ਐਲੀਮੈਂਟਰੀ ਸਮਾਰਟ ਸਕੂਲ ਰਾਏਪੁਰ ਚੌਬਦਾਰਾਂ ਵਿਖੇ ਸਲਾਨਾ ਸਮਾਗਮ ਆਯੋਜਿਤ 

ਬੱਚੇ ਦੇਸ ਦਾ ਭਵਿੱਖ ਹਨ-ਨਿਰਭੈ ਮਾਲੋਵਾਲ  ਨਵਨੀਤ ਕੌਰ ਨੇ ਫਿਨਲੈਂਡ ਦੇ ਦੌਰੇ ਦਾ ਤਜ਼ਰਬਾ ਕੀਤਾ ਸਾਂਝਾ  ਖੰਨਾ,30 ਮਾਰਚ ( ਅਜੀਤ ਖੰਨਾ ); ਇੱਥੋ 20 ਕਿਲੋਮੀਟਰ ਦੂਰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰਾਏਪੁਰ ਚੋਬਦਾਰਾਂ ਵਿਖੇ ਮੁੱਖ ਅਧਿਆਪਕ ਅਤੇ ਸੂਬਾ ਪ੍ਰਧਾਨ ਪੰਜਾਬ ਰਾਜ ਈ ਟੀ ਟੀ ਯੂਨੀਅਨ ਦੀ ਅਗਵਾਈ ਹੇਠ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਜਿਸ  ਨੂੰ ਸਕਮਬੋਧਨ […]

Continue Reading

ਆਪ ਦਾ ਸੈਕਿੰਡ ਲਾਸਟ ਬਜ਼ਟ ਵੀ ਮੁਲਾਜ਼ਮਾ ਲਈ ਸੁੱਕਾ

                    ਓਪੀਐੱਸ ਦੀ ਬਹਾਲੀ ਜਰੂਰੀ !                      ਪੰਜਾਬ ਚ ਮੁਲਾਜਮਾਂ ਨੂੰ ਦਿੱਤੀ ਜਾਣ ਵਾਲੀ ਓਪੀਐਸ ਸਕੀਮ( ਓਲਡ ਪੈਨਸ਼ਨ ਸਕੀਮ) ਨੂੰ ਲੈ ਕਿ ਸੂਬੇ ਦੇ ਮੁਲਾਜਮਾਂ ਚ ਚੋਖਾ ਰੋਸ ਹੈ।ਇਹ ਮੁੱਦਾ ਕਾਫੀ ਭਖਿਆ ਹੋਇਆ ਹੈ।ਦੱਸਣਯੋਗ ਹੈ ਕਿ 2004 ਚ […]

Continue Reading

ਹੰਸ ਰਾਜ ਹੰਸ ਬਣੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋਫੈਸਰ ਆਫ਼ ਪ੍ਰੈਕਟਿਸ

ਬਠਿੰਡਾ, 30 ਮਾਰਚ,ਬੋਲੇ ਪੰਜਾਬ ਬਿਊਰੋ :ਸੰਗੀਤ ਦੀ ਰੂਹਾਨੀ ਦੁਨੀਆ ‘ਚ ਨਾਮਵਰ ਨਾਂ, ਪ੍ਰਸਿੱਧ ਸੂਫੀ ਗਾਇਕ ਪਦਮ ਸ੍ਰੀ ਹੰਸ ਰਾਜ ਹੰਸ ਹੁਣ ਗੁਰੂ ਕਾਸ਼ੀ ਯੂਨੀਵਰਸਿਟੀ ਨਾਲ ਇੱਕ ਨਵੇਂ ਰੂਪ ਵਿੱਚ ਜੁੜ ਗਏ ਹਨ। ਉਨ੍ਹਾਂ ਨੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਨਵੀਂ ਸਿੱਖਿਆ ਨੀਤੀ-2020 ਤਹਿਤ ‘ਪ੍ਰੋਫੈਸਰ ਆਫ਼ ਪ੍ਰੈਕਟਿਸ’ ਦਾ ਅਹੁਦਾ ਸੰਭਾਲਿਆ ਹੈ।ਇਸ ਵਿਸ਼ੇਸ਼ ਮੌਕੇ ‘ਤੇ ਵਰਸਿਟੀ ਵੱਲੋਂ ਆਈਸੀਐਸਐਸਆਰ […]

Continue Reading

ਤੂੜੀ ਭਰਨ ਆਏ ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਦੋ ਜ਼ਖ਼ਮੀ

ਕਾਦੀਆਂ, 30 ਮਾਰਚ,ਬੋਲੇ ਪੰਜਾਬ ਬਿਊਰੋ :ਪਿੰਡ ਖਾਰਾ ਦੇ ਇੱਕ ਡੇਰੇ ‘ਚ ਸ਼ਨੀਵਾਰ ਬਾਅਦ ਦੁਪਹਿਰ ਟਰੈਕਟਰ-ਟਰਾਲੀ ਹਾਦਸੇ ਵਿੱਚ ਤਿੰਨ ਨਾਬਾਲਿਗ ਬੱਚੇ ਗੰਭੀਰ ਤੌਰ ‘ਤੇ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚੋਂ 8 ਸਾਲਾ ਭੱਕੀ ਦੀ ਮੌਕੇ ‘ਤੇ ਮੌਤ ਹੋ ਗਈ।ਟਰੈਕਟਰ-ਟਰਾਲੀ ਡੇਰੇ ‘ਚ ਰੱਖੀ ਤੂੜੀ ਭਰਨ ਲਈ ਆਇਆ ਸੀ, ਜਿਸ ਦੌਰਾਨ ਸ਼ਿਵਾ (10) ਅਤੇ ਹਰੀ (5) ਵੀ ਹਾਦਸੇ ਦੀ ਲਪੇਟ […]

