ਪੰਜਾਬ ‘ਚ ਸਰਪੰਚ ਦੇ ਅਹੁਦੇ ਲਈ ਲੱਗੀ 2 ਕਰੋੜ ਦੀ ਬੋਲੀ

ਬੋਲੀ 50 ਲੱਖ ਨਾਲ ਹੋਈ ਸੀ ਸ਼ੁਰੂ ਗੁਰਦਾਸਪੁਰ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੁੰਦੇ ਹੀ ਸਰਪੰਚ ਦੇ ਅਹੁਦੇ ਲਈ ਬੋਲੀ ਲੱਗਣ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ।ਇਸੇ ਲੜੀ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ […]

Continue Reading

ਕੋਲਕਾਤਾ ਬਲਾਤਕਾਰ ਅਤੇ ਕਤਲ ਮਾਮਲੇ ਦੀ ਸੁਪਰੀਮ ਕੋਰਟ ;ਚ ਸੁਣਾਈ ਅੱਜ

ਕੋਲਕਾਤਾ ਬਲਾਤਕਾਰ ਅਤੇ ਕਤਲ ਮਾਮਲੇ ਦੀ ਸੁਪਰੀਮ ਕੋਰਟ ;ਚ ਸੁਣਾਈ ਅੱਜ ਨਵੀਂ ਦਿੱਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜੂਨੀਅਰ ਰੈਜ਼ੀਡੈਂਟ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਸੁਪਰੀਮ ਕੋਰਟ ਦੀ […]

Continue Reading

CM ਮਾਨ ਨੇ ਸੱਦੀ ਅਹਿਮ ਮੀਟਿੰਗ

CM ਮਾਨ ਨੇ ਸੱਦੀ ਅਹਿਮ ਮੀਟਿੰਗ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਤੋਂ ਛੁੱਟੀ ਹੋਣ ਉਪਰੰਤ ਹੀ ਐਕਸ਼ਨ ’ਚ ਆ ਗਏ ਹਨ। ਉਹਨਾਂ ਨੇ ਐਤਵਾਰ ਨੂੰ ਮੀਟਿੰਗ ਕੀਤੀ ਤੇ ਉੱਥੇ ਹੀ ਅੱਜ ਸੋਮਵਾਰ ਦੁਪਹਿਰ 1 ਵਜੇ ਮੁੱਖ ਮੰਤਰੀ ਮਾਨ ਨੇ ਮੁੜ ਤੋਂ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ […]

Continue Reading

13 ਸਾਲਾ ਬਾਲ ਅਦਾਕਾਰਾ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ ਜ਼ਖਮੀ

ਜਨਮਦਿਨ ਮਨਾਉਣ ਲਈ ਆਈ ਸੀ ਮਾਲ ‘ਚ , ਹਸਪਤਾਲ ‘ਚ ਦਾਖਲ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ ; ਚੰਡੀਗੜ੍ਹ ਦੇ ਏਲਾਂਟੇ ਮਾਲ ‘ਚ 13 ਸਾਲਾ ਬਾਲ ਅਦਾਕਾਰਾ ਮਾਈਸ਼ਾ ਦੀਕਸ਼ਿਤ ਅਤੇ ਉਸ ਦੀ ਮਾਸੀ ਸੁਰਭੀ, ਜੋ ਆਪਣਾ ਜਨਮਦਿਨ ਮਨਾਉਣ ਗਈ ਸੀ, ਦੇ ਖੰਭੇ ਤੋਂ ਟਾਈਲਾਂ ਡਿੱਗਣ ਕਾਰਨ ਜ਼ਖਮੀ ਹੋ ਗਏ। ਦੋਵਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 880

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-09-24 ਅੰਗ 880 Sachkhand Sri Harmandir Sahib Amritsar Vikhe Hoyea Amrit Wele Da Mukhwak Ang: 880 30-09-24 ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ […]

