ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ
ਚੰਡੀਗੜ੍ਹ/ ਕਪੂਰਥਲਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਬੂਟ ਵਿਖੇ ਵੱਡੀ ਕਾਰਵਾਈ ਕਰਦਿਆਂ ਪੰਚਾਇਤੀ ਜ਼ਮੀਨ ਉੱਪਰ ਕੀਤੀਆਂ ਗਈਆਂ ਨਜ਼ਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਬੀ.ਡੀ.ਪੀ.ਓ. ਢਿਲਵਾਂ ਮਨਜੀਤ ਕੌਰ ਵਲੋਂ ਦਿੱਤੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ 3 ਅਜਿਹੀਆਂ ਉਸਾਰੀਆਂ ਨੂੰ ਢਾਹਿਆ ਗਿਆ ਜੋ ਕਿ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ ਉੱਪਰ […]
Continue Reading