Continue Reading

ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਇਆ ਸਰਚ ਅਭਿਆਨ

ਲੁਧਿਆਣਾ, 30 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਦੀ ਨਿਯੁਕਤੀ ਤੋਂ ਬਾਅਦ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਸਲੇਮ ਟਾਬਰੀ ਥਾਣੇ ਅਧੀਨ ਆਉਂਦੀ ਚਿਠੀ ਕਲੋਨੀ ਵਿੱਚ ਨਸ਼ਾ ਤਸਕਰਾਂ ਖਿਲਾਫ ਸਰਚ ਅਭਿਆਨ ਚਲਾਇਆ ਗਿਆ, ਜਿਸ ਦੀ ਅਗਵਾਈ ਏ.ਸੀ.ਪੀ ਨਾਰਥ ਦਵਿੰਦਰ ਕੁਮਾਰ ਚੌਧਰੀ ਅਤੇ ਥਾਣਾ ਇੰਚਾਰਜ ਇੰਸਪੈਕਟਰ ਗਰੇਵਾਲ ਸਿੰਘ ਅੰਮ੍ਰਿਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-03-2025 ,ਅੰਗ 619 Amrit vele da Hukamnama Sri Darbar Sahib, Amritsar Ang 619, 30-03-2025 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ […]

Continue Reading

ਪਦ ਉਨਤ ਹੋਏ ਕਰਮਚਾਰੀਆਂ ਨੂੰ ਆਲਾਟ ਸਟੇਸ਼ਨਾਂ ਤੇ ਹਾਜ਼ਰ ਹੋਣ ਲਈ ਹੁਕਮ ਜਾਰੀ

ਚੰਡੀਗੜ੍ਹ 29 ਮਾਰਚ ,ਬੋਲੇ ਪੰਜਾਬ ਬਿਊਰੋ : ਪਦ ਉਨਤ ਹੋਏ ਕਰਮਚਾਰੀਆਂ ਨੂੰ ਆਲਾਟ ਸਟੇਸ਼ਨਾਂ ਤੇ ਹਾਜ਼ਰ ਹੋਣ ਲਈ ਹੁਕਮ ਜਾਰੀ ਕੀਤੇ ਗਏ ਹਨ ਸੱਤ ਦਿਨਾਂ ‘ਚ ਹਾਜ਼ਰ ਹੋਣ ਦੀਆਂ ਹਦਾਇਤਾਂ ਦਿਤੀਆਂ ਗਈਆਂ ਹਨ। ਸੂਚੀ ਦੇਖਣ ਲਈ ਹੇਠਾਂ ਕਲਿਕ ਕਰੋ https://www.bolepunjab.com/wp-content/uploads/2025/03/213.pdf

Continue Reading

ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

ਘਨੌਰੀ ਕਲਾਂ (ਸੰਗਰੂਰ), 29 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ।ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ‘ਆਪ’ ਸਰਕਾਰ ਦੀਆਂ ਦਮਨਕਾਰੀ ਚਾਲਾਂ ਦੀ ਕੀਤੀ ਨਿੰਦਾ, 9 ਦਿਨ ਬਾਅਦ ਰਿਹਾਅ ਹੋਏ ਕਿਸਾਨਾਂ ਨਾਲ ਜਤਾਈ ਇਕਜੁੱਟਤਾ

ਪਟਿਆਲਾ, 29 ਮਾਰਚ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਰਾਜੂ ਖੰਨਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਬੀਤੀ ਰਾਤ ਰੋਪੜ ਜੇਲ੍ਹ ਤੋਂ 9 ਦਿਨਾਂ ਦੀ ਨਜ਼ਰਬੰਦੀ ਤੋਂ ਬਾਅਦ ਰਿਹਾਅ ਹੋਏ ਕਿਸਾਨਾਂ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਰਿਹਾਅ ਹੋਏ ਕਿਸਾਨਾਂ ਦੇ ਘਰ ਪਹੁੰਚਕੇ ਉਨ੍ਹਾਂ ਅਤੇ ਪੂਰੇ ਮੋਰਚੇ ਨਾਲ […]

Continue Reading

ਪਹਿਲੇ ਦਿਨ ਜ਼ਿਲ੍ਹੇ ਦੇ 172 ਪਿੰਡਾਂ ਚ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਗਏ

ਏ ਡੀ ਸੀ ਸੋਨਮ ਚੌਧਰੀ ਅਤੇ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਨੇ ਵੀ ਕੀਤੀ ਸ਼ਮੂਲੀਅਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਮਾਰਚ ,ਬੋਲੇ ਪੰਜਾਬ ਬਿਊਰੋ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਡਾਇਰੈਕਟਰ ਉਮਾਸ਼ੰਕਰ ਗੁਪਤਾ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਜਿਲ੍ਹਾ ਐਸ.ਏ.ਐਸ ਨਗਰ ਸ੍ਰੀਮਤੀ ਕੋਮਲ […]

Continue Reading