Continue Reading

ਸ਼ਹੀਦਾਂ ਦੀ ਯਾਦ ਵਿੱਚ ਕੀਤਾ ਗਿਆ ਸ਼ਰਧਾਂਜਲੀ ਸਮਾਗਮ

ਯਾਦਗਾਰ ਦਾ ਰੱਖਿਆ ਗਿਆ ਨੀਂਹ ਪੱਥਰ ਨੂਰਪੁਰ ਬੇਦੀ,29, ਸਤੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ) : ਅੰਗਰੇਜ਼ਾਂ ਖਿਲਾਫ ਚੱਲੀ ਆਜ਼ਾਦੀ ਦੀ ਲਹਿਰ ਵਿੱਚ ਰੋਪੜ ਜ਼ਿਲ੍ਹੇ ਨਾਲ ਸੰਬੰਧਿਤ ਗਦਰੀ ਬਾਬਾ ਕਿਰਪਾ ਸਿੰਘ ਮੀਰਪੁਰ ਅਤੇ ਸ਼ਹੀਦ ਸਰਵਣ ਸਿੰਘ ਬਾਹਮਣ ਮਾਜਰਾ ਵੱਲੋਂ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ ਕਾਲੇ ਪਾਣੀ ਦੀਆਂ ਜੇਲਾਂ ਕੱਟੀਆਂ ਆਪਣੀਆਂ ਜਮੀਨ ਜਾਇਦਾਦਾਂ ਕੁਰਕ ਕਰਵਾਈਆਂ […]

Continue Reading

ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ ਚੰਡੀਗੜ੍ਹ, 29 ਸਤੰਬਰ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ, 2024 ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ […]

Continue Reading

ਭਾਈ ਬਲਦੇਵ ਸਿੰਘ ਵਡਾਲਾ ਨੂੰ ਏਅਰਪੋਰਟ ‘ਤੇ ਪੱਗ ਉਤਾਰਨ ਲਈ ਕਹਿਣ ‘ਤੇ ਮੰਤਰੀ ਧਾਲੀਵਾਲ ਨੇ ਕੀਤੀ ਨਿਖੇਧੀ

ਭਾਈ ਬਲਦੇਵ ਸਿੰਘ ਵਡਾਲਾ ਨੂੰ ਏਅਰਪੋਰਟ ‘ਤੇ ਪੱਗ ਉਤਾਰਨ ਲਈ ਕਹਿਣ ‘ਤੇ ਮੰਤਰੀ ਧਾਲੀਵਾਲ ਨੇ ਕੀਤੀ ਨਿਖੇਧੀ ਅੰਮ੍ਰਿਤਸਰ 29 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਈ ਬਲਦੇਵ ਸਿੰਘ ਵਡਾਲਾ ਨੂੰ ਹਵਾਈ ਅੱਡੇ ‘ਤੇ ਸਕਰੀਨਿੰਗ ਲਈ ਪੱਗਾਂ ਉਤਾਰਨ ਲਈ ਕਹਿਣਾ ਦੇ ਮਾਮਲੇ ‘ਤੇ ਕੈਬਨਿਟ  ਮੰਤਰੀ ਧਾਲੀਵਾਲ ਨੇ ਸਖ਼ਤ ਨਿਖੇਧੀ ਕੀਤੀ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ […]

Continue Reading

ਚੰਡੀਗੜ੍ਹ ‘ਚ 1900 ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ

ਗੈਂਗਸਟਰਾਂ ਦੀਆਂ ਗਤੀਵਿਧੀਆਂ, ਸਾਈਬਰ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ਅਤੇ ਗੰਨ ਕਲਚਰ ‘ਤੇ ਨਜ਼ਰ ਰੱਖ ਰਹੀ ਹੈ ਪੁਲਿਸ ਚੰਡੀਗੜ੍ਹ 29 ਸਤੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਸਾਈਬਰ ਸੈੱਲ ਨੇ ਕਾਰਵਾਈ ਕਰਦੇ ਹੋਏ ਗੈਂਗਸਟਰਾਂ ਅਤੇ ਗਨ ਕਲਚਰ ਦਾ ਪ੍ਰਚਾਰ ਕਰਨ ਵਾਲੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਹਨ। ਇਹ ਖਾਤੇ ਜੁਰਮਾਂ ਦੀ ਵਡਿਆਈ ਕਰਕੇ […]

Continue Reading

ਵਰਧਮਾਨ ਗਰੁੱਪ ਦੇ ਚੇਅਰਮੈਨ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ

ਵਰਧਮਾਨ ਗਰੁੱਪ ਦੇ ਚੇਅਰਮੈਨ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਲੁਧਿਆਣਾ 29 ਸਤੰਬਰ ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਟੈਕਸਟਾਈਲ ਸਪਿਨਿੰਗ ਕੰਪਨੀ ਵਰਧਮਾਨ ਗਰੁੱਪ ਦੇ ਚੇਅਰਮੈਨ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ। ਧੋਖੇਬਾਜ਼ਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਨਾਂ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਅਤੇ ਮਾਣਹਾਨੀ ਦੀ ਧਮਕੀ ਦਿੱਤੀ। […]

Continue Reading