ਬੀਐਸਐਫ ਵਲੋਂ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬੀਐਸਐਫ ਵਲੋਂ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ ਅੰਮ੍ਰਿਤਸਰ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਸੋਮਵਾਰ ਦੇਰ ਰਾਤ ਪਿੰਡ ਰਤਨ ਖੁਰਦ ਇਲਾਕੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵਿੱਚ ਦਾਖ਼ਲ ਹੋਏ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ। ਨੌਜਵਾਨ ਹਨੇਰੇ ਦਾ ਫਾਇਦਾ ਉਠਾ ਕੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਸੋਮਵਾਰ […]

Continue Reading

ਆਤਿਸ਼ੀ ਦੇ ਸਿਰ ਸਜੇਗਾ ਦਿੱਲੀ ਦੇ ਮੁੱਖ ਮੰਤਰੀ ਦਾ ਤਾਜਨਵੀਂ ਦਿੱਲੀ, 17 ਸਤੰਬਰ,

ਆਤਿਸ਼ੀ ਦੇ ਸਿਰ ਸਜੇਗਾ ਦਿੱਲੀ ਦੇ ਮੁੱਖ ਮੰਤਰੀ ਦਾ ਤਾਜ ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੇਂ ਮੁੱਖ ਮੰਤਰੀ ਵਜੋਂ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਦੇ ਨਾਂਅ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਨੂੰ ਦਿੱਲੀ ‘ਆਪ’ ਵਿਧਾਇਕ ਦਲ ਦੀ ਨੇਤਾ ਚੁਣਿਆ ਗਿਆ ਹੈ।ਕੁਝ ਦੇਰ ‘ਚ ਉਨ੍ਹਾਂ ਦੇ ਨਾਂ […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ “ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024” ਨੂੰ ਮਨਜ਼ੂਰੀ

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ “ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024” ਨੂੰ ਮਨਜ਼ੂਰੀ ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਇਸ ਸੋਧ ਤੋਂ […]

Continue Reading

ਪੰਜਾਬ ਸਰਕਾਰ ਵਲੋਂ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ

ਪੰਜਾਬ ਸਰਕਾਰ ਵਲੋਂ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ ਚੰਡੀਗੜ੍ਹ, 16 ਸਤੰਬਰ
,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ ਸੂਬੇ ਦੀ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ ਕਰ ਦਿੱਤਾ ਗਿਆ ਹੈ। ਇਸ ਖਰੜੇ ਨੂੰ ਸੂਬਾ ਸਰਕਾਰ ਵੱਲੋਂ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ (ਸਿਆਸੀ ਅਤੇ ਗੈਰ-ਸਿਆਸੀ) ਕੋਲ ਸੁਝਾਅ ਲਈ ਭੇਜਿਆ ਗਿਆ ਹੈ। ਇਹ ਨੀਤੀ ਪੰਜਾਬ ਰਾਜ ਕਿਸਾਨ ਤੇ ਖੇਤੀ […]

Continue Reading

ਪੰਜਾਬ ਪੰਚਾਇਤੀ ਰਾਜ ਬਿੱਲ-2024 ਨੂੰ ਰਾਜਪਾਲ ਤੋਂ ਮਿਲੀ ਮਨਜ਼ੂਰੀ, ਅਕਤੂਬਰ ‘ਚ ਚੋਣਾਂ ਕਰਵਾਉਣ ਦੀਆਂ ਤਿਆਰੀਆਂ

ਪੰਜਾਬ ਪੰਚਾਇਤੀ ਰਾਜ ਬਿੱਲ-2024 ਨੂੰ ਰਾਜਪਾਲ ਤੋਂ ਮਿਲੀ ਮਨਜ਼ੂਰੀ, ਅਕਤੂਬਰ ‘ਚ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ […]

Continue Reading

ਮੁਲਾਜ਼ਮਾਂ ਨੇ ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰਨ ਦਾ ਐਲਾਨ ਫ਼ਿਲਹਾਲ ਟਾਲਿਆ

