ਲਿਬਰੇਸ਼ਨ ਵਲੋਂ ਮਾਲੀ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ

ਆਲੋਚਕਾਂ ਦੇ ਮੂੰਹ ਬੰਦ ਕਰ ਕੇ ਅਪਣੀਆਂ ਨਾਕਾਮੀਆਂ ਨੂੰ ਨਹੀਂ ਢੱਕ ਸਕਦੀ ਮਾਨ ਸਰਕਾਰ ਮਾਨਸਾ, 17 ਸਤੰਬਰ ,ਬੋਲੇ ਪੰਜਾਬ ਬਿਊਰੋ : ਸੋਸ਼ਲ ਮੀਡੀਆ ਦੇ ਜਾਣੇ ਪਛਾਣੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਮੁਹਾਲੀ ਪੁਲੀਸ ਵੱਲੋਂ ਆਈਟੀ ਐਕਟ ਤਹਿਤ ਗ੍ਰਿਫਤਾਰ ਕੀਤੇ ਜਾਣ ਦੀ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ […]

Continue Reading

ਆਰਟੀਫਿਸ਼ਲ ਇੰਟੈਲੀਜੈਂਸ ਦੀਆਂ ਸੰਭਾਵਨਾਵਾਂ ਅਤੇ ਚਿੰਤਾਵਾਂ ਵਿਸ਼ੇ ਤੇ ਸੈਮੀਨਾਰ ਅਤੇ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ

ਸਹਸ ਢਕਾਨਸੂ ਕਲਾਂ ਵਿਖੇ ਬਲਾਕ ਰਾਜਪੁਰਾ-2 ਦੇ ਮੁਕਾਬਲਿਆਂ ਵਿੱਚ ਬੱਚਿਆਂ ਨੇ ਲਿਖਤੀ ਅਤੇ ਮੌਖਿਕ ਮੁਕਾਬਲਿਆਂ ਵਿੱਚ ਹੁਨਰ ਦਿਖਾਇਆ ਮੁਕਾਬਲੇ ਵਿੱਚ ਪਹਿਲਾ ਸਥਾਨ ਸਹਸ ਢਕਾਨਸੂ ਕਲਾਂ ਦੀ ਲਿਸ਼ਿਕਾ, ਦੂਜਾ ਸਥਾਨ ਸ ਕੋ ਐਡ ਸਸਸ ਐਨਟੀਸੀ ਦੇ ਲਵ ਅਤੇ ਤੀਜਾ ਸਥਾਨ ਸਹਸ ਮਿਰਜਾਪੁਰ ਦੀ ਅਮਨਦੀਪ ਕੌਰ ਨੇ ਪ੍ਰਾਪਤ ਕੀਤਾ ਰਾਜਪੁਰਾ 17 ਸਤੰਬਰ ,ਬੋਲੇ ਪੰਜਾਬ ਬਿਊਰੋ : ਦਫਤਰ […]

Continue Reading

1984 ਪੀੜਤ ਮਦਨਪੁਰ ਕੋਪ ਹਾਊਸ ਬਿਲਡਿੰਗ ਸੁਸਾਇਟੀ ਮੁਹਾਲੀ ਹੁਣ ਗਮਾਡਾ ਖ਼ਿਲਾਫ਼ ਭੁੱਖ ਹੜਤਾਲ ਕਰਨਗੇ

ਸੁਸਾਇਟੀ ਮੈਂਬਰ ਨੇ ਕਿਹਾ- ਗਮਾਡਾ ਸੀ ਐਲ ਯੂ ਪਾਸ ਕਰਨ ਦੀ ਬਜਾਏ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ, ਹੁਣ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਸਤਾ ਨਹੀਂ ਕਿਹਾ- ਸਾਡੀ ਜ਼ਮੀਨ ਸਾਡਾ ਪੰਜਾਬ ਹੈ, ਪਰ ਘਰ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਮੋਹਾਲੀ, 17 ਸਤੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਚੱਪੜਚਿੜੀ ਵਿੱਚ ਮਕਾਨ ਬਣਾਉਣ ਲਈ 1984 […]

Continue Reading

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਐਸ.ਏ.ਐਸ.ਨਗਰ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਪੀ ਐਮ ਏ ਵਾਈ ਸਕੀਮ ਤਹਿਤ ਯੋਗ ਲੋਕਾਂ ਨੂੰ ਪੱਕਾ ਮਕਾਨ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮੰਗਲਵਾਰ ਨੂੰ ਮਾਜਰੀ ਬਲਾਕ ਵਿਖੇ 100 […]

Continue Reading

ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਪੰਜਾਬ ਵੱਲੋਂ 22 ਸਤੰਬਰ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਂਸ਼ਨ

ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਪੰਜਾਬ ਵੱਲੋਂ 22 ਸਤੰਬਰ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਂਸ਼ਨ ਜ਼ਿਲ੍ਹਾ ਰੋਪੜ ਤੋਂ ਸੈਂਕੜੇ ਮਜ਼ਦੂਰ ਹੋਣਗੇ ਸ਼ਾਮਿਲ ਸ੍ਰੀ ਚਮਕੌਰ ਸਾਹਿਬ,17, ਸਤੰਬਰ ,ਬੋਲੇ ਪੰਜਾਬ ਬਿਊਰੋ : ਤਿੰਨ ਨਵੇਂ ਫੌਜਦਾਰੀ ਕਾਨੂੰਨ ਰੱਦ ਕਰਨ, ਚਾਰ ਕਿਰਤ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨਾਂ ਨੂੰ ਲਾਗੂ ਕਰਨ, ਠੇਕਾ ਵਰਕਰਾਂ ਸਕੀਮ ਵਰਕਰਾਂ ਨੂੰ ਪੱਕੇ ਕਰਨ, […]

Continue Reading

ਪ੍ਰਧਾਨ ਮੰਤਰੀ ਦੇ ਜਨਮ ਦਿਨ ਦੀਆਂ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆ-ਡਾਕਟਰ ਜਗਮੋਹਨ ਸਿੰਘ ਰਾਜੂ

ਅੱਜ ਸੇਵਾ ਪਖਵਾੜੇ ਦੇ ਰੂਪ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 74ਵਾ ਜਨਮਦਿਨ:-ਡਾਕਟਰ ਜਗਮੋਹਨ ਸਿੰਘ ਰਾਜੂ ਚੰਡੀਗੜ੍ਹ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ 74ਵੇ ਜਨਮ ਦਿਨ ਨੂੰ ਪੰਜਾਬ ਭਾਜਪਾ ਨੇ ਸੇਵਾ ਪਖਵਾੜੇ ਦੇ ਤੌਰ ਤੇ ਮਨਾਇਆ, ਪੂਰੇ ਪੰਜਾਬ ਵਿੱਚ ਖੂਨਦਾਨ ਕੈਂਪ ਲਗਾਏ ਗਏ, ਭਾਜਪਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਦੇ ਬਾਗਾਂ ਦਾ ਕੀਤਾ ਦੌਰਾ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਦੇ ਬਾਗਾਂ ਦਾ ਕੀਤਾ ਦੌਰਾ ਮੰਡੀ ਗੋਬਿੰਦਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੂੰ ਭਾਰਤ ਦੇ ਅਮੀਰ ਵਿਰਸੇ ਅਤੇ ਸ਼ਾਸਨ ਬਾਰੇ ਆਪਣੀ ਜਾਣਕਾਰੀ ਵਧਾਉਣ ਦੇ ਉਦੇਸ਼ ਨਾਲ ਵਿੱਦਿਅਕ ਸੈਰ-ਸਪਾਟੇ ਦੇ ਹਿੱਸੇ ਵਜੋਂ ਪ੍ਰਸਿੱਧ ਰਾਸ਼ਟਰਪਤੀ ਭਵਨ ਅਮ੍ਰਿਤ ਉਦਯਾਨ ਨਵੀਂ ਦਿੱਲੀ […]

Continue Reading

22 ਸਾਲਾ ਪੰਜਾਬਣ ਲੜਕੀ ਦੀ ਕੈਨੇਡਾ ‘ਚ ਮੌਤ

22 ਸਾਲਾ ਪੰਜਾਬਣ ਲੜਕੀ ਦੀ ਕੈਨੇਡਾ ‘ਚ ਮੌਤ ਮਾਲੇਰਕੋਟਲਾ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ 22 ਸਾਲਾ ਲੜਕੀ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅਨੂ ਮਾਲੜਾ (22ਸਾਲਾ) ਪੁੱਤਰੀ  ਗੁਰਪ੍ਰੀਤ ਸਿੰਘ  ਪਿੰਡ ਮਾਣਕੀ ਜ਼ਿਲ੍ਹਾ ਮਾਲੇਰਕੋਟਲਾ ਦੀ ਕੈਨੇਡਾ ਚ ਮੌਤ ਹੋ ਗਈ ਹੈ। ਉਹ ਪਿਛਲੇ 4 ਸਾਲਾਂ ਤੋਂ ਕੈਨੇਡਾ ਦੇ ਨੋਵਾ ਸਕੋਸ਼ੀਆ ਵਿੱਚ ਰਹਿ ਰਹੀ […]

Continue Reading

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਹ ਐਲਾਨ ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ […]

Continue Reading

ਪੰਜਾਬ ‘ਚ ਬੇਟੇ ਨੇ ਕੀਤਾ ਪਿਤਾ ਦਾ ਕਤਲ

ਪੰਜਾਬ ‘ਚ ਬੇਟੇ ਨੇ ਕੀਤਾ ਪਿਤਾ ਦਾ ਕਤਲ ਬਠਿੰਡਾ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤਰ ਨੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਉਸ ਸਮੇਂ ਵਾਪਰੀ, ਜਦੋਂ ਉਸ ਦਾ ਪਿਤਾ ਸੌਂ ਰਿਹਾ ਸੀ ਅਤੇ ਦੋਸ਼ੀ ਪੁੱਤਰ ਨੇ ਕਹੀ ਨਾਲ ਹਮਲਾ ਕਰ ਕੇ ਉਸ ਨੂੰ ਮੌਤ […]

Continue Reading