ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ  ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ

ਚੰਡੀਗੜ੍ਹ/ਅੰਮ੍ਰਿਤਸਰ 4 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ  ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿਢੇਰੀ ਕਰਨ ਸਬੰਧੀ ਗੁਰਪਤਵੰਤ ਪੰਨੂ ਵਲੋਂ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੰਦਿਆਂ ਗੁਰਪਤਵੰਤ  ਪੰਨੂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ਵਿਚ ਹਿੰਮਤ […]

Continue Reading

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਨੈਣਾ ਦੇਵੀ, 4 ਅਪਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ। ਮਾਤਾ ਸ੍ਰੀ ਨੈਣਾ ਦੇਵੀ ਜੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ […]

Continue Reading

ਪੰਜਾਬ ਸਰਕਾਰ ਵੱਲੋਂ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਸ਼ੁਰੂ; ਆਈਏਐੱਸ ਤੇ ਆਈਪੀਐੱਸ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਨਗੇ ਮਾਰਗਦਰਸ਼ਨ

ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਕਰਨਗੇ ਪ੍ਰੇਰਿਤ: ਹਰਜੋਤ ਸਿੰਘ ਬੈਂਸਇੱਛੁਕ ਅਧਿਕਾਰੀ 20 ਅਪ੍ਰੈਲ ਤੱਕ ਗੂਗਲ ਫਾਰਮ ਭਰ ਕੇ ਸਕੂਲ ਦੀ ਚੋਣ ਕਰ ਸਕਦੇ ਹਨ: ਸਿੱਖਿਆ ਮੰਤਰੀ ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ […]

Continue Reading

ਵਿੱਕੀ ਮਿੱਡੂਖੇੜਾ ਫਾਊਂਡੇਸ਼ਨ ਨੇ ਚੱਪੜਚਿੜੀ ਕਲਾਂ ਪਿੰਡ ਦੀ ਪੰਚਾਇਤ ਨਾਲ ਮਿਲ ਕੇ ‘ਨਸ਼ਾ ਵਿਰੋਧੀ ਮੁਹਿੰਮ’ ਚਲਾਈ

ਐਸਐਸਪੀ ਮੋਹਾਲੀ ਨੇ ‘ਨਸ਼ਾ ਵਿਰੋਧੀ ਮੁਹਿੰਮ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਪ੍ਰਸਿੱਧ ਗਾਇਕ ਮਨਕੀਰਤ ਔਲਖ ਨੇ ਫਾਊਂਡੇਸ਼ਨ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸਹਾਇਤਾ ਦਿੱਤੀ ਮੋਹਾਲੀ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਵਿੱਕੀ ਮਿੱਡੂਖੇੜਾ ਫਾਊਂਡੇਸ਼ਨ, ਇੱਕ ਗੈਰ-ਸਰਕਾਰੀ ਸੰਸਥਾ (ਐਨਜੀਓ) ਜੋ ਕਿ ਪ੍ਰਸਿੱਧ ਵਿਦਿਆਰਥੀ ਨੇਤਾ ਵਿੱਕੀ ਮਿੱਡੂਖੇੜਾ ਦੀ ਯਾਦ ਵਿੱਚ ਉਸਦੇ ਵੱਡੇ ਭਰਾ ਅਜੈਪਾਲ ਸਿੰਘ ਮਿੱਡੂਖੇੜਾ ਦੁਆਰਾ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਬਲੌਂਗੀ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਸ਼ੁਰੂਆਤ

ਗਲੀਆਂ ਦਾ ਕੰਮ ਦੋ ਮਹੀਨਿਆਂ ਵਿੱਚ ਪੂਰਾ ਕਰਨ ਦਾ ਦਿੱਤਾ ਭਰੋਸਾ ਪਿੰਡ ਬਲੌਗੀਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਲਾਇਬ੍ਰੇਰੀ- ਕੁਲਵੰਤ ਸਿੰਘ ਐਸ.ਏ.ਐਸ.ਨਗਰ, 04 ਅਪ੍ਰੈਲ ਬੋਲੇ ਪੰਜਾਬ ਬਿਊਰੋ : ਹਲਕਾ ਵਿਧਾਇਕ, ਮੋਹਾਲੀ, ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਦੋਂ ਦੀ ਹੋਂਦ […]

