ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਕਿਹਾ, ਸੁਪਰੀਮ ਕੋਰਟ ਦਾ ਸੀ.ਬੀ.ਆਈ ਨੂੰ ਤੋਤੇ ਵਾਂਗ ਕੰਮ ਨਾ ਕਰਨ ਦਾ ਨਿਰਦੇਸ਼ ਏਜੰਸੀ ਦੇ ਪੱਖਪਾਤੀ ਵਿਵਹਾਰ ਦਾ ਸਪੱਸ਼ਟ ਸੰਕੇਤ ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੁਪਰੀਮ ਕੋਰਟ ਦੇ ਫੈਸਲੇ ਜਿਸ ਵਿੱਚ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ […]

Continue Reading

ਸੀਬੀਆਈ ਨੂੰ ਪਿੰਜਰੇ ‘ਚ ਬੰਦ ਤੋਤੇ ਦੀ ਧਾਰਨਾ ਦੂਰ ਕਰਨੀ ਚਾਹੀਦੀ ਹੈ, – ਸੁਪਰੀਮ ਕੋਰਟ

ਸੀਬੀਆਈ ਨੂੰ ਪਿੰਜਰੇ ‘ਚ ਬੰਦ ਤੋਤੇ ਦੀ ਧਾਰਨਾ ਦੂਰ ਕਰਨੀ ਚਾਹੀਦੀ ਹੈ, – ਸੁਪਰੀਮ ਕੋਰਟ ਨਵੀਂ ਦਿੱਲੀ, 13 ਸਤੰਬਰ, ਬੋਲੇ ਪੰਜਾਬ ਬਿਊਰੋ : ਸੀਬੀਆਈ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਅੱਜ ਵੱਡੀ ਟਿੱਪਣੀ ਕੀਤੀ ਗਈ ਹੈ। ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲਾ ਸਾਹਮਣਾ ਕਰ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਭਲਕੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਮੁਲਤਵੀ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਭਲਕੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਮੁਲਤਵੀ ਚੰਡੀਗੜ੍ਹ, 13 ਸਤੰਬਰ, ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਜੋ ਪ੍ਰੋਗਰਾਮ 15 ਸਤੰਬਰ ਦਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ […]

Continue Reading

ਪੰਜਾਬੀ ਲਘੂ ਫਿਲਮ ਮੁਕਾਬਲੇ ਕਰਾਏ ਜਾਣਗੇ

ਤਿੰਨ ਚੋਣਵੀਆਂ ਫਿਲਮਾਂ ਨੂੰ 25000 ਰੁਪਏ, 15,000 ਰੁਪਏ ਅਤੇ 10,000 ਰੁਪਏ ਨਗਦ ਇਨਾਮ ਦਿਤੇ ਜਾਣਗੇ ਟੋਰਾਂਟੋ, 13 ਸਤੰਬਰ ,ਬੋਲੇ ਪੰਜਾਬ ਬਿਉਰੋ (ਹਰਦੇਵ ਚੌਹਾਨ): ਜਗਤ ਪੰਜਾਬੀ ਸਭਾ, ਕੈਨੇਡਾ ਦੁਆਰਾ ਜੀ. ਐਨ. ਗਰਲਜ਼ ਕਾਲਜ ਪਟਿਆਲਾ ਤੇ ਸਾਂਝਾ ਘਰ ਦੇ ਸਹਿਯੋਗ ਨਾਲ ਲਘੁ ਫਿਲਮ ਮੁਕਾਬਲੇ ਕਰਾਏ ਜਾ ਰਹੇ ਹਨ ।ਨੈਤਿਕਤਾ ਦੇ ਪਸਾਰੇ ਹਿੱਤ ਲਘੁ ਫ਼ਿਲਮਾਂ ਦਾ ਵਿਸ਼ਾ ਵੀ […]

Continue Reading

ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ: ਲਾਲਜੀਤ ਸਿੰਘ ਭੁੱਲਰ

ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ […]

Continue Reading

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਕਿਸਾਨ 19 ਸਤੰਬਰ ਸ਼ਾਮ ਪੰਜ ਵਜੇ ਤੱਕ ਸਕਦੇ ਹਨ ਅਪਲਾਈਃ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) […]

Continue Reading

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ ਐਸ ਏ ਐਸ ਨਗਰ 13 ਸਤੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ […]

Continue Reading

750 ਸਕੂਲ ਲਾਇਬ੍ਰੇਰੀਅਨ ਜੰਥੇਬੰਦੀ ਪੰਜਾਬ ਵੱਲੋਂ ਗੰਭੀਰਪੁਰ ਵਿਖੇ ਉਲੀਕੇ 14 ਸਤੰਬਰ ਦੇ ਸੰਘਰਸ਼ੀ ਐਕਸ਼ਨ ਦੀ :- ਡੀ ਟੀ ਐਫ ਵਲੋ ਡਟਵੀ ਹਮਾਇਤ

750 ਸਕੂਲ ਲਾਇਬ੍ਰੇਰੀਅਨ ਜੰਥੇਬੰਦੀ ਪੰਜਾਬ ਵੱਲੋਂ ਗੰਭੀਰਪੁਰ ਵਿਖੇ ਉਲੀਕੇ 14 ਸਤੰਬਰ ਦੇ ਸੰਘਰਸ਼ੀ ਐਕਸ਼ਨ ਦੀ :- ਡੀ ਟੀ ਐਫ ਵਲੋ ਡਟਵੀ ਹਮਾਇਤ ਰੋਪੜ,13, ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੁਕੇਸ਼ ਕੁਮਾਰ ਸੂਬਾ ਸੰਯੁਕਤ ਸਕੱਤਰ , ਸੁਖਦੇਵ ਡਾਂਨਸੀਵਾਲ ਸੂਬਾ ਪ੍ਰਚਾਰ ਸਕੱਤਰ ਅਤੇ ਗਿਆਨ ਚੰਦ ਜਿਲ੍ਹਾ ਪ੍ਰਧਾਨ […]

Continue Reading