ਹਾਈਕੋਰਟ ਨੇ ਮੈਡੀਕਲ ਕਲੇਮ ਨੀਤੀ ਤਬਦੀਲ ਕਰਨ ਲਈ ਪੰਜਾਬ ਸਰਕਾਰ ਨੂੰ ਦਿੱਤੇ ਹੁਕਮ

ਸਿੱਖਿਆ ਵਿਭਾਗ ਦੀ ਮਹਿਲਾ ਲੈਕਚਰਾਰ ਨੇ ਪਾਈ ਸੀ ਪਟੀਸ਼ਨ ਚੰਡੀਗੜ੍ਹ, 14 ਸਤੰਬਰ, ਬੋਲੇ ਪੰਜਾਬ ਬਿਊਰੋ : ਪਿਛਲੇ 84 ਸਾਲਾਂ ਤੋਂ ਚੱਲੀ ਆਉਂਦੀ ਮੈਡੀਕਲ ਕਲੇਮ ਨੀਤੀ ਨੂੰ ਤਬਦੀਲ ਕਰਨ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸੁਣਾਏ ਆਪਣੇ ਤਾਜ਼ਾ ਫੈਸਲੇ ਵਿੱਚ ਕਿਹਾ ਹੈ ਕਿ ਜਿਸ ਤਰ੍ਹਾਂ ਹਰਿਆਣਾ ਅਤੇ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਮਿਤੀ 16 ਸਤੰਬਰ ਨੂੰ ਮਨਾਏ ਜਾਣਗੇ।

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਮਿਤੀ 16 ਸਤੰਬਰ ਨੂੰ ਮਨਾਏ ਜਾਣਗੇ। ਮੋਹਾਲੀ 14 ਸਤੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਮਿਤੀ 16 ਸਤੰਬਰ ਨੂੰ ਬੜੀ […]

Continue Reading

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਖਤਮ ਕੀਤੀ ਜੀਵਨਲੀਲਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਖਤਮ ਕੀਤੀ ਜੀਵਨਲੀਲਾ ਪਟਿਆਲਾ 14 ਸਤੰਬਰ ,ਬੋਲੇ ਪੰਜਾਬ ਬਿਊਰੋ :   ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ੁਭਮ ਵੱਜੋਂ ਹੋਈ ਹੈ। ਉਹ […]

Continue Reading

ਪੰਜਾਬ ਸਰਕਾਰ ਨੇ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ,ਹੜਤਾਲ ਖਤਮ

ਪੰਜਾਬ ਸਰਕਾਰ ਨੇ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ,ਹੜਤਾਲ ਖਤਮ ਚੰਡੀਗੜ੍ਹ 14 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੰਘਰਸ਼ਕਾਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਮੰਨ ਲਿਆ ਹੈ। ਜਿਸ ਨਾਲ ਪਿਛਲੇ ਕਈ ਦਿਨਾਂ ਚੱਲ ਰਹੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਪੀਸੀਐਮਐਸਏ ਦਾ ਕਿਹਾ ਕਿ ਪੰਜਾਬ ਸਰਕਾਰ ਨਾਲ […]

Continue Reading

ਲੁਟੇਰਿਆਂ ਨੇ ਦਰਬਾਰ ਸਾਹਿਬ ਨੇੜੇ ਸੋਨਾ ਲੁੱਟਿਆ

ਲੁਟੇਰਿਆਂ ਨੇ ਦਰਬਾਰ ਸਾਹਿਬ ਨੇੜੇ ਸੋਨਾ ਲੁੱਟਿਆ ਅੰਮ੍ਰਿਤਸਰ, 14 ਸਤੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਦਰਬਾਰ ਸਾਹਿਬ ਨੇੜੇ ਚੌਂਕ ਪਰਾਗ ਦਾਸ ਵਿਖੇ ਲੁਟੇਰਿਆਂ ਵੱਲੋਂ ਸੋਨਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦਾ ਜਾਇਜ਼ਾ ਲਿਆ ਅਤੇ ਹੁਣ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ […]

Continue Reading

ਆਮ ਆਦਮੀ ਪਾਰਟੀ ਨੇਤਾ ਦੀ ਹੱਤਿਆ ਦੇ ਕੇਸ ‘ਚ ਅਕਾਲੀ ਲੀਡਰ ਨੂੰ ਹਿਰਾਸਤ ‘ਚ ਲਿਆ

ਆਮ ਆਦਮੀ ਪਾਰਟੀ ਨੇਤਾ ਦੀ ਹੱਤਿਆ ਦੇ ਕੇਸ ‘ਚ ਅਕਾਲੀ ਲੀਡਰ ਨੂੰ ਹਿਰਾਸਤ ‘ਚ ਲਿਆ ਖੰਨਾ, 14 ਸਤੰਬਰ,ਬੋਲੇ ਪੰਜਾਬ ਬਿਊਰੋ : ‘ਆਪ’ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀਸੀ ਦੀ 9 ਸਤੰਬਰ ਦੀ ਸ਼ਾਮ ਨੂੰ ਖੰਨਾ ਦੇ ਪਿੰਡ ਇਕੋਲਾਹਾ ਵਿਚ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ‘ਚ ਮੁੱਖ ਮੁਲਜ਼ਮ ਰਣਜੀਤ ਸਿੰਘ ਵਾਸੀ […]

