ਬੇਅਦਬੀ ਦੇ ਮਸਲੇ ਉਤੇ ਤਾਜ਼ਾ ਰਿਪੋਰਟ ਛੇਤੀ ਦਾਇਰ ਕੀਤੀ ਜਾਵੇਗੀ

ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਲਿਆਂਦੀ ਜਾਵੇਗੀ ਨਵੀਂ ਖੇਤੀ ਨੀਤੀ ਚੰਡੀਗੜ੍ਹ, 4 ਸਤੰਬਰ ,ਬੋਲੇ ਪੰਜਾਬ ਬਿਊਰੋ:          ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਇਸ ਮਾਮਲੇ ਉਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ […]

Continue Reading

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਗਮਗੀਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਚੰਡੀਗੜ੍ਹ, 4 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ।  ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ […]

Continue Reading

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਇੱਕ ਨੌਜਵਾਨ ਵਲੋਂ ਛੇੜਛਾੜ

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਇੱਕ ਨੌਜਵਾਨ ਵਲੋਂ ਛੇੜਛਾੜ ਅੰਮ੍ਰਿਤਸਰ 4 ਸਤੰਬਰ ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਸੀ ਅਤੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਵਿੱਚ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਸੀ ਤਾਂ ਜੋ ਕਿ ਕੋਈ ਵੀ ਅੰਸੁਖਾਵੀਂ ਘਟਨਾ ਨਾ ਵਾਪਰ ਸਕੇ ਪਰ […]

Continue Reading

ਕੈਨੇਡਾ ‘ਚ ਪੰਜਾਬਣ ਲੜਕੀ ਦੀ ਮੌਤ

ਕੈਨੇਡਾ ‘ਚ ਪੰਜਾਬਣ ਲੜਕੀ ਦੀ ਮੌਤ ਬਰਨਾਲਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ ਪੰਜਾਬਣ ਲੜਕੀ ਦੀ ਮੌਤ ਹੋ ਗਈ ਹੈ। ਬਰਨਾਲਾ ਦੇ ਕਸਬਾ ਭਦੌੜ ਦੀ ਰਹਿਣ ਵਾਲੀ 22 ਸਾਲਾ ਗੁਰਮੀਤ ਕੌਰ ਦੀ ਕੈਨੇਡਾ ਦੇ ਸਰੀ ਵਿਖੇ ਮੌਤ ਹੋ ਗਈ। ਉਥੇ ਦਿਲ ਦਾ ਦੌਰਾ ਪੈਣ ਕਾਰਨ ਗੁਰਮੀਤ ਦੀ ਮੌਤ ਹੋ ਗਈ। ਮ੍ਰਿਤਕ ਗੁਰਮੀਤ ਕੌਰ ਸ਼ਾਦੀਸ਼ੁਦਾ […]

Continue Reading

ਮੋਗਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਵਿਅਕਤੀਆਂ ਦੀ ਮੌਤ

ਮੋਗਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਵਿਅਕਤੀਆਂ ਦੀ ਮੌਤ ਮੋਗਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਮੋਗਾ ਦੇ ਕਸਬਾ ਬਾਘਾਪੁਰਾਣਾ ‘ਚ ਅੱਜ ਬੁੱਧਵਾਰ ਦੁਪਹਿਰ ਕਰੀਬ 3 ਵਜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਬ੍ਰੇਜ਼ਾ ਗੱਡੀ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ […]

Continue Reading

ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਨੀਤੀ ਮੋਰਚਾ ਪੂਰੇ ਜੋਸ਼ ‘ਚ ਜਾਰੀ

ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਨੀਤੀ ਮੋਰਚਾ ਪੂਰੇ ਜੋਸ਼ ‘ਚ ਜਾਰੀ ਚੰਡੀਗੜ੍ਹ,4 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੰਡੀਗੜ੍ਹ ਵਿਖੇ ਲਾਏ ਖੇਤੀ ਨੀਤੀ ਮੋਰਚੇ ਦੇ ਚੌਥੇ ਦਿਨ ਜਿੱਥੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਾਫਲੇ ਵੱਡੀ ਗਿਣਤੀ ‘ਚ ਪਹੁੰਚੇ ਉਥੇ ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ), ਸਾਬਕਾ ਸੈਨਿਕਾਂ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ  ਚੰਡੀਗੜ੍ਹ, 4 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ […]

Continue Reading

ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ  ਮ੍ਰਿਤਕ ਤੇ ਅਯੋਗ  ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ  ਮ੍ਰਿਤਕ ਤੇ ਅਯੋਗ  ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ ਚੰਡੀਗੜ੍ਹ, 4 ਸਤੰਬਰ ,ਬੋਲੇ ਪੰਜਾਬ ਬਿਊਰੋ :ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

Continue Reading

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ  ਚੰਡੀਗੜ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਐੱਸ ਏ ਐੱਸ ਨਗਰ 4 ਸਤੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ […]

Continue Reading