ਬਠਿੰਡਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਬਠਿੰਡਾ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬਠਿੰਡਾ ਰੇਲਵੇ ਸਟੇਸ਼ਨ ’ਤੇ ਨਸ਼ੇ ਦੀ ਜ਼ਿਆਦਾ ਡੋਜ਼ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਮਿਲੀ ਜਾਣਕਾਰੀ ਅਨੁਸਾਰ, ਸਹਾਰਾ ਜਨ ਸੇਵਾ ਸੰਸਥਾ ਦੇ ਮੈਂਬਰਾਂ ਨੂੰ ਇਹ ਸੁਚਨਾ ਮਿਲੀ ਕਿ ਰੇਲਵੇ ਲਾਈਨਾਂ ਨੇੜੇ ਇਕ ਨੌਜਵਾਨ ਬੇਹੋਸ਼ ਪਿਆ ਹੈ। ਜਦੋਂ ਟੀਮ ਮੌਕੇ ’ਤੇ […]

Continue Reading

ਜਲੰਧਰ ‘ਚ ਅੱਧੀ ਰਾਤ ਨੂੰ ਕਾਰ ਦੇ ਉੱਪਰ ਰੱਖ ਕੇ ਸ਼ਰਾਬ ਪੀ ਰਹੇ ਨੌਜਵਾਨਾਂ ਨੇ ਚਲਾਈਆਂ ਗੋਲ਼ੀਆਂ

ਜਲੰਧਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਰਾਤ 1.30 ਵਜੇ ਕਾਰ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਕਿਸੇ ਨੂੰ ਨਹੀਂ ਲੱਗੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਰਤਾਰਪੁਰ ਵਾਸੀ ਮਨਜੀਤ ਸਿੰਘ ਨੇ ਪੁਲੀਸ ਨੂੰ […]

Continue Reading

ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਝਗੜਾ ਸੁਲਝਾਉਣ ਗਏ ਸਬ-ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ, ASI ਦੀ ਬਾਂਹ ਤੋੜੀ

ਖਡੂਰ ਸਾਹਿਬ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਝਗੜਾ ਸੁਲਝਾਉਣ ਗਏ ਸ੍ਰੀ ਗੋਇੰਦਵਾਲ ਸਾਹਿਬ ਥਾਣੇ ਦੇ ਸਬ-ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ASI ਦੀ ਬਾਂਹ ਤੋੜ ਦਿੱਤੀ ਗਈ। ਮੌਜੂਦਾ ਸਰਪੰਚ ਅਤੇ ਹੋਰਨਾਂ ਖਿਲਾਫ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰ ਲਿਆ ਗਿਆ […]

Continue Reading

ਤਪਾ ਮੰਡੀ : ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ

ਤਪਾ ਮੰਡੀ, 10 ਅਪ੍ਰੈਲ,ਬੋਲੇੇ ਪੰਜਾਬ ਬਿਊਰੋ :ਤਪਾ ਮੰਡੀ ਦੇ ਨੇੜਲੇ ਪਿੰਡ ਤਾਜੋ ਕੇ ਤੋਂ ਰੂੜੇ ਕੇ ਵੱਲ ਜਾਂਦੀ ਸੜਕ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ’ਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਰਾਤ ਦੇ ਹਨੇਰੇ ਦੌਰਾਨ ਹੋਇਆ, ਜਿਸ ਕਰਕੇ ਹਾਦਸੇ ਦੇ ਸਹੀ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ […]

Continue Reading

KIA ਕਾਰ ਪਲਾਂਟ ‘ਚੋਂ 900 ਇੰਜਣ ਚੋਰੀ

ਪੇਨੂਕੋਂਡਾ, 10 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਦੇ ਪੇਨੂਕੋਂਡਾ ਵਿੱਚ ਸਥਿਤ ਕੀਆ ਮੋਟਰਸ ਇੰਡੀਆ ਦੇ ਪਲਾਂਟ ਵਿਚੋਂ 900 ਕਾਰ ਇੰਜਣ ਚੋਰੀ ਹੋਣ ਦੀ ਖਬਰ ਹੈ। ਵਿੱਤੀ ਸਾਲ ਮਾਰਚ 2025 ਦੇ ਅੰਤ ‘ਚ ਕੀਤੇ ਗਏ ਆਡਿਟ ਦੌਰਾਨ, ਕੰਪਨੀ ਨੂੰ ਇਸ ਘਟਨਾ ਦਾ ਪਤਾ ਚੱਲਿਆ ਹੈ। ਕੰਪਨੀ ਨੇ ਸ਼ੱਕ ਜ਼ਾਹਿਰ […]

