ਈਰਾਨ ਵਲੋਂ ਇਜ਼ਰਾਈਲ ‘ਤੇ ਮਿਜ਼ਾਈਲਾਂ ਨਾਲ ਹਮਲਾ
ਈਰਾਨ ਵਲੋਂ ਇਜ਼ਰਾਈਲ ‘ਤੇ ਮਿਜ਼ਾਈਲਾਂ ਨਾਲ ਹਮਲਾ ਯੇਰੁਸ਼ਲਮ, 2 ਅਕਤੂਬਰ,ਬੋਲੇ ਪੰਜਾਬ ਬਿਊਰੋ : ਇਜ਼ਰਾਈਲੀ ਫ਼ੌਜ ਨੇ ਕਿਹਾ ਹੈ ਕਿ ਈਰਾਨ ਨੇ ਇਜ਼ਰਾਈਲ ’ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ ਅਤੇ ਦੇਸ਼ ਭਰ ’ਚ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵੱਜ ਰਹੇ ਹਨ। ਇਜ਼ਰਾਈਲ ਵਾਸੀਆਂ ਨੂੰ ਅਜਿਹੀਆਂ ਥਾਵਾਂ ’ਤੇ ਸ਼ਰਨ ਲੈਣ ਲਈ ਕਿਹਾ ਗਿਆ ਹੈ ਜਿੱਥੇ ਬੰਬ ਹਮਲਿਆਂ ਤੋਂ […]
Continue Reading