ਮੁਲਾਜ਼ਮਾਂ ਨੇ ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰਨ ਦਾ ਐਲਾਨ ਫ਼ਿਲਹਾਲ ਟਾਲਿਆ ਲੁਧਿਆਣਾ, 17 ਸਤੰਬਰ, ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਅੱਜ ਤੋਂ ਟੋਲ ਪਲਾਜ਼ਾ ਮੁਕਤ ਕਰਨ ਦਾ ਐਲਾਨ ਫ਼ਿਲਹਾਲ ਟਾਲ ਦਿੱਤਾ ਹੈ। ਕੰਪਨੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਲਈ 4 ਦਿਨ ਦਾ ਸਮਾਂ ਮੰਗਿਆ ਹੈ, ਉਸ ਤੋਂ […]

Continue Reading

ਐਨਆਈਏ ਵੱਲੋਂ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਤਲਬ

ਐਨਆਈਏ ਵੱਲੋਂ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਤਲਬ ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਸੁਖਰਾਜ ਸਿੰਘ ਨਿਆਮੀਵਾਲਾ ਨੂੰ NIA ਨੇ ਤਲਬ ਕੀਤਾ ਹੈ।ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਸੁਖਰਾਜ ਸਿੰਘ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਆਗੂ ਵੀ ਹਨ। ਇਸ ਦੇ ਨਾਲ ਹੀ ਉਹ ਬਹਿਬਲ ਕਲਾਂ […]

Continue Reading

ਸੱਤ ਸਾਲਾ ਪੰਜਾਬੀ ਬੱਚੇ ਨੇ ਬਣਾਇਆ ਵਿਸ਼ਵ ਰਿਕਾਰਡ

ਸੱਤ ਸਾਲਾ ਪੰਜਾਬੀ ਬੱਚੇ ਨੇ ਬਣਾਇਆ ਵਿਸ਼ਵ ਰਿਕਾਰਡ ਲੁਧਿਆਣਾ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਡੀ.ਏ.ਵੀ ਸਕੂਲ ਬੀ.ਆਰ.ਐੱਸ.ਨਗਰ ਦੇ 7ਵੀਂ ਜਮਾਤ ਦੇ 7 ਸਾਲ ਦੇ ਹੋਣਹਾਰ ਵਿਦਿਆਰਥੀ ਸਮਰਾਟ ਸਿੰਗਲਾ ਨੇ ਸ਼ਾਨਦਾਰ ਵਿਸ਼ਵ ਰਿਕਾਰਡ ਬਣਾ ਕੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਆਪਣੀ ਅਸਾਧਾਰਨ ਪ੍ਰਤਿਭਾ ਅਤੇ ਵਧੀਆ ਯਾਦਦਾਸ਼ਤ ਨਾਲ, ਸਮਰਾਟ ਨੇ ਵੱਕਾਰੀ ਬੁੱਕ ਆਫ ਵਰਲਡ ਰਿਕਾਰਡ, […]

Continue Reading

ਗੈਂਗਸਟਰਾਂ ਨੇ ਪੰਜਾਬੀ ਗਾਈਕ R Nait ਤੋਂ ਮੰਗੀ ਫਿਰੌਤੀ

ਗੈਂਗਸਟਰਾਂ ਨੇ ਪੰਜਾਬੀ ਗਾਈਕ R Nait ਤੋਂ ਮੰਗੀ ਫਿਰੌਤੀ ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਈਕ R Nait ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।  ਮਿਲੀ ਜਾਣਕਾਰੀ ਅਨੁਸਾਰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਫਿਰੌਤੀ ਮੰਗੀ ਜਾ ਰਹੀ ਹੈ। ਹੁਣ ਪੰਜਾਬੀ ਗਾਈਕ ਨੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

Continue Reading

ਮੁਹਾਲੀ ਪੁਲੀਸ ਵਲੋਂ ਨਵਜੋਤ ਸਿੱਧੂ ਦਾ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ

ਮੁਹਾਲੀ ਪੁਲੀਸ ਵਲੋਂ ਨਵਜੋਤ ਸਿੱਧੂ ਦਾ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ ਚੰਡੀਗੜ੍ਹ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਮੁਹਾਲੀ ਪੁਲੀਸ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮੁਹਾਲੀ ਪੁਲੀਸ ਨੇ ਮਾਲੀ ਖ਼ਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। […]

Continue Reading