ਭਾਈ ਬਲਦੇਵ ਸਿੰਘ ਵਡਾਲਾ ਨੂੰ ਏਅਰਪੋਰਟ ‘ਤੇ ਪੱਗ ਉਤਾਰਨ ਲਈ ਕਹਿਣ ‘ਤੇ ਮੰਤਰੀ ਧਾਲੀਵਾਲ ਨੇ ਕੀਤੀ ਨਿਖੇਧੀ

ਭਾਈ ਬਲਦੇਵ ਸਿੰਘ ਵਡਾਲਾ ਨੂੰ ਏਅਰਪੋਰਟ ‘ਤੇ ਪੱਗ ਉਤਾਰਨ ਲਈ ਕਹਿਣ ‘ਤੇ ਮੰਤਰੀ ਧਾਲੀਵਾਲ ਨੇ ਕੀਤੀ ਨਿਖੇਧੀ ਅੰਮ੍ਰਿਤਸਰ 29 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਈ ਬਲਦੇਵ ਸਿੰਘ ਵਡਾਲਾ ਨੂੰ ਹਵਾਈ ਅੱਡੇ ‘ਤੇ ਸਕਰੀਨਿੰਗ ਲਈ ਪੱਗਾਂ ਉਤਾਰਨ ਲਈ ਕਹਿਣਾ ਦੇ ਮਾਮਲੇ ‘ਤੇ ਕੈਬਨਿਟ  ਮੰਤਰੀ ਧਾਲੀਵਾਲ ਨੇ ਸਖ਼ਤ ਨਿਖੇਧੀ ਕੀਤੀ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ […]

Continue Reading

ਚੰਡੀਗੜ੍ਹ ‘ਚ 1900 ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ

ਗੈਂਗਸਟਰਾਂ ਦੀਆਂ ਗਤੀਵਿਧੀਆਂ, ਸਾਈਬਰ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ਅਤੇ ਗੰਨ ਕਲਚਰ ‘ਤੇ ਨਜ਼ਰ ਰੱਖ ਰਹੀ ਹੈ ਪੁਲਿਸ ਚੰਡੀਗੜ੍ਹ 29 ਸਤੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਸਾਈਬਰ ਸੈੱਲ ਨੇ ਕਾਰਵਾਈ ਕਰਦੇ ਹੋਏ ਗੈਂਗਸਟਰਾਂ ਅਤੇ ਗਨ ਕਲਚਰ ਦਾ ਪ੍ਰਚਾਰ ਕਰਨ ਵਾਲੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਹਨ। ਇਹ ਖਾਤੇ ਜੁਰਮਾਂ ਦੀ ਵਡਿਆਈ ਕਰਕੇ […]

Continue Reading

ਵਰਧਮਾਨ ਗਰੁੱਪ ਦੇ ਚੇਅਰਮੈਨ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ

ਵਰਧਮਾਨ ਗਰੁੱਪ ਦੇ ਚੇਅਰਮੈਨ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਲੁਧਿਆਣਾ 29 ਸਤੰਬਰ ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਟੈਕਸਟਾਈਲ ਸਪਿਨਿੰਗ ਕੰਪਨੀ ਵਰਧਮਾਨ ਗਰੁੱਪ ਦੇ ਚੇਅਰਮੈਨ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ। ਧੋਖੇਬਾਜ਼ਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਨਾਂ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਅਤੇ ਮਾਣਹਾਨੀ ਦੀ ਧਮਕੀ ਦਿੱਤੀ। […]

Continue Reading

ਟ੍ਰਿਨਿਟੀ ਹਸਪਤਾਲ ਨੇ 15ਵੇਂ ਲਾਈਵ ਅਤੇ ਕੈਡੇਵਰਿਕ ਸਪਾਈਨ ਐਂਡੋਸਕੋਪੀ (ਯੂਬੀਆਈ ਸਿੰਪਲੀਫਾਈਡ) ਕੋਰਸ 2024 ਦੀ ਕੀਤੀ ਮੇਜ਼ਬਾਨੀ

ਟ੍ਰਿਨਿਟੀ ਹਸਪਤਾਲ ਨੇ 15ਵੇਂ ਲਾਈਵ ਅਤੇ ਕੈਡੇਵਰਿਕ ਸਪਾਈਨ ਐਂਡੋਸਕੋਪੀ (ਯੂਬੀਆਈ ਸਿੰਪਲੀਫਾਈਡ) ਕੋਰਸ 2024 ਦੀ ਕੀਤੀ ਮੇਜ਼ਬਾਨੀ ਮੋਹਾਲੀ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਟ੍ਰਿਨਿਟੀ ਹਸਪਤਾਲ, ਜ਼ੀਰਕਪੁਰ ਦੁਆਰਾ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ 32), ਚੰਡੀਗੜ੍ਹ ਦੇ ਸਹਿਯੋਗ ਨਾਲ 28 ਅਤੇ 29 ਸਤੰਬਰ 2024 ਨੂੰ 15ਵੇਂ ਲਾਈਵ ਐਂਡ ਕੈਡੇਵਰਿਕ ਸਪਾਈਨ ਐਂਡੋਸਕੋਪੀ (ਯੂਬੀਆਈ ਸਿੰਪਲੀਫਾਈਡ) ਕੋਰਸ 2024 ਆਯੋਜਿਤ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਦਿਸਿਆ ਤੇਂਦੂਆ, ਜੰਗਲਾਤ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਦਿਸਿਆ ਤੇਂਦੂਆ, ਜੰਗਲਾਤ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗੁਰਦਾਸਪੁਰ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆ ਵਿੱਚ ਤੇਂਦੂਆਂ ਨਜ਼ਰ ਆਉਣ ਕਾਰਨ ਦਹਿਸ਼ਤ ਦਾ ਮਾਹੌਲ ਹੈ। ਹਰਚੋਵਾਲ ਰੋਡ ‘ਤੇ ਇਕ ਕਲੋਨੀ ‘ਚ ਰਹਿਣ ਵਾਲਾ ਹਲੀਮ ਅਹਿਮਦ ਜਦੋਂ ਆਪਣੀ ਪਤਨੀ ਨਾਲ ਕਾਰ ‘ਚ ਬੈਠਣ ਲੱਗਾ ਤਾਂ […]

