ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤਾ ਸਪੱਸ਼ਟੀਕਰਨ

ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤਾ ਸਪੱਸ਼ਟੀਕਰਨ ਅੰਮ੍ਰਿਤਸਰ, 26 ਸਤੰਬਰ,ਬੋਲੇ ਪੰਜਾਬ ਬਿਊਰੋ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਵਿਧਾਇਕ ਰਹਿ ਚੁੱਕੇ ਸੁਰਜੀਤ ਸਿੰਘ ਰੱਖੜਾ ਨੇ ਆਪਣਾ […]

Continue Reading

ਤਰਨਤਾਰਨ : ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਜਾਂਚ ਜਾਰੀ

ਤਰਨਤਾਰਨ : ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਜਾਂਚ ਜਾਰੀ ਤਰਨਤਾਰਨ, 26 ਸਤੰਬਰ, ਬੋਲੇ ਪੰਜਾਬ ਬਿਊਰੋ : ਤਰਨਤਾਰਨ ਦੇ ਟਾਂਕ ਕਛੱਤਰੀ ਮੁਹੱਲੇ ‘ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੂੰ ਜ਼ਖਮੀ ਹਾਲਤ ‘ਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੀ ਪਛਾਣ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ‘ਚ ਦਾਖਲ

ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ‘ਚ ਦਾਖਲ ਚੰਡੀਗੜ੍ਹ, 26 ਸਤੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਯਮਿਤ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਹੁਣ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ। ਹਾਲਾਂਕਿ, ਤਾਜ਼ਾ ਸਿਹਤ ਅਪਡੇਟ ਦੇ ਅਨੁਸਾਰ, ਸੀਐਮ ਭਗਵੰਤ ਮਾਨ […]

Continue Reading

ਕੈਨੇਡਾ ‘ਚ ਵਾਲ-ਵਾਲ ਬਚੀ ਟਰੂਡੋ ਸਰਕਾਰ, ਬੇਭਰੋਸਗੀ ਮਤਾ ਫੇਲ੍ਹ

ਕੈਨੇਡਾ ‘ਚ ਵਾਲ-ਵਾਲ ਬਚੀ ਟਰੂਡੋ ਸਰਕਾਰ, ਬੇਭਰੋਸਗੀ ਮਤਾ ਫੇਲ੍ਹ ਓਟਵਾ, 26 ਸਤੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੀ ਸੰਸਦ ਵਿਚ ਵਿਰੋਧੀ ਧਿਰ ਕਨਜ਼ਰਵੇਟਿਵ ਪਾਰਟੀ ਵੱਲੋਂ ਜਸਟਿਨ ਟਰੂਡੋ ਸਰਕਾਰ ਖਿਲਾਫ ਪੇਸ਼ ਕੀਤਾ ਬੇਭਰੋਸਗੀ ਮਤਾ ਫੇਲ੍ਹ ਹੋ ਗਿਆ। ਮਤੇ ਦੇ ਹੱਕ ਵਿਚ 120 ਵੋਟਾਂ ਪਈਆਂ ਜਦੋਂ ਕਿ ਇਸਦੇ ਵਿਰੋਧ ਵਿਚ 211 ਵੋਟਾਂ ਪਈਆਂ।ਭਾਵੇਂ ਐਨ. ਡੀ.ਪੀ ਅਤੇ ਬਲਾਕ ਕਿਊਬੈੱਕ […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹਾਈਕੋਰਟ ਵੱਲੋਂ 6ਵੇਂ ਪੇ-ਕਮਿਸ਼ਨ ਦਾ ਬਕਾਇਆ ਦੇਣ ਦੇ ਹੁਕਮ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹਾਈਕੋਰਟ ਵੱਲੋਂ 6ਵੇਂ ਪੇ-ਕਮਿਸ਼ਨ ਦਾ ਬਕਾਇਆ ਦੇਣ ਦੇ ਹੁਕਮ ਚੰਡੀਗੜ੍ਹ, 26 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਅਤੇ ਉਸ ਤੋਂ ਬਾਅਦ ਜਾਰੀ ਨੋਟੀਫਿਕੇਸ਼ਨ ਅਨੁਸਾਰ 31 ਦਸੰਬਰ ਤੱਕ ਬਕਾਏ […]

Continue Reading

ਭਾਰੀ ਬਾਰਸ਼ ਕਾਰਨ 4 ਲੋਕਾਂ ਦੀ ਮੌਤ

ਭਾਰੀ ਬਾਰਸ਼ ਕਾਰਨ 4 ਲੋਕਾਂ ਦੀ ਮੌਤ ਮੁੰਬਈ 26 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੰਬਈ ਵਿਚ 5 ਘੰਟਿਆਂ ਦੀ ਤੇਜ਼ ਬਾਰਿਸ਼ ਨੇ 4 ਜਣਿਆਂ ਦੀ ਜਾਨ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੀ ਆਰਥਿਕ ਰਾਜਧਾਨੀ ‘ਚ ਮੀਂਹ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਭਾਰੀ ਮੀਂਹ ਕਾਰਨ ਕਈ ਉਡਾਣਾਂ ਨੂੰ ਡਾਇਵਰਟ […]