Continue Reading

ਮੋਹਾਲੀ ਨੂੰ ਆਈ.ਟੀ. ਹੱਬ ਦੇ ਤੌਰ ਤੇ ਵੀ ਕੀਤਾ ਜਾ ਰਿਹਾ ਹੈ ਵਿਕਸਿਤ : ਕੁਲਵੰਤ ਸਿੰਘ

ਕਿਹਾ : ਵੱਡੇ ਮੈਡੀਕਲ ਕਾਲਜ ਦੀ ਬਿਲਡਿੰਗ ਦਾ ਕੰਮ ਹੋ ਜਾਵੇਗਾ ਜਲਦੀ ਹੀ ਸ਼ੁਰੂ ਸੈਕਟਰ 90- 91 ਟ੍ਰੈਫਿਕ ਸਿਗਨਲ ਲਾਈਟਸ ਦਾ ਕੀਤਾ ਵਿਧਾਇਕ ਕੁਲਵੰਤ ਸਿੰਘ ਨੇ ਉਦਘਾਟਨ ਮੋਹਾਲੀ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਨੂੰ ਆਈ.ਟੀ.ਹੱਬ ਦੇ ਤੌਰ ਤੇ ਵੀ ਵਿਕਸਿਤ ਕੀਤਾ ਜਾ ਰਿਹਾ ਹੈ, ਜਿਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

Continue Reading

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਦੋ ਵਿਅਕਤੀ ਕਾਬੂ, 4 ਹੋਰ ਵਾਰਦਾਤਾਂ ਵੀ ਮੰਨੀਆਂ

ਜਲੰਧਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਫਿਲੌਰ ਕਸਬੇ ‘ਚ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਲਗਾਏ ਗਏ ਸ਼ੋਅ-ਕੇਸ ‘ਤੇ ਖਾਲਿਸਤਾਨੀ ਨਾਅਰੇ ਲਿਖਵਾਉਣ ਦਾ ਭੇਤ ਪੁਲਸ ਨੇ ਖੋਲ੍ਹ ਲਿਆ ਹੈ। ਜਲੰਧਰ ਦੇਹਾਤੀ ਪੁਲਸ ਨੇ ਇਸ ਮਾਮਲੇ ‘ਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਦੇ ਨਤੀਜੇ ਦਾ ਐਲਾਨ

ਮੋਹਾਲੀ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। 10 ਹਜ਼ਾਰ 471 ਸਕੂਲਾਂ ਵਿੱਚੋਂ ਕੁੱਲ 2 ਲੱਖ 90 ਹਜ਼ਾਰ 471 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2 ਲੱਖ 82 ਹਜ਼ਾਰ 627 ਪ੍ਰੀਖਿਆਰਥੀ ਪਾਸ ਹੋਏ।ਪ੍ਰੀਖਿਆ ਦਾ ਨਤੀਜਾ 97.30 ਫੀਸਦੀ ਰਿਹਾ ਹੈ। ਹੁਸ਼ਿਆਰਪੁਰ ਦਾ ਪੁਨੀਤ ਵਰਮਾ 100 ਫੀਸਦੀ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 07 ਅਪ੍ਰੈਲ ਨੂੰ

ਐਸ ਏ ਐਸ ਨਗਰ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 07 ਅਪ੍ਰੈਲ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ […]

Continue Reading

ਕਿਹੜੀ ਸਿੱਖਿਆ ਕ੍ਰਾਂਤੀ ਵੱਲ ਵੱਧ ਰਹੀ ਹੈ ਸਰਕਾਰ:- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਪਰਚਾਰ ਤੇ ਪੈਸਾ ਲੁਟਾਉਣ ਦੀ ਬਜਾਇ ਸਕੂਲਾਂ ਦੀ ਬਿਹਤਰੀ ਲਈ ਖਰਚੇ 25 ਕਰੋੜ ਦੀ ਰਾਸ਼ੀ:- ਜਸਵਿੰਦਰ ਸਿੰਘ ਸਮਾਣਾ ਦੂਸਰੀਆਂ ਸਰਕਾਰਾਂ ਦੀਆਂ ਮਸ਼ਹੂਰੀਆਂ ਤੇ ਤੰਜ ਕਰਨ ਵਾਲੇ ਹੁਣ ਆਪ ਹੀ ਮਸ਼ਹੂਰੀਆਂ ਵਿੱਚ ਕ੍ਰਾਂਤੀ ਕਰਨ ਨੂੰ ਫਿਰਦੇ ਆ:- ਪਰਮਜੀਤ ਸਿੰਘ ਪਟਿਆਲਾ   ਪਟਿਆਲਾ 04 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ […]

Continue Reading