ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ: ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ

ਲੋਕ-ਪੱਖੀ ਨੀਤੀਆਂ ਦੇ ਲਾਭ ਜ਼ਮੀਨੀ ਪੱਧਰ ਉਤੇ ਜਨਤਾ ਤੱਕ ਪੁੱਜਣਾ ਯਕੀਨੀ ਬਣਾਉਣਾ ਸਮੇਂ ਦੀ ਲੋੜ ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ ਤਾਂ ਕਿ ਲੋਕ-ਪੱਖੀ […]

Continue Reading

ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਹਨੀ ਟਰੈਪ ਨੈੱਟਵਰਕ ਚਲਾ ਰਿਹਾ ਸੀ ਦੋਸ਼ੀ ਪੁਲੀਸ ਮੁਲਾਜ਼ਮ ਚੰਡੀਗੜ੍ਹ,24 ਸਤੰਬਰ ,ਬੋਲੇ ਪੰਜਾਬ ਬਿਊਰੋ :: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ […]

Continue Reading

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਅਧਿਆਪਕਾਂ ਲਈ ਨਵੀਂਆਂ ਅਧਿਆਪਨ ਤਕਨੀਕਾਂ ਬਾਰੇ ਵਰਕਸ਼ਾਪ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਅਧਿਆਪਕਾਂ ਲਈ ਨਵੀਂਆਂ ਅਧਿਆਪਨ ਤਕਨੀਕਾਂ ਬਾਰੇ ਵਰਕਸ਼ਾਪ ਮੰਡੀ ਗੋਬਿੰਦਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ੍ਹ ਵੱਲੋਂ ਇੰਡੈਨਿਕਾ ਲਰਨਿੰਗ ਦੇ ਸਹਿਯੋਗ ਨਾਲ ਫੈਕਲਟੀ ਮੈਂਬਰਾਂ ਲਈ ਸਕੂਲ ਕੈਂਪਸ ਵਿੱਚ ਇਕ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਵਿਸ਼ਾ ਅਧਿਆਪਨ ਦੀਆਂ ਨਵੀਆਂ ਤਕਨੀਕਾਂ ਤੇ ਨਵੀਂ ਸਿੱਖਿਆ ਨੀਤੀ ਅਤੇ ਕੌਮੀ […]

Continue Reading

ਅਧਿਆਪਕ ਮਸਲਿਆਂ ਨੂੰ ਹੱਲ ਨਾ ਕਰਨ ਖਿਲਾਫ ਡੀ ਟੀ ਐੱਫ ਨੇ ਸੰਘਰਸ਼ੀ ਰੂਪ ਰੇਖਾ ਉਲੀਕੀ

ਪੁਰਾਣੀ ਪੈਨਸ਼ਨ ਅਤੇ ਪੰਜਾਬ ਪੇ ਸਕੇਲਾਂ ਦੀ ਪ੍ਰਾਪਤੀ ਲਈ ਚੱਲ ਰਹੇ ਸੰਘਰਸ਼ਾਂ ਵਿੱਚ ਵਧਵਾਂ ਯੋਗਦਾਨ ਪਾਉਣ ਦਾ ਐਲਾਨ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਖਿਲਾਫ਼ ਡੀ ਟੀ ਐੱਫ ਨੇ ਸੰਘਰਸ਼ੀ ਰੂਪ ਰੇਖਾ ਉਲੀਕੀ ਲੁਧਿਆਣਾ 24 ਸਤੰਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਲੁਧਿਆਣਾ ਦੇ ਈਸੜੂ ਭਵਨ ਵਿਖੇ ਸੂਬਾ […]

Continue Reading

ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਐਚ ਓ ਡੀ ਮੋਹਾਲੀ ਦੇ ਖਿਲਾਫ਼ ਜਥੇਬੰਦੀ ਕਰੇਗੀ ਸੰਘਰਸ਼ :-ਵਾਹਿਦਪੁਰੀ

ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਬਾਵਜੂਦ ਜਲ ਸਪਲਾਈ ਕਾਮੇ ਤਰਸੇ ਤਰੱਕੀਆਂ ਨੂੰ ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ( ਹੈਡ ਆਫਿਸ ਚੰਡੀਗੜ੍ਹ) ਦੇ ਆਗੂਆਂ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ ਗੁਰਵਿੰਦਰ […]

Continue Reading

ਦੋਆਬਾ ਬਿਜ਼ਨਸ ਸਕੂਲ ਦੇ ਪੈਰਾਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਫਰੀ ਮੈਡੀਕਲ ਕੈਂਪ ਦਾ ਆਯੋਜਨ

500 ਤੋਂ ਵੱਧ ਮਰੀਜ਼ਾਂ ਨੇ ਖੱਟਿਆ ਫਰੀ ਕੈਂਪ ਦਾ ਲਾਹਾ ਮੋਹਾਲੀ 24 ਸਤੰਬਰ ,ਬੋਲੇ ਪੰਜਾਬ ਬਿਊਰੋ : ਦੋਆਬਾ ਬਿਜ਼ਨਸ ਸਕੂਲ ਦੇ ਪੈਰਾਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਅੱਜ ਇੱਕ ਸਫਲ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਾਲਜ ਅਤੇ ਆਸ-ਪਾਸ ਦੇ  ਪਿੰਡਾਂ ਦੇ ਲੋਕਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਕੈਂਪ ਤੋਂ […]