Continue Reading

ਘਰ ‘ਚ ਸਹਿਜ ਪਾਠ ਕਰ ਰਹੀ ਗੁਰਸਿੱਖ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਤਰਨਤਾਰਨ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ‘ਚ ਘਰ ‘ਚ ਸਹਿਜ ਪਾਠ ਕਰ ਰਹੀ ਗੁਰਸਿੱਖ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ 35 ਸਾਲਾ ਗੁਰਪ੍ਰੀਤ ਕੌਰ ਪਤਨੀ ਗੁਰਦਿਆਲ ਸਿੰਘ ਵਾਸੀ ਪਿੰਡ ਕੰਗ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ […]

Continue Reading

ਮਕੌੜਾ ਪੱਤਣ ’ਤੇ ਵਾਪਰਿਆ ਹਾਦਸਾ, ਗੰਨੇ ਨਾਲ ਭਰੀ ਟਰਾਲੀ ਦਰਿਆ ਵਿੱਚ ਡਿੱਗੀ

ਦੀਨਾਨਗਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਮਕੌੜਾ ਪੱਤਣ ’ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਕਿਸਾਨ ਆਪਣੇ ਟਰੈਕਟਰ-ਟਰਾਲੀ ਵਿੱਚ ਗੰਨਾ ਲੈ ਕੇ ਜਾ ਰਿਹਾ ਸੀ। ਅਚਾਨਕ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਟਰਾਲੀ ਦਰਿਆ ਵਿੱਚ ਜਾ ਡਿੱਗੀ।ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਵੀ ਦਰਿਆ ਦੇ ਪਾਰ ਪੈਂਦੇ ਪਿੰਡ […]

Continue Reading

ਟਰੱਕ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਲੱਗੀ ਅੱਗ

ਜਲੰਧਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਫਗਵਾੜਾ ਫਾਟਕ ‘ਤੇ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਫਗਵਾੜਾ ਗੇਟ ‘ਤੇ ਇਕ ਟਰੱਕ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਮੌਕੇ ‘ਤੇ ਮੌਜੂਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ […]

Continue Reading

ਬਾਈਕ ਸਵਾਰਾਂ ਵੱਲੋਂ ਸਕੂਲ ਦੇ ਬਾਹਰ ਗੋਲੀਬਾਰੀ

ਖਡੂਰ ਸਾਹਿਬ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਖਡੂਰ ਸਾਹਿਬ ਦੇ ਸੇਂਟ ਕਬੀਰ ਡੇਅ ਬੋਰਡਿੰਗ ਸਕੂਲ ਦਾਸੂਵਾਲ ਦੇ ਬਾਹਰ ਬਾਈਕ ਸਵਾਰ ਸ਼ੂਟਰਾਂ ਨੇ ਉਸ ਸਮੇਂ ਗੋਲੀਬਾਰੀ ਕੀਤੀ ਜਦੋਂ ਬੱਚੇ ਦੁਪਹਿਰ ਦੇ ਖਾਣੇ ਤੋਂ ਬਾਅਦ ਘਰ ਪਰਤ ਰਹੇ ਸਨ। ਰਾਹਤ ਦੀ ਗੱਲ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਮੌਕੇ ‘ਤੇ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 541

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-04-2025 ,ਅੰਗ 541 Sachkhand Sri Harmandir Sahib Amritsar Vikhe Hoyea Amrit Wele Da Mukhwak Ang: 541 10-04-2025 ਬਿਹਾਗੜਾ ਮਹਲਾ ੪ ॥ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ […]

Continue Reading