue Reading

ਡੋਲੀ ਵਾਲੀ ਕਾਰ ਨੂੰ ਦੂਜੇ ਵਾਹਨ ਨਾਲ ਟਕਰਾਉਣ ਤੋਂ ਬਾਅਦ ਲੱਗੀ ਅੱਗ, ਲਾੜੇ ਸਮੇਤ ਚਾਰ ਜ਼ਿੰਦਾ ਸੜੇ

ਝਾਂਸੀ, 11 ਮਈ,ਬਿੋਲੇ ਪੰਜਾਬ ਬਿਓਰੋ:ਯੂਪੀ ਦੇ ਝਾਂਸੀ ਜਿਲ੍ਹੇ ਦੇ ਬੜਾਗਾਓਂ ਥਾਣਾ ਖੇਤਰ ‘ਚ ਸਥਿਤ ਪਰੀਕਸ਼ਾ ਥਰਮਲ ਪਾਵਰ ਪਲਾਂਟ ਨੇੜੇ ਦੇਰ ਰਾਤ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਇੱਥੇ ਸੀਐਨਜੀ ਕਾਰ ਦੇ ਪਿੱਛੇ ਤੋਂ ਆ ਰਹੀ ਡੀਸੀਐਮ ਨਾਲ ਟਕਰਾ ਜਾਣ ਕਾਰਨ ਕਾਰ ਵਿੱਚ ਸਵਾਰ ਲਾੜੇ ਸਮੇਤ ਚਾਰ ਵਿਅਕਤੀ ਜ਼ਿੰਦਾ ਜਲ਼ ਗਏ ਤੇ ਮੌਕੇ ‘ਤੇ ਹੀ ਉਨ੍ਹਾਂ […]

Continue Reading

ਦਿੱਲੀ ‘ਚ ਆਏ ਭਿਆਨਕ ਤੂਫਾਨ ਨਾਲ ਦੋ ਲੋਕਾਂ ਦੀ ਮੌਤ, 23 ਜ਼ਖਮੀ

ਨਵੀਂ ਦਿੱਲੀ, 11 ਮਈ,ਬੋਲੇ ਪੰਜਾਬ ਬਿਓਰੋ:ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸ਼ੁੱਕਰਵਾਰ ਰਾਤ ਨੂੰ ਆਏ ਭਿਆਨਕ ਤੂਫਾਨ ਨਾਲ ਜੁੜੀਆਂ ਘਟਨਾਵਾਂ ‘ਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 23 ਜ਼ਖਮੀ ਹੋ ਗਏ। ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਦਰੱਖਤ, ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕਈ ਥਾਵਾਂ ‘ਤੇ ਕੰਧਾਂ ਦੇ ਕੁਝ ਹਿੱਸੇ ਡਿੱਗ ਗਏ।ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ […]

Continue Reading

28,200 ਮੋਬਾਈਲ ਬਲਾਕ ਕਰਨ ਦੇ ਹੁਕਮ, 20 ਲੱਖ ਨੰਬਰਾਂ ਨੂੰ ਦੁਬਾਰਾ ਤਸਦੀਕ ਕਰਨ ਦੀ ਹਦਾਇਤ

ਦਿੱਲੀ 11 ਮਈ, ਬੋਲੇ ਪੰਜਾਬ ਬਿਉਰੋ: ਕੇਂਦਰ ਸਰਕਾਰ ਨੇ ਸਾਈਬਰ ਅਪਰਾਧ ਤੇ ਵਿੱਤੀ ਧੋਖਾਧੜੀ ’ਚ ਸ਼ਾਮਲ 28,200 ਮੋਬਾਈਲ ਹੈਂਡਸੈੱਟਾਂ ਨੂੰ ਬਲਾਕ ਕਰਨ ਤੇ 20 ਲੱਖ ਮੋਬਾਈਲ ਕੁਨੈਕਸ਼ਨ ਤਤਕਾਲ ਤਸਦੀਕ ਕਰਨ ਦਾ ਨਿਰਦੇਸ਼ ਦੂਰਸੰਚਾਰ ਆਪ੍ਰੇਟਰਾਂ ਨੂੰ ਦਿੱਤਾ ਹੈ। ਗ੍ਰਹਿ ਮੰਤਰਾਲੇ ਤੇ ਸੂਬਾਈ ਪੁਲਿਸ ਵੱਲੋਂ ਕੀਤੇ ਗਏ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਸਾਈਬਰ ਅਪਰਾਧਾਂ ’ਚ 28,200 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 871

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-05-2024, ਅੰਗ 871 ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ […]

Continue Reading

ਕੇਜਰੀਵਾਲ ਆਏ ਜ਼ੇਲ੍ਹ ‘ਚੋਂ ਬਾਹਰ, ਆਪ ਵਰਕਰਾਂ ‘ਚ ਜਸ਼ਨ ਦਾ ਮਾਹੌਲ

ਨਵੀਂ ਦਿੱਲੀ 10 ਮਈ ,ਬੋਲੇ ਪੰਜਾਬ ਬਿਓਰੋ:- ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਕੇਜਰੀਵਾਲ ਜੇਲ੍ਹ ਨੰਬਰ 2 ਤੋਂ ਰਿਹਾਅ ਹੋ ਕੇ ਤਿਹਾੜ ਜੇਲ੍ਹ ਦੇ ਗਰੁੱਪ ਨੰਬਰ 4 ਤੋਂ ਬਾਹਰ ਆਏਅੱਜ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ […]

Continue Reading

ਕੇਜਰੀਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 10 ਮਈਲੋਕ ਸਭਾ ਚੋਣਾਂ ਦੇ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਚੰਗੀ ਖ਼ਬਰ ਹੈ। ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ […]

Continue Reading

ਸਰਬ-ਉੱਚ ਅਦਾਲਤ ਅੱਜ ਕੇਜਰੀਵਾਲ ਦੀ ਜ਼ਮਾਨਤ ‘ਤੇ ਫ਼ੈਸਲਾ ਦੇਵੇਗੀ, ਈਡੀ ਨੇ ਵਿਰੋਧ ਕਰਦਿਆਂ ਕੋਰਟ ਅੱਗੇ ਰੱਖੇ ਪੰਜ ਕਾਰਨ

ਦਿੱਲੀ, 10 ਮਈ ,ਬੋਲੇ ਪੰਜਾਬ ਬਿਉਰੋ:ਅੱਜ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸਰਵ-ਉੱਚ ਅਦਾਲਤ ਫ਼ੈਸਲਾ ਦੇਵੇਗੀ।ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਪ੍ਰਚਾਰ ਕਰਨ ਦਾ ਅਧਿਕਾਰ ਨਾ ਤਾਂ […]

Continue Reading