Continue Reading

ਮੋਹਾਲੀ-ਚੰਡੀਗੜ੍ਹ ਨਾਲ ਲੱਗਦੇ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਤਾਪਮਾਨ ਘਟਿਆ

ਮੋਹਾਲੀ-ਚੰਡੀਗੜ੍ਹ ਨਾਲ ਲੱਗਦੇ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਤਾਪਮਾਨ ਘਟਿਆ ਚੰਡੀਗੜ੍ਹ, 26 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸੂਬੇ ‘ਚ ਗਰਮੀ ਦੇ ਅਚਾਨਕ ਵਧਣ ਤੋਂ ਬਾਅਦ ਅੱਜ ਮੀਂਹ ਪੈ ਰਿਹਾ ਹੈ।ਪਟਿਆਲ਼ਾ, ਫਤਹਿਗੜ੍ਹ ਸਾਹਿਬ, ਮੋਹਾਲੀ, ਰੋਪੜ ਆਦਿ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਜਾਰੀ ਹੈ।ਇਸ ਮੀਂਹ ਕਾਰਨ […]

Continue Reading

ਭਾਰਤੀ ਸ਼ਰਧਾਲੂਆਂ ਦਾ 31 ਮੈਂਬਰੀ ਜਥਾ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਜਾਵੇਗਾ

ਅੰਮ੍ਰਿਤਸਰ, 26 ਸਤੰਬਰ,ਬੋਲੇ ਪੰਜਾਬ ਬਿਊਰੋ : ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਭਾਰਤੀ ਸ਼ਰਧਾਲੂਆਂ ਦਾ 31 ਮੈਂਬਰੀ ਇਕ ਜਥਾ 7 ਅਕਤੂਬਰ ਨੂੰ ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਚੂੰਨਾ ਮੰਡੀ ਲਾਹੌਰ ਵਿਖੇ ਜਥੇਦਾਰ ਜਾਵੇਗਾ।ਇਹ ਜਥਾ ਨਿਸ਼ਾਨ ਸਿੰਘ ਕਾਹਲੋਂ, ਸੇਵਾ ਮੁਕਤ ਸੁਪਰਡੰਟ ਪੰਜਾਬ ਸਕੂਲ ਸਿਖਿਆ ਬੋਰਡ ਦੀ ਅਗਵਾਈ ਹੇਠ ਪਾਕਿਸਤਾਨ […]

Continue Reading

ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਗ੍ਰਿਫਤਾਰ

ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਗ੍ਰਿਫਤਾਰ ਜਲੰਧਰ, 26 ਸਤੰਬਰ,ਬੋਲੇ ਪੰਜਾਬ ਬਿਊਰੋ : ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਵਿਜੇ ਦਕੋਹਾ ਨੂੰ ਸਿਟੀ ਪੁਲਸ ਨੇ ਜਲੰਧਰ ‘ਚ ਗ੍ਰਿਫਤਾਰ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਰਾਮਾਮੰਡੀ ਦੇ ਐਸਐਚਓ ਪਰਮਿੰਦਰ ਸਿੰਘ ਥਿੰਦ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੇ ਦਕੋਹਾ ਨੂੰ ਕਿਸੇ ਜ਼ਮੀਨੀ ਵਿਵਾਦ ਵਿੱਚ […]

Continue Reading

ਲੇਬਨਾਨ ‘ਚ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਵੱਲੋਂ ਅਡਵਾਈਜਰੀ ਜਾਰੀ

ਲੇਬਨਾਨ ‘ਚ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਵੱਲੋਂ ਅਡਵਾਈਜਰੀ ਜਾਰੀ ਨਵੀਂ ਦਿੱਲੀ, 26 ਸਤੰਬਰ,ਬੋਲੇ ਪੰਜਾਬ ਬਿਊਰੋ : ਪੱਛਮੀ ਏਸ਼ੀਆਈ ਦੇਸ਼ ਲੇਬਨਾਨ ਵਿੱਚ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ, ਬੇਰੂਤ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਯਾਤਰਾ ਅਡਵਾਈਜਰੀ ਜਾਰੀ ਕੀਤੀ ਹੈ। ਭਾਰਤੀ ਦੂਤਾਵਾਸ ਨੇ ਨਾਗਰਿਕਾਂ ਨੂੰ ਯੁੱਧਗ੍ਰਸਤ ਅਤੇ ਸੰਘਰਸ਼ ਵਾਲੇ ਖੇਤਰਾਂ ਦੀ ਯਾਤਰਾ ਕਰਨ ਤੋਂ ਬਚਣ ਲਈ ਕਿਹਾ […]

Continue Reading