ਡੇਰਾਬੱਸੀ ‘ਚ ਦੋ ਨਕਾਬਪੋਸ਼ ਇਮੀਗ੍ਰੇਸ਼ਨ ਸੈਂਟਰ ‘ਤੇ ਗੋਲੀਆਂ ਚਲਾ ਕੇ ਫਰਾਰ

ਡੇਰਾਬੱਸੀ ‘ਚ ਦੋ ਨਕਾਬਪੋਸ਼ ਇਮੀਗ੍ਰੇਸ਼ਨ ਸੈਂਟਰ ‘ਤੇ ਗੋਲੀਆਂ ਚਲਾ ਕੇ ਫਰਾਰ ਡੇਰਾਬੱਸੀ, 19 ਸਤੰਬਰ, ਬੋਲੇ ਪੰਜਾਬ ਬਿਊਰੋ ਡੇਰਾਬੱਸੀ ਥਾਣੇ ਦੇ ਪਿਛਲੇ ਪਾਸੇ ਇਮੀਗ੍ਰੇਸ਼ਨ ਸਰਵਿਸ ਐਜੂਕੇਸ਼ਨ ਸੈਂਟਰ ਦੇ ਮਾਲਕ ਨੂੰ ਫਿਰੌਤੀ ਵਾਲੀ ਚਿੱਠੀ ਦੇਣ ਆਏ ਦੋ ਨਕਾਬਪੋਸ਼ ਹਮਲਾਵਰ 4-5 ਗੋਲੀਆਂ ਚਲਾ ਕੇ ਫ਼ਰਾਰ ਹੋ ਗਏ।ਹਮਲਾਵਰ ਨੌਜਵਾਨਾਂ ਨੇ ਪਹਿਲਾਂ ਰਿਸੈਪਸ਼ਨ ’ਤੇ ਬੈਠੀ ਲੜਕੀ ਨੂੰ ਫਿਰੌਤੀ ਵਾਲੀ ਚਿੱਠੀ […]

Continue Reading

ਮਿਕਸਚਰ ਟਰੱਕ ਤੇ ਪਨਬੱਸ ਵਿਚਾਲੇ ਜ਼ਬਰਦਸਤ ਟੱਕਰ, ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ

ਮਿਕਸਚਰ ਟਰੱਕ ਤੇ ਪਨਬੱਸ ਵਿਚਾਲੇ ਜ਼ਬਰਦਸਤ ਟੱਕਰ, ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ ਟਾਂਡਾ, 19 ਸਤੰਬਰ, ਬੋਲੇ ਪੰਜਾਬ ਬਿਊਰੋ ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜਲੰਧਰ ਪਠਾਨਕੋਟ ਰੋਡ ‘ਤੇ ਅੱਡਾ ਖੁੱਡਾ ਨੇੜੇ ਅੱਜ ਦੁਪਹਿਰ ਵੇਲੇ ਇਕ ਟਰੱਕ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਇੰਨਾ […]

Continue Reading

ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਝਟਕਾ, ਟਰੂਡੋ ਸਰਕਾਰ ਵੱਲੋਂ ਵਿਦਿਆਰਥੀ ਵੀਜ਼ਿਆਂ ਵਿੱਚ ਕਟੌਤੀ

ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਝਟਕਾ, ਟਰੂਡੋ ਸਰਕਾਰ ਵੱਲੋਂ ਵਿਦਿਆਰਥੀ ਵੀਜ਼ਿਆਂ ਵਿੱਚ ਕਟੌਤੀ ਚੰਡੀਗੜ੍ਹ, 19 ਸਤੰਬਰ, ਬੋਲੇ ਪੰਜਾਬ ਬਿਊਰੋ ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੇ ਸੁਪਨਿਆਂ ਨੂੰ ਵੱਡਾ ਝਟਕਾ ਲੱਗਾ ਹੈ। ਕੈਨੇਡਾ ਦੀ ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦਿਆਂ ਵਿਦਿਆਰਥੀ ਵੀਜ਼ਿਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਕੈਨੇਡਾ […]

Continue Reading

ਰਾਜੌਰੀ ’ਚ ਡਿਊਟੀ ਦੌਰਾਨ ਪੰਜਾਬ ਦਾ ਫੌਜੀ ਜਵਾਨ ਸ਼ਹੀਦ

ਰਾਜੌਰੀ ’ਚ ਡਿਊਟੀ ਦੌਰਾਨ ਪੰਜਾਬ ਦਾ ਫੌਜੀ ਜਵਾਨ ਸ਼ਹੀਦ ਨੂਰਪੁਰਬੇਦੀ, 19 ਸਤੰਬਰ, ਬੋਲੇ ਪੰਜਾਬ ਬਿਊਰੋ ਬਲਾਕ ਨੂਰਪੁਰਬੇਦੀ ਦੇ ਪਿੰਡ ਝੱਜ ਦੇ ਭਾਰਤੀ ਫੌਜ ’ਚ ਲਾਂਸ ਨਾਇਕ ਦੇ ਅਹੁਦੇ ’ਤੇ ਤੈਨਾਤ ਇਕ 29 ਸਾਲਾ ਫ਼ੌਜੀ ਜਵਾਨ ਬਲਜੀਤ ਸਿੰਘ ਸ਼ਹੀਦ ਹੋ ਗਿਆ ਹੈ। ਫੌਜੀ ਜਵਾਨ ਨੇ ਉਸ ਸਮੇਂ ਸ਼ਹਾਦਤ ਦਾ ਜਾਮ ਪਿਤਾ ਜਦੋਂ ਦੁਸ਼ਮਣਾਂ ਦਾ ਸਾਹਮਣਾ ਕਰਦੇ […]

Continue Reading

ਰਾਜਪੁਰਾ ਇੰਡਸਟਰੀਅਲ ਸਮਾਰਟ ਸਿਟੀ ਘੁਟਾਲਾ, ਪੰਜ ਪਿੰਡਾਂ ਦੇ ਪੰਚ-ਸਰਪੰਚ ਈਡੀ ਅੱਗੇ ਪੇਸ਼ ਹੋਏ

ਰਾਜਪੁਰਾ ਇੰਡਸਟਰੀਅਲ ਸਮਾਰਟ ਸਿਟੀ ਘੁਟਾਲਾ, ਪੰਜ ਪਿੰਡਾਂ ਦੇ ਪੰਚ-ਸਰਪੰਚ ਈਡੀ ਅੱਗੇ ਪੇਸ਼ ਹੋਏ ਰਾਜਪੁਰਾ, 19 ਸਤੰਬਰ, ਬੋਲੇ ਪੰਜਾਬ ਬਿਊਰੋ ਰਾਜਪੁਰਾ ਇੰਡਸਟਰੀਅਲ ਸਮਾਰਟ ਸਿਟੀ ਘੁਟਾਲੇ ਮਾਮਲੇ ਵਿਚ ਪੰਜ ਪਿੰਡਾਂ ਦੇ ਮੁਲਾਜ਼ਮ ਪੰਚ ਤੇ ਸਰਪੰਚ ਬੀਤੇ ਦਿਨੀ ਈਡੀ ਦੇ ਸਾਹਮਣੇ ਜਲੰਧਰ ਵਿਖੇ ਪੇਸ਼ ਹੋਏ। ਦੱਸ ਦਈਏ ਕਿ 2020 ਦਾ ਇੱਕ ਪ੍ਰੋਜੈਕਟ ਜਿਸ ਵਿਚ ਰਾਜਪੁਰਾ ਦੇ ਪੰਜ ਪਿੰਡ ਪਵਰਾ, ਤਖਤੂ […]

Continue Reading

ਈਡੀ ਨੂੰ ਛਾਪੇ ਦੌਰਾਨ ਸਾਬਕਾ ਆਈ.ਏ.ਐਸ. ਅਧਿਕਾਰੀ ਘਰੋਂ ਮਿਲੇ ਕਰੋੜਾਂ ਰੁਪਏ ਦੇ ਹੀਰੇ, ਗਹਿਣੇ ਤੇ ਨਕਦੀ

ਈਡੀ ਨੂੰ ਛਾਪੇ ਦੌਰਾਨ ਸਾਬਕਾ ਆਈ.ਏ.ਐਸ. ਅਧਿਕਾਰੀ ਘਰੋਂ ਮਿਲੇ ਕਰੋੜਾਂ ਰੁਪਏ ਦੇ ਹੀਰੇ, ਗਹਿਣੇ ਤੇ ਨਕਦੀ ਚੰਡੀਗੜ੍ਹ, 19 ਸਤੰਬਰ, ਬੋਲੇ ਪੰਜਾਬ ਬਿਊਰੋ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇੱਕ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਸਬੰਧਤ ਪ੍ਰੋਜੈਕਟ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਐਡ. ਨੋਇਡਾ ਅਥਾਰਟੀ ਦੇ ਸਾਬਕਾ ਸੀ.ਈ.ਓ. ਅਤੇ ਉੱਤਰ ਪ੍ਰਦੇਸ਼ ਕੇਡਰ ਦੇ ਸਾਬਕਾ ਆਈ.ਏ.ਐਸ. […]

