ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ

ਚੰਡੀਗੜ੍ਹ, 2 ਮਾਰਚ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 3 ਮਾਰਚ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਸਵੇਰੇ 11 ਵਜੇ ਹੋਵੇਗੀ।

Continue Reading

ਡੀਏ ਦੇ ਏਰੀਅਰ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ

ਚੰਡੀਗੜ੍ਹ, 14 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ/ਡੀਏਆਰ ਦੇ ਏਰੀਅਰ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਰੀਵਾਈਜਡ ਪੇਅ/ਪੈਨਸ਼ਨ ਲੀਡ ਸਬੰਧੀ ਇਨਕੈਸਮੈਂਟ ਅਤੇ 1 ਜੁਲਾਈ 2021 ਤੋਂ 31 ਮਾਰਚ 2024 ਤੱਕ ਦੇ ਏਅਰੀਅਰ ਪੱਤਰ ਜਾਰੀ ਕੀਤਾ ਗਿਆ ਹੈ।

Continue Reading

CM ਮਾਨ ਨੇ ਦਿੱਲੀ ’ਚ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਮਨ ਪ੍ਰਚਾਉਣ ਲਈ ਗੀਤ ਗਾਏ

ਨਵੀਂ ਦਿੱਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਦੇ ਸਮੇਂ ਪੰਜਾਬੀ ਗਾਇਕ ਮਿੱਕਾ ਸਿੰਘ ਨਾਲ ਗੀਤ ਗਾਇਆ। ਮੁੱਖ ਮੰਤਰੀ ਭਗਵੰਤ ਮਾਨ ਤੇ ਮਿੱਕਾ ਸਿੰਘ ਸਟੇਜ ਉਤੇ ਗੀਤ ਗਾ ਰਹੇ ਹਨ। ਭਗਵੰਤ ਮਾਨ ਚਾਂਦਨੀ ਚੌਕ ਵਿਧਾਨ ਸਭਾ ਹਲਕੇ ਵਿਚ ਮਜਨੂੰ ਕਾ […]

Continue Reading

‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 20 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਭਵਨ ਵਿਖੇ ਅੱਜ ਮਨਮੋਹਕ ਅਤੇ ਰੂਹਾਨੀ ਸੰਗੀਤਕ ਸ਼ਾਮ ਕਰਵਾਈ ਗਈ, ਜਿਸ ਨਾਲ ਪੂਰਾ ਰਾਜ ਭਵਨ ਪੰਜਾਬ ਅਤੇ ਕਜ਼ਾਕਿਸਤਾਨ ਦੇ ਸੱਭਿਆਚਾਰਕ ਅਤੇ ਸੰਗੀਤਕ ਮਾਹੌਲ ਨਾਲ ਗੂੰਜ ਉੱਠਿਆ । ਇਸ ਨੂੰ ਪੰਜਾਬ ਰਾਜ ਭਵਨ ਲਈ ਇੱਕ ਸੁਭਾਗਾ ਮੌਕਾ ਦੱਸਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੈਰ-ਸਪਾਟਾ ਅਤੇ […]

Continue Reading

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ

ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਦਿੱਤਾ ਜ਼ੋਰ ਕਿਹਾ, ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ […]

Continue Reading

ਭੰਡਾਰੂ ਦੱਤਾਤ੍ਰੇਅ ਬਣ ਸਕਦੇ ਹਨ ਪੰਜਾਬ ਦੇ ਕਾਰਜਕਾਰੀ ਰਾਜਪਾਲ

ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਹਰਿਆਣਾ ਦੇ ਰਾਜਪਾਲ ਭੰਡਾਰੂ ਦੱਤਾਤ੍ਰੇਅ ਨੂੰ ਪੰਜਾਬ ਦੇ ਕਾਰਜਕਾਰੀ ਰਾਜਪਾਲ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਇਸ ਸਬੰਧੀ ਹੁਕਮ ਅੱਜ ਜਾਂ ਭਲਕੇ ਕਿਸੇ ਵੀ ਸਮੇਂ ਜਾਰੀ ਕੀਤੇ ਜਾ ਸਕਦੇ ਹਨ।ਜੇਕਰ ਅਜਿਹਾ ਹੁੰਦਾ ਹੈ ਤਾਂ […]

Continue Reading

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ ਪਿਛਲੀਆਂ ਸਰਕਾਰਾਂ ਵਿੱਚ ਐਨ.ਆਰ.ਆਈ. ਸੰਮੇਲਨ ਸਿਰਫ਼ ਪਖੰਡਬਾਜ਼ੀ ਹੁੰਦੇ ਸਨ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਜਿਸ ਨਾਲ ਮਾਤ-ਭੂਮੀ ਛੱਡ ਕੇ ਜਾਣ ਦੇ ਰੁਝਾਨ ਨੂੰ ਠੱਲ੍ਹ ਪਵੇਗੀਚਮਰੋੜ ਪੱਤਣ (ਪਠਾਨਕੋਟ), 3 ਫਰਵਰੀ,ਬੋਲੇ ਪੰਜਾਬ ਿਬਓਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. […]

Continue Reading

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ,ਬੋਲੇ ਪੰਜਾਬ ਿਬਓਰੋ: ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। […]

Continue Reading

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਸੂਬੇ ਵਿੱਚ ਲਾਗੂ ਲੋਕ ਪੱਖੀ ਤੇ ਵਿਕਾਸਮੁਖੀ ਨੀਤੀਆਂ ਦੀ ਕੀਤੀ ਸਮੀਖਿਆ ਨਾਗਰਿਕ ਸੇਵਾਵਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: ਮੁੱਖ ਮੰਤਰੀਚੰਡੀਗੜ੍ਹ, 31 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ […]

Continue Reading

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਕਿਹਾ, ਨਿਰੰਤਰ ਪੱਤਰ-ਵਿਹਾਰ ਦੇ ਬਾਵਜੂਦ ਸੂਬੇ ਦੀ ਸੁਣਵਾਈ ਨਹੀਂ ਹੋ ਰਹੀ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਕੇਂਦਰ ਸਰਕਾਰ ਕੋਲ ਮੰਗ ਉਠਾਉਣ ਦੀ ਅਪੀਲ ਚੰਡੀਗੜ੍ਹ, 31 ਜਨਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ […]

Continue Reading