ਅਧਿਆਪਕ ਭਰਤੀ ਘੁਟਾਲਾ: ਹਾਈਕੋਰਟ ਵੱਲੋਂ 23 ਹਜ਼ਾਰ ਨੌਕਰੀਆਂ ਰੱਦ, ਤਨਖਾਹ ਵਾਪਸ ਕਰਨ ਦੇ ਹੁਕਮ

22 ਅਪ੍ਰੈਲ. ਬੋਲੇ ਪੰਜਾਬ ਬਿਉਰੋ: ਸਕੂਲ ਸਰਵਿਸ ਕਮਿਸ਼ਨ ਦੇ ਅਧਿਆਪਕ ਭਰਤੀ ਘੁਟਾਲੇ ਵਿੱਚ ਹਾਈ ਕੋਰਟ ਦਾ ਫੈਸਲਾ ਆਇਆ ਹੈ। ਕਲਕੱਤਾ ਹਾਈ ਕੋਰਟ ਨੇ 23 ਹਜ਼ਾਰ ਤੋਂ ਵੱਧ ਨੌਕਰੀਆਂ ਰੱਦ ਕਰਨ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਦੇ ਇਸ ਫੈਸਲੇ ਨਾਲ ਪੱਛਮੀ ਬੰਗਾਲ ਦੀ ਮਮਤਾ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸਾਲ 2016 ਵਿਚ […]

Continue Reading

6635 ਈ.ਟੀ.ਟੀ. ਭਰਤੀ ਮੁਕੰਮਲ ਨਾ ਹੋਣ ਦੀ ਡੀ.ਟੀ.ਐੱਫ. ਵੱਲੋਂ ਸਖ਼ਤ ਨਿਖੇਧੀ

ਸੰਗਰੂਰ, 7 ਸਤੰਬਰ, 2023, ਬੋਲੇ ਪੰਜਾਬ ਬਿਓਰੋ : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਸੂਬਾ ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ ਅਤੇ ਸੂਬਾਈ ਜਥੇਬੰਦਕ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਬਿਆਨ ਜ਼ਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਖਾਲੀ ਹਜ਼ਾਰਾਂ ਅਸਾਮੀਆਂ ਵਿੱਚੋਂ ਪਿਛਲੀ ਸਰਕਾਰ ਦੌਰਾਨ 6635 ਈ.ਟੀ.ਟੀ. ਅਧਿਆਪਕਾਂ […]

Continue Reading

ਵੀਹ ਹਜ਼ਾਰ ਨੌਜਵਾਨਾਂ ਨੂੰ ਜਲਦ ਮਿਲੇਗੀ ਨੌਕਰੀ, ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ

ਚੰਡੀਗੜ੍ਹ, 20 ਅਗਸਤ, ਬੋਲੇ ਪੰਜਾਬ ਬਿਊਰੋ : ਭਗਵੰਤ ਮਾਨ ਸਰਕਾਰ ਆਪਣੇ ਕਾਰਜਕਾਲ ਦੇ ਦੂਜੇ ਸਾਲ ਵਿੱਚ ਵੀ ਲਗਭਗ 20,000 ਅਸਾਮੀਆਂ ‘ਤੇ ਭਰਤੀ ਕਰੇਗੀ।ਸਰਕਾਰ ਨੇ ਇਸ ਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗ ਲਈ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਦੇ ਕੰਮ […]

Continue Reading