ਪੰਜਾਬ ਦੇ ਦੋ ਭਾਜਪਾ ਆਗੂਆਂ ਨੇ ਕਮਲ ਦਾ ਫੁੱਲ ਛੱਡ ਕੇ ਫੜਿਆ ਝਾੜੂ

ਪੰਜਾਬ ਦੇ ਦੋ ਭਾਜਪਾ ਆਗੂਆਂ ਨੇ ਕਮਲ ਦਾ ਫੁੱਲ ਛੱਡ ਕੇ ਫੜਿਆ ਝਾੜੂ ਫਗਵਾੜਾ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਭਾਵਿਤ ਦੋ ਭਾਜਪਾ ਆਗੂਆਂ ਨੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਭਾਜਪਾ ਆਗੂ ਗੁਰਵਿੰਦਰ […]

Continue Reading

ਓਵਰਲੋਡ ਦੀ ਵੀਡੀਓ ਸਾਹਮਣੇ ਆਉਣ ‘ਤੇ ਖੰਨਾ ਪੁਲਿਸ ਨੇ ਬੱਸ ਲੱਭ ਕੇ ਕੀਤਾ ਚਲਾਨ

ਓਵਰਲੋਡ ਦੀ ਵੀਡੀਓ ਸਾਹਮਣੇ ਆਉਣ ‘ਤੇ ਖੰਨਾ ਪੁਲਿਸ ਨੇ ਬੱਸ ਲੱਭ ਕੇ ਕੀਤਾ ਚਲਾਨ ਖੰਨਾ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਖੰਨਾ ‘ਚ ਧੁੰਦ ਦੌਰਾਨ ਇੱਕ ਓਵਰਲੋਡ ਬੱਸ ਵੱਲੋਂ ਯਾਤਰੀਆਂ ਦੀ ਜਾਨ ਖਤਰੇ ਵਿੱਚ ਪਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਾ ਵੀਡੀਓ ਸਾਹਮਣੇ ਆਇਆ। ਜਿਸ ‘ਚ ਸਵਾਰੀਆਂ ਨੂੰ ਛੱਤ ‘ਤੇ ਬਿਠਾਇਆ ਗਿਆ ਸੀ। ਟਰੈਫਿਕ ਪੁਲਿਸ […]

Continue Reading

ਬੁੱਢੇ ਨਾਲੇ ‘ਚ ਵੱਧ ਰਹੇ ਪ੍ਰਦੂਸ਼ਣ ਦੀ ਜਾਂਚ ਲਈ ਕੇਂਦਰੀ ਟੀਮ ਲੁਧਿਆਣਾ ਪੁੱਜੀ

ਬੁੱਢੇ ਨਾਲੇ ‘ਚ ਵੱਧ ਰਹੇ ਪ੍ਰਦੂਸ਼ਣ ਦੀ ਜਾਂਚ ਲਈ ਕੇਂਦਰੀ ਟੀਮ ਲੁਧਿਆਣਾ ਪੁੱਜੀ ਲੁਧਿਆਣਾ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਜੜ੍ਹ ਲੱਭਣ ਲਈ ਭੇਜੀ ਟੀਮ ਬੁੱਧਵਾਰ ਨੂੰ ਗਰਾਊਂਡ ਜ਼ੀਰੋ ‘ਤੇ ਪਹੁੰਚ ਗਈ। ਇਸ ਟੀਮ ਦੀ ਅਗਵਾਈ ਵਾਤਾਵਰਨ ਵਿਭਾਗ ਦੇ ਡਾਇਰੈਕਟਰ ਮਨੀਸ਼ ਕੁਮਾਰ ਨੇ ਕੀਤੀ ਅਤੇ ਉਨ੍ਹਾਂ ਦੇ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-11-2024,ਅੰਗ 686 Sachkhand Sri Harmandir Sahib Amritsar Vikhe Hoyea Amrit Wele Da Mukhwak Ang: 686 , 21-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੬ ਮੱਘਰ (ਸੰਮਤ ੫੫੬ ਨਾਨਕਸ਼ਾਹੀ) 21-11-2024 ਧਨਾਸਰੀ ਮਹਲਾ ੫ ਘਰੁ ੬ ਅਸਟਪਦੀੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ […]

Continue Reading

ਦੋ ਤਖ਼ਤਾਂ ਦੇ ਜਥੇਦਾਰਾਂ ਨੇ ਬੁਲਾਈ ਮੀਟਿੰਗ,ਭੂੰਦੜ ਤੇ ਧਾਮੀ ਵੀ ਸ਼ਾਮਿਲ

ਦੋ ਤਖ਼ਤਾਂ ਦੇ ਜਥੇਦਾਰਾਂ ਨੇ ਬੁਲਾਈ ਮੀਟਿੰਗ,ਭੂੰਦੜ ਤੇ ਧਾਮੀ ਵੀ ਸ਼ਾਮਿਲ ਅੀਮ੍ਰਤਸਰ 20 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਚੱਲ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ ਤੋਂ ਬਾਅਦ ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਅੱਜ ਅਚਾਨਕ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੇ ਏਜੰਡੇ ਬਾਰੇ ਕੁਝ ਵੀ ਸਪੱਸ਼ਟ ਨਹੀਂ […]

Continue Reading

ਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ ‘ਚ ਵੱਧ ਰਹੇ ਮਾਮਲੇ ਚਿੰਤਾਜਨਕ-ਰਾਜ ਲਾਲੀ ਗਿੱਲ

ਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ ‘ਚ ਵੱਧ ਰਹੇ ਮਾਮਲੇ ਚਿੰਤਾਜਨਕ-ਰਾਜ ਲਾਲੀ ਗਿੱਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦੀਆਂ ਕੈਦੀ ਤੇ ਹਵਾਲਾਤੀ ਔਰਤਾਂ ਦੇ ਮਸਲੇ ਸੁਣੇ ਔਰਤਾਂ ਦੀਆਂ ਸਿਹਤ ਨਾਲ ਸਬੰਧਤ ਤੇ ਹੋਰ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਨੌਜਵਾਨ ਕਾਲ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਨਾ ਸਿੱਖ ਮਰਯਾਦਾ ਦੇ ਉਲਟ- ਐਡਵੋਕੇਟ ਧਾਮੀ

ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਲਈ ਭੇਜੇ ਗਏ ਪ੍ਰਚਾਰਕ ਅੰਮ੍ਰਿਤਸਰ, 20 ਨਵੰਬਰ,ਬੋਲੇ ਪੰਜਾਬ ਬਿਊਰੋ ; ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ […]

Continue Reading

ਪੁਰਾਣੀ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਦੋ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਲਾਗੂ ਕਰਨ ਵਿੱਚ ਨਾਕਾਮ ਪੰਜਾਬ ਸਰਕਾਰ

ਪੁਰਾਣੀ ਪੈਨਸ਼ਨ ਲਾਗੂ ਨਾ ਹੋਣ ਕਾਰਨ ਮੁਲਾਜ਼ਮ ਸਫ਼ਾ ਵਿੱਚ ਭਾਰੀ ਰੋਸ ਪਟਿਆਲਾ ,20 ਨਵੰਬਰ ( ਮਲਾਗਰ ਖਮਾਣੋਂ )ਬੋਲੇ ਪੰਜਾਬ ਬਿਊਰੋ ; ਪੁਰਾਣੀ ਪੈਨਸ਼ਨ ਦੇ 18 ਨਵੰਬਰ 2022 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਦੋ ਸਾਲ ਬੀਤਣ ਦੇ ਬਾਵਜੂਦ ਵੀ ਲਾਗੂ ਨਾ ਕਰਨ ਤੋਂ ਪੂਰਨ ਰੂਪ ਵਿਚ ਨਾਕਾਮ ਸਾਬਤ ਹੋਈ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। […]

Continue Reading

68ਵੀਆਂ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ ਲੜਕੇ ਅਤੇ ਲੜਕੀਆਂ ਅੰਡਰ-19 ਦੇ ਮੁਕਾਬਲਿਆਂ ਦਾ ਸ਼ਾਨਦਾਰ ਉਦਘਾਟਨ ਹੋਇਆ

ਖਿਡਾਰੀ ਖੇਡ ਭਾਵਨਾ ਨਾਲ ਟੂਰਨਾਮੈਂਟ ਵਿੱਚ ਭਾਗ ਲੈ ਕੇ ਖੇਡ ਦਾ ਪੱਧਰ ਉੱਚਾ ਚੁੱਕਣ : ਡਾਇਰੈਕਟਰ ਸਿੱਖਿਆ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਖੇਡਾਂ ਦੇ ਖੇਤਰ ’ਚ ਆਏ ਕ੍ਰਾਂਤੀਕਾਰੀ ਸੁਧਾਰ : ਵਿਧਾਇਕ ਗੁਰਲਾਲ ਘਨੌਰ ਸੂਬੇ ਦੇ ਖਿਡਾਰੀਆਂ ਨੂੰ ਖੇਡਣ ਲਈ ਸਾਜ਼ਗਾਰ ਮਾਹੌਲ ਮਿਲਿਆ : ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਪਟਿਆਲਾ ਜਿਲ੍ਹੇ ਦੇ […]

Continue Reading

ਦੋ ਭਰਾਵਾਂ ‘ਚ ਖੂਨੀ ਝੜਪ, ਇੱਕ ਨੇ ਦੂਜੇ ਦਾ ਕੀਤਾ ਕਤਲ

ਦੋ ਭਰਾਵਾਂ ‘ਚ ਖੂਨੀ ਝੜਪ, ਇੱਕ ਨੇ ਦੂਜੇ ਦਾ ਕੀਤਾ ਕਤਲ ਮਾਛੀਵਾੜਾ, 20 ਨਵੰਬਰ,ਬੋਲੇ ਪੰਜਾਬ ਬਿਊਰੋ : ਮਾਛੀਵਾੜਾ ਨੇੜਲੇ ਇਤਿਹਾਸਕ ਪਿੰਡ ਝਾੜ ਸਾਹਿਬ ਵਿੱਚ ਅੱਧੀ ਰਾਤ ਨੂੰ ਸਰਹਿੰਦ ਨਹਿਰ ਦੇ ਨਾਲ ਵਾਲੀ ਸੜਕ ’ਤੇ ਦੋ ਮਸੇਰੇ ਭਰਾਵਾਂ ਵਿੱਚ ਖੂਨੀ ਝੜਪ ਹੋ ਗਈ। ਇਸ ਦੌਰਾਨ ਇਕ ਭਰਾ ਨੇ ਦੂਜੇ ਭਰਾ ਦਾ ਗਲਾ ਵੱਢ ਕੇ ਬੇਰਹਿਮੀ ਨਾਲ […]

Continue Reading