Continue Reading

ਤੇਜ਼ ਰਫ਼ਤਾਰ ਪਨਬੱਸ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਦੋ ਵਿਅਕਤੀਆਂ ਦੀ ਮੌਤ

ਤੇਜ਼ ਰਫ਼ਤਾਰ ਪਨਬੱਸ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਦੋ ਵਿਅਕਤੀਆਂ ਦੀ ਮੌਤ ਫ਼ਿਰੋਜ਼ਪੁਰ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਚੌਕ ਵਿਖੇ ਇੱਕ ਮੋਟਰਸਾਈਕਲ ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਜਾ ਰਹੀ ਇੱਕ ਪਨਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਲਵਿੰਦਰ ਸਿੰਘ (ਉਮਰ 55 ਸਾਲ) ਅਤੇ ਮੇਜਰ ਸਿੰਘ (ਉਮਰ 50 […]

Continue Reading

ਸਕੂਲੀ ਵਿਦਿਆਰਥੀਆਂ ਦੇ ਦੋ ਧੜਿਆਂ ਵਿੱਚ ਖ਼ੂਨੀ ਝੜਪ,ਹੱਥਾਂ ‘ਚ ਸਨ ਪਿਸਤੌਲ

ਸਕੂਲੀ ਵਿਦਿਆਰਥੀਆਂ ਦੇ ਦੋ ਧੜਿਆਂ ਵਿੱਚ ਖ਼ੂਨੀ ਝੜਪ,ਹੱਥਾਂ ‘ਚ ਸਨ ਪਿਸਤੌਲ ਫਿਰੋਜ਼ਪੁਰ, 24 ਸਤੰਬਰ,ਬੋਲੇ ਪੰਜਾਬ ਬਿਊਰੋ ; ਫ਼ਿਰੋਜ਼ਪੁਰ ਛਾਉਣੀ ਦੇ ਬੱਸ ਸਟੈਂਡ ਨੂੰ ਜਾਣ ਵਾਲੇ ਚੌਕ ਵਿੱਚ ਸਕੂਲੀ ਵਿਦਿਆਰਥੀਆਂ ਦੇ ਦੋ ਧੜਿਆਂ ਵਿੱਚ ਖ਼ੂਨੀ ਝੜਪ ਹੋ ਗਈ। ਕਰੀਬ 10 ਵਿਦਿਆਰਥੀਆਂ ਨੇ ਇਕ ਨੌਜਵਾਨ ‘ਤੇ ਕਈ ਵਾਰ ਕਾਪਿਆਂ ਨਾਲ ਹਮਲਾ ਕੀਤਾ। ਦੋ ਵਿਦਿਆਰਥੀਆਂ ਦੇ ਹੱਥਾਂ ਵਿੱਚ […]

Continue Reading

1-3 ਅਕਤੂਬਰ ਤੱਕ ਦਿਨ ਰਾਤ ਚੱਲਣ ਵਾਲਾ ਪੈਨਸ਼ਨ ਮੋਰਚਾ ਸੂਬੇ ਵਿੱਚ ਪੁਰਾਣੀ ਪੈਨਸ਼ਨ ਦੇ ਸੰਘਰਸ਼ ਨੂੰ ਵੱਡੀ ਤਾਕਤ ਦੇਵੇਗਾ ਅਤੇ ਸਰਕਾਰ ਨੂੰ ਗੰਭੀਰ ਚੁਣੌਤੀ ਪੇਸ਼ ਕਰੇਗਾ : ਅਤਿੰਦਰ ਪਾਲ ਸਿੰਘ

ਸੂਬੇ ਭਰ ਚੋਂ ਲਗਾਤਾਰ ਤਿੰਨ ਦਿਨ ਮੁਲਾਜ਼ਮ ਸੰਗਰੂਰ ਮੋਰਚੇ ਵਿੱਚ ਸ਼ਮੂਲੀਅਤ ਕਰਨਗੇ : ਪੀ.ਪੀ.ਪੀ.ਐੱਫ ਫ਼ਤਹਿਗੜ੍ਹ ਸਾਹਿਬ,24, ਸਤੰਬਰ ,ਬੋਲੇ ਪੰਜਬ (ਮਲਾਗਰ ਖਮਾਣੋਂ ); ਅਕਤੂਬਰ 1,2,3 ਨੂੰ ਸੰਗਰੂਰ ਵਿੱਚ ਉਲੀਕੇ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਤਿਆਰੀ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ।ਫਰੰਟ ਦੀ ਸੂਬਾ […]

Continue Reading

ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਵੱਲੋਂ ਮਿਡ ਡੇ ਮੀਲ ਵਰਕਰਜ਼ ਯੂਨੀਅਨ ਨਾਲ ਮੀਟਿੰਗ ਬੇਸਿੱਟਾ.

ਮਿਡ ਡੇ ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇਣ ਤੋਂ ਇਨਕਾਰ ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਮਿਡ ਡੇ ਮੀਲ ਵਰਕਰਜ਼ ਯੂਨੀਅਨ ਵੱਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿੱਚ ਸਿੱਖਿਆ ਮੰਤਰੀ ਅਤੇ ਡੀ.ਜੀ.ਐਸ.ਈ. ਤੋਂ ਇਲਾਵਾ ਜਥੇਬੰਦੀ ਵੱਲੋਂ ਲਖਵਿੰਦਰ ਕੌਰ ਫਰੀਦਕੋਟ, ਮਮਤਾ ਸ਼ਰਮਾਂ, ਰਮਨਜੀਤ […]

Continue Reading