Continue Reading

ਮੋਹਾਲੀ ਦੀ ਖਪਤਕਾਰ ਅਦਾਲਤ ਦੀ ਮਾਣਹਾਨੀ ਦੇ ਦੋਸ਼ ‘ਚ ਬਿਲਡਰ ਨੂੰ 3 ਸਾਲ ਦੀ ਕੈਦ, 1 ਲੱਖ ਜੁਰਮਾਨਾ

ਅਦਾਲਤ ਦੇ ਹੁਕਮਾਂ ‘ਤੇ ਵੀ ਵਾਪਸ ਨਹੀਂ ਕੀਤੀ ਗਈ ਰਕਮ ਮੋਹਾਲੀ 29 ਸਤੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਸਕਾਈ ਰੌਕ ਸਿਟੀ ਵੈਲਫੇਅਰ ਸੁਸਾਇਟੀ ਦੇ ਮਾਲਕ ਨਵਜੀਤ ਸਿੰਘ ਨੂੰ ਮੁਹਾਲੀ ਖਪਤਕਾਰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਬਿਲਡਰ ‘ਤੇ 1 ਲੱਖ ਰੁਪਏ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਘਰ ਪਹੁੰਚਦਿਆਂ ਹੀ ਆਏ ਐਕਸ਼ਨ ’ਚ, ਬੁਲਾਈ ਮੀਟਿੰਗ ਚੰਡੀਗੜ੍ਹ 29 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਆਪਣੇ ਕਾਫਲੇ ਨਾਲ ਹਸਪਤਾਲ ਛੱਡ ਕੇ ਹੁਣ ਆਪਣੇ ਘਰ ਪਹੁੰਚ ਚੁੱਕੇ ਹਨ ਦੁਪਹਿਰ 3 ਵਜੇ ਦੇ ਕਰੀਬ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਇਸ ਤੋਂ […]

Continue Reading

ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਨੂੰ ਜ਼ਿਆਦਾ ਭਾਰ, ਡਿਪਰੈਸ਼ਨ ਅਤੇ ਪਿੱਠ ਦਰਦ ਦੀਆਂ ਸਮੱਸਿਆਵਾਂ ਤੋਂ ਪਹੁੰਚਾ ਰਹੀਆਂ ਹਨ ਰਾਹਤ

ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਨੂੰ ਜ਼ਿਆਦਾ ਭਾਰ, ਡਿਪਰੈਸ਼ਨ ਅਤੇ ਪਿੱਠ ਦਰਦ ਦੀਆਂ ਸਮੱਸਿਆਵਾਂ ਤੋਂ ਪਹੁੰਚਾ ਰਹੀਆਂ ਹਨ ਰਾਹਤ ਜ਼ੀਰਕਪੁਰ (ਐਸ.ਏ.ਐਸ. ਨਗਰ), 29 ਸਤੰਬਰ ,ਬੋਲੇ ਪੰਜਾਬ ਬਿਊਰੋ : ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਯੋਗਾ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਪ੍ਰਾਪਤ ਟ੍ਰੇਨਰ ਅਭਿਸ਼ੇਕ ਰਾਣਾ ਅਨੁਸਾਰ ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ […]

Continue Reading

ਲਾਰਿਆਂ ਤੋ ਅੱਕੇ ਐਨ ਪੀ ਐਸ ਮੁਲਾਜ਼ਮਾਂ ਨੇ ਐਮ ਐਲ ਏ ਕੁਲਵੰਤ ਸਿੰਘ ਜੀ ਨੂੰ ਦਿੱਤਾ ਰੋਸ ਪੱਤਰ

ਦੋ ਸਾਲ ਬੀਤ ਜਾਣ ਤੇ ਸਰਕਾਰ ਦਾ ਪੁਰਾਣੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਕੇਵਲ ਊਂਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ

Continue Reading

ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕਵਿਅਕਤੀ .32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ

ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕਵਿਅਕਤੀ .32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਸਤੰਬਰ ,ਬੋਲੇ ਪੰਜਾਬ ਬਿਊਰੋ : ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਡਾ. ਜੋਤੀ ਯਾਦਵ ਆਈ […]

Continue Reading