Continue Reading

ਨਿਹੰਗ ਨੇ ਦੋਸਤਾਂ ਨਾਲ ਮਿਲ ਕੇ ਨੌਜਵਾਨ ਦਾ ਗੁੱਟ ਵੱਢਿਆ, ਫੈਲੀ ਦਹਿਸ਼ਤ

ਨਿਹੰਗ ਨੇ ਦੋਸਤਾਂ ਨਾਲ ਮਿਲ ਕੇ ਨੌਜਵਾਨ ਦਾ ਗੁੱਟ ਵੱਢਿਆ, ਫੈਲੀ ਦਹਿਸ਼ਤ ਅੰਮ੍ਰਿਤਸਰ, 19 ਸਤੰਬਰ, ਬੋਲੇ ਪੰਜਾਬ ਬਿਊਰੋ ਅੰਮ੍ਰਿਤਸਰ ਵਿੱਚ ਨਿਹੰਗ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਕ ਨੌਜਵਾਨ ਗੁੱਟ ਵੱਢ ਦਿੱਤਾ ਗਿਆ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਮਾਹੌਲ ਬਣਿਆ ਹੋਇਆ ਹੈ। ਜ਼ਖ਼ਮੀ ਨੌਜਵਾਨ ਇਕ ਨਿੱਜੀ ਹਸਪਤਾਲ ਵਿੱਚ ਪਹੁੰਚਿਆ ਅਤੇ ਜਿੱਥੇ ਉਸ ਦਾ ਇਲਾਜ […]

Continue Reading

ਪੁਲਿਸ ਤੇ ਫਿਰੌਤੀਆਂ ਮੰਗਣ ਵਾਲੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਜਖ਼ਮੀ

ਪੁਲਿਸ ਤੇ ਫਿਰੌਤੀਆਂ ਮੰਗਣ ਵਾਲੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਜਖ਼ਮੀ ਤਰਨਤਾਰਨ, 19 ਸਤੰਬਰ, ਬੋਲੇ ਪੰਜਾਬ ਬਿਊਰੋ ਤਰਨਤਾਰਨ ਜ਼ਿਲ੍ਹੇ ‘ਚ ਪੱਟੀ ਦੇ ਪਿੰਡ ਮੁੱਠਿਆਂ ਵਾਲੇ ਨੇੜੇ ਗੈਂਗਸਟਰਾਂ ਵੱਲੋਂ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲਿਸ ਵੱਲੋਂ ਜਵਾਬੀ ਕਾਰਵਾਈ ’ਚ ਗੋਲੀ ਲੱਗਣ ਕਾਰਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ ਜਦਕਿ ਦੂਸਰੇ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।ਜ਼ਿਕਰਯੋਗ ਹੈ […]

Continue Reading

ਬਰਨਾਲਾ ਦਾ ਸਿਵਲ ਸਰਜਨ ਤੇ ਸੀਨੀਅਰ ਸਹਾਇਕ ਸਸਪੈਂਡ

ਬਰਨਾਲਾ ਦਾ ਸਿਵਲ ਸਰਜਨ ਤੇ ਸੀਨੀਅਰ ਸਹਾਇਕ ਸਸਪੈਂਡ ਬਰਨਾਲਾ, 19 ਸਤੰਬਰ, ਬੋਲੇ ਪੰਜਾਬ ਬਿਊਰੋ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਤੇ ਉਨ੍ਹਾਂ ਦੇ ਸੀਨੀਅਰ ਸਹਾਇਕ ਅਸ਼ਵਨੀ ਕੁਮਾਰ ਨੂੰ ਮੁਅੱਤਲ ਕਰ ਦਿੱਤਾ। ਸਿਹਤ ਵਿਭਾਗ ਪੰਜਾਬ ਵਲੋਂ ਦੋਵਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ। ਦੋਵਾਂ ਨੂੰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਚੰਡੀਗੜ੍ਹ ਦੇ ਮੁੱਖ […]

Continue Reading

ਲੇਬਨਾਨ ਵਿੱਚ ਫਿਰ ਹੋਏ ਲੜੀਵਾਰ ਧਮਾਕੇ, 20 ਲੋਕਾਂ ਦੀ ਮੌਤ

ਲੇਬਨਾਨ ਵਿੱਚ ਫਿਰ ਹੋਏ ਲੜੀਵਾਰ ਧਮਾਕੇ, 20 ਲੋਕਾਂ ਦੀ ਮੌਤ ਬੈਰੂਤ, 19 ਸਤੰਬਰ, ਬੋਲੇ ਪੰਜਾਬ ਬਿਊਰੋ ਇੱਕ ਦਿਨ ਪਹਿਲਾਂ ਹੋਏ ਪੇਜਰ ਧਮਾਕੇ ਤੋਂ ਬਾਅਦ ਅੱਜ ਫਿਰ ਲੇਬਨਾਨ ਵਿੱਚ ਲੜੀਵਾਰ ਧਮਾਕੇ ਹੋਏ ਹਨ। ਜਾਣਕਾਰੀ ਮੁਤਾਬਕ ਅੱਜ ਰੇਡੀਓ ਸੈੱਟ ਵਰਗੇ ਕੁਝ ਉਪਕਰਨਾਂ ‘ਚ ਲੜੀਵਾਰ ਧਮਾਕੇ ਹੋਏ ਹਨ, ਜਿਸ ‘ਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ […]

Continue Reading