Continue Reading

ਫਰੀਦਾਬਾਦ ਅੰਡਰਬ੍ਰਿਜ ‘ਤੇ ਕਾਰ ਡੁੱਬਣ ਨਾਲ ਬੈਂਕ ਮੈਨੇਜਰ ਅਤੇ ਕੈਸ਼ੀਅਰ ਦੀ ਮੌਤ

ਫਰੀਦਾਬਾਦ ਅੰਡਰਬ੍ਰਿਜ ‘ਤੇ ਕਾਰ ਡੁੱਬਣ ਨਾਲ ਬੈਂਕ ਮੈਨੇਜਰ ਅਤੇ ਕੈਸ਼ੀਅਰ ਦੀ ਮੌਤ ਨਵੀਂ ਦਿੱਲੀ 14 ਸਤੰਬਰ ,ਬੋਲੇ ਪੰਜਾਬ ਬਿਊਰੋ ; ਹਰਿਆਣਾ ਦੇ ਫਰੀਦਾਬਾਦ ‘ਚ ਭਾਰੀ ਮੀਂਹ ਕਾਰਨ ਰੇਲਵੇ ਅੰਡਰਬ੍ਰਿਜ ‘ਚ ਪਾਣੀ ਭਰ ਗਿਆ। ਇਸ ਵਿੱਚ ਇੱਕ ਕਾਰ ਡੁੱਬ ਗਈ। ਗੱਡੀ ਵਿੱਚ ਸਵਾਰ ਐਚਡੀਐਫਸੀ ਬੈਂਕ ਮੈਨੇਜਰ ਅਤੇ ਕੈਸ਼ੀਅਰ ਦੀ ਮੌਤ ਹੋ ਗਈ। ਕਾਰ ਲਾਕ ਹੋਣ ਕਾਰਨ […]

Continue Reading

ਗੁਰਦਾਸਪੁਰ ‘ਚ ਪੈਕਡ ਜੂਸ ਪੀਣ ਨਾਲ ਬੱਚੇ ਦੀ ਸਿਹਤ ਵਿਗੜੀ

ਗੁਰਦਾਸਪੁਰ ‘ਚ ਪੈਕਡ ਜੂਸ ਪੀਣ ਨਾਲ ਬੱਚੇ ਦੀ ਸਿਹਤ ਵਿਗੜੀ ਗੁਰਦਾਸਪੁਰ, 14 ਸਤੰਬਰ,ਬੋਲੇ ਪੰਜਾਬ ਬਿਊਰੋ : ਜੇਕਰ ਤੁਸੀਂ ਵੀ ਮਾਜਾ ਨੂੰ ਬੜੇ ਸ਼ੌਕ ਨਾਲ ਪੀਂਦੇ ਹੋ ਤਾਂ ਸਾਵਧਾਨ ਹੋ ਜਾਓ। ਦਰਅਸਲ ਜ਼ਿਲਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਰਹਿਣ ਵਾਲੇ ਅਮਿਤ ਭੰਡਾਰੀ ਨਾਂ ਦੇ ਵਿਅਕਤੀ ਨੇ ਆਪਣੇ ਬੱਚੇ ਨੂੰ ਪੀਣ ਲਈ ਦੁਕਾਨ ਤੋਂ ਡੱਬੀ ਬੰਦ […]

Continue Reading

ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਜ਼ਮੀਨ ਖਿਸਕਣ ਕਾਰਨ ਸੈਲਾਨੀ ਫਸੇ

ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਜ਼ਮੀਨ ਖਿਸਕਣ ਕਾਰਨ ਸੈਲਾਨੀ ਫਸੇ ਚੰਡੀਗੜ੍ਹ, 14 ਸਤੰਬਰ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਜ਼ਮੀਨ ਖਿਸਕਣ ਕਾਰਨ ਹਰ ਪਾਸੇ ਹਫੜਾ-ਦਫੜੀ ਮਚ ਗਈ। ਦਰਅਸਲ ਦੇਰ ਰਾਤ ਮੰਡੀ ‘ਚ ਹਾਈਵੇਅ ‘ਤੇ ਪਹਾੜੀ ਤੋਂ ਭਾਰੀ ਮਲਬਾ ਡਿੱਗ ਗਿਆ, ਜਿਸ ਕਾਰਨ ਇਕ ਥਾਰ ਗੱਡੀ ਮਲਬੇ ‘ਚ ਫਸ ਗਈ।  ਇਸ ਘਟਨਾ ਤੋਂ ਬਾਅਦ ਦੋਵੇਂ ਪਾਸੇ ਲੰਮਾ […]

Continue Reading

ਅੰਮ੍ਰਿਤਸਰ ਹਵਾਈ ਅੱਡੇ ਤੋਂ ਅਮਰੀਕਾ ਜਾ ਰਿਹਾ ਐਨਆਰਆਈ ਗ੍ਰਿਫ਼ਤਾਰ

ਅੰਮ੍ਰਿਤਸਰ ਹਵਾਈ ਅੱਡੇ ਤੋਂ ਅਮਰੀਕਾ ਜਾ ਰਿਹਾ ਐਨਆਰਆਈ ਗ੍ਰਿਫ਼ਤਾਰ ਅੰਮ੍ਰਿਤਸਰ, 14 ਸਤੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਜਾ ਰਹੇ ਇੱਕ ਐਨਆਰਆਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪਰਵਾਸੀ ਆਪਣੇ ਪਿੰਡ ਗੁਰਦਾਸਪੁਰ ਆਇਆ ਹੋਇਆ ਸੀ ਅਤੇ ਕਾਫੀ ਸਮੇਂ ਤੋਂ ਇੱਥੇ ਸੀ। ਜਦੋਂ ਫਲਾਈਟ ਤੋਂ ਪਹਿਲਾਂ ਉਸ ਦੇ […